ਗੈਂਗਸਟਰਾਂ ਤੇ ਵਾਰ’: ’ਆਪ੍ਰੇਸ਼ਨ ਪ੍ਰਹਾਰ-2’ ਦੇ ਪਹਿਲੇ ਦਿਨ 1200 ਤੋਂ ਵੱਧ ਵਿਅਕਤੀ ਗ੍ਰਿਫ਼ਤਾਰ

ਚੰਡੀਗੜ੍ਹ, 9 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੌਰਾਨ, ਪੰਜਾਬ ਪੁਲਿਸ ਦੀਆਂ ਟੀਮਾਂ ਨੇ ’ਆਪ੍ਰੇਸ਼ਨ ਪ੍ਰਹਾਰ-2’ ਦੇ ਪਹਿਲੇ ਦਿਨ ਅੱਜ ਲੋੜੀਂਦੇ ਅਪਰਾਧੀਆਂ ਨਾਲ ਸਬੰਧਤ 2760 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ਚੱਲ ਰਹੀ ਮੁਹਿੰਮ ‘ਗੈਂਗਸਟਰਾਂ ਤੇ ਵਾਰ’ […]

ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡਾਂ ਵੱਲ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਪੰਜਾਬ ਕ੍ਰਿਕਟ ਲੀਗ ਨੂੰ ਦਿੱਤੀ ਪ੍ਰਵਾਨਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 9 ਫਰਵਰੀ: ਪੰਜਾਬ ਦੀ ਖੇਡ ਵਿਰਾਸਤ ਬਹਾਲ ਕਰਕੇ ਨਸ਼ਿਆਂ ਨੂੰ ਖ਼ਤਮ ਕਰਨ ਦੇ ਦ੍ਰਿੜ੍ਹ ਸੰਕਲਪ ਤਹਿਤ ਭਗਵੰਤ ਮਾਨ ਸਰਕਾਰ ਨੇ ਅੱਜ ਪੰਜਾਬ ਕ੍ਰਿਕਟ ਲੀਗ (ਪੀ.ਸੀ.ਐਲ.) ਦੀ ਸ਼ੁਰੂਆਤ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਲੀਗ ਤਹਿਤ ਖੇਡਾਂ ਨੂੰ ਇੱਕ ਆਊਟਰੀਚ ਪ੍ਰੋਗਰਾਮ ਦੀ ਬਜਾਏ ਨੌਜਵਾਨਾਂ ਦੇ ਸ਼ਕਤੀਕਰਨ ਲਈ ਰਣਨੀਤਕ ਦਖ਼ਲ ਵਜੋਂ ਦੇਖਿਆ ਜਾਵੇਗਾ। ਇੰਡੀਅਨ ਪ੍ਰੀਮੀਅਰ ਲੀਗ […]

ਦਲਿਤਾਂ ਅਤੇ ਮਿਹਨਤਕਸ਼ਾਂ ਦਾ ਮਜ਼ਾਕ ਉਡਾਉਣ ‘ਤੇ ਕਾਂਗਰਸ ਖ਼ਿਲਾਫ਼ ਬੈਂਡ-ਵਾਜਿਆਂ ਨਾਲ ‘ਆਪ’ ਦਾ ਜ਼ੋਰਦਾਰ ਪ੍ਰਦਰਸ਼ਨ

ਪੰਜਾਬ ਦੀ ਜਨਤਾ ਨਾਲ ‘ਆਪ’ ਆਗੂਆਂ ਨੇ ਪ੍ਰਤਾਪ ਸਿੰਘ ਬਾਜਵਾ ਦੇ ਘਰ ਦਾ ਘਿਰਾਓ ਕੀਤਾ ਰਾਜਾ ਵੜਿੰਗ ਅਤੇ ਬਾਜਵਾ ਵਰਗੇ ਲੋਕ ਖ਼ੁਦ ਨੂੰ ਰਾਜਾ ਸਮਝਦੇ ਹਨ, ਇਨ੍ਹਾਂ ਤੋਂ ਇਹ ਹਜ਼ਮ ਨਹੀਂ ਹੋ ਰਿਹਾ ਕਿ ਦਲਿਤ ਅਤੇ ਗ਼ਰੀਬ ਪਰਿਵਾਰਾਂ ਦੇ ਲੋਕ ਮੰਤਰੀ ਬਣ ਗਏ ਹਨ: ਈ.ਟੀ.ਓ. ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਦੇ ਪਿਤਾ ਨੂੰ ‘ਬੈਂਡ ਮਾਸਟਰ’ […]

ਕੋਲੈਸਟ੍ਰੋਲ ਵਧਣ ‘ਤੇ ਸਕਿਨ ਤੇ ਦਿਖਦੇ ਹਨ ਇਹ ਲੱਛਣ, ਨਾ ਕਰੋ ਇਨ੍ਹਾਂ ਨੂੰ ਨਜ਼ਰਅੰਦਾਜ਼

ਅੱਜ ਦੀ ਭੱਜ-ਦੌੜ ਵਾਲੀ ਜੀਵਨ ਸ਼ੈਲੀ ਅਤੇ ਗੈਰ-ਸਿਹਤਮੰਦ ਆਦਤਾਂ ਦੇ ਕਾਰਨ, ਕੋਲੈਸਟ੍ਰੋਲ ਦਾ ਪੱਧਰ ਤੇਜ਼ੀ ਨਾਲ ਵੱਧ ਰਿਹਾ ਹੈ। ਮਾੜੀ ਖੁਰਾਕ, ਸਰੀਰਕ ਗਤੀਵਿਧੀਆਂ ਦੀ ਘਾਟ, ਅਤੇ ਤਣਾਅਪੂਰਨ ਜੀਵਨ ਸ਼ੈਲੀ ਕੋਲੈਸਟ੍ਰੋਲ ਦੇ ਪੱਧਰ ਨੂੰ ਤੇਜ਼ੀ ਨਾਲ ਵਧਾ ਰਹੀ ਹੈ। ਕੋਲੈਸਟ੍ਰੋਲ ਸਰੀਰ ਵਿੱਚ ਮੌਜੂਦ ਇੱਕ ਕਿਸਮ ਦੀ ਚਰਬੀ ਹੈ ਜੋ ਹਾਰਮੋਨ ਉਤਪਾਦਨ ਅਤੇ ਸੈੱਲ ਬਣਤਰ ਲਈ ਜ਼ਰੂਰੀ […]

ਭਗਵੰਤ ਮਾਨ ਸਰਕਾਰ ਕਿਫ਼ਾਇਤੀ ਦਰਾਂ ‘ਤੇ ਪਸ਼ੂਧਨ ਸਿਹਤ ਸੰਭਾਲ ਸੇਵਾਵਾਂ ਪ੍ਰਦਾਨ ਕਰਨ ਲਈ ਵੈਟਰਨਰੀ ਪੌਲੀਕਲੀਨਿਕਾਂ ਵਿੱਚ ਖੋਲ੍ਹੇਗੀ ‘ਬਲੂ ਕਰਾਸ’ ਸਟੋਰ: ਗੁਰਮੀਤ ਸਿੰਘ ਖੁੱਡੀਆਂ

ਚੰਡੀਗੜ੍ਹ, 8 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਛੇ ਜ਼ਿਲ੍ਹਿਆਂ ਵਿੱਚ ‘ਬਲੂ ਕਰਾਸ’ ਵੈਟਰਨਰੀ ਮੈਡੀਸਨ ਸਟੋਰ ਖੋਲ੍ਹਣ ਜਾ ਰਹੀ ਹੈ ਜਿਸਦਾ ਉਦੇਸ਼ ਉੱਨਤ ਪਸ਼ੂ ਸਿਹਤ ਸੰਭਾਲ ਸੇਵਾਵਾਂ ਨੂੰ ਵਧੇਰੇ ਪਹੁੰਚਯੋਗ ਅਤੇ ਕਿਫਾਇਤੀ ਬਣਾਉਣਾ ਹੈ। ਇਸ ਪ੍ਰਾਜੈਕਟ ਸਬੰਧੀ ਵੇਰਵੇ ਸਾਂਝੇ ਕਰਦਿਆਂ ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ […]

ਗੈਂਗਸਟਰਾਂ ਤੇ ਵਾਰ’: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਲੋੜੀਂਦੇ ਅਪਰਾਧੀਆਂ ਨੂੰ ਕਾਬੂ ਕਰਨ ਲਈ ’ਆਪਰੇਸ਼ਨ ਪ੍ਰਹਾਰ-2’ ਕੀਤਾ ਲਾਂਚ

ਚੰਡੀਗੜ੍ਹ, 8 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਵਿੱਚ ਹੋਰ ਤੇਜ਼ੀ ਲਿਆਉਂਦਿਆਂ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਅੱਜ ਲੋੜੀਂਦੇ ਅਪਰਾਧੀਆਂ ਨੂੰ ਕਾਬੂ ਕਰਨ  ਲਈ 72 ਘੰਟੇ ਵਾਲੇ ‘ਆਪ੍ਰੇਸ਼ਨ ਪ੍ਰਹਾਰ-2’ ਦੀ ਸ਼ੁਰੂਆਤ ਦਾ ਐਲਾਨ ਕੀਤਾ। […]

ਬਾਜਵਾ ਦੀ ਟਿੱਪਣੀ ਪੂਰੇ ਦਲਿਤ ਭਾਈਚਾਰੇ ਦਾ ਅਪਮਾਨ, 24 ਘੰਟਿਆਂ ਵਿੱਚ ਮੁਆਫ਼ੀ ਮੰਗੇ ਕਾਂਗਰਸ, ਨਹੀਂ ਤਾਂ ਹੋਵੇਗਾ ਸਖ਼ਤ ਐਕਸ਼ਨ:ਹਰਪਾਲ ਚੀਮਾ

ਜਗੀਰੂ ਮਾਨਸਿਕਤਾ ਤਿਆਗਣ ਬਾਜਵਾ, ਕਿਰਤੀਆਂ ਦਾ ਮਜ਼ਾਕ ਉਡਾਉਣ ਵਾਲੀ ਕਾਂਗਰਸ ਦਾ 2027 ਵਿੱਚ ਜਨਤਾ ਖ਼ੁਦ ਵਜਾਏਗੀ ਬੈਂਡ-ਵਾਜਾ:ਲਾਲ ਚੰਦ ਕਟਾਰੂਚਕ ਆਮ ਘਰਾਂ ਦੇ ਮਿਹਨਤਕਸ਼ ਲੋਕਾਂ ਦਾ ਅੱਗੇ ਵਧਣਾ ਕਾਂਗਰਸ ਨੂੰ ਹਜ਼ਮ ਨਹੀਂ ਹੋ ਰਿਹਾ, ਬਾਜਵਾ ਆਪਣੇ ਦਿਮਾਗ ਦੀ ਨਫ਼ਰਤ ਬਾਹਰ ਕੱਢਣ: ਬਲਤੇਜ ਪੰਨੂ ਚੰਡੀਗੜ੍ਹ, 8 ਫਰਵਰੀ 2026 ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਤੇ […]

ਚੰਡੀਗੜ੍ਹ ‘ਚ ਵਪਾਰੀ ਦੀ ਕਾਰ ‘ਚੋਂ 4.20 ਲੱਖ ਰੁਪਏ ਚੋਰੀ, ਟਿਫਿਨ ਵੀ ਲੈ ਗਿਆ ਚੋਰ

ਚੰਡੀਗੜ੍ਹ, 07 ਫਰਵਰੀ 2026: ਚੰਡੀਗੜ੍ਹ ਦੇ ਸੈਕਟਰ 26 ਗ੍ਰੀਨ ਮਾਰਕੀਟ ‘ਚ ਅੱਜ ਸਵੇਰੇ ਇੱਕ ਵਪਾਰੀ ਦੀ ਕਾਰ ‘ਚੋਂ 4 ਲੱਖ 20,000 ਹਜ਼ਾਰ ਰੁਪਏ ਚੋਰੀ ਹੋ ਗਏ। ਇਸ ਘਟਨਾ ਤੋਂ ਬਾਅਦ, ਵਪਾਰੀ ਨੇ ਸੈਕਟਰ 26 ਪੁਲਿਸ ਸਟੇਸ਼ਨ ‘ਚ ਸ਼ਿਕਾਇਤ ਦਰਜ ਕਰਵਾਈ, ਪੁਲਿਸ ਨੇ ਇੱਕ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ। ਆਪਣੀ ਸ਼ਿਕਾਇਤ ‘ਚ ਪੰਚਕੂਲਾ ਦੇ […]

ਯੂ.ਪੀ. ਨਿਵਾਸੀ ਸਮੇਤ ਸੰਗਠਿਤ ਨਸ਼ਾ ਨੈੱਟਵਰਕ ਨਾਲ ਜੁੜੇ ਦੋ ਵਿਅਕਤੀ ਗੁਰਦਾਸਪੁਰ ਤੋਂ ਗ੍ਰਿਫ਼ਤਾਰ

ਚੰਡੀਗੜ੍ਹ/ਗੁਰਦਾਸਪੁਰ, 7 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਗੁਰਦਾਸਪੁਰ ਪੁਲਿਸ ਨੇ ਦੋ ਸੰਗਠਿਤ ਨਸ਼ਾ ਨੈੱਟਵਰਕਾਂ ਦੇ 2 ਕਾਰਕੰੁਨਾਂ ਨੂੰ 11 ਕਿਲੋ ਹੈਰੋਇਨ ਅਤੇ 5.75 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕਰਕੇ, ਇਨ੍ਹਾਂ ਗਿਰੋਹਾਂ ਦਾ ਪਰਦਾਫਾਸ਼ […]

ਨਸ਼ੇ ਦੇ ਟਿਕਾਣੇ ਦੱਸ ਕੇ ਨਸ਼ਾ ਤਸਕਰਾਂ ਨੂੰ ਪ੍ਰਮੋਟ ਕਰ ਰਹੇ ਹਨ ਸੰਸਦ ਮੈਂਬਰ ਚਰਨਜੀਤ ਚੰਨੀ: ਬਲਤੇਜ ਪੰਨੂ

ਚੰਨੀ ਦੱਸਣ ਕਿ ਉਹ ਪੰਜਾਬ ਸਰਕਾਰ ਦੀ ‘ਨਸ਼ਾ ਵਿਰੋਧੀ ਜੰਗ’ ਦੇ ਨਾਲ ਹਨ ਜਾਂ ਨਸ਼ਾ ਤਸਕਰਾਂ ਦੇ? – ਪੰਨੂ ਅਕਾਲੀ-ਭਾਜਪਾ ਅਤੇ ਕਾਂਗਰਸ ਦੇ ਰਾਜ ਵਿੱਚ ਨਸ਼ਾ ਫਲਿਆ-ਫੁੱਲਿਆ, ਮਾਨ ਸਰਕਾਰ ਇਸ ਨੂੰ ਜੜ੍ਹ ਤੋਂ ਖਤਮ ਕਰ ਰਹੀ ਹੈ: ਪੰਨੂ ਚੰਡੀਗੜ੍ਹ, 7 ਫਰਵਰੀ 2026 ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸਾਬਕਾ […]

ਮਜ਼ਦੂਰ ਸੁਲੱਖਣ ਸਿੰਘ ਲਈ ਸੰਜੀਵਨੀ ਬਣਿਆ ਹੈਲਥ ਕਾਰਡ, ਬਿਨਾਂ ਇੱਕ ਰੁਪਿਆ ਖ਼ਰਚ ਕੀਤੇ ਹੋਇਆ 3 ਲੱਖ ਰੁਪਏ ਦਾ ਇਲਾਜ: ਧਾਲੀਵਾਲ

‘ਮੁੱਖ ਮੰਤਰੀ ਸਿਹਤ ਬੀਮਾ ਯੋਜਨਾ’ ਨਾਲ 65 ਲੱਖ ਪਰਿਵਾਰਾਂ ਨੂੰ ਮਿਲਿਆ 10 ਲੱਖ ਰੁਪਏ ਦਾ ਸੁਰੱਖਿਆ ਕਵਚ: ਕੁਲਦੀਪ ਧਾਲੀਵਾਲ ਸਿੱਖਿਆ ਅਤੇ ਸਿਹਤ ਮਾਨ ਸਰਕਾਰ ਦੀ ਪਹਿਲ, ਵਿਰੋਧੀਆਂ ਨੇ ‘ਆਪ’ ਸਰਕਾਰ ਦੇ ਵਾਅਦਿਆਂ ਨੂੰ ਦੱਸਿਆ ਜੁਮਲੇਬਾਜ਼ੀ, ਅਸੀਂ ਜ਼ਮੀਨੀ ਪੱਧਰ ‘ਤੇ ਬਣਾਇਆ ਪ੍ਰਭਾਵਸ਼ਾਲੀ: ਧਾਲੀਵਾਲ ਅੰਮ੍ਰਿਤਸਰ, 7 ਫਰਵਰੀ 2026 ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ […]

ਦਿੱਲੀ ‘ਚ ਕਮਲ ਚੰਦਾਨੀ ਮੌ.ਤ ਮਾਮਲੇ ‘ਚ ਵੱਡੀ ਕਾਰਵਾਈ, JE ਸਮੇਤ ਤਿੰਨ ਮੁਲਾਜ਼ਮ ਮੁਅੱਤਲ

ਦਿੱਲੀ, 06 ਫਰਵਰੀ 2026: Kamal Chandani’s death case: ਕਮਲ ਚੰਦਾਨੀ (25) ਦੀ ਦਿੱਲੀ ਦੇ ਜਨਕਪੁਰੀ ‘ਚ ਵਾਟਰ ਬੋਰਡ ਦੇ ਟੋਏ ‘ਚ ਡਿੱਗਣ ਨਾਲ ਮੌਤ ਹੋ ਗਈ। ਇਸ ਮਾਮਲੇ ‘ਚ ਸੰਬੰਧਿਤ ਪ੍ਰਸ਼ਾਸਨ ਨੇ ਹੁਣ ਵੱਡੀ ਕਾਰਵਾਈ ਕੀਤੀ ਗਈ ਹੈ। ਐਕਸਈਐਨ, ਏਈ ਅਤੇ ਜੇਈ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਕਮਲ ਵੀਰਵਾਰ ਰਾਤ ਨੂੰ ਲਗਭੱਗ 10 ਵਜੇ ਦਫ਼ਤਰ […]

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਓ.ਟੀ.ਐਸ-2025 ਦੀ ਸਫਲਤਾ ਦੀ ਸ਼ਲਾਘਾ

ਚੰਡੀਗੜ੍ਹ, 6 ਫਰਵਰੀ, 2026 ਪੰਜਾਬ ਦੇ ਵਿੱਤ, ਆਬਕਾਰੀ ਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ‘ਯਕਮੁਸ਼ਤ ਨਿਬੇੜਾ ਸਕੀਮ, 2025’ (ਓ.ਟੀ.ਐਸ-2025) ਦੀ ਵੱਡੀ ਸਫਲਤਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸ ਸਕੀਮ ਰਾਹੀਂ ਹੁਣ ਤੱਕ ਜਿੱਥੇ ਸੂਬਾ ਸਰਕਾਰ ਨੂੰ 110 ਕਰੋੜ ਰੁਪਏ ਪ੍ਰਾਪਤ ਹੋ ਚੁੱਕੇ ਹਨ ਉਥੇ ਸੂਬੇ ਦੇ ਵਪਾਰੀ ਵਰਗ ਨੂੰ ਵੱਡੀ ਵਿੱਤੀ ਰਾਹਤ […]

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣਗੇ ਲੜੀਵਾਰ ਸਮਾਗਮ, ਮੁੱਖ ਮੰਤਰੀ ਨੇ ਕੀਤੀ ਸ਼ੁਰੂਆਤ

ਖੁਰਾਲਗੜ੍ਹ, 6 ਫਰਵਰੀ: ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਮਹਾਨ ਵਿਰਾਸਤ ਪ੍ਰਤੀ ਸ਼ਰਧਾ ਤੇ ਸਤਿਕਾਰ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਸਰਕਾਰ ਨੇ ਗੁਰੂ ਸਾਹਿਬ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣ ਵਾਲੇ ਲੜੀਵਾਰ ਸਮਾਗਮਾਂ ਦੀ ਰਸਮੀ ਤੌਰ ਉਤੇ ਸ਼ੁਰੂਆਤ ਕੀਤੀ। ਇਨ੍ਹਾਂ ਲੜੀਵਾਰ ਸਮਾਗਮਾਂ ਤਹਿਤ 20 ਫਰਵਰੀ, 2027 ਤੱਕ ਸੂਬਾ ਭਰ ਵਿੱਚ ਧਾਰਮਿਕ, ਸੱਭਿਆਰਚਾਰਕ ਅਤੇ […]

ਸੰਤ ਸਮਾਜ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ ਪ੍ਰਕਾਸ਼ ਪੁਰਬ ਮੌਕੇ ਸ਼ਾਨਦਾਰ ਪ੍ਰਬੰਧਾਂ ਲਈ ਭਗਵੰਤ ਸਿੰਘ ਮਾਨ ਸਰਕਾਰ ਦੀ ਸ਼ਲਾਘਾ

*ਖੁਰਾਲਗੜ੍ਹ, 6 ਫਰਵਰੀ*:ਸੰਤ ਸਮਾਜ ਨੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ ਪ੍ਰਕਾਸ਼ ਪੁਰਬ ਨੂੰ ਵਿਆਪਕ ਪੱਧਰ ’ਤੇ ਸ਼ਰਧਾ ਤੇ ਸਤਿਕਾਰ ਨਾਲ ਮਨਾਉਣ ਲਈ ਕੀਤੇ ਗਏ ਪੁਖ਼ਤਾ ਪ੍ਰਬੰਧਾਂ ਤੋਂ ਪ੍ਰਭਾਵਿਤ ਹੁੰਦਿਆਂ ਇਸ ਨੇਕ ਕਾਰਜ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸ਼ਲਾਘਾ ਕੀਤੀ।ਸ੍ਰੀ ਗੁਰੂ ਰਵਿਦਾਸ ਜੀ ਦੇ 649ਵੇਂ ਪ੍ਰਕਾਸ਼ ਪੁਰਬ […]

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਉਪਦੇਸ਼ ਅਨੁਸਾਰ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ਪੰਜਾਬ ਸਰਕਾਰ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 5 ਫਰਵਰੀ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਵੱਲੋਂ ਦਿੱਤੇ  ਉਪਦੇਸ਼ ’ਤੇ ਚੱਲਦਿਆਂ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ਪੂਰਨ ਤੌਰ ‘ਤੇ ਵਚਨਬੱਧ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਮਹਾਨ ਵਿਰਾਸਤ ਨੂੰ ਕਾਇਮ ਰੱਖਣ ਦੇ ਮੱਦੇਨਜ਼ਰ ਸੂਬਾ […]

*ਸਰਕਾਰੀ ਸਕੂਲਾਂ ਨੇ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਮੈਡੀਟੇਸ਼ਨ ਨੂੰ ਅਪਣਾਇਆ: ਹਰਜੋਤ ਬੈਂਸ*

ਚੰਡੀਗੜ੍ਹ, 5 ਫਰਵਰੀ:ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਮੋਹਾਲੀ ਜ਼ਿਲ੍ਹੇ ਦੇ ਸਰਕਾਰੀ ਅੱਪਰ-ਪ੍ਰਾਇਮਰੀ ਸਕੂਲਾਂ ਨੇ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ  ਵੱਡੀ ਤੇ ਨਵੇਕਲੀ ਪੁਲਾਂਘ ਪੁੱਟਦਿਆਂ ‘ਰੋਜ਼ਾਨਾ ਮੈਡੀਟੇਸ਼ਨ ਪ੍ਰੋਗਰਾਮ’ ਦੀ ਸ਼ੁਰੂਆਤ ਕੀਤੀ ਹੈ। ਸ. ਹਰਜੋਤ ਸਿੰਘ ਬੈਂਸ ਅਤੇ  ਆਮ ਆਦਮੀ ਪਾਰਟੀ (ਆਪ)  ਪੰਜਾਬ ਦੇ ਇੰਚਾਰਜ ਸ਼੍ਰੀ ਮਨੀਸ਼ ਸਿਸੋਦੀਆ, ਨੇ ਅੱਜ ਮੋਹਾਲੀ […]

ਭਗਵੰਤ ਮਾਨ ਸਰਕਾਰ ਨੇ ਤਕਨੀਕੀ ਸਿੱਖਿਆ ਵਿੱਚ ਅਨਾਥ ਅਤੇ ਨੇਤਰਹੀਣ ਨੌਜਵਾਨਾਂ ਲਈ ਵਿੱਤੀ ਰੁਕਾਵਟਾਂ ਨੂੰ ਕੀਤਾ ਦੂਰ

ਚੰਡੀਗੜ੍ਹ, 5 ਫਰਵਰੀ 2026 ਸਮਾਜ ਦੇ ਕਮਜੋਰ ਵਰਗਾਂ ਨੂੰ ਸਸ਼ਕਤ ਬਣਾਉਣ ਦੇ ਉਦੇਸ਼ ਨਾਲ ਇੱਕ ਵੱਡਾ ਲੋਕ-ਪੱਖੀ ਫੈਸਲਾ ਲੈਂਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾਵਾਂ (ਆਈ.ਟੀ.ਆਈ.) ਵਿੱਚ ਕੰਪਿਊਟਰ ਆਪਰੇਟਰ ਐਂਡ ਪ੍ਰੋਗਰਾਮਿੰਗ ਅਸਿਸਟੈਂਟ (ਕੋਪਾ-ਵੀ.ਆਈ.) ਟਰੇਡ ਵਿੱਚ ਦਾਖ਼ਲ ਅਨਾਥ ਅਤੇ ਨੇਤਰਹੀਣ ਵਿਦਿਆਰਥੀਆਂ ਦੀ ਸਿਖਲਾਈ ਫੀਸ ਮੁਆਫ ਕਰਨ ਦੇ […]

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਅਲਬਰਟਾ-ਪੰਜਾਬ ਆਰਥਿਕ ਸਬੰਧਾਂ ਨੂੰ ਮਜ਼ਬੂਤ ਕਰਨ ਲਈ ਕੈਨੇਡਾ ਦੇ ਉੱਚ ਪੱਧਰੀ ਵਫ਼ਦ ਦੀ ਮੇਜ਼ਬਾਨੀ

ਚੰਡੀਗੜ੍ਹ, 5 ਫਰਵਰੀ 2026: ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਬੀਤੀ ਸ਼ਾਮ ਪੰਜਾਬ ਭਵਨ ਵਿਖੇ ਕੈਨੇਡਾ ਦੇ ਇੱਕ ਉੱਚ ਪੱਧਰੀ ਵਫ਼ਦ ਦੀ ਮੇਜ਼ਬਾਨੀ ਕੀਤੀ। ਨਵੀਂ ਦਿੱਲੀ ਸਥਿਤ ਕੈਨੇਡਾ ਦੇ ਹਾਈ ਕਮਿਸ਼ਨ ਦੀ ਰਸਮੀ ਬੇਨਤੀ ਤਹਿਤ ਹੋਏ ਇਸ ਮੀਟਿੰਗ ਦੌਰਾਨ ਪੰਜਾਬ ਅਤੇ ਅਲਬਰਟਾ ਸੂਬਿਆਂ ਵਿਚਾਲੇ ਅੰਤਰਰਾਸ਼ਟਰੀ ਸਹਿਯੋਗ ਨੂੰ ਮਜ਼ਬੂਤ ਕਰਨ ਅਤੇ ਆਰਥਿਕ ਸਾਂਝ […]

ਭਗਵੰਤ ਸਿੰਘ ਮਾਨ ਸਰਕਾਰ ਨੇ ਪੰਜਾਬ ਦੇ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਖੋਲ੍ਹਣ ਲਈ ਨਿਵੇਸ਼ ਮੁਹਿੰਮ ਕੀਤੀ ਤੇਜ਼

ਮੁੰਬਈ, 4 ਫਰਵਰੀ 2026 ਮੁੰਬਈ ਨਿਵੇਸ਼ ਰੋਡ ਸ਼ੋਅ ਦੇ ਦੂਜੇ ਦਿਨ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਦੇ ਹਿੱਸੇ ਵਜੋਂ ਸੂਬੇ ਦੇ ਨੌਜਵਾਨਾਂ ਲਈ ਪੂੰਜੀ ਨਿਵੇਸ਼ ਨੂੰ ਨੌਕਰੀਆਂ ਵਿੱਚ ਤਬਦੀਲ ਕਰਨ ‘ਤੇ ਧਿਆਨ ਕੇਂਦਰਿਤ ਕਰਦਿਆਂ ਨਿਵੇਸ਼ ਮੁਹਿੰਮ ਹੋਰ ਤੇਜ਼ ਕੀਤੀ। ਉੱਚ-ਪੱਧਰੀ ਮੀਟਿੰਗਾਂ ਤੋਂ ਲੈ ਕੇ ਵਿੱਤੀ ਵਿਚਾਰ-ਵਟਾਂਦਰਾ […]

ਕੈਨੇਡੀਅਨ PM ਮਾਰਕ ਕਾਰਨੀ ਦੀ ਭਾਰਤ ਫੇਰੀ ਨਾਲ ਭਾਰਤ-ਕੈਨੇਡਾ ਸਬੰਧ ਮਜ਼ਬੂਤ ਹੋਣਗੇ: ਕੈਨੇਡੀਅਨ ਮੰਤਰੀ ਰਾਜਨ ਸਾਹਨੀ

ਚੰਡੀਗੜ੍ਹ, 04 ਫਰਵਰੀ 2026: ਭਾਰਤੀ ਮੂਲ ਦੀ ਕੈਨੇਡੀਅਨ ਮੰਤਰੀ ਰਾਜਨ ਸਾਹਨੀ ਨੇ ਕਿਹਾ ਕਿ ਕੈਨੇਡੀਅਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਦੀ ਭਾਰਤ ਫੇਰੀ ਨਾਲ ਭਾਰਤ-ਕੈਨੇਡਾ ਸਬੰਧ ਮਜ਼ਬੂਤ ਹੋਣਗੇ | ਕੈਨੇਡੀਅਨ ਮੰਤਰੀ ਰਾਜਨ ਸਾਹਨੀ ਨੇ ਚੰਡੀਗੜ੍ਹ ਯੂਨੀਵਰਸਿਟੀ ਨੇ ਭਾਰਤ-ਕੈਨੇਡਾ ਦੇ ਸਿੱਖਿਆ ਸਬੰਧਾਂ ਨੂੰ ਮਜ਼ਬੂਤ ਬਣਾਉਣ ਲਈ ਦੋਵੇਂ ਦੇਸ਼ਾਂ ਦੇ ਸਿੱਖਿਅਕ ਅਦਾਰਿਆਂ ਦੀ ਭਾਈਵਾਲੀ ਦੀ ਪੇਸ਼ਕਸ਼ ਕੀਤੀ | ਉਨ੍ਹਾਂ […]

ਬਾਜ਼ ਅੱਖ ਐਂਟੀ-ਡਰੋਨ ਸਿਸਟਮ ਨੇ ਤਰਨਤਾਰਨ ‘ਚ 4 ਕਿੱਲੋ ਹੈਰੋਇਨ ਲਿਜਾ ਰਹੇ ਡਰੋਨ ਨੂੰ ਕੀਤਾ ਬੇਅਸਰ

ਚੰਡੀਗੜ੍ਹ/ਤਰਨਤਾਰਨ, 04 ਫਰਵਰੀ 2026: ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਤਰਨਤਾਰਨ ਪੁਲਿਸ ਨੇ ਸੀਮਾ ਸੁਰੱਖਿਆ ਬਲ (BSF) ਨਾਲ ਇੱਕ ਸਾਂਝੇ ਆਪ੍ਰੇਸ਼ਨ ‘ਚ ਸਰਹੱਦੀ ਚੌਕੀ ਕਾਲੀਆਂ ਦੇ ਨੇੜੇ ਖੇਤਾਂ ਤੋਂ 3.925 ਕਿੱਲੋ ਹੈਰੋਇਨ ਬਰਾਮਦ ਕੀਤੀ ਹੈ। ਪੁਲਿਸ ਮੁਤਾਬਕ ਹੈਰੋਇਨ ਦੀ ਖੇਪ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ ਇੱਕ ਡੀਜੇਆਈ ਮੈਟ੍ਰਿਕਸ ਡਰੋਨ ਵੀ ਬਰਾਮਦ ਕੀਤਾ, ਜਿਸਦੀ ਵਰਤੋਂ […]

ਪੰਜਾਬ ਸਰਕਾਰ ਵਪਾਰੀਆਂ ਦੇ ਮੁੱਦਿਆਂ ਦੇ ਹੱਲ ਲਈ ਤਿੰਨ-ਪੱਧਰੀ ਪੰਜਾਬ ਰਾਜ ਵਪਾਰੀ ਕਮਿਸ਼ਨ ਨੂੰ ਹੋਰ ਮਜ਼ਬੂਤ ਕਰੇਗੀ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 4 ਫਰਵਰੀ 2026: ਸੂਬੇ ਭਰ ਵਿੱਚ ਕਾਰੋਬਾਰ ਕਰਨ ਵਿੱਚ ਆਸਾਨੀ ਨੂੰ ਹੋਰ ਮਜ਼ਬੂਤ ਕਰਨ ਲਈ ਪੰਜਾਬ ਸਰਕਾਰ ਦੇ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਦੇ ਵਿੱਤ, ਯੋਜਨਾਬੰਦੀ, ਆਬਕਾਰੀ ਅਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਪੰਜਾਬ ਰਾਜ ਵਪਾਰੀ ਕਮਿਸ਼ਨ (ਪੀਐਸਟੀਸੀ) ਦੀ ਇੱਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਪੰਜਾਬ ਭਵਨ ਵਿਖੇ ਹੋਈ ਇਹ ਮੀਟਿੰਗ […]

ਆਪ ਪੰਜਾਬ ਨੇ ਮੋਦੀ-ਟਰੰਪ ਦੇ ‘ਗੁਪਤ ਸੌਦੇ’ ‘ਤੇ ਭਾਜਪਾ ਦੀ ਕੀਤੀ ਨਿੰਦਾ, ਕਿਹਾ- ਇਹ ਸੌਦਾ ਭਾਰਤੀ ਕਿਸਾਨਾਂ ਨੂੰ ਤਬਾਹ ਕਰ ਦੇਵੇਗਾ ਅਤੇ ਦੇਸ਼ ਦੇ ਬਾਜ਼ਾਰ ਅਮਰੀਕਾ ਨੂੰ ਸੌਂਪ ਦੇਵੇਗਾ

ਅਮਰੀਕੀ ਖੇਤੀਬਾੜੀ ਵਸਤੂਆਂ ਲਈ ਜ਼ੀਰੋ-ਟੈਕਸ ਐਂਟਰੀ ਭਾਰਤੀ ਕਿਸਾਨਾਂ ਨੂੰ ਤਬਾਹ ਕਰ ਦੇਵੇਗੀ, ਭਾਜਪਾ ਆਪਣੇ ਕਿਸਾਨ ਵਿਰੋਧੀ ਏਜੰਡੇ ਨੂੰ ਅੱਗੇ ਵਧਾ ਰਹੀ ਹੈ: ਧਾਲੀਵਾਲ ਜਦੋਂ ਇਹ ਸੌਦਾ ਸਾਡੇ ਬਾਜ਼ਾਰਾਂ ਨੂੰ ਤਬਾਹ ਕਰ ਦੇਵੇਗਾ ਤਾਂ ਪੰਜਾਬ ਦੇ ਕਿਸਾਨ ਕਿੱਥੇ ਜਾਣਗੇ?ਧਾਲੀਵਾਲ ਚੰਡੀਗੜ੍ਹ, 4 ਫਰਵਰੀ 2026 ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਅਮਰੀਕੀ ਰਾਸ਼ਟਰਪਤੀ […]

ਸੰਸਦ ਮੈਂਬਰਾਂ ਨੇ ਸਦਨ ‘ਚ ਸਪੀਕਰ ਵੱਲ ਕਾਗਜ਼ ਸੁੱਟੇ, 8 ਸੰਸਦ ਮੈਂਬਰ ਬਾਕੀ ਸੈਸ਼ਨ ਲਈ ਮੁਅੱਤਲ

ਦਿੱਲੀ, 03 ਫਰਵਰੀ 2026: ਮੰਗਲਵਾਰ ਨੂੰ ਸੰਸਦ ਦੀ ਕਾਰਵਾਈ ਦੌਰਾਨ ਸਦਨ ‘ਚ ਮਰਿਆਦਾ ਦੀ ਉਲੰਘਣਾ ਦਾ ਮਾਮਲਾ ਸਾਹਮਣੇ ਆਇਆ ਅਤੇ ਸੈਸ਼ਨ ‘ਚ ਕਾਫ਼ੀ ਹੰਗਾਮਾ ਹੋਇਆ। ਕੁਝ ਸੰਸਦ ਮੈਂਬਰਾਂ ਨੇ ਸਪੀਕਰ ਵੱਲ ਕਾਗਜ਼ ਸੁੱਟੇ। ਸਖ਼ਤ ਕਾਰਵਾਈ ਕਰਦੇ ਹੋਏ ਸਬੰਧਤ ਸੰਸਦ ਮੈਂਬਰਾਂ ਨੂੰ ਸੈਸ਼ਨ ਦੇ ਬਾਕੀ ਸਮੇਂ ਲਈ ਮੁਅੱਤਲ ਕਰ ਦਿੱਤਾ ਗਿਆ। ਅੱਠ ਸੰਸਦ ਮੈਂਬਰਾਂ ਨੂੰ ਮੁਅੱਤਲ ਕਰ […]

ਪੰਜਾਬ ਐਸ.ਜੀ.ਐਸ.ਟੀ. ਵਿਕਾਸ ਦਰ ਸਬੰਧੀ ਭਾਰਤ ਵਿੱਚ ਸਭ ਤੋਂ ਅੱਗੇ: ਹਰਪਾਲ ਸਿੰਘ ਚੀਮਾ

ਐਸ.ਜੀ.ਐਸ.ਟੀ. ਵਸੂਲਣ ਦੀ ਦਰ ਵਿੱਚ 14.4 ਫ਼ੀਸਦ ਦਾ ਵਾਧਾ, ਰਾਸ਼ਟਰੀ ਔਸਤ ਨੂੰ ਵੀ ਕੀਤਾ ਪਾਰ ਚੰਡੀਗੜ੍ਹ, 3 ਫਰਵਰੀ 2026 ਭਾਰਤ ਸਰਕਾਰ ਵੱਲੋਂ ਜੀਐਸਟੀ 2.0 ਦਰ ਨੂੰ ਤਰਕਸੰਗਤ ਬਣਾਉਣ ਕਾਰਨ ਮਾਲੀਆ ਸਬੰਧੀ ਪੈਦਾ ਹੋਈਆਂ ਚੁਣੌਤੀਆਂ ਦੇ ਬਾਵਜੂਦ, ਪੰਜਾਬ ਵੱਲੋਂ ਜਨਵਰੀ 2026 ਦੌਰਾਨ ਜੀਐਸਟੀ ਜੁਟਾਉਣ ਵਿੱਚ ਅਹਿਮ ਵਾਧਾ ਦਰਜ ਕੀਤਾ ਹੈ ਜੋ ਬਿਹਤਰ ਪਾਲਣਾ, ਕੇਂਦ੍ਰਿਤ ਲਾਗੂਕਰਨ ਅਤੇ […]

ਸੁਰੱਖਿਅਤ ਸੜਕਾਂ ਦੇ ਨਾਲ ਨਾਲ ਲੋਕਾਂ ਨੂੰ ਵੀ ਟਰੈਫਿਕ ਨਿਯਮਾਂ ਦੀ ਪਾਲਣਾ ਲਈ ਜਾਗਰੂਕ ਹੋਣ ਦੀ ਲੋੜ: ਹਰਭਜਨ ਸਿੰਘ ਈ.ਟੀ.ਓ.

ਚੰਡੀਗੜ੍ਹ, 3 ਫਰਵਰੀ: ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਸੁਰੱਖਿਅਤ ਸੜਕਾਂ ਦੇ ਨਾਲ ਨਾਲ ਲੋਕਾਂ ਨੂੰ ਵੀ ਟੈਰਫਿਕ ਨਿਯਮਾਂ ਦੀ ਪਾਲਣਾ ਲਈ ਜਾਗਰੂਕ ਹੋਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸੜਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਰਕਾਰ, ਲਾਗੂਕਰਨ ਵਾਲੀਆਂ ਏਜੰਸੀਆਂ ਅਤੇ ਨਾਗਰਿਕਾਂ ਸਮੇਤ ਸਾਰੇ ਭਾਈਵਾਲਾਂ ਨੂੰ ਮਿਲ ਕੇ ਕੰਮ ਕਰਨਾ […]

*ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਹਥਿਆਰ ਤਸਕਰੀ ਨੈੱਟਵਰਕ ਦੇ ਦੋ ਕਾਰਕੁਨ 7 ਪਿਸਤੌਲਾਂ ਸਮੇਤ ਕਾਬੂ*

ਚੰਡੀਗੜ੍ਹ/ਅੰਮ੍ਰਿਤਸਰ, 3 ਫਰਵਰੀ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦੇ ਤਿੰਨ ਕਾਰਕੁਨਾਂ ਨੂੰ ਸੱਤ ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ […]

Mohali News: ਮੋਹਾਲੀ ‘ਚ ਦੇਰ ਰਾਤ ਗੋਲੀਬਾਰੀ ਮਾਮਲੇ ‘ਚ ਪੁਲਿਸ ਵੱਲੋਂ ਇੱਕ ਮੁਲਜ਼ਮ ਗ੍ਰਿਫਤਾਰ

ਮੋਹਾਲੀ, 02 ਫਰਵਰੀ 2026: ਮੋਹਾਲੀ ਦੇ ਢਕੋਲੀ ਦੇ ਕਿਸ਼ਨਪੁਰਾ ਇਲਾਕੇ ‘ਚ ਦੇਰ ਰਾਤ ਹੋਈ ਗੋਲੀਬਾਰੀ ‘ਚ 24 ਸਾਲਾ ਪ੍ਰਿੰਸ ਦੀ ਮੌਤ ਹੋ ਗਈ। ਇਸ ਘਟਨਾ ‘ਚ 42 ਸਾਲਾ ਭਾਰਤ ਭੂਸ਼ਣ ਗੰਭੀਰ ਜ਼ਖਮੀ ਹੋ ਗਿਆ ਅਤੇ ਉਸਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਉਸਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਇਹ ਘਟਨਾ ਹੋਟਲ ਸਵੈਨ-2 […]

ਵਿਜੀਲੈਂਸ ਬਿਊਰੋ ਨੇ ਕਲਰਕ ਨੂੰ 2700 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 2 ਫਰਵਰੀ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਖੇਤਰੀ ਟਰਾਂਸਪੋਰਟ ਦਫ਼ਤਰ, ਬਠਿੰਡਾ ਵਿਖੇ ਤਾਇਨਾਤ ਕਲਰਕ ਡੇਵਿਡ ਨੂੰ 2700 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ, ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਦੋਸ਼ੀ ਨੂੰ ਕਨ੍ਹਈਆ ਨਗਰ, ਜ਼ਿਲ੍ਹਾ […]

ਮਾਨ ਸਰਕਾਰ ਦੀ ਸੜਕ ਸੁਰੱਖਿਆ ਫੋਰਸ (ਐਸਐਸਐਫ) ਨੇ ਹਾਈਵੇਅ ‘ਤੇ ਹੋਣ ਵਾਲੀਆਂ ਮੌਤਾਂ ਨੂੰ ਲਗਭਗ 50% ਘਟਾਇਆ

ਐਸਐਸਐਫ ਦੇ ਦੋ ਸਾਲ: ਪੰਨੂ ਨੇ ਪੰਜਾਬ ਦੀਆਂ ਸੜਕਾਂ ‘ਤੇ ਕੀਮਤੀ ਜਾਨਾਂ ਬਚਾਉਣ ਲਈ ਮੁੱਖ ਮੰਤਰੀ ਮਾਨ, ਐਸਐਸਐਫ ਕਰਮਚਾਰੀਆਂ ਅਤੇ ਸਹਾਇਤਾ ਸਟਾਫ ਦਾ ਕੀਤਾ ਧੰਨਵਾਦ ਐਸਐਸਐਫ ਪੰਜਾਬ ਹਾਈਵੇਅ ‘ਤੇ 1,500 ਸਮਰਪਿਤ ਕਰਮਚਾਰੀਆਂ ਨਾਲ 6-8 ਮਿੰਟ ਦੀ ਐਮਰਜੈਂਸੀ ਪ੍ਰਤੀਕਿਰਿਆ ਯਕੀਨੀ ਬਣਾਉਂਦਾ ਹੈ: ਬਲਤੇਜ ਪੰਨੂ ਐਸਐਸਐਫ ਦੀ ਮਜ਼ਬੂਤ ​​ਮੌਜੂਦਗੀ ਕਾਰਨ ਹਾਈਵੇਅ ਅਪਰਾਧ ਅਤੇ ਹਾਦਸੇ ਤੋਂ ਬਾਅਦ ਹੋਣ […]

ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਵੱਖ-ਵੱਖ ਯੂਨੀਅਨਾਂ ਨਾਲ ਮੀਟਿੰਗ, ਜਾਇਜ਼ ਮੰਗਾਂ ਪੂਰੀਆਂ ਕਰਨ ਦਾ ਦਿੱਤਾ ਭਰੋਸਾ

*ਚੰਡੀਗੜ੍ਹ, 2 ਫ਼ਰਵਰੀ:* ਪੰਜਾਬ ਦੇ ਮਾਲ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਵੱਖ-ਵੱਖ ਯੂਨੀਅਨਾਂ ਨਾਲ ਮੈਰਾਥਨ ਮੀਟਿੰਗਾਂ ਕੀਤੀਆਂ। ਇੱਥੇ ਪੰਜਾਬ ਭਵਨ ਵਿਖੇ ਰੈਵੇਨਿਊ ਪਟਵਾਰ ਯੂਨੀਅਨ, ਕਾਨੂੰਨਗੋ ਯੂਨੀਅਨ, ਸਾਂਝਾ ਮੁਲਾਜ਼ਮ ਮੰਚ ਪੁੱਡਾ ਅਤੇ ਆਲ ਇੰਡੀਆ ਅਤਿਵਾਦ ਪੀੜਤ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਵੱਖੋ-ਵੱਖ ਮੀਟਿੰਗਾਂ ਦੌਰਾਨ ਕੈਬਨਿਟ ਮੰਤਰੀ ਨੇ ਭਰੋਸਾ ਦਿੱਤਾ […]

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪ੍ਰਧਾਨ ਮੰਤਰੀ ਨੂੰ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ ‘ਤੇ ਰੱਖਣ ਦੀ ਅਪੀਲ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰ ਸਰਕਾਰ ਨੂੰ ਮੋਹਾਲੀ ਹਵਾਈ ਅੱਡੇ ਤੋਂ ਅੰਤਰਰਾਸ਼ਟਰੀ ਉਡਾਣਾਂ ਵਧਾਉਣ ਦੀ ਅਪੀਲ ਕੀਤੀ ਭਗਵੰਤ ਮਾਨ ਸਰਕਾਰ ਗੁਰੂਆਂ ਅਤੇ ਸ਼ਹੀਦਾਂ ਦੇ ਸਤਿਕਾਰ ਲਈ ਵਚਨਬੱਧ ਪੰਜਾਬ ਦੇ ਹਵਾਈ ਅੱਡਿਆਂ ਦਾ ਨਾਂ ਗੁਰੂਆਂ ਅਤੇ ਸ਼ਹੀਦਾਂ ਦੇ ਨਾਂ ‘ਤੇ ਰੱਖਣਾ ਉਨ੍ਹਾਂ ਦੀ ਵਿਰਾਸਤ ਪ੍ਰਤੀ ਡੂੰਘੇ ਸਤਿਕਾਰ ਦਾ ਪ੍ਰਤੀਕ ਹੈ: ਮੁੱਖ ਮੰਤਰੀ ਭਗਵੰਤ ਸਿੰਘ […]

ਕੇਂਦਰੀ ਬਜਟ ‘ਤੇ ਆਮ ਆਦਮੀ ਪਾਰਟੀ ਪੰਜਾਬ ਦੀ ਪ੍ਰਤੀਕਿਰਿਆ

ਕੇਂਦਰੀ ਬਜਟ ਨੇ ਪੰਜਾਬ ਨੂੰ ਫਿਰ ਕੀਤਾ ਨਿਰਾਸ਼: ਮੁੱਖ ਮੰਤਰੀ ਭਗਵੰਤ ਮਾਨ ਕਿਸਾਨਾਂ, ਨੌਜਵਾਨਾਂ, ਉਦਯੋਗਾਂ ਅਤੇ ਸੂਬੇ ਦੀ ਆਰਥਿਕਤਾ ਲਈ ਕੋਈ ਰਾਹਤ ਨਹੀਂ: ਸੀਐਮ ਮਾਨ ਚੰਡੀਗੜ੍ਹ, 1 ਫਰਵਰੀ 2026 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕੇਂਦਰੀ ਬਜਟ ਇੱਕ ਵਾਰ ਫਿਰ ਪੰਜਾਬ ਦੀਆਂ ਉਮੀਦਾਂ ‘ਤੇ ਖਰਾ ਉਤਰਨ ਵਿੱਚ ਨਾਕਾਮ ਰਿਹਾ ਹੈ। ਉਨ੍ਹਾਂ ਕਿਹਾ […]

*‘ਗੈਂਗਸਟਰਾਂ  ’ਤੇ ਵਾਰ’ ਦਾ 13ਵਾਂ ਦਿਨ: ਪੰਜਾਬ ਪੁਲਿਸ ਨੇ 767 ਥਾਵਾਂ ’ਤੇ ਕੀਤੀ ਛਾਪੇਮਾਰੀ ; 148 ਵਿਅਕਤੀ 4 ਹਥਿਆਰਾਂ ਸਮੇਤ ਕਾਬੂ*

ਚੰਡੀਗੜ, 1 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ  ਫੈਸਲਾਕੁੰਨ ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 13ਵੇਂ ਦਿਨ ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 767 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ , “ਗੈਂਗਸਟਰਾਂ ਤੇ ਵਾਰ’’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ  ਫੈਸਲਾਕੁੰਨ […]

Budget 2026: ਮੁੜ ਹੋਇਆ ਪੰਜਾਬੀਆਂ ਨਾਲ ਮਤਰੇਈ ਮਾਂ ਵਾਲਾ ਸਲੂਕ – CM ਮਾਨ

1 ਫਰਵਰੀ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (bhagwant singh maan) ਨੇ ਕੇਂਦਰੀ ਬਜਟ ਨੂੰ ਲੈ ਕੇ ਕੇਂਦਰ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ, ਦੱਸ ਦੇਈਏ ਕਿ CM ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਦਾ ਬਜਟ ਇੱਕ ਵਾਰ ਫਿਰ ਪੰਜਾਬ ਦੀਆਂ ਉਮੀਦਾਂ ‘ਤੇ ਖਰਾ ਉਤਰਨ ਵਿੱਚ ਅਸਫਲ ਰਿਹਾ। ਦੱਸ ਦੇਈਏ ਕਿ ਉਨ੍ਹਾਂ ਇਹ ਵੀ ਕਿਹਾ […]

ਕੇਂਦਰ ਸਰਕਾਰ ਦੇ 2026 ਦੇ ਬਜਟ ਵਿੱਚ ਪੰਜਾਬ ਨੂੰ ਕਈ ਤੋਹਫ਼ੇ ਮਿਲੇ, ਜਾਣੋ

1 ਫਰਵਰੀ 2026: ਕੇਂਦਰ ਸਰਕਾਰ (center government) ਦੇ 2026 ਦੇ ਬਜਟ ਵਿੱਚ ਪੰਜਾਬ ਨੂੰ ਕਈ ਤੋਹਫ਼ੇ ਮਿਲੇ ਹਨ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਬਜਟ ਵਿੱਚ ਐਲਾਨ ਕੀਤਾ ਕਿ ਕਿਸਾਨਾਂ ਨੂੰ ਕਣਕ ਅਤੇ ਝੋਨੇ ਦੀ ਖੇਤੀ ਤੋਂ ਬਦਲਣ ਲਈ ਉਤਸ਼ਾਹਿਤ ਕਰਨ ਲਈ ਤੇਲ ਬੀਜਾਂ ਅਤੇ ਦਾਲਾਂ ਦੀ ਕਾਸ਼ਤ ਲਈ ਵਿਸ਼ੇਸ਼ ਪ੍ਰੋਤਸਾਹਨ ਦਿੱਤੇ ਜਾਣਗੇ। ਇਸ ਨਾਲ ਸਿੱਧੇ ਤੌਰ […]

ਹਰਜੋਤ ਸਿੰਘ ਬੈਂਸ ਅਤੇ ਮੁਨੀਸ਼ ਸਿਸੋਦੀਆ ਨੇ ਵੇਦਿਕ ਸਿੱਖਿਆ ਨਾਲ ਬੱਚਿਆਂ ਦਾ ਭਵਿੱਖ ਸੰਵਾਰਨ ਦਾ ਦਿੱਤਾ ਸੱਦਾ

ਲੁਧਿਆਣਾ, 31 ਜਨਵਰੀ 2026 ਸਨਾਤਨ ਸੇਵਾ ਸਮਿਤੀ ਪੰਜਾਬ ਅਤੇ ਵੇਦ ਪ੍ਰਚਾਰ ਮੰਡਲ ਪੰਜਾਬ ਨੇ ਸਾਂਝੇ ਤੌਰ ‘ਤੇ ਬੀ.ਸੀ.ਐਮ ਸਕੂਲ, ਲੁਧਿਆਣਾ ਵਿਖੇ ਇੱਕ ਪੁਰਸਕਾਰ ਸਮਾਰੋਹ ਦਾ ਆਯੋਜਨ ਕੀਤਾ। ਜਿਸ ਵਿੱਚ ਸਿੱਖਿਆ ਮੰਤਰੀ ਪੰਜਾਬ ਸ੍ਰੀ ਹਰਜੋਤ ਸਿੰਘ ਬੈਂਸ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ‘ਆਪ’ ਦੇ ਪੰਜਾਬ ਇੰਚਾਰਜ ਸ੍ਰੀ ਮਨੀਸ਼ ਸਿਸੋਦੀਆ ਮੁੱਖ ਮਹਿਮਾਨ ਵਜੋਂ ਸ਼ਾਮਲ […]

ਗੈਂਗਸਟਰਾਂ ਦੇ ਪਰਿਵਾਰਾਂ ਦੇ ਵਿਆਹਾਂ ‘ਚ ਜਾ ਰਹੇ ਅਕਾਲੀ ਆਗੂ, ਕੀ ਗੈਂਗਸਟਰਾਂ ਰਾਹੀਂ ਸੱਤਾ ‘ਚ ਆਉਣਾ ਚਾਹੁੰਦੇ ਸੁਖਬੀਰ ਬਾਦਲ?: ਧਾਲੀਵਾਲ

ਪਹਿਲਾਂ ਅੱਤਵਾਦ ਦੀ ਭੱਠੀ ‘ਚ ਝੋਕਿਆ, ਹੁਣ ਗੈਂਗਸਟਰਾਂ ਨਾਲ ਸਾਂਝਾਂ ਪਾ ਰਿਹਾ ਅਕਾਲੀ ਦਲ: ‘ਆਪ’ ਸੁਖਬੀਰ ਬਾਦਲ ਇੱਕ ਪਾਸੇ ਗੈਂਗਸਟਰ ਖ਼ਤਮ ਕਰਨ ਦੀ ਗੱਲ ਕਰਦੇ, ਦੂਜੇ ਪਾਸੇ ਗੈਂਗਸਟਰਾਂ ਦੇ ਵਿਆਹਾਂ ‘ਚ ਸ਼ਾਮਿਲ: ਕੁਲਦੀਪ ਧਾਲੀਵਾਲ ਚੰਡੀਗੜ੍ਹ, 31 ਜਨਵਰੀ 2026 ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਹਲਕਾ ਅਜਨਾਲਾ ਤੋਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ […]

ਪਾਕਿਸਤਾਨ ਸਰਕਾਰ ਅੱਜ 7 ਭਾਰਤੀ ਨਾਗਰਿਕਾਂ ਨੂੰ ਕਰੇਗੀ ਰਿਹਾਅ

ਪਾਕਿਸਤਾਨ ਸਰਕਾਰ ਨੇ ਸੱਤ ਭਾਰਤੀ ਨਾਗਰਿਕਾਂ ਨੂੰ ਰਿਹਾਅ ਕਰਕੇ ਭਾਰਤ ਵਾਪਸ ਭੇਜਣ ਦਾ ਹੁਕਮ ਜਾਰੀ ਕੀਤਾ ਹੈ। ਇਹ ਹੁਕਮ ਪੰਜਾਬ ਸਰਕਾਰ (ਪਾਕਿਸਤਾਨ) ਦੇ ਗ੍ਰਹਿ ਵਿਭਾਗ ਵੱਲੋਂ ਜਾਰੀ ਕੀਤਾ ਗਿਆ ਹੈ। ਹੁਕਮ ਮੁਤਾਬਕ ਇਨ੍ਹਾਂ ਸਾਰੇ ਭਾਰਤੀਆਂ ਨੂੰ 31 ਜਨਵਰੀ ਨੂੰ ਲਾਹੌਰ ਸਥਿਤ ਅਟਾਰੀ-ਵਾਹਗਾ ਸਰਹੱਦ ਰਾਹੀਂ ਭਾਰਤ ਹਵਾਲੇ ਕੀਤਾ ਜਾਵੇਗਾ। ਹੁਕਮਾਂ ‘ਚ ਕਿਹਾ ਗਿਆ ਹੈ ਕਿ ਇਹ […]