ਚੰਡੀਗੜ੍ਹ, 7 ਮਾਰਚ: ਸੂਬੇ ਦੇ ਸਰਕਾਰੀ ਸਕੂਲਾਂ ਦੇ ਪ੍ਰਦਰਸ਼ਨ ਨੂੰ ਹੋਰ ਬਿਹਤਰ ਕਰਨ ਅਤੇ ਮੁਕਾਬਲੇ ਦਾ ਹੁਨਰ ਪੈਦਾ ਕਰਨ ਲਈ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਕੁੱਲ 11 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਨਾਲ 161 ਸਰਕਾਰੀ ਸਕੂਲਾਂ ਨੂੰ “ਬੈਸਟ ਸਕੂਲ ਐਵਾਰਡ” ਨਾਲ ਸਨਮਾਨਿਤ ਕੀਤਾ। ਇੱਥੇ ਐਮ.ਸੀ. ਭਵਨ ਵਿਖੇ ਪੁਰਸਕਾਰ ਵੰਡ […]
ਚੰਡੀਗੜ੍ਹ, 7 ਮਾਰਚ: ਪੰਜਾਬ ਸਰਕਾਰ ਵੱਲੋਂ ਗਰੀਬ ਪਰਿਵਾਰਾਂ ਦੀ ਸਹਾਇਤਾ ਲਈ ਰਾਸ਼ਟਰੀ ਪਰਿਵਾਰਿਕ ਲਾਭ ਸਕੀਮ ਤਹਿਤ ਘਰ ਦੇ ਕਮਾਉ ਮੁੱਖੀ ਦੀ ਮੌਤ ਹੋ ਜਾਣ ‘ਤੇ ਪਰਿਵਾਰ ਨੂੰ 20,000/- ਰੁਪਏ ਦੀ ਯੱਕ-ਮੁਸ਼ਤ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ। ਇਸ ਸਬੰਧੀ ਹੋਰ ਜਾਣਕਾਰੀ ਸਾਂਝੀ ਕਰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ […]
ਚੰਡੀਗੜ੍ਹ/ਜਲੰਧਰ, 7 ਮਾਰਚ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਤਹਿਤ ਵੱਡੀ ਸਫਲਤਾ ਦਰਜ ਕਰਦਿਆਂ ਕਾਊਂਟਰ ਇੰਟੈਲੀਜੈਂਸ ਜਲੰਧਰ ਦੀ ਟੀਮ ਨੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀ.ਕੇ.ਆਈ.), ਦੀ ਹਮਾਇਤ ਵਾਲੇ ਅੱਤਵਾਦੀ ਮਾਡਿਊਲ ਦੇ ਤਿੰਨ ਕਾਰਕੁੰਨਾਂ ਨੂੰ ਗ੍ਰਿਫ਼ਤਾਰ ਕਰਕੇ ਪੰਜਾਬ ਵਿੱਚ ਟਾਰਗੇਟ ਕਿਲਿੰਗ ਦੀ ਇੱਕ ਵੱਡੀ ਵਾਰਦਾਤ ਨੂੰ […]
ਬਾਰਾਮੂਲਾ ਜ਼ਿਲ੍ਹੇ ਵਿੱਚ ਮੰਗਲਵਾਰ ਰਾਤ ਇੱਕ ਪੁਲਿਸ ਚੌਕੀ ਨੇੜੇ ਹਮਲਾ ਹੋਣ ਦੀ ਖ਼ਬਰ ਹੈ।ਜੰਮੂ-ਕਸ਼ਮੀਰ ਪੁਲਿਸ ਦੇ ਇੱਕ ਬਿਆਨ ਅਨੁਸਾਰ ਬਾਰਾਮੂਲਾ ਵਿੱਚ ਇੱਕ ਸ਼ੱਕੀ ਗ੍ਰੇਨੇਡ ਹਮਲੇ ਦੀ ਸੂਚਨਾ ਮਿਲੀ ਹੈ। ਇਹ ਘਟਨਾ ਮੰਗਲਵਾਰ ਰਾਤ ਕਰੀਬ 9.15 ਵਜੇ ਵਾਪਰੀ। ਪੁਲਿਸ ਮੁਤਾਬਕ ਬਾਰਾਮੂਲਾ ਦੀ ਓਲਡ ਟਾਊਨ ਪੁਲਿਸ ਚੌਕੀ ਦੇ ਪਿੱਛੇ ਤੋਂ ਧਮਾਕੇ ਵਰਗੀ ਆਵਾਜ਼ ਸੁਣਾਈ ਦਿੱਤੀ। ਇਸ ਨਾਲ […]
ਚੰਡੀਗੜ੍ਹ/ ਮੋਗਾ, 6 ਮਾਰਚ (000) – ” ਨਸ਼ਾ ਵਪਾਰੀ, ਨਸ਼ਾ ਤਸਕਰ ਹੁਣ ਜਾਂ ਤਾਂ ਜੇਲ੍ਹਾਂ ਵਿੱਚ, ਜਾਂ ਥਾਣਿਆਂ ਵਿੱਚ ਜਾਂ ਫਿਰ ਪੰਜਾਬ ਤੋਂ ਬਾਹਰ ਹੋਣਗੇ, ਇਹ ਕੰਮ ਹੁਣ ਸ਼ੁਰੂ ਹੋ ਗਿਆ ਹੈ।” ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਪਿੰਡ ਜਨੇਰ ਸਥਿਤ ਸਰਕਾਰੀ ਮੁੜ ਵਸੇਬਾ ਕੇਂਦਰ ਵਿਖੇ ਸਮੂਹ […]
ਚੰਡੀਗੜ੍ਹ, 6 ਮਾਰਚ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਾ ਤਸਕਰਾਂ ਨੂੰ ਇੱਕ ਹੋਰ ਵੱਡਾ ਝਟਕਾ ਦਿੰਦਿਆਂ ਪੰਜਾਬ ਸਰਕਾਰ ਵੱਲੋਂ ਅੱਜ ਸੂਬੇ ਭਰ ਵਿੱਚ ਨਸ਼ਾ ਤਸਕਰਾਂ ਦੀਆਂ ਕਈ ਗੈਰ-ਕਾਨੂੰਨੀ ਜਾਇਦਾਦਾਂ ਨੂੰ ਢਾਹ ਦਿੱਤਾ ਗਿਆ ਅਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਇਆ।ਇੱਕ ਵੱਡੀ ਕਾਰਵਾਈ ਕਰਦਿਆਂ ਅੱਜ ਅੰਮ੍ਰਿਤਸਰ ਕਾਰਪੋਰੇਸ਼ਨ ਨੇ ਪੰਜਾਬ ਪੁਲਿਸ ਨਾਲ […]
ਐਸ.ਏ.ਐਸ. ਨਗਰ (ਮੋਹਾਲੀ), 6 ਮਾਰਚ: ਸਾਹਿਬਜ਼ਾਦਾ ਅਜੀਤ ਨਗਰ (ਮੋਹਾਲੀ) ਨੂੰ ਹੋਰ ਸੁਰੱਖਿਅਤ ਅਤੇ ਅਪਰਾਧ-ਮੁਕਤ ਸ਼ਹਿਰ ਬਣਾਉਣ ਦੇ ਉਦੇਸ਼ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 21.60 ਕਰੋੜ ਰੁਪਏ ਦੀ ਲਾਗਤ ਵਾਲੇ ਤਿਆਰ ਕੀਤੇ ਸਿਟੀ ਸਰਵੀਲੈਂਸ ਅਤੇ ਟ੍ਰੈਫਿਕ ਪ੍ਰਬੰਧਨ ਪ੍ਰਾਜੈਕਟ ਦੇ ਪਹਿਲੇ ਪੜਾਅ ਦਾ ਉਦਘਾਟਨ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਇਹ ਪ੍ਰਾਜੈਕਟ […]
ਚੰਡੀਗੜ੍ਹ, 6 ਮਾਰਚ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਉਦੇਸ਼ ਪੰਜਾਬ ਅਤੇ ਪੰਜਾਬ ਦੀ ਜਵਾਨੀ ਨੂੰ ਸੁਰੱਖਿਅਤ ਕਰਨਾ ਹੈ। ਇਹ ਪ੍ਰਗਟਾਵਾ ‘ਯੁੱਧ ਨਸ਼ਿਆਂ ਵਿਰੁੱਧ’ ਕੈਬਨਿਟ ਸਬ ਕਮੇਟੀ ਦੇ ਮੈਂਬਰ ਅਤੇ ਪੰਜਾਬ ਦੇ ਟਰਾਂਸਪੋਰਟ ਤੇ ਜੇਲ੍ਹ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਜ਼ਿਲ੍ਹਾ […]
ਐਸ.ਏ.ਐਸ ਨਗਰ (ਮੁਹਾਲੀ), 6 ਮਾਰਚ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਸਰਗਰਮ ਹਿੱਸੇਦਾਰ ਬਣਨ ਦਾ ਸੱਦਾ ਦਿੱਤਾ ਤਾਂ ਜੋ ਸੂਬੇ ਵਿੱਚੋਂ ਇਸ ਅਲਾਮਤ ਦਾ ਪੂਰੀ ਤਰ੍ਹਾਂ ਸਫ਼ਾਇਆ ਕੀਤਾ ਜਾ ਸਕੇ। ਸਿਟੀ ਸਰਵੀਲੈਂਸ ਅਤੇ ਮੈਨੇਜਮੈਂਟ ਸਿਸਟਮ ਦੀ ਸ਼ੁਰੂਆਤ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ […]
ਚੰਡੀਗੜ੍ਹ, 5 ਮਾਰਚਪੰਜਾਬ ਵਿੱਚ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਦਾ ਅੰਕੜਾ 51,000 ਨੂੰ ਪਾਰ ਕਰ ਜਾਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਵੱਡਾ ਐਲਾਨ ਕੀਤਾ ਕਿ 50,000 ਹੋਰ ਸਰਕਾਰੀ ਨੌਕਰੀਆਂ ਦਿੱਤੀਆਂ ਜਾਣਗੀਆਂ ਜਿਸ ਨਾਲ ਨੌਜਵਾਨਾਂ ਨੂੰ ਇਕ ਲੱਖ ਸਰਕਾਰੀ ਨੌਕਰੀਆਂ ਮਿਲ ਜਾਣਗੀਆਂ। ਮੁੱਖ ਮੰਤਰੀ ਨੇ ਆਪਣੀ ਸਰਕਾਰ ਦੇ ‘ਮਿਸ਼ਨ ਰੋਜ਼ਗਾਰ’ ਨੂੰ ਜਾਰੀ […]
ਚੰਡੀਗੜ੍ਹ, 5 ਮਾਰਚ : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਆਪਣੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਮਾਲ ਹਲਕਾ ਨਵਾਂਸ਼ਹਿਰ-1 ਵਿਖੇ ਤਾਇਨਾਤ ਇੱਕ ਪਟਵਾਰੀ ਵਿਪਨ ਕੁਮਾਰ ਨੂੰ ਗ੍ਰਿਫ਼ਤਾਰ ਕੀਤਾ ਹੈ ਜੋ ਰਿਸ਼ਵਤਖੋਰੀ ਦੇ ਮੁਕੱਦਮੇ ਵਿੱਚ ਤਿੰਨ ਹਫ਼ਤਿਆਂ ਤੋਂ ਫਰਾਰ ਚੱਲ ਰਿਹਾ ਸੀ। ਇਸ ਕੇਸ ਵਿੱਚ ਪਟਵਾਰੀ ਦੇ ਕਾਰਿੰਦੇ ਰਾਮਪਾਲ ਨੂੰ ਉਸ (ਪਟਵਾਰੀ) ਖਾਤਰ 3,000 ਰੁਪਏ ਰਿਸ਼ਵਤ […]
ਚੰਡੀਗੜ੍ਹ, 5 ਮਾਰਚ: ‘ਯੁੱਧ ਨਸ਼ਿਆਂ ਵਿਰੁੱਧ’ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੁਆਰਾ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਸੂਬੇ ਭਰ ਵਿੱਚ ਭਰਵਾਂ ਹੁੰਗਾਰਾ ਮਿਲਣ ਨਾਲ ਨਸ਼ਿਆਂ ਵਿਰੁੱਧ ਪੰਜਾਬ ਦੀ ਲੜਾਈ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਕਿਹਾ ਕਿ […]
ਚੰਡੀਗੜ੍ਹ, 3 ਮਾਰਚ ਪੰਜਾਬ ਰਾਜ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਸ੍ਰੀ ਚੰਦਨ ਗਰੇਵਾਲ ਨੇ ਭਾਰਤ ਦੇ ਰਾਸ਼ਟਰਪਤੀ ਦੇ ਦਖ਼ਲ ਦੀ ਮੰਗ ਕੀਤੀ ਹੈ ਕਿ ਉਹ ਇੱਕ ਕਾਨੂੰਨ ਬਣਾ ਕੇ ਸਫਾਈ ਕਰਮਚਾਰੀਆਂ ਦੀਆਂ ਨੌਕਰੀਆਂ ਦੀ ਠੇਕਾ ਪ੍ਰਣਾਲੀ ਨੂੰ ਖਤਮ ਕਰਨ । ਭਾਰਤ ਦੇ ਰਾਸ਼ਟਰਪਤੀ ਸ਼੍ਰੀਮਤੀ ਦ੍ਰੋਪਦੀ ਮੁਰਮੁਰ ਨੂੰ ਲਿਖੇ ਪੱਤਰ ਵਿੱਚ, ਚੇਅਰਮੈਨ ਨੇ ਸਮਾਜ ਦੇ ਕਮਜ਼ੋਰ […]
ਚੰਡੀਗੜ੍ਹ, 03 ਮਾਰਚ: ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਸੂਬੇ ਦੀਆਂ ਲੋੜਵੰਦ ਮਹਿਲਾਵਾਂ ਨੂੰ ਤੁਰੰਤ ਅਤੇ ਐਮਰਜੈਂਸੀ ਸਹਾਇਤਾ ਪ੍ਰਦਾਨ ਕਰਨ ਲਈ ਮਹਿਲਾ ਹੈਲਪਲਾਈਨ 181 ਯੋਜਨਾ ਚਲਾਈ ਜਾ ਰਹੀ ਹੈ। ਸੂਬੇ ਦੀਆਂ ਮਹਿਲਾਵਾਂ ਲਈ ਮਹਿਲਾ ਹੈਲਪਲਾਈਨ 181ਵਰਦਾਨ ਸਾਬਿਤ ਹੋ ਰਹੀ ਹੈ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ […]
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਆਪਣੀ ਮੁਹਿੰਮ ਦੌਰਾਨ ਐਤਵਾਰ ਨੂੰ ਬਰਨਾਲਾ ਜ਼ਿਲ੍ਹੇ ਦੇ ਥਾਣਾ ਮਹਿਲ ਕਲਾਂ ਵਿੱਚ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏਐਸਆਈ) ਜੱਗਾ ਸਿੰਘ (ਨੰਬਰ 636/ਬਰਨਾਲਾ) ਅਤੇ ਸੀਨੀਅਰ ਸਿਪਾਹੀ ਗੁਰਪ੍ਰੀਤ ਸਿੰਘ (ਨੰਬਰ 288/ਬਰਨਾਲਾ) ਨੂੰ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਅੱਜ ਇੱਥੇ ਇਹ ਖੁਲਾਸਾ ਕਰਦਿਆਂ ਬਿਊਰੋ ਦੇ ਇੱਕ […]
ਚੰਡੀਗੜ੍ਹ/ਫਿਰੋਜ਼ਪੁਰ, 2 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ, ਕਾਊਂਟਰ ਇੰਟੈਲੀਜੈਂਸ ਫਿਰੋਜ਼ਪੁਰ ਨੇ ਨਸ਼ਾ ਤਸਕਰ-ਕਮ-ਗੈਂਗਸਟਰ ਹਰਦੀਪ ਸਿੰਘ ਉਰਫ਼ ਦੀਪਾ ਵਾਸੀ ਪਿੰਡ ਘੱਲ ਖੁਰਦ, ਫਿਰੋਜ਼ਪੁਰ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ […]
ਜਹਾਨਖੇਲਾ (ਹੁਸ਼ਿਆਰਪੁਰ), 2 ਮਾਰਚ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡਿਊਟੀ ਦੌਰਾਨ ਸ਼ਹੀਦ ਹੋਏ ਪੰਜ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਕ ਮੈਂਬਰਾਂ ਨੂੰ ਇੱਕ-ਇੱਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇ ਚੈੱਕ ਸੌਂਪੇ।ਮੁੱਖ ਮੰਤਰੀ ਨੇ ਇੱਥੇ ਪਾਸਿੰਗ ਆਊਟ ਪਰੇਡ ਦੌਰਾਨ ਸ਼ਹੀਦ ਏ.ਐਸ.ਆਈ. (ਐਲ.ਆਰ.) ਬਲਵਿੰਦਰ ਸਿੰਘ, ਏ.ਐਸ.ਆਈ. (ਐਲ.ਆਰ.) ਨਸੀਬ ਚੰਦ, ਏ.ਐਸ.ਆਈ. (ਐਲ.ਆਰ.) ਅਨਿਲ ਕੁਮਾਰ, ਹੌਲਦਾਰ ਮਨਜਿੰਦਰ ਸਿੰਘ […]
ਚੰਡੀਗੜ੍ਹ, 2 ਮਾਰਚ ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਲੋਕ ਨਿਰਮਾਣ ਵਿਭਾਗ (ਪੀ.ਡਬਲਿਊ.ਡੀ.) ਵੱਲੋਂ ਚਲਾਏ ਜਾ ਰਹੇ ਕੰਮਾਂ ਦੀ ਡੂੰਘਾਈ ਨਾਲ ਸਮੀਖਿਆ ਕੀਤੀ ਅਤੇ ਟੈਂਡਰਿੰਗ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਅਤੇ ਗੁਣਵੱਤਾ ਦੇ ਮਿਆਰਾਂ ਨੂੰ ਕਾਇਮ ਰੱਖਣ ਦੀ ਲੋੜ ‘ਤੇ ਜ਼ੋਰ ਦਿੱਤਾ। ਲੋਕ ਨਿਰਮਾਣ ਮੰਤਰੀ ਵੱਲੋਂ ਲਈ ਗਈ ਕੀਤੀ […]
ਚੰਡੀਗੜ੍ਹ, 2 ਮਾਰਚ: ਪੰਜਾਬ ਵਿੱਚ ਕਿਰਤੀਆਂ ਦੀ ਭਲਾਈ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਅਹਿਮ ਕਦਮ ਚੁੱਕੇ ਜਾ ਰਹੇ ਹਨ। ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਹੈ ਕਿ ਪੰਜਾਬ ਲੇਬਰ ਵੈਲਫੇਅਰ ਬੋਰਡ ਦੀ ਵਜੀਫਾ ਸਕੀਮ ਅਧੀਨ ਕਿਰਤੀਆਂ ਦੇ ਬੱਚਿਆਂ ਦੀ ਪੜ੍ਹਾਈ ਲਈ 2 ਹਜ਼ਾਰ ਰੁਪਏ ਤੋਂ ਲੈ ਕੇ 70 […]
ਪਟਿਆਲਾ/ਚੰਡੀਗੜ੍ਹ, 28 ਫਰਵਰੀ: ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਅੱਜ ਪਟਿਆਲਾ ‘ਚ ਕਿਹਾ ਹੈ ਕਿ ਲਿਵ-ਇਨ-ਰਿਲੇਸ਼ਨ ਦੇ ਵੱਧ ਰਹੇ ਮਾਮਲੇ ਸਾਡੇ ਸਮਾਜ ਲਈ ਚਿੰਤਾਜਨਕ ਹਨ। ਇੱਥੇ ਪੁਲਿਸ ਲਾਈਨਜ ਵਿਖੇ ਔਰਤਾਂ ਦੀਆਂ ਸਮੱਸਿਆਵਾਂ ਸੁਨਣ ਤੇ ਉਨ੍ਹਾਂ ਨੂੰ ਨਿਆਂ ਦਿਵਾਉਣ ਲਈ ਲਗਾਈ ਲੋਕ ਅਦਾਲਤ ਮੌਕੇ ਰਾਜ ਲਾਲੀ ਗਿੱਲ ਨੇ ਕਿਹਾ ਕਿ ਮੁੰਡੇ-ਕੁੜੀਆਂ ਤੇ […]
ਚੰਡੀਗੜ੍ਹ, 28 ਫਰਵਰੀ, 2025: ਪੰਜਾਬ ਵਿਜੀਲੈਂਸ ਬਿਊਰੋ ਨੇ ਅਮਰੀਕਾ ਵਸਦੇ ਇੱਕ ਪ੍ਰਵਾਸੀ ਭਾਰਤੀ (ਐਨ.ਆਰ.ਆਈ.) ਦੀ ਲੁਧਿਆਣਾ ਸਥਿਤ 14 ਕਨਾਲ ਕੀਮਤੀ ਜ਼ਮੀਨ ਦੀ ਜਾਅਲੀ ਦਸਤਾਵੇਜ਼ਾਂ ਰਾਹੀਂ ਧੋਖਾਧੜੀ ਨਾਲ ਵੇਚਣ ਤੇ ਖਰੀਦਣ ਦੇ ਦੋਸ਼ ਹੇਠ 9 ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਹੈ। ਇਸ ਸਬੰਧੀ ਵਿਜੀਲੈਂਸ ਬਿਊਰੋ ਨੇ ਲੁਧਿਆਣਾ ਦੇ ਵਕੀਲ ਗੁਰਚਰਨ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ […]
ਚੰਡੀਗੜ੍ਹ, 28 ਫਰਵਰੀ: ਕੇਂਦਰ ਸਰਕਾਰ ਵੱਲੋਂ ਸੂਬੇ ਦੇ ਖੇਤੀਬਾੜੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਵਿੱਚ ਪੰਜਾਬ ਦੀ ਸ਼ਾਨਦਾਰ ਪ੍ਰਗਤੀ ਦੀ ਸ਼ਲਾਘਾ ਕੀਤੀ ਗਈ ਹੈ। ਖੇਤੀਬਾੜੀ ਬੁਨਿਆਦੀ ਢਾਂਚਾ ਫੰਡ (ਏ.ਆਈ.ਐਫ.) ਸਕੀਮ ਅਧੀਨ ਸੂਬੇ ਦੀ ਵਧੀਆ ਕਾਰਗੁਜ਼ਾਰੀ ਨੂੰ ਮਾਨਤਾ ਦਿੰਦਿਆਂ, ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲੇ ਵੱਲੋਂ ਪੰਜਾਬ ਦੀ ਵਿੱਤ ਸਹੂਲਤ ਨੂੰ ₹4,713 ਕਰੋੜ ਤੋਂ ਵਧਾ ਕੇ ₹7,050 […]
ਚੰਡੀਗੜ੍ਹ, 28 ਫਰਵਰੀ: ਸੂਬੇ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਵਿੱਚ ਪੜ੍ਹਨ ਦੀ ਆਦਤ ਪੈਦਾ ਕਰਨ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੀਆਂ ਲਾਇਬ੍ਰੇਰੀਆਂ ਲਈ ਕਿਤਾਬਾਂ ਖਰੀਦਣ ਵਾਸਤੇ 15 ਕਰੋੜ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ […]
ਚੰਡੀਗੜ੍ਹ,28 ਫਰਵਰੀ:ਨਸ਼ਿਆਂ ਦੀ ਲਾਹਨਤ ਦੇ ਖਿਲਾਫ਼ ਜੰਗ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਤੇ ਐਸ.ਐਸ.ਪੀਜ਼ ਨੂੰ ਤਿੰਨ ਮਹੀਨਿਆਂ ਵਿੱਚ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਆਦੇਸ਼ ਦਿੱਤੇ ਹਨ।ਅੱਜ ਇੱਥੇ ਪੰਜਾਬ ਭਵਨ ਵਿਖੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨਾਲ ਮੀਟਿੰਗ ਦੌਰਾਨ ਵਿਚਾਰ-ਚਰਚਾ ਮੌਕੇ ਮੁੱਖ ਮੰਤਰੀ ਨੇ […]
ਚੰਡੀਗੜ੍ਹ 27 ਫਰਵਰੀ, 2025: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਹੁਸ਼ਿਆਰਪੁਰ ਦੇ ਨਾਇਬ ਤਹਿਸੀਲਦਾਰ ਦੇ ਰੀਡਰ ਵਜੋਂ ਤਾਇਨਾਤ ਮਾਲ ਵਿਭਾਗ ਦੇ ਕਰਮਚਾਰੀ ਆਲੋਕ ਨੂੰ 8000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ […]
ਪਟਿਆਲਾ, 27 ਫ਼ਰਵਰੀ:ਮਹਿਲਾਵਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਉਨ੍ਹਾਂ ਨੂੰ ਨਿਆਂ ਦਿਲਾਉਣ ਦੇ ਉਦੇਸ਼ ਨਾਲ, ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ, ਸ੍ਰੀਮਤੀ ਰਾਜ ਲਾਲੀ ਗਿੱਲ, 28 ਫ਼ਰਵਰੀ 2025 ਨੂੰ ਸਵੇਰ 11:ਵਜੇ ਪੁਲਿਸ ਲਾਈਨ, ਪਟਿਆਲਾ ਵਿਖੇ ਲੋਕ ਅਦਾਲਤ ਲਗਾਉਣਗੇ ਇਸ ਮੌਕੇ, ਜੇਕਰ ਕਿਸੇ ਵੀ ਮਹਿਲਾ ਨੂੰ ਕੋਈ ਸ਼ਿਕਾਇਤ ਜਾਂ ਸਮੱਸਿਆ ਦਰਪੇਸ਼ ਹੈ, ਤਾਂ ਉਹ ਪੁਲਿਸ ਲਾਈਨ, ਪਟਿਆਲਾ […]
ਚੰਡੀਗੜ੍ਹ, 27 ਫਰਵਰੀ, 2025: ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪਟਿਆਲਾ ਦੇ ਥਾਣਾ ਅਨਾਜ ਮੰਡੀ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਰਣਜੀਤ ਸਿੰਘ ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਵਿਰੁੱਧ ਉਕਤ ਥਾਣੇ ਵਿਖੇ ਇੱਕ ਪੁਲਿਸ […]
ਚੰਡੀਗੜ੍ਹ, 27 ਫਰਵਰੀ: ਰੱਖਿਆ ਸੇਵਾਵਾਂ ਅਤੇ ਅਰਧ ਸੈਨਿਕ ਬਲਾਂ ਦੇ ਦਿਵਿਆਂਗ ਸੈਨਿਕਾਂ ਦੀ ਭਲਾਈ ਵੱਲ ਅਹਿਮ ਕਦਮ ਚੁੱਕਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜੰਗ ਜਾਂ ਅਪਰੇਸ਼ਨਾਂ ਦੌਰਾਨ ਸੇਵਾਵਾਂ ਨਿਭਾਉਂਦਿਆਂ ਦਿਵਿਆਂਗ ਹੋਣ ਵਾਲੇ ਸੈਨਿਕਾਂ ਲਈ ਐਕਸ-ਗ੍ਰੇਸ਼ੀਆ ਵਿੱਤੀ ਸਹਾਇਤਾ ਵਿੱਚ ਵਾਧਾ ਕੀਤਾ ਗਿਆ ਹੈ। ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ […]
ਚੰਡੀਗੜ੍ਹ, 27 ਫਰਵਰੀ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਸਾਲ 2025-26 ਲਈ ਆਬਕਾਰੀ ਨੀਤੀ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਨੀਤੀ ਦਾ ਉਦੇਸ਼ ਸਾਲ 2025-26 ਦੌਰਾਨ 11020 ਕਰੋੜ ਰੁਪਏ ਦਾ ਆਬਕਾਰੀ ਮਾਲੀਆ ਇਕੱਠਾ ਕਰਨਾ ਹੈ ਜੋ ਕਿ ਬੀਤੇ ਵਿੱਤੀ ਸਾਲ ਦੇ ਮੁਕਾਬਲੇ 874.05 ਕਰੋੜ ਰੁਪਏ (8.61 ਫੀਸਦੀ) ਵੱਧ ਹੈ।ਇਸ ਬਾਰੇ ਫੈਸਲਾ […]
ਚੰਡੀਗੜ੍ਹ, 26 ਫਰਵਰੀ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਪਣੇ ਸਭ ਤੋਂ ਛੋਟੇ ਉਮਰ ਦੇ ਨਾਗਰਿਕਾਂ ਦੀ ਸਿਹਤ ਦੀ ਰਾਖੀ ਅਤੇ ਉਨ੍ਹਾਂ ਦੇ ਸਿਹਤਮੰਦ ਭਵਿੱਖ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਅਹਿਮ ਪਹਿਲਕਦਮੀ ਕਰਦਿਆਂ ਵਿੱਤੀ ਸਾਲ 2024-25 ਦੌਰਾਨ ਹੁਣ ਤੱਕ ਜਮਾਂਦਰੂ ਦਿਲ ਦੀ ਬਿਮਾਰੀ ਤੋਂ ਪੀੜਤ 341 ਬੱਚਿਆਂ ਦੇ ਮੁਫ਼ਤ ਸਫਲਤਾਪੂਰਵਕ […]
ਚੰਡੀਗੜ੍ਹ, 26 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ‘ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ’ ਪ੍ਰਤੀ ਦ੍ਰਿੜ ਵਚਨਬੱਧਤਾ ਦਹੁਰਾਉਂਦਿਆਂ, ਪੰਜਾਬ ਦੇ ਵਧੀਕ ਮੁੱਖ ਸਕੱਤਰ (ਏ.ਸੀ.ਐਸ.) ਕਮ ਵਿੱਤ ਕਮਿਸ਼ਨਰ ਮਾਲ (ਐਫ.ਸੀ.ਆਰ.) ਅਨੁਰਾਗ ਵਰਮਾ ਵੱਲੋਂ ਖਰੜ ਦੇ ਪਿੰਡ ਸਿਉਂਕ ਵਿਖੇ ਸ਼ਾਮਲਾਤ ਦਾ ਇੰਤਕਾਲ ਗੈਰ-ਕਾਨੂੰਨੀ ਤੌਰ ‘ਤੇ ਪ੍ਰਾਈਵੇਟ ਵਿਅਕਤੀਆਂ ਦੇ ਹੱਕ ਵਿੱਚ ਕਰਨ ਲਈ ਨਾਇਬ […]
ਚੰਡੀਗੜ੍ਹ, 26 ਫਰਵਰੀ 2025: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਐਲਾਨ ਕੀਤਾ ਕਿ ਅਰੀਨਾ ਪੋਲੋ ਚੈਲੇਂਜ ਕੱਪ ਦਾ ਲੰਮੇ ਸਮੇਂ ਤੋਂ ਉਡੀਕਿਆ ਜਾ ਰਿਹਾ 6ਵਾਂ ਐਡੀਸ਼ਨ ਸ੍ਰੀ ਆਨੰਦਪੁਰ ਸਾਹਿਬ ਵਿੱਚ ਹੋਲਾ ਮਹੱਲਾ ਜਸ਼ਨਾਂ ਦੌਰਾਨ ਕਰਵਾਇਆ ਜਾਵੇਗਾ, ਜਿਸ ਵਿੱਚ ਦੇਸ਼ ਭਰ ਦੇ ਉੱਚ ਪੱਧਰੀ ਖਿਡਾਰੀ ਅਤੇ ਉਤਸ਼ਾਹੀ ਘੋੜਸਵਾਰੀ ਹੁਨਰ, ਪਰੰਪਰਾ ਅਤੇ […]
ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸਿਵਲ ਸਰਜਨ, ਦਫ਼ਤਰ, ਗੁਰਦਾਸਪੁਰ ਵਿਖੇ ਤਾਇਨਾਤ ਵਾਰਡ ਅਟੈਂਡੈਂਟ ਰਵਿੰਦਰਪਾਲ ਸਿੰਘ ਨੂੰ 30,000 ਰੁਪਏ ਰਿਸ਼ਵਤ ਲੈਂਦਿਆਂ ਰੰਗੀ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਗੁਰਦਾਸਪੁਰ ਜ਼ਿਲ੍ਹੇ ਦੀ ਤਹਿਸੀਲ ਬਟਾਲਾ ਦੇ ਪਿੰਡ ਫੁਲਕੇ ਦੇ ਵਸਨੀਕ […]
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਿਧਾਨ ਸਭਾ ਨੇ ਅੱਜ ਸਰਬਸਮੰਤੀ ਨਾਲ ਕੌਮੀ ਖੇਤੀਬਾੜੀ ਮੰਡੀਕਰਨ ਨੀਤੀ ਦੇ ਖਰੜੇ ਨੂੰ ਕਿਸਾਨ ਵਿਰੋਧੀ ਦੱਸਦਿਆਂ ਰੱਦ ਕਰ ਦਿੱਤਾ ਹੈ। ਇਸ ਖਰੜੇ ਨੂੰ ਰੱਦ ਕਰਨ ਲਈ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪੇਸ਼ ਕੀਤੇ ਮਤੇ ਉਤੇ ਬਹਿਸ ਨੂੰ ਸਮੇਟਦਿਆਂ ਮੁੱਖ ਮੰਤਰੀ ਨੇ ਕਿਹਾ […]
ਚੰਡੀਗੜ੍ਹ, 25 ਫਰਵਰੀ: ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਇੱਕ ਸਵਾਲ ਦਾ ਜਵਾਬ ਦਿੰਦਿਆਂ ਦੱਸਿਆ ਹੈ ਕਿ ਪੰਜਾਬ ਦੇ ਬਲਾਕ ਸੰਮਤੀ ਦਫਤਰਾਂ ਵਿੱਚ ਤਾਇਨਾਤ ਅਮਲੇ ਦੀਆਂ ਬਦਲੀਆਂ ਵੀ ਸਰਕਾਰ ਵੱਲੋਂ ਕੀਤੀਆਂ ਜਾਂਦੀਆਂ ਹਨ। ਵਿਧਾਇਕ ਜੰਗੀ ਲਾਲ ਮਹਾਜਨ ਨੇ ਸਵਾਲ ਪੁੱਛਿਆ ਸੀ ਕਿ ਰਾਜ ਦੇ […]
ਚੰਡੀਗੜ੍ਹ, 25 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਿਦੇਸ਼ਾਂ ਵਿੱਚ ਵਸਣ ਦੇ ਚਾਹਵਾਨ ਨੌਜਵਾਨਾਂ ਨੂੰ ਗੈਰ-ਕਾਨੂੰਨੀ ਟਰੈਵਲ ਏਜੰਟਾਂ ਦਾ ਸ਼ਿਕਾਰ ਹੋਣ ਤੋਂ ਬਚਾਉਣ ਲਈ, ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ 1274 ਇਮੀਗ੍ਰੇਸ਼ਨ ਫਰਮਾਂ ‘ਤੇ ਛਾਪੇਮਾਰੀ ਕੀਤੀ ਅਤੇ ਤਲਾਸ਼ੀ ਮੁਹਿੰਮ ਚਲਾਈ। ਗੈਰ-ਕਾਨੂੰਨੀ ਟ੍ਰੈਵਲ ਏਜੰਟਾਂ ਵਿਰੁੱਧ ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ […]
ਚੰਡੀਗੜ੍ਹ- 25 ਫਰਵਰੀ, ਸਥਾਨਕ ਸਰਕਾਰਾਂ ਮੰਤਰੀ ਡਾਕਟਰ ਰਵਜੋਤ ਸਿੰਘ ਨੇ ਵਿਧਾਨ ਸਭਾ ਸੈਸ਼ਨ ਦੌਰਾਨ ਨਰਿੰਦਰ ਕੌਰ ਭਰਾਜ, ਐਮ.ਐਲ.ਏ. ਸੰਗਰੂਰ ਵੱਲੋਂ ਅਵਾਰਾ ਕੁੱਤਿਆਂ ਦੀ ਦਹਿਸ਼ਤ ਅਤੇ ਆਕਰਮਕਤਾ ਸਬੰਧੀ ਧਿਆਨ ਦਵਾਓ ਪ੍ਰਸਤਾਵ ਦਾ ਉੱਤਰ ਦਿੰਦੇ ਹੋਏ ਸਦਨ ਦਾ ਧਿਆਨ ਇਸ ਗੰਭੀਰ ਸਮੱਸਿਆ ਵੱਲ ਦਵਾਉਣ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਸਮੱਸਿਆ ਸਮੁੱਚੇ ਪੰਜਾਬ ਰਾਜ ਦੀ ਸਮੱਸਿਆ ਹੈ। ਇਸ […]
ਚੰਡੀਗੜ੍ਹ, 25 ਫਰਵਰੀ ਗਰੇਟਰ ਮੁਹਾਲੀ ਖੇਤਰ ਵਿਕਾਸ ਅਥਾਰਟੀ (ਗਮਾਡਾ) ਵੱਲੋਂ ਐਸ.ਏ.ਐਸ. ਨਗਰ ਦੇ ਸੈਕਟਰ-65 ਵਿਖੇ ਪਿੰਡ ਕੰਬਾਲੀ ਨਜ਼ਦੀਕ ਮੋਟਰ ਮਕੈਨਿਕਾਂ ਨੂੰ ਦਿੱਤੇ ਜਾਣ ਵਾਲੇ ਬੂਥਾਂ/ਦੁਕਾਨਾਂ ਦੇ ਨੰਬਰਾਂ ਦਾ ਡਰਾਅ ਕੱਢਿਆ ਜਾ ਚੁੱਕਾ ਹੈ। ਇਸ ਪ੍ਰਾਜੈਕਟ ਨੂੰ ਰੀਅਲ ਅਸਟੇਟ ਰੈਗੂਲੇਟਰੀ ਅਥਾਰਟੀ (ਰੇਰਾ) ਤੋਂ ਰਜਿਸਟਰਡ ਕਰਵਾਉਣ ਲਈ ਗਮਾਡਾ ਵੱਲੋਂ ਜਨਵਰੀ 2025 ਵਿੱਚ ਅਪਲਾਈ ਕੀਤਾ ਹੋਇਆ ਹੈ ਅਤੇ […]
ਚੰਡੀਗੜ੍ਹ, 24 ਫਰਵਰੀ ਪੰਜਾਬ ਨੂੰ ਨਸ਼ਿਆਂ ਦੀ ਲਾਹਨਤ ਤੋਂ ਨਿਜਾਤ ਦਿਵਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਆਉਣ ਵਾਲੇ ਦਿਨਾਂ ਵਿੱਚ ਨਸ਼ਿਆਂ ਵਿਰੁੱਧ ਵੱਡੀ ਮੁਹਿੰਮ ਵਿੱਢਣ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਵੇਰਵੇ ਸਾਂਝੇ ਕਰਦੇ ਹੋਏ ਸੂਬਾ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਦੇ ਨਿਰਦੇਸ਼ਾਂ ’ਤੇ ਮੁੱਖ […]
ਚੰਡੀਗੜ੍ਹ, 24 ਫਰਵਰੀ ਪੰਜਾਬ ਵਿਧਾਨ ਸਭਾ ਵਿੱਚ ਅੱਜ ਪਿਛਲੇ ਸਮੇਂ ਦੌਰਾਨ ਅਕਾਲ ਚਲਾਣ ਕਰਨ ਵਾਲੀਆਂ ਉੱਘੀਆਂ ਸਖਸ਼ੀਅਤਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ ਜਿਨ੍ਹਾਂ ਵਿੱਚ ਰਾਜਨੀਤਿਕ ਆਗੂ, ਆਜ਼ਾਦੀ ਘੁਲਾਟੀਏ ਅਤੇ ਨਾਮਵਰ ਆਰਟਿਸਟ ਸ਼ਾਮਲ ਸਨ। 16ਵੀਂ ਵਿਧਾਨ ਸਭਾ ਦੇ 7ਵੇਂ ਸੈਸ਼ਨ ਦੀ ਪਹਿਲੀ ਬੈਠਕ ਮੌਕੇ ਸਦਨ ਨੇ ਵਿਧਾਇਕ ਗੁਰਪ੍ਰੀਤ ਸਿੰਘ ਬੱਸੀ (ਗੋਗੀ), ਸਾਬਕਾ ਪ੍ਰਧਾਨ ਮੰਤਰੀ ਡਾ.ਮਨਮੋਹਨ ਸਿੰਘ, […]
