ਰੋਪੜ, 6 ਮਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਜਪਾ ਨੂੰ ਕਰੜੇ ਹੱਥੀਂ ਲੈਂਦਿਆਂ ਦੋਸ਼ ਲਾਇਆ ਕਿ ਚੋਣਾਂ ਦੇ ਮੱਦੇਨਜ਼ਰ ਭਾਜਪਾ ਵੱਲੋਂ ਪੰਜਾਬ ਵਿੱਚ ਡਰ ਅਤੇ ਹਿੰਸਾ ਦਾ ਮਾਹੌਲ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਅੰਮ੍ਰਿਤਸਰ ਅਤੇ ਜਲੰਧਰ ਵਿੱਚ ਹਾਲ ਹੀ ਵਿੱਚ ਹੋਏ ਬੰਬ ਧਮਾਕੇ ਬੇਅਦਬੀ ਵਿਰੋਧੀ ਕਾਨੂੰਨ […]
*ਸ੍ਰੀ ਆਨੰਦਪੁਰ ਸਾਹਿਬ, 6 ਮਈ, 2026* ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਪੂਰੇ ਉਤਸ਼ਾਹ ਨਾਲ ਸ਼ੁਕਰਾਨਾ ਯਾਤਰਾ ਸ਼ੁਰੂ ਕੀਤੀ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੀ ਹਾਜ਼ਰੀ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਯਾਤਰਾ ਪਰਮਾਤਮਾ ਦਾ ਸ਼ੁਕਰਾਨਾ ਕਰਨ ਲਈ […]
*ਨਵੀਂ ਦਿੱਲੀ, 5 ਮਈ 2026* ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਦਿੱਲੀ ਆਏ ਪਾਰਟੀ ਵਿਧਾਇਕਾਂ ਨਾਲ ਕਪੂਰਥਲਾ ਹਾਊਸ ਵਿਖੇ ਸੰਵਾਦ ਕੀਤਾ। ਉਨ੍ਹਾਂ ਕਿਹਾ ਕਿ ਚਾਰ ਸਾਲ ਬਾਅਦ ਵੀ ਪੰਜਾਬ ਵਿੱਚ ਪ੍ਰੋ-ਇੰਕੰਬੈਂਸੀ (ਸਰਕਾਰ ਪੱਖੀ ਲਹਿਰ) ਹੈ। ਭਗਵੰਤ ਮਾਨ ਸਰਕਾਰ ਦੇ ਕੰਮਾਂ ਤੋਂ ਲੋਕ ਬੇਹੱਦ ਖੁਸ਼ […]
*ਨਵੀਂ ਦਿੱਲੀ/ਪੰਜਾਬ, 5 ਮਈ , 2026* ਪੰਜਾਬ ਵਿੱਚ ਦਲ-ਬਦਲੀ ਦੀ ਲੜਾਈ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਸਰਵਉੱਚ ਸੰਵਿਧਾਨਕ ਅਹੁਦੇ ਤੱਕ ਲੈ ਕੇ ਪੁੱਜੇ ਅਤੇ ਰਾਸ਼ਟਰਪਤੀ ਨੂੰ ਮਿਲੇ। ਉਨ੍ਹਾਂ ‘ਪੰਜਾਬ ਦੇ ਗੱਦਾਰ’ (ਦਲ-ਬਦਲੀ ਕਰਨ ਵਾਲੇ) ਰਾਜ ਸਭਾ ਮੈਂਬਰਾਂ ਦੀ ਮੈਂਬਰਸ਼ਿਪ ਤੁਰੰਤ ਰੱਦ ਕਰਨ ਦੀ ਮੰਗ ਕੀਤੀ। ਪਾਰਟੀ ਦੀ ਇਕਜੁੱਟਤਾ ਦਾ ਪ੍ਰਦਰਸ਼ਨ ਕਰਦਿਆਂ […]
ਐਸ.ਏ.ਐਸ. ਨਗਰ (ਮੋਹਾਲੀ); 4 ਮਈ , 2026* ਸੂਬੇ ਨਾਲ ਮਤਰੇਈ ਮਾਂ ਵਾਲਾ ਸਲੂਕ ਕਰਨ ਲਈ ਭਾਜਪਾ ‘ਤੇ ਵਰ੍ਹਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਗਵਾ ਪਾਰਟੀ ਦੇਸ਼ ਦੇ ਕਿਸੇ ਵੀ ਸੂਬੇ ਤੋਂ ਜਿੱਤ ਸਕਦੀ ਹੈ ਪਰ ਉਹ ਮਹਾਨ ਗੁਰੂਆਂ, ਸੰਤਾਂ, ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੀ ਧਰਤੀ ਪੰਜਾਬ ਤੋਂ ਜਿੱਤਣ ਦਾ ਸੁਪਨਾ ਵੀ […]
ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ); 4 ਮਈ 2026:* ਪੰਜਾਬ ਦੇ ਪਿੰਡਾਂ ਨੂੰ ਖੇਡ ਬੁਨਿਆਦੀ ਢਾਂਚੇ ਦੇ ਵਿਕਾਸ ਦੇ ਕੇਂਦਰ ਵਿੱਚ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਰਾਜ ਭਰ ਵਿੱਚ 15 ਜੁਲਾਈ ਤੱਕ ਵਿਸ਼ਵ ਪੱਧਰੀ ਸਹੂਲਤਾਂ ਵਾਲੇ 3,100 ਖੇਡ ਮੈਦਾਨ ਲੋਕਾਂ ਨੂੰ ਸਮਰਪਿਤ ਕਰਨਗੇ, ਜਿਨ੍ਹਾਂ ਵਿੱਚੋਂ ਅੱਜ ਉਨ੍ਹਾਂ ਨੇ 250 ਖੇਡ ਮੈਦਾਨ ਦਾ ਉਦਘਾਟਨ ਕੀਤਾ। ਨੌਜਵਾਨਾਂ […]
ਚੰਡੀਗੜ੍ਹ/ਤਰਨ ਤਾਰਨ; 04 ਮਈ 2026:* ਪੰਜਾਬ ਦੇ ਸਰਹੱਦੀ ਪਿੰਡਾਂ ਵਿੱਚ ਸੰਗਠਿਤ ਅਪਰਾਧ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਤਰਨ ਤਾਰਨ ਪੁਲਿਸ ਨੇ ਪੰਜਾਬ ਪੁਲਿਸ ਦੀ ‘ਗੈਂਗਸਟਰਾਂ ਖ਼ਿਲਾਫ਼ ਜ਼ੀਰੋ ਟਾਲਰੈਂਸ’ ਨੀਤੀ ਤਹਿਤ ਪਾਕਿਸਤਾਨ ਨਾਲ ਸਬੰਧਤ ਡਰੱਗ ਤਸਕਰੀ ਨੈੱਟਵਰਕ ਖਿਲਾਫ਼ ਮਿਸਾਲੀ ਕਾਰਵਾਈ ਕੀਤੀ ਹੈ। ਇਹ ਨੈੱਟਵਰਕ ਰਾਜ ਵਿੱਚ ਗੈਂਗਸਟਰਾਂ ਨੂੰ ਆਪਣੇ ਗੈਰਕਾਨੂੰਨੀ ਕਾਰੋਬਾਰ ਚਲਾਉਣ ਲਈ ਵਿੱਤੀ ਸਹਾਇਤਾ ਪ੍ਰਦਾਨ ਕਰ ਰਿਹਾ […]
ਚੰਡੀਗੜ੍ਹ / ਹੁਸ਼ਿਆਰਪੁਰ; 4 ਮਈ 2026* ਪੰਜਾਬ ਦੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਦਸੂਹਾ ਖੇਤਰ ਵਿੱਚ ਪੈਂਦੇ ਪਿੰਡ ਪਨਵਾ ਦੀ 65 ਸਾਲਾ ਕੇਵਲ ਕੌਰ ਦੇ ਜੀਵਨ ਵਿੱਚ 17 ਅਪ੍ਰੈਲ ਦਾ ਦਿਨ ਬਹੁਤ ਖੁਸ਼ੀਆਂ ਲੈ ਕੇ ਆਇਆ। ਪਿਛਲੇ ਕਈ ਸਾਲਾਂ ਤੋਂ ਉਹ ਗੋਡਿਆਂ ਦੇ ਅਸਹਿਣਯੋਗ ਦਰਦ ਨਾਲ ਜੂਝ ਰਹੀ ਸੀ, ਜਿਸ ਕਾਰਨ ਉਸ ਦੀ ਦੁਨੀਆ ਬਸ ਦਰਦਾਂ ਤੱਕ […]
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਹੁਸ਼ਿਆਰਪੁਰ ਜ਼ਿਲ੍ਹੇ ਦੇ ਦਸੂਹਾ ਹਲਕੇ ਦੇ ਘੋਗਰਾ ਵਿਖੇ ਲੋਕ ਮਿਲਣੀ ਵਿੱਚ ਵਿਰੋਧੀ ਧਿਰ ਉਤੇ ਸਿੱਧੇ ਤੌਰ ‘ਤੇ ਨਿਸ਼ਾਨਾ ਸਾਧਦੇ ਹੋਏ ਐਲਾਨ ਕੀਤਾ ਕਿ ਜਦੋਂ ਤੱਕ ਆਮ ਆਦਮੀ ਪਾਰਟੀ (ਆਪ) ਸੱਤਾ ਵਿੱਚ ਹੈ, ਔਰਤਾਂ ਨੂੰ ਉਨ੍ਹਾਂ ਦੀ ਸਨਮਾਨ ਰਾਸ਼ੀ ਅਤੇ ਸੂਬੇ ਵਿੱਚ ਮੁਫ਼ਤ ਬਿਜਲੀ ਮਿਲਦੀ ਰਹੇਗੀ। ਇਸ […]
ਚੰਡੀਗੜ੍ਹ, 3 ਮਈ 2026 ਸੂਬੇ ਦੇ ਮਾਲੀਆ ਉਤਪਾਦਨ ਵਿੱਚ ਇੱਕ ਵੱਡੇ ਮੀਲ ਪੱਥਰ ਨੂੰ ਉਜਾਗਰ ਕਰਦਿਆਂ, ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਨੇ ਅੱਜ ਇੱਥੇ ਐਲਾਨ ਕੀਤਾ ਕਿ ਸੂਬੇ ਨੇ ਅਪ੍ਰੈਲ 2026 ਵਿੱਚ ਇੱਕ ਮਹੱਤਵਪੂਰਨ ਵਿੱਤੀ ਪੁਲਾਂਘ ਪੁੱਟਦਿਆਂ ਵੈਲਯੂ ਐਡਿਡ ਟੈਕਸ (ਵੈਟ) ਅਤੇ ਪੰਜਾਬ ਸਟੇਟ ਡਿਵੈਲਪਮੈਂਟ ਟੈਕਸ (ਪੀ.ਐਸ.ਡੀ.ਟੀ.) ਦੋਵਾਂ ਦੀ ਪ੍ਰਾਪਤੀ ਵਿੱਚ ਪ੍ਰਭਾਵਸ਼ਾਲੀ ਦੋਹਰੇ […]
ਚੰਡੀਗੜ੍ਹ, 3 ਮਈ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੂਬੇ ਵਿੱਚ ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਲਈ ਚੁੱਕੇ ਜਾ ਰਹੇ ਕ੍ਰਾਂਤੀਕਾਰੀ ਕਦਮਾਂ ਦੀ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੰਜਾਬ ਵਿੱਚ ‘ਯੁੱਧ ਨਸ਼ਿਆਂ ਵਿਰੁੱਧ’ ਅਤੇ ‘ਗੈਂਗਸਟਰਾਂ […]
ਪੰਜਾਬ ਵੱਲੋਂ ਅਪ੍ਰੈਲ ਮਹੀਨੇ ਵਿੱਚ ਹੁਣ ਤੱਕ ਦਾ ਸਭ ਤੋਂ ਵੱਧ 2987.38 ਕਰੋੜ ਰੁਪਏ ਦੀ ਕੁੱਲ ਜੀ.ਐਸ.ਟੀ. ਪ੍ਰਾਪਤੀ ਦਰਜ: ਹਰਪਾਲ ਸਿੰਘ ਚੀਮਾ ਪੰਜਾਬ ਵੱਲੋਂ ਪੋਸਟ-ਸੈਟਲਮੈਂਟ ਜੀ.ਐਸ.ਟੀ. ਵਿੱਚ ਦੇਸ਼ ਵਿੱਚ ਸਭ ਤੋਂ ਵੱਧ 66% ਦਾ ਬੇਮਿਸਾਲ ਵਾਧਾ ਦਰਜ: ਹਰਪਾਲ ਸਿੰਘ ਚੀਮਾ ਪੰਜਾਬ ਦੀ ਸ਼ੁੱਧ ਜੀ.ਐਸ.ਟੀ. ਪ੍ਰਾਪਤੀ 2725.08 ਕਰੋੜ ਰੁਪਏ ਤੱਕ ਪਹੁੰਚੀ, ਸਾਲ ਦਰ ਸਾਲ ਦੇ ਆਧਾਰ […]
ਸਰਕਾਰ ਵੱਲੋਂ ਨਾਗਰਿਕਾਂ ਨੂੰ ਰਜਿਸਟ੍ਰੇਸ਼ਨ ਵਿੱਚ ਦੇਰੀ ਨਾ ਕਰਨ ਦੀ ਅਪੀਲ; ਵੱਧ ਤੋਂ ਵੱਧ ਕਵਰੇਜ ਯਕੀਨੀ ਬਣਾਉਣ ਲਈ ਕੈਂਪਾਂ ਦੇ ਸੰਚਾਲਨ ਵਿੱਚ ਤੇਜ਼ੀ ਚੰਡੀਗੜ੍ਹ, 2 ਮਈ 2026: ਪੰਜਾਬ ਸਰਕਾਰ ਨੇ ਮੁੱਖ ਮੰਤਰੀ ਸਿਹਤ ਯੋਜਨਾ ਸੰਬੰਧੀ ਇੱਕ ਮਹੱਤਵਪੂਰਨ ਅੱਪਡੇਟ ਸਾਂਝਾ ਕੀਤਾ ਹੈ। ਇਹ ਇੱਕ ਸਿਹਤ ਯੋਜਨਾ ਹੈ, ਜਿਸਦਾ ਮਕਸਦ ਪਰਿਵਾਰਾਂ ਨੂੰ ਕਿਫਾਇਤੀ ਇਲਾਜ ਮੁਹੱਈਆ ਕਰਵਾਉਣਾ ਹੈ। […]
– ਕੇਂਦਰ ਦੀ ਮੋਦੀ ਸਰਕਾਰ ’ਤੇ ਵਰ੍ਹਦਿਆਂ ਤਿੱਖੇ ਨਿਸ਼ਾਨੇ ਸਾਧੇ ਗਏ ਆਮ ਆਦਮੀ ਪਾਰਟੀ ਦੀ ਟਰੇਡ ਵਿੰਗ ਵਲੋਂ ਅੱਜ ਲੁਧਿਆਣਾ ਦੇ ਘੰਟਾ ਘਰ ਵਿਖੇ ਮੋਦੀ ਸਰਕਾਰ ਵੱਲੋਂ ਗੈਸ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਕੀਤੇ ਬੇਹਿਸਾਬ ਵਾਧੇ ਦੇ ਵਿਰੋਧ ਵਿੱਚ ਧਰਨਾ ਪ੍ਰਦਰਸ਼ਨ ਕਰਦਿਆਂ ਭਾਜਪਾ ’ਤੇ ਤਿੱਖੇ ਨਿਸ਼ਾਨੇ ਸਾਧੇ ਗਏ। ਇਸ ਮੌਕੇ ਵਿਧਾਇਕ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ, ਵਿਧਾਇਕ […]
ਸਰਕਾਰੀ ਅਤੇ ਪ੍ਰਾਈਵੇਟ ਸੈਕਟਰ ਦੇ ਸਾਰੇ ਰਜਿਸਟਰਡ ਕਾਮਿਆਂ ਨੂੰ ਉਜਰਤ ਵਿੱਚ ਵਾਧੇ ਦਾ ਲਾਭ ਹੋਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਘੱਟੋ-ਘੱਟ ਉਜਰਤ ਵਿੱਚ 13 ਸਾਲਾਂ ਬਾਅਦ ਹੋਇਆ ਵਾਧਾ, ਪਿਛਲੀਆਂ ਸਰਕਾਰਾਂ ਕਿਰਤੀ ਕਾਮਿਆਂ ਦੀ ਪੀੜਾ ਨੂੰ ਸਮਝਣ ਵਿੱਚ ਨਾਕਾਮ ਰਹੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਰਫ ਮਿਆਰੀ ਸਿੱਖਿਆ ਮਜ਼ਦੂਰਾਂ ਦੇ ਬੱਚਿਆਂ ਦੀ ਜ਼ਿੰਦਗੀ ਬਦਲ ਸਕਦੀ ਹੈ, ‘ਆਪ’ ਸਰਕਾਰ […]
ਚੋਣਾਂ ਤੋਂ ਬਾਅਦ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ 994 ਰੁਪਏ ਦਾ ਵਾਧਾ ਮਜ਼ਦੂਰਾਂ ਅਤੇ ਛੋਟੇ ਕਾਰੋਬਾਰੀਆਂ ‘ਤੇ ਸਿੱਧਾ ਹਮਲਾ: ਹਰਪਾਲ ਸਿੰਘ ਚੀਮਾ ਬੇਬੁਨਿਆਦ ‘ਅਲਕੋਹਲ ਟੈਸਟ’ ਦੀ ਮੰਗ ਰਾਹੀਂ ਮੁੱਖ ਮੰਤਰੀ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਰਚ ਰਹੀ ਹੈ ਕਾਂਗਰਸ: ਹਰਪਾਲ ਸਿੰਘ ਚੀਮਾ ਭਾਜਪਾ ਸੈਸ਼ਨ ਤੋਂ ਗੈਰ-ਹਾਜ਼ਰ ਰਹੀ, ਕਾਂਗਰਸ ਨੇ ਵਾਕਆਊਟ ਕਰਕੇ ਮਜ਼ਦੂਰਾਂ ਨਾਲ ਧੋਖਾ ਕੀਤਾ: […]
ਚੰਡੀਗੜ੍ਹ; 1 ਮਈ , 2026 ਹੁਣ ਤੱਕ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਅਧੀਨ ਲਗਭਗ 1 ਲੱਖ ਡਾਇਲਿਸਿਸ ਪ੍ਰਕਿਰਿਆਵਾਂ ਕੀਤੀਆਂ ਜਾ ਚੁੱਕੀਆਂ ਹਨ, ਜਿੰਨ੍ਹਾਂ ‘ਤੇ ਕਰੀਬ ₹16.5 ਕਰੋੜ ਦਾ ਖ਼ਰਚ ਕੀਤਾ ਗਿਆ ਹੈ। ਭਾਰਤ ਵਿੱਚ ਕ੍ਰੋਨਿਕ ਕਿਡਨੀ ਡਿਜੀਜ਼ (ਦੀਰਘਕਾਲੀ ਗੁਰਦਾ ਰੋਗ) ਦੇ ਮਾਮਲੇ ਲਗਾਤਾਰ ਵਧ ਰਹੇ ਹਨ। ਅਜਿਹੇ ਸਮੇਂ ਵਿੱਚ ਸਰਕਾਰ ਵੱਲੋਂ ਸਮਰਥਿਤ […]
ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ – ਭਗਵੰਤ ਸਿੰਘ ਮਾਨ ਸਦਨ ਤੋਂ ਕਾਂਗਰਸ ਦੀ ਗੈਰਹਾਜ਼ਰੀ ਵੀ ਇੱਕ ਤਰ੍ਹਾਂ ਨਾਲ ਸਰਕਾਰ ਦੇ ਭਰੋਸੇ ਦੇ ਵੋਟ ਦਾ ਸਮਰਥਨ- ਭਗਵੰਤ ਸਿੰਘ ਮਾਨ ਅਸੀਂ ਸਾਰਿਆਂ ਨੇ ਆਪਣੀ ਮਿਹਨਤ ਅਤੇ ਪਸੀਨੇ ਨਾਲ ਆਮ ਆਦਮੀ ਪਾਰਟੀ ਖੜ੍ਹੀ ਕੀਤੀ […]
ਆਜ਼ਾਦੀ ਦੇ ਲਗਭਗ 80 ਸਾਲਾਂ ਬਾਅਦ, ਕੌਹਰੀਆ ਪਿੰਡ ਦੇ ਲੋਕ ਆਪਣਾ ਪਹਿਲਾ 30 ਬੈੱਡਾਂ ਵਾਲਾ ਹਸਪਤਾਲ ਮਿਲਣ ਦੀ ਖੁਸ਼ੀ ਮਨਾ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇਹ ਹਸਪਤਾਲ ਕਈ ਸਾਲ ਪਹਿਲਾਂ ਬਣ ਜਾਣਾ ਚਾਹੀਦਾ ਸੀ, ਪਰ ਪਿਛਲੀਆਂ ਸਰਕਾਰਾਂ ਆਪਣੇ ਪਰਿਵਾਰਾਂ ਤੱਕ ਸੀਮਤ ਰਹੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਾਡੀ ਸਰਕਾਰ ਪਿੰਡਾਂ ਵਿੱਚ ਸਕੂਲਾਂ, ਲਾਇਬ੍ਰੇਰੀਆਂ, […]
ਗੈਂਗਸਟਰਾਂ ਦੇ ਕਰੀਬੀਆਂ ਨੂੰ ਰਾਜਨੀਤੀ ਵਿੱਚ ਸੈੱਟ ਕਰਨ ਦੀਆਂ ਕੋਸ਼ਿਸ਼ਾਂ ਵਿੱਚ ਜੁਟਿਆ ਅਕਾਲੀ ਦਲ, ਅਪਰਾਧੀਆਂ ਨੂੰ ਪਾਲਣਾ ਉਸਦੀ ਪੁਰਾਣੀ ਫ਼ਿਤਰਤ: ਬਲਤੇਜ ਪੰਨੂ ਕੀ ਅਕਾਲੀ ਦਲ ਕੋਲ ਇਮਾਨਦਾਰ ਵਰਕਰਾਂ ਦੀ ਇੰਨੀ ਘਾਟ ਹੋ ਗਈ ਹੈ ਕਿ ਉਨ੍ਹਾਂ ਨੂੰ ਹੁਣ ਪਾਰਟੀ ਚਲਾਉਣ ਲਈ ਗੈਂਗਸਟਰਾਂ ਦੇ ਪਰਿਵਾਰਾਂ ਦਾ ਸਹਾਰਾ ਲੈਣਾ ਪੈ ਰਿਹਾ ਹੈ? – ਪੰਨੂ ਚੰਡੀਗੜ੍ਹ, 30 ਅਪ੍ਰੈਲ […]
ਸਤੌਜ ਵਿੱਚ 4.38 ਏਕੜ ਵਿੱਚ ਵਿਸ਼ਵ ਪੱਧਰੀ ਖੇਡ ਸਟੇਡੀਅਮ ਬਣ ਰਿਹਾ ਹੈ, ਨੌਜਵਾਨਾਂ ਨੂੰ ਪੇਸ਼ੇਵਰ ਸਿਖਲਾਈ ਮਿਲੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬੈਡਮਿੰਟਨ, ਹੈਂਡਬਾਲ, ਜੂਡੋ, ਨੈੱਟਬਾਲ, ਬਾਸਕਟਬਾਲ, ਵਾਲੀਬਾਲ, ਫੁੱਟਬਾਲ, ਜਿਮਨਾਸਟਿਕ, ਕਬੱਡੀ ਅਤੇ ਕਰਾਟੇ ਲਈ ਸਹੂਲਤਾਂ ਉਪਲਬਧ ਹੋਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖੇਡਾਂ ਵੱਲ ਜ਼ੋਰਦਾਰ ਉਤਸ਼ਾਹ ਨਸ਼ਿਆਂ ਦੀ ਰੀੜ੍ਹ ਦੀ ਹੱਡੀ ਤੋੜਨ ਅਤੇ ਨੌਜਵਾਨਾਂ ਨੂੰ […]
ਕਈ ਸਾਲਾਂ ਦੇ ਦਰਦ ਤੋਂ ਮੁੜ ਤੁਰਨ-ਫਿਰਨ ਦੀ ਆਜ਼ਾਦੀ ਵੱਲ, ਪੰਜਾਬ ਵਿੱਚ ‘ਮੁੱਖ ਮੰਤਰੀ ਸਿਹਤ ਯੋਜਨਾ’ ਦੇ ਤਹਿਤ ਗੋਡਿਆਂ ਦੀ ਮੁਫ਼ਤ ਸਰਜਰੀ ਨਾਲ ਮਰੀਜ਼ਾਂ ਨੂੰ ਮਿਲ ਰਹੀ ਰਾਹਤ ਚੰਡੀਗੜ੍ਹ, 30 ਅਪ੍ਰੈਲ 2026 : ਕਈ ਲੋਕਾਂ ਲਈ ਤੁਰਨਾ ਇੱਕ ਆਮ ਗੱਲ ਹੈ, ਪਰ ਕੁੱਝ ਲਈ ਦੋ ਕਦਮ ਤੁਰਨਾ ਵੀ ਰੋਜ਼ ਦੀ ਜੰਗ ਬਣ ਜਾਂਦਾ ਹੈ। ਪੰਜਾਬ […]
ਐਸਏਐਸ ਨਗਰ (ਮੋਹਾਲੀ); 29 ਅਪ੍ਰੈਲ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮੋਹਾਲੀ ਵਿਖੇ ਜੇਈਈ ਮੇਨਜ਼ ਪ੍ਰੀਖਿਆ ਪਾਸ ਕਰਨ ਵਾਲੇ 369 ਵਿਦਿਆਰਥੀਆਂ ਦੀ ਸਫ਼ਲਤਾ ਨੂੰ ਪੰਜਾਬ ਦੀ ਸਿੱਖਿਆ ਪ੍ਰਣਾਲੀ ਵਿੱਚ ਕ੍ਰਾਂਤੀਕਾਰੀ ਸੁਧਾਰਾਂ ਦੀ ਪ੍ਰਮਾਣਿਕਤਾ ਵਜੋਂ ਪੇਸ਼ ਕਰਦਿਆਂ ਕਿਹਾ ਕਿ ਕਿਸੇ ਸਮੇਂ ਸੰਘਰਸ਼ ਨਾਲ ਜੂਝ ਰਹੇ ਸਿਸਟਮ ਤੋਂ ਲਾਚਾਰ ਵਿਦਿਆਰਥੀ ਹੁਣ ਪੰਜਾਬ ਸਰਕਾਰ ਦੀ […]
ਝੋਨੇ ਦੀ ਬਿਜਾਈ ਲਈ ਚਾਰ ਜ਼ੋਨਾਂ ਵਿੱਚ ਅੱਠ ਘੰਟੇ ਬਿਜਲੀ ਸਪਲਾਈ ਸ਼ਡਿਊਲ ਦਾ ਐਲਾਨ, ਕਿਸਾਨਾਂ ਨੂੰ ਵੱਡੀ ਰਾਹਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਭਰ ਵਿੱਚ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ 14,000 ਕਿਲੋਮੀਟਰ ਪਾਈਪਲਾਈਨ ਨੈੱਟਵਰਕ ਵਿਛਾਇਆ ਗਿਆ, ਨਵੇਂ ਰਜਬਾਹੇ ਬਣਾਏ ਗਏ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 7,000 ਨਵੇਂ ਰਜਬਾਹਿਆਂ ਤੇ ਕਸੀਆਂ ਦੀ ਜਾਂਚ ਕਰਨ […]
-ਭਾਰੀ ਮਾਤਰਾ ਵਿੱਚ ਜੰਗੀ ਅਸਲਾ ਐਮੋਨੀਸ਼ਨ ਬਰਾਮਦ -ਸ਼ੰਭੂ ਅੰਬਾਲਾ ਰੇਲਵੇ ਮਾਰਗ ‘ਤੇ ਹੋਏ ਬੰਬ ਧਮਾਕੇ ਦੀ ਗੁੱਥੀ ਸੁਲਝਾਈ- ਡੀਆਈਜੀ ਚਾਹਲ -12 ਘੰਟਿਆਂ ਦੇ ਵਿੱਚ ਅਹਿਮ ਸਨਸਨੀਖੇਜ਼ ਮਾਮਲਾ ਹੱਲ-ਐਸ ਐਸ ਪੀ ਸ਼ਰਮਾ ਪਟਿਆਲਾ, 28 ਅਪ੍ਰੈਲ:ਪਟਿਆਲਾ ਪੁਲਿਸ ਨੇ 12 ਘੰਟਿਆਂ ਦੇ ਅੰਦਰ ਹੀ ਸ਼ੰਭੂ ਅੰਬਾਲਾ ਰੇਲਵੇ ਮਾਰਗ ‘ਤੇ ਹੋਏ ਬੰਬ ਧਮਾਕੇ ਦੀ ਗੁੱਥੀ ਸੁਲਝਾ ਲਈ ਹੈ। ਇਸ […]
ਮੁੱਖ ਮੰਤਰੀ ਮਾਨ ਨੇ ਜੱਸਾ ਅਤੇ ਉਨ੍ਹਾਂ ਦੀ ਟੀਮ ਨੂੰ ਪਾਰਟੀ ਵਿੱਚ ਸ਼ਾਮਲ ਕਰਾਇਆ ਅਤੇ ਸਵਾਗਤ ਕੀਤਾ ਚੰਡੀਗੜ੍ਹ 28 ਅਪ੍ਰੈਲ ਕੁਸ਼ਤੀ ਜਗਤ ਵਿੱਚ ‘ਜੱਸਾ ਪੱਟੀ’ ਦੇ ਨਾਮ ਨਾਲ ਮਸ਼ਹੂਰ ਰੁਸਤਮ-ਏ-ਹਿੰਦ ਜਸਕੰਵਰ ਸਿੰਘ ਪੱਟੀ ਮੰਗਲਵਾਰ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਆਪਣੀ ਪੂਰੀ ਟੀਮ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਮੁੱਖ […]
• ਜ਼ਾਇਕਾ ਕੰਪਨੀ ਦੇ 1300 ਕਰੋੜ ਦੇ ਨਿਵੇਸ਼ ਨਾਲ ਪੰਜਾਬ ਵਿੱਚ ਉੱਚ ਗੁਣਵੱਤਾ ਵਾਲੀ ਖੇਤੀ ਅਤੇ ਉਦਯੋਗ ਨੂੰ ਹੁਲਾਰਾ ਮਿਲੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ• ਪੰਜਾਬ ਨੂੰ ਨਵੀਨਤਾ ਅਤੇ ਨਿਵੇਸ਼ ਕੇਂਦਰ ਵਜੋਂ ਦਰਸਾਉਣ ਕਾਰਨ ਦੁਨੀਆ ਦੇ ਮੋਹਰੀ ਕਾਰੋਬਾਰੀਆਂ ਨੇ ਨਿਵੇਸ਼ ਲਈ ਭਾਰੀ ਦਿਲਚਸਪੀ ਦਿਖਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ• ਨੀਦਰਲੈਂਡ-ਫਿਨਲੈਂਡ ਫੇਰੀ ਨੇ ਪੰਜਾਬ ਵਿੱਚ ਖੋਜ […]
ਬਿਜਲੀ ਦੀ ਮੰਗ 10 ਦਿਨਾਂ ਅੰਦਰ 7,900 ਮੈਗਾਵਾਟ ਤੋਂ ਵੱਧ ਕੇ 12,000 ਮੈਗਾਵਾਟ ਤੋਂ ਵੱਧ ਹੋਈ, ਪੀਐਸਪੀਸੀਐਲ ਨੇ ਗ੍ਰਿਡ ਸਥਿਰਤਾ ਨੂੰ ਕਾਇਮ ਰੱਖਿਆ: ਸੰਜੀਵ ਅਰੋੜਾ ਮਿਸ਼ਨ ਰੌਸ਼ਨ ਪੰਜਾਬ ਤਹਿਤ ਪਾਵਰ ਆਊਟੇਜ ਦੇ ਟਾਕਰੇ ਲਈ 6,000 ਕਰੋੜ ਤੋਂ ਵੱਧ ਦੀ ਲਾਗਤ ਨਾਲ ਬਿਜਲੀ ਬੁਨਿਆਦੀ ਢਾਂਚੇ ਨੂੰ ਮਜ਼ਬੂਤੀ ਦਿੱਤੀ: ਸੰਜੀਵ ਅਰੋੜਾ ਗੈਰ-ਯੋਜਨਾਬੱਧ ਆਊਟੇਜ ‘ਚ ਲਗਭਗ 70 ਫੀਸਦ […]
ਨਿਆਂ ਅਤੇ ਸਵੈ-ਮਾਣ ਲਈ ਸਭ ਕੁਝ ਕੁਰਬਾਨ ਕਰਨ ਲਈ ਤਿਆਰ ਹੋਣਾ ਚਾਹੀਦਾ ਹੈ, ਅਰਵਿੰਦ ਕੇਜਰੀਵਾਲ ਨੇ ਮਿਸਾਲ ਕਾਇਮ ਕੀਤੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜਦੋਂ ਨਿਆਂਪਾਲਿਕਾ ਦੀ ਨਿਰਪੱਖਤਾ ‘ਤੇ ਸਵਾਲ ਉੱਠਦੇ ਹਨ, ਤਾਂ ਜਨਤਾ ਦਾ ਭਰੋਸਾ ਡੋਲ ਜਾਂਦਾ ਹੈ, ਅਸੀਂ ਸਾਰੇ ਅਰਵਿੰਦ ਕੇਜਰੀਵਾਲ ਦੇ ਨਾਲ ਦ੍ਰਿੜਤਾ ਨਾਲ ਖੜ੍ਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ […]
ਚੰਡੀਗੜ੍ਹ, 26 ਅਪ੍ਰੈਲ 2026* ਆਮ ਆਦਮੀ ਪਾਰਟੀ (ਆਪ) ਨੇ ਐਤਵਾਰ ਨੂੰ ਭਾਜਪਾ ਵਿੱਚ ਸ਼ਾਮਲ ਹੋਏ ਰਾਜ ਸਭਾ ਮੈਂਬਰਾਂ ਵਿਰੁੱਧ ਪੰਜਾਬ ਦੇ ਹਰ ਜ਼ਿਲ੍ਹੇ ਵਿੱਚ ਜ਼ੋਰਦਾਰ ਪ੍ਰਦਰਸ਼ਨ ਕੀਤੇ। ਸੜਕਾਂ “ਪੰਜਾਬ ਦੇ ਗੱਦਾਰ” ਦੇ ਨਾਅਰਿਆਂ ਨਾਲ ਗੂੰਜ ਉੱਠੀਆਂ ਅਤੇ ਜਨਤਕ ਗੁੱਸੇ ਦੇ ਰੂਪ ਵਿੱਚ ਦਲਬਦਲੂਆਂ ਦੇ ਘਰਾਂ ਦੀਆਂ ਕੰਧਾਂ ‘ਤੇ “ਗੱਦਾਰ” ਲਿਖਿਆ ਗਿਆ, ਜਿਸ ਨੂੰ ਪੰਜਾਬ ਦੇ […]
ਚੰਡੀਗੜ੍ਹ/ ਬਠਿੰਡਾ, 26 ਅਪ੍ਰੈਲ 2026: ਨਵਜਾਤ ਦੀ ਪਹਿਲੀ ਕਿਲਕਾਰੀ ਰਾਹਤ ਲਿਆਉਣ ਵਾਲੀ ਹੋਣੀ ਚਾਹੀਦੀ ਹੈ। ਪਰ ਕਈ ਵਾਰ ਇਹ ਸੰਨਾਟਾ ਲੈ ਕੇ ਆਉਂਦੀ ਹੈ। ਬਠਿੰਡਾ ਜ਼ਿਲ੍ਹੇ ਦੇ ਰਾਮਪੁਰਾ ਫੂਲ ਵਿਖੇ ਅਗਰਵਾਲ ਹਸਪਤਾਲ ਵਿੱਚ ਇੱਕ ਬੱਚੀ ਦਾ ਜਨਮ ਹੋਇਆ ਸੀ, ਪਰ ਜੀਵਨ ਲਈ ਜੰਗ ਅਜੇ ਸ਼ੁਰੂ ਹੀ ਹੋਈ ਸੀ। ਕੇਵਲ 33 ਹਫ਼ਤਿਆਂ ਵਿੱਚ ਜਨਮੀ, ਰੇਸ਼ਮ ਸਿੰਘ […]
ਚੰਡੀਗੜ੍ਹ, 25 ਅਪ੍ਰੈਲ 2026 ਆਮ ਆਦਮੀ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਦੀਪਕ ਬਾਲੀ ਨੇ ਆਮ ਆਦਮੀ ਪਾਰਟੀ ਵੱਲੋਂ ਨਿਯੁਕਤ ਕੀਤੇ ਰਾਜ ਸਭਾ ਮੈਂਬਰਾਂ ਵੱਲੋਂ ਭਾਰਤੀ ਜਨਤਾ ਪਾਰਟੀ ਵਿੱਚ ਜਾਣ ਦੇ ਫੈਸਲੇ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਕਿਹਾ ਹੈ ਕਿ ਭਾਰਤੀ ਜਨਤਾ ਪਾਰਟੀ ਦੀਆਂ ਇਹ ਨੀਤੀਆਂ ਸਿੱਧੇ ਤੌਰ ‘ਤੇ ਲੋਕਤੰਤਰ ਦੇ ਵਿਰੁੱਧ ਹਨ। ਦੀਪਕ ਬਾਲੀ […]
ਚੰਡੀਗੜ੍ਹ, 25 ਅਪ੍ਰੈਲ 2026* ਆਗਾਮੀ ਮਾਨਸੂਨ ਸੀਜ਼ਨ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਡਿਪਟੀ ਕਮਿਸ਼ਨਰਾਂ ਨੂੰ ਹੜ੍ਹ ਸੁਰੱਖਿਆ ਦੇ ਸਾਰੇ ਕੰਮ ਸਮੇਂ ਸਿਰ ਪੂਰੇ ਕਰਨ ਦੇ ਹੁਕਮ ਦਿੱਤੇ ਅਤੇ ਅਧਿਕਾਰੀਆਂ ਨੂੰ ਕੁਤਾਹੀ ਲਈ ਨਿੱਜੀ ਜਵਾਬਦੇਹੀ ਦੀ ਚੇਤਾਵਨੀ ਦਿੱਤੀ। ਇੱਕ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਉਨ੍ਹਾਂ ਨਾਲਿਆਂ ਅਤੇ ਹੜ੍ਹਾਂ ਵਾਲੀਆਂ ਸੰਭਾਵੀ […]
ਚੰਡੀਗੜ੍ਹ, 25 ਅਪ੍ਰੈਲ 2026* ਰਾਜ ਸਭਾ ਮੈਂਬਰ ਹਰਭਜਨ ਸਿੰਘ, ਅਸ਼ੋਕ ਮਿੱਤਲ ਅਤੇ ਰਾਜਿੰਦਰ ਗੁਪਤਾ ਦੇ ਭਾਰਤੀ ਜਨਤਾ ਪਾਰਟੀ (ਭਾਜਪਾ) ਨਾਲ ਮਿਲ ਜਾਣ ਤੋਂ ਬਾਅਦ ਆਮ ਆਦਮੀ ਪਾਰਟੀ (ਆਪ) ਦੇ ਵਰਕਰਾਂ ਅਤੇ ਆਮ ਜਨਤਾ ਵਿੱਚ ਭਾਰੀ ਰੋਸ ਫੁੱਟ ਪਿਆ ਹੈ। ਉਨ੍ਹਾਂ ਦੀਆਂ ਰਿਹਾਇਸ਼ਾਂ ਅਤੇ ਇੱਥੋਂ ਤੱਕ ਕਿ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਿਖੇ ਵੀ ਉਨ੍ਹਾਂ ਨੂੰ “ਗੱਦਾਰ” ਦੱਸਣ […]
ਚੰਡੀਗੜ੍ਹ 25 ਅਪ੍ਰੈਲ 2026* ਕਬੱਡੀ ਖਿਡਾਰੀ ਅਤੇ ਮਸ਼ਹੂਰ ਸਟੌਪਰ ਪਾਲਾ ਜਲਾਲਪੁਰੀਆ ਸ਼ਨੀਵਾਰ ਨੂੰ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਏ ਹਨ। ਖੇਡ ਜਗਤ ਦੀ ਇਸ ਨਾਮੀ ਹਸਤੀ ਦੇ ਆਉਣ ਨਾਲ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਪਾਲਾ ਜਲਾਲਪੁਰੀਆ ਨੂੰ ਰਸਮੀ ਤੌਰ ‘ਤੇ ਪਾਰਟੀ ਵਿੱਚ ਸ਼ਾਮਲ ਕੀਤਾ ਅਤੇ ਉਨ੍ਹਾਂ ਦਾ […]
*ਚੰਡੀਗੜ੍ਹ, 24 ਅਪ੍ਰੈਲ 2026* ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦੀ ਸਿਹਤ ਪ੍ਰਣਾਲੀ ਦੇ ਜ਼ਮੀਨੀ ਪੱਧਰ ‘ਤੇ ਸਾਕਾਰਾਤਮਕ ਅਤੇ ਜੀਵਨ-ਰੱਖਿਅਕ ਨਤੀਜੇ ਸਾਹਮਣੇ ਆ ਰਹੇ ਹਨ। ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਫੈਸਲਾਕੁੰਨ ਕਦਮ ਸਾਬਿਤ ਹੋ ਰਹੀ ਹੈ। ਜਿਸ ਤਹਿਤ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਹੁਣ ਆਰਥਿਕ ਤੰਗੀ ਕਿਸੇ ਵੀ […]
ਭਾਜਪਾ ਦਾ ਵਾਸ਼ਿੰਗ ਮਸ਼ੀਨ ਮਾਡਲ ਪੰਜਾਬ ਵਿੱਚ ਕਦੇ ਵੀ ਸਫਲ ਨਹੀਂ ਹੋਵੇਗਾ: ਮੀਤ ਹੇਅਰ ਭਾਜਪਾ ਨੇ ਆਪਣੇ ਪੁਰਾਣੇ ਵਰਕਰ ਪਿੱਛੇ ਧੱਕੇ, ਜਾਖੜ ਅਤੇ ਬਿੱਟੂ ਵਰਗੇ ਕਾਂਗਰਸੀ ਚਿਹਰਿਆਂ ਦੇ ਭਰੋਸੇ ਚੱਲ ਰਹੀ ਹੈ ਪਾਰਟੀ: ਮੀਤ ਹੇਅਰ ਸਿਧਾਂਤਾਂ ਦੀ ਨਹੀਂ, ਕੁਰਸੀ ਦੀ ਰਾਜਨੀਤੀ ਕਰ ਰਹੇ ਹਨ ਜਾਖੜ ਅਤੇ ਬਿੱਟੂ, ਪੰਜਾਬ ਦੇ ਲੋਕ ਇਨ੍ਹਾਂ ਨੂੰ ਕਦੇ ਮੁਆਫ਼ ਨਹੀਂ […]
ਜਨਤਕ ਸਹਿਯੋਗ ਅਤੇ ਭਗਵੰਤ ਮਾਨ ਸਰਕਾਰ ਦਾ ਦ੍ਰਿੜ ਇਰਾਦਾ ‘ਯੁੱਧ ਨਸ਼ਿਆਂ ਵਿਰੁੱਧ’ ਅਤੇ ‘ਗੈਂਗਸਟਰਾਂ ਤੇ ਵਾਰ’ ਦੀ ਸਫਲਤਾ ਦਾ ਆਧਾਰ: ਬਲਤੇਜ ਪੰਨੂ ‘ਯੁੱਧ ਨਸ਼ਿਆਂ ਵਿਰੁੱਧ’ 417ਵੇਂ ਦਿਨ ਵਿੱਚ ਦਾਖਲ, ਨਸ਼ਿਆਂ ਵਿਰੁੱਧ ਪੰਜਾਬ ਦੀ ਲਗਾਤਾਰ ਜਾਰੀ ਜੰਗ ਵਿੱਚ 60,000 ਤੋਂ ਵੱਧ ਨਸ਼ਾ ਤਸਕਰ ਗ੍ਰਿਫਤਾਰ: ਬਲਤੇਜ ਪੰਨੂ ਹੈਲਪਲਾਈਨ ਨੰਬਰ ਨਾਗਰਿਕਾਂ ਨੂੰ ਅਪਰਾਧ ਅਤੇ ਨਸ਼ਾ ਨੈੱਟਵਰਕ ਵਿਰੁੱਧ ਪੰਜਾਬ […]
• ਪੰਜਾਬ ਸਕੂਲ ਸਿੱਖਿਆ ਬੋਰਡ ਨੇ ਪਾਠ ਪੁਸਤਕਾਂ ਦੀ ਸਮੇਂ ਸਿਰ, ਪਾਰਦਰਸ਼ੀ ਪਹੁੰਚ ਯਕੀਨੀ ਬਣਾਉਣ ਲਈ ਈ-ਪੋਰਟਲ ਨਾਲ ਸਿੱਧੀ ਵੰਡ ਪ੍ਰਣਾਲੀ ਦੀ ਕੀਤੀ ਸ਼ੁਰੂਆਤ : ਹਰਜੋਤ ਸਿੰਘ ਬੈਂਸ •ਹੁਣ ਸਿੱਧੇ ਤੌਰ ’ਤੇ ਪਰਿਵਾਰਾਂ ਨੂੰ ਮਿਲੇਗੀ 15% ਦੀ ਛੋਟ,10 ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ਹੋਵੇਗਾ ਲਾਭ, ਪਾਰਦਰਸ਼ਤਾ ਨੂੰ ਬਣਾਇਆ ਜਾ ਰਿਹੈ ਯਕੀਨੀ : ਹਰਜੋਤ ਸਿੰਘ ਬੈਂਸ […]
ਆਹਲਾ ਦਰਜੇ ਦੇ ਕੇਂਦਰ ਨਾਲ ਬਾਸਮਤੀ ਦਾ ਉਤਪਾਦਨ ਵਧੇਗਾ ਜਿਸ ਨਾਲ ਖੇਤੀ ਆਮਦਨ ਵਧਣ ਅਤੇ ਕੁਦਰਤੀ ਵਸੀਲਿਆਂ ਦਾ ਸੋਸ਼ਣ ਖਤਮ ਹੋਣ ਦੀ ਉਮੀਦ ਆਟੋਮੇਸ਼ਨ, ਏ.ਆਈ., ਡ੍ਰੋਨ ਅਤੇ ਅੰਕੜਾ ਅਧਾਰਿਤ ਫਸਲਾਂ ਦੇ ਪ੍ਰਬੰਧਨ ਵਰਗੇ ਖੇਤੀ ਅਮਲਾਂ ਨੂੰ ਅਪਣਾਉਣ ਅਤੇ ਗਰੀਨਹਾਊਸ ਫਾਰਮਿੰਗ ਵਿੱਚ ਨਵੀਆਂ ਪਹਿਲਕਦਮੀਆਂ ’ਚ ਪੰਜਾਬ ਦੀ ਗਹਿਰੀ ਦਿਲਚਸਪੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਖੇਤੀ ਅਧਾਰਿਤ […]
