ਪੰਜਾਬ ਵਿੱਚ ਪੰਜਾਬੀ ਭਾਸ਼ਾ ਨੂੰ ਹੋਰ ਪ੍ਰਫੁੱਲਤ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਭਰ ਦੇ ਸਰਕਾਰੀ ਸਕੂਲਾਂ ਵਿੱਚ ਪੰਜਾਬੀ ਅਧਿਆਪਕਾਂ ਦੀਆਂ ਖਾਲੀ ਪਈਆਂ ਸਾਰੀਆਂ ਅਸਾਮੀਆਂ ਨੂੰ ਪਹਿਲ ਦੇ ਆਧਾਰ ’ਤੇ ਭਰਨ ਦਾ ਐਲਾਨ ਕੀਤਾ ਹੈ। ਇੱਥੇ ਅਧਿਆਪਕ ਦਿਵਸ ਮੌਕੇ ਸੂਬਾ ਪੱਧਰੀ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ […]
ਮਾਲ, ਮੁੜ ਵਸੇਬਾ ਅਤੇ ਆਫਤ ਪ੍ਰਬੰਧਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਰਜਿਸਟਰੀ ਲਈ ਐਨ.ਓ.ਸੀ ਦੀ ਸ਼ਰਤ ਖਤਮ ਕਰਨ ਨੂੰ ਇਕ ਮਿਸਾਲੀ ਕਦਮ ਦੱਸਿਆ ਹੈ। ਉਨ੍ਹਾਂ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਪੰਜਾਬ ਦੇ ਬਹੁਤ ਸਾਰੇ ਲੋਕ ਆਪਣੇ ਪਲਾਟਾਂ ਦੀ ਰਜਿਸਟਰੀ ਕਰਵਾਉਣ ਲਈ ਖੱਜਲ ਖੁਆਰ ਹੋ […]
ਪੰਜਾਬ ਨੂੰ ਖੇਤੀਬਾੜੀ ਬੁਨਿਆਦੀ ਢਾਂਚਾ ਫੰਡ (ਏ.ਆਈ.ਐਫ) ਸਕੀਮ ਤਹਿਤ ਸਾਲ 2023-24 ਵਿੱਚ “ਬਿਹਤਰੀਨ ਪ੍ਰਦਰਸ਼ਨ ਕਰਨ ਵਾਲਾ ਰਾਜ” ਐਵਾਰਡ ਦਿੱਤਾ ਗਿਆ ਹੈ। ਪੰਜਾਬ ਨੂੂੰ ਇਹ ਐਵਾਰਡ ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ੍ਰੀ ਸ਼ਿਵਰਾਜ ਸਿੰਘ ਚੌਹਾਨ ਨੇ ਭਾਰਤ ਸਰਕਾਰ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਨੈਸ਼ਨਲ ਐਗਰੀਕਲਚਰ ਸਾਇੰਸ ਕੰਪਲੈਕਸ, ਨਵੀਂ ਦਿੱਲੀ ਵਿਖੇ ਕਰਵਾਏ ਗਏ ਏ.ਆਈ.ਐਫ […]
ਪੰਜਾਬ ਵਿਧਾਨ ਸਭਾ ਨੇ ਅੱਜ 4 ਮਹੱਤਵਪੂਰਨ ਬਿੱਲ ਜਿਨ੍ਹਾਂ ਵਿੱਚ ਪੰਜਾਬ ਗੁੱਡਜ਼ ਐਂਡ ਸਰਵਿਸਜ਼ ਟੈਕਸ (ਸੋਧਨਾ) ਬਿੱਲ, 2024, ਪੰਜਾਬ ਫਾਇਰ ਐਂਡ ਐਮਰਜੈਂਸੀ ਸਰਵਿਸ ਬਿੱਲ, 2024, ਪੰਜਾਬ ਪੰਚਾਇਤੀ ਰਾਜ (ਸੋਧਨਾ) ਬਿੱਲ, 2024 ਤੇ ਪੰਜਾਬ ਖੇਤੀਬਾੜੀ ਉਤਪਾਦ ਮੰਡੀਆਂ (ਸੋਧਨਾ) ਬਿੱਲ, 2024 ਸ਼ਾਮਲ ਹਨ, ਵਿਧਾਨ ਸਭਾ ਸੈਸ਼ਨ ਵਿੱਚ ਪਾਸ ਕੀਤੇ। ਵਿੱਤ ਅਤੇ ਕਰ ਤੇ ਆਬਕਾਰੀ ਮੰਤਰੀ ਹਰਪਾਲ ਸਿੰਘ […]
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਾਇਕ ਕੁਲਦੀਪ ਸਿੰਘ ਦੀ ਸ਼ਹਾਦਤ ਉਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਜੋ ਜੰਮੂ ਕਸ਼ਮੀਰ ਵਿੱਚ ਆਪਣੀ ਡਿਊਟੀ ਦੌਰਾਨ ਜਾਨ ਨਿਛਾਵਰ ਕਰ ਗਏ। ਮੁੱਖ ਮੰਤਰੀ ਨੇ ਕਿਹਾ ਕਿ ਨਾਇਕ ਕੁਲਦੀਪ ਸਿੰਘ ਨੇ ਜੰਮੂ ਕਸ਼ਮੀਰ ਵਿਖੇ ਡਿਊਟੀ ਨਿਭਾਉਂਦੇ ਹੋਏ ਸ਼ਹੀਦੀ ਪ੍ਰਾਪਤ ਕੀਤੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੁੱਖ […]
ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਬਜੁਰਗਾਂ, ਵਿਧਵਾਵਾਂ, ਆਸ਼ਰਿਤ ਬੱਚਿਆਂ ਅਤੇ ਦਿਵਿਆਂਗਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਜਾਂਦੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਕਾਰਜਕਾਲ ਦੌਰਾਨ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਸੂਬੇ ਵਿੱਚ ਸਟੇਟ ਪੈਨਸ਼ਨ ਸਕੀਮ […]
ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ: ਹਰਜੋਤ ਸਿੰਘ ਬੈਂਸ ਨੇ ਰਾਸ਼ਟਰੀ ਅਧਿਆਪਕ ਦਿਵਸ ਦੀ ਪੂਰਵ ਸੰਧਿਆ ‘ਤੇ ਅਧਿਆਪਕ ਭਾਈਚਾਰੇ ਨੂੰ ਦਿਲੀ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਉਨਾਂ ਨੂੰ ਵਿਦਿਆਰਥੀਆਂ ਵਿੱਚ ਅਨੁਸ਼ਾਸਨ, ਇਮਾਨਦਾਰੀ, ਇਖ਼ਲਾਕ, ਸਮਰਪਣ ਅਤੇ ਚੰਗੇ ਆਚਰਣ ਵਰਗੇ ਉੱਤਮ ਗੁਣ ਪੈਦਾ ਕਰਨ ਲਈ ਹਰ ਸੰਭਵ ਯਤਨ ਕਰਨ ਦੀ ਅਪੀਲ ਕੀਤੀ ਹੈ ਤਾਂ ਜੋ ਸਾਡੇ ਵਿਦਿਆਰਥੀ ਸਮਾਜ ਦੇ […]
ਪੰਜਾਬ ਦੇ ਆਮ ਲੋਕਾਂ ਨੂੰ ਵੱਡੀ ਰਾਹਤ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਿਧਾਨ ਸਭਾ ਨੇ ਅੱਜ ਇਤਿਹਾਸਕ ਬਿੱਲ ‘ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ (ਸੋਧ) ਐਕਟ-2024’ ਨੂੰ ਸਰਬਸੰਮਤੀ ਨਾਲ ਪਾਸ ਕਰਦਿਆਂ ਪਲਾਟ ਦੀ ਰਜਿਸਟਰੀ ਲਈ ਕੋਈ ਇਤਰਾਜ਼ ਨਹੀਂ ਸਰਟੀਫਿਕੇਟ (ਐਨ.ਓ.ਸੀ.) ਦੀ ਸ਼ਰਤ ਨੂੰ ਖਤਮ ਕਰ ਦਿੱਤਾ।ਵਿਧਾਨ ਸਭਾ ਦੇ ਸਦਨ ਵਿੱਚ ‘ਪੰਜਾਬ […]
ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਜ਼ਿਲ੍ਹਾ ਪ੍ਰਸਾਸ਼ਨ ਅਤੇ ਖੇਡ ਵਿਭਾਗ ਦੁਆਰਾ ਖੇਡਾਂ ਵਤਨ ਪੰਜਾਬ ਦੀਆਂ 2024-25 ਬਲਾਕ ਪੱਧਰੀ ਖੇਡਾਂ ਮਿਤੀ 02.09.2024 ਤੋਂ 07.09.2024 ਤੱਕ ਕਰਵਾਈਆਂ ਜਾ ਰਹੀਆਂ ਹਨ। ਜ਼ਿਲ੍ਹਾ ਐਸ.ਏ.ਐਸ.ਨਗਰ ਦੇ ਬਲਾਕ ਡੇਰਾਬੱਸੀ ਵਿੱਚ ਖੇਡਾਂ ਦਾ ਅੱਜ ਦੂਜਾ ਦਿਨ ਸੀ। ਇਹਨਾ ਵਿੱਚ ਵੱਖ-ਵੱਖ ਖੇਡਾਂ ਐਥਲੈਟਿਕਸ, ਵਾਲੀਬਾਲ (ਸਮੈਸਿੰਗ/ਸ਼ੂਟਿੰਗ) ਫੁੱਟਬਾਲ, ਕਬੱਡੀ (ਨੈਸਨਲ/ਸਰਕਲਸਟਾਇਲ), ਖੋ-ਖੋ ਦੇ ਮੁਕਾਬਲੇ ਕਰਵਾਏ […]
ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਵੱਲੋਂ ਅੱਜ ਪੇਸ਼ ਕੀਤੇ ਗਏ “ਦਿ ਈਸਟ ਵਾਰ ਐਵਾਰਡਜ਼ (ਸੋਧਨਾ) ਬਿਲ, 2024” ਨੂੰ ਪੰਜਾਬ ਵਿਧਾਨ ਸਭਾ ਨੇ ਸਰਬਸੰਮਤੀ ਨਾਲ ਪਾਸ ਕਰ ਦਿੱਤਾ। “ਦਿ ਈਸਟ ਵਾਰ ਐਵਾਰਡਜ਼ (ਸੋਧਨਾ) ਬਿਲ, 2024 ਪੇਸ਼ ਕਰਦਿਆਂ ਸ. ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਸੂਬਾ ਸਰਕਾਰ ਨੇ ‘ਦਿ ਈਸਟ ਪੰਜਾਬ ਵਾਰ […]
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਨੇ ਵਿਧਾਨ ਸਭਾ ਸੈਸ਼ਨ (Assembly Session) ਦੇ ਦੂਜੇ ਦਿਨ ਪੰਜਾਬ ਅਪਾਰਟਮੈਂਟਸ ਐਂਡ ਪ੍ਰਾਪਰਟੀ ਰੈਗੂਲੇਸ਼ਨ (ਸੋਧ) ਬਿੱਲ ਪੇਸ਼ ਕੀਤਾ ਹੈ,ਪੰਜਾਬ ਅਪਾਰਟਮੈਂਟ ਐਂਡ ਪ੍ਰੋਪਰਟੀ ਰੈਗੂਲੇਸ਼ਨ ਸੋਧ ਬਿਲ 2024 ਰਾਹੀ ਆਮ ਲੋਕਾਂ ਨੂੰ ਆਪਣੇ ਪਲਾਟਾਂ ਦੀ ਰਜਿਸਟਰੇਸ਼ਨ ਵਿੱਚ ਆ ਰਹੀ ਸਮੱਸਿਆ ਨੂੰ ਦੂਰ ਕਰਨ ਅਤੇ ਅਣਧਿਕਾਰਤ ਕਲੋਨੀਆਂ […]
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਜ਼ਿਲਾ ਮੋਗਾ ਦੇ ਪਿੰਡ ਡਗਰੂ ਸਥਿਤ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ਦਫ਼ਤਰ ਵਿੱਚ ਤਾਇਨਾਤ ਸਹਾਇਕ ਲਾਈਨਮੈਨ (ਏ.ਐਲ.ਐਮ.) ਸੋਮ ਨਾਥ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਇਹ ਖੁਲਾਸਾ ਕਰਦਿਆਂ ਦੱਸਿਆ ਕਿ […]
ਪੰਜਾਬ ਵਿਧਾਨ ਸਭਾ ਨੇ ਪਿਛਲੇ ਇਜਲਾਸ ਤੋਂ ਬਾਅਦ ਵਿਛੜ ਚੁੱਕੀਆਂ ਉੱਘੀਆਂ ਸ਼ਖਸੀਅਤਾਂ, ਆਜ਼ਾਦੀ ਘੁਲਾਟੀਆਂ, ਪੱਤਰਕਾਰ ਤੋਂ ਇਲਾਵਾ ਸਿਆਸੀ ਹਸਤੀਆਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ। 16ਵੀਂ ਪੰਜਾਬ ਵਿਧਾਨ ਸਭਾ ਦੇ ਸੱਤਵੇਂ ਸੈਸ਼ਨ ਵਿਚ ਸਦਨ ਨੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਸੁਰਜੀਤ ਸਿੰਘ ਮਿਨਹਾਸ, ਸਾਬਕਾ ਮੰਤਰੀ ਸੁਖਦੇਵ ਸਿੰਘ ਢਿੱਲੋਂ, ਸਾਬਕਾ ਰਾਜ ਮੰਤਰੀ ਸੁਰਜੀਤ ਸਿੰਘ ਕੋਹਲੀ, ਸਾਬਕਾ ਲੋਕ […]
ਰੋਜ਼ਗਾਰ ਦੇ ਬਦਲਦੇ ਰੁਝਾਨਾਂ ਮੁਤਾਬਕ ਪੰਜਾਬ ਦੇ ਨੌਜਵਾਨਾਂ ਦੀ ਯੋਗਤਾ ਅਤੇ ਉੱਦਮੀ ਹੁਨਰ ਨੂੰ ਹੋਰ ਹੁਲਾਰਾ ਦੇਣ ਵਾਸਤੇ ਅੱਜ ਪੰਜਾਬ ਹੁਨਰ ਵਿਕਾਸ ਮਿਸ਼ਨ (ਪੀ.ਐਸ.ਡੀ.ਐਮ) ਨੇ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਦੀ ਮੌਜੂਦਗੀ ਵਿੱਚ ਰੈਨਾ ਐਜੂਕੇਸ਼ਨ ਫਾਊਂਡੇਸ਼ਨ ਨਾਲ ਸਮਝੌਤਾ ਸਹੀਬੱਧ ਕੀਤਾ ਹੈ। ਇਸ ਸਮਝੌਤੇ ‘ਤੇ ਪੀ.ਐਸ.ਡੀ.ਐਮ. ਦੇ ਮਿਸ਼ਨ ਡਾਇਰੈਕਟਰ […]
ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਨਾਬਾਲਗ ਗਾਹਕਾਂ ਨੂੰ ਸ਼ਰਾਬ ਪਰੋਸਣ ਵਾਲੇ ਠੇਕਿਆਂ, ਹੋਟਲਾਂ, ਕਲੱਬ, ਬਾਰ, ਅਤੇ ਪੱਬ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਆਬਕਾਰੀ ਵਿਭਾਗ ਦੀ ਲੁਧਿਆਣਾ ਪੂਰਬੀ ਰੇਂਜ ਵੱਲੋਂ 30 ਅਤੇ 31 ਅਗਸਤ ਨੂੰ ਦੋ ਰੋਜ਼ਾ ਵਿਸ਼ੇਸ਼ ਇਨਫੋਰਸਮੈਂਟ ਮੁਹਿੰਮ ਚਲਾਈ ਗਈ। ਇਥੇ ਜਾਰੀ […]
ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਤੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਜਤਿੰਦਰ ਕੌਰ ਵੱਲੋਂ ਜੁਡੀਸ਼ੀਅਲ ਕੋਰਟ ਕੰਪਲੈਕਸ ਜਲਾਲਾਬਾਦ ਵਿੱਚ ਬੂਟੇ ਲਗਾਏ ਗਏ। ਇਸ ਮੌਕੇ ਉਨ੍ਹਾਂ ਨਾਲ ਸੀ.ਜੇ.ਐੱਮ. ਅੰਮ੍ਰਿਤ ਮਾਹੀ, ਜੁਡੀਸ਼ੀਅਲ ਮੈਜਿਸਟ੍ਰੇਟ ਸਿਵਲ ਜੱਜ ਜੂਨੀਅਰ ਡਵੀਜ਼ਨ ਹਰਬਿਲਨਜੋਤ ਕੌਰ ਅਤੇ ਸੈਕਟਰੀ ਡੀ.ਐੱਲ.ਐੱਸ.ਏ. ਰੁਚੀ ਸਵੱਪਨ ਸ਼ਰਮਾ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਤੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਨੇ ਬੂਟੇ ਲਗਾਉਣ ਦੌਰਾਨ ਕਿਹਾ ਕਿ ਇਨ੍ਹਾਂ ਬੂਟਿਆਂ […]
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸੂਬੇ ਦੇ ਨਵ-ਨਿਯੁਕਤ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਨਤਮਸਤਕ ਹੋ ਕੇ ਸੂਬੇ ਦੀ ਤਰੱਕੀ ਅਤੇ ਸੂਬੇ ਦੇ ਵਸਨੀਕਾਂ ਦੀ ਖ਼ੁਸ਼ਹਾਲੀ ਲਈ ਅਰਦਾਸ ਕੀਤੀ।ਰਾਜਪਾਲ ਅਤੇ ਮੁੱਖ ਮੰਤਰੀ ਨੇ ਇਨ੍ਹਾਂ ਦੋਵਾਂ ਪਵਿੱਤਰ ਅਸਥਾਨਾਂ ‘ਤੇ ਨਤਮਸਤਕ ਹੋ ਕੇ ਅਰਦਾਸ ਕੀਤੀ […]
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਬਠਿੰਡਾ ਜ਼ਿਲ੍ਹੇ ਦੇ ਬੱਲੂਆਣਾ ਸਥਿਤ ਸੇਵਾ ਕੇਂਦਰ ਵਿਖੇ ਤਾਇਨਾਤ ਕੰਪਿਊਟਰ ਆਪਰੇਟਰ ਲਾਭਪ੍ਰੀਤ ਸਿੰਘ ਨੂੰ 12,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਕੰਪਿਊਟਰ ਆਪਰੇਟਰ ਨੂੰ ਸ਼ਿਕਾਇਤਕਰਤਾ ਜਸਪ੍ਰੀਤ ਸਿੰਘ ਵਾਸੀ ਬੱਲੂਆਣਾ ਜ਼ਿਲ੍ਹਾ […]
ਐਸ.ਏ.ਐਸ.ਨਗਰ, 30 ਅਗਸਤ, 2024:ਭਲਾਈ ਸਕੀਮਾਂ ਦਾ ਲਾਭ ਵੱਧ ਤੋਂ ਵੱਧ ਯੋਗ ਲਾਭਪਾਤਰੀਆਂ ਤੱਕ ਪਹੁੰਚਾਉਣ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਅਜਿਹੀ ਸੰਸਥਾ/ਹਿੱਸੇਦਾਰ ਨਾਲ ਸਹਿਯੋਗ ਕਰਨ ਲਈ ਵਿਚਾਰ ਕੀਤਾ ਜਾ ਰਿਹਾ ਹੈ ਜੋ ਤਨਦੇਹੀ ਨਾਲ ਕੰਮ ਕਰ ਕੇ ਭਲਾਈ ਸਕੀਮਾਂ ਨੂੰ ਆਖਰੀ ਕਤਾਰ ਤੱਕ ਪਹੁੰਚਾਇਆ ਜਾ ਸਕੇ ਅਤੇ ਵਿਆਪਕ ਤੇ ਪ੍ਰਭਾਵ […]
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਔਰਤਾਂ ਦੇ ਸਸ਼ਕਤੀਕਰਨ ਅਤੇ ਵੱਖ-ਵੱਖ ਖੇਤਰਾਂ ਵਿੱਚ ਉਨ੍ਹਾਂ ਦੀ ਭਾਗੀਦਾਰੀ ਨੂੰ ਯਕੀਨੀ ਬਣਾਉਣ ਲਈ ਮਹੱਤਵਪੂਰਨ ਕਦਮ ਚੁੱਕ ਰਹੀ ਹੈ। ਇਸ ਵਚਨਬੱਧਤਾ ਤਹਿਤ ਸੂਬਾ ਸਰਕਾਰ ਵੱਲੋਂ ਜਲਦੀ ਹੀ ਸਾਰੇ ਜ਼ਿਲ੍ਹਿਆਂ ਵਿੱਚ ਜੌਬ ਸਕਿੱਲ ਕੈਂਪ (ਹੁਨਰ ਵਿਕਾਸ ਕੈਂਪ) ਸ਼ੁਰੂ ਕੀਤੇ ਜਾਣਗੇ। ਜ਼ਿਕਰਯੋਗ ਹੈ ਕਿ ਸਮਾਜਿਕ ਸੁਰੱਖਿਆ, ਇਸਤਰੀ […]
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਅਨੁਸਾਰ ਆਗਾਮੀ ਹਾੜ੍ਹੀ ਸੀਜ਼ਨ ਲਈ ਪੰਜਾਬ ਦੇ ਕਿਸਾਨਾਂ ਨੂੰ ਖਾਦਾਂ ਦੀ ਲੋੜੀਂਦੀ ਸਪਲਾਈ ਯਕੀਨੀ ਬਣਾਉਣ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਵਿਸ਼ੇਸ਼ ਮੁੱਖ ਸਕੱਤਰ ਸ੍ਰੀ ਕੇ.ਏ.ਪੀ. ਸਿਨਹਾ ਨੇ ਅੱਜ ਨਵੀਂ ਦਿੱਲੀ ਵਿਖੇ ਕੇਂਦਰੀ ਰਸਾਇਣ ਅਤੇ ਖਾਦ ਮੰਤਰੀ ਸ੍ਰੀ ਜੇਪੀ ਨੱਢਾ ਨਾਲ ਮੁਲਾਕਾਤ ਕੀਤੀ। ਪੰਜਾਬ ਦੇ ਮੁੱਖ […]
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਤਰਨਤਾਰਨ ਪੁਲਿਸ ਨੇ ਕੇਂਦਰੀ ਏਜੰਸੀ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਪਾਕਿਸਤਾਨ ਅਧਾਰਿਤ ਹਥਿਆਰ ਤਸਕਰੀ ਕਰਨ ਵਾਲੇ ਮਾਡਿਊਲ ਦੇ ਦੋ ਕਾਰਕੁਨਾਂ ਨੂੰ ਤਰਨਤਾਰਨ ਦੇ ਸ਼ੇਰੋਂ ਖੇਤਰ ਵਿੱਚੋਂ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ […]
ਪੰਜਾਬ ਦੇ ਉਚੇਰੀ ਸਿੱਖਿਆ ਬਾਰੇ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਇੱਥੇ 1158 ਸਹਾਇਕ ਪ੍ਰੋਫੈਸਰ ਯੂਨੀਅਨ ਦੇ ਆਗੂਆਂ ਸਮੇਤ ਐਡਵੋਕੇਟ ਜਨਰਲ, ਪੰਜਾਬ ਨਾਲ ਮੁਲਾਕਾਤ ਕੀਤੀ ਗਈ ਅਤੇ ਮੁਲਾਕਾਤ ਦੌਰਾਨ ਉਨ੍ਹਾਂ ਯੂਨੀਅਨ ਆਗੂਆਂ ਨੂੰ ਭਰੋਸਾ ਦਿੱਤਾ ਕਿ 1158 ਸਹਾਇਕ ਪ੍ਰੋਫੈਸਰਾਂ ਦੀ ਭਰਤੀ ਸਬੰਧੀ ਹਾਈ ਕੋਰਟ ਵਿੱਚ ਸੁਣਵਾਈ ਅਧੀਨ ਮਾਮਲੇ ਦੀ ਪੈਰਵੀ ਜ਼ੋਰਦਾਰ ਢੰਗ ਨਾਲ ਕੀਤੀ […]
ਪਿੰਡਾਂ ਦਾ ਸਮੁੱਚਾ ਵਿਕਾਸ ਯਕੀਨੀ ਬਣਾਉਣ ਦੇ ਮੰਤਵ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਵੀਰਵਾਰ ਨੂੰ ਪੰਜਾਬ ਪੰਚਾਇਤੀ ਚੋਣਾਂ ਨਿਯਮ, 1994 ਦੇ ਨਿਯਮ 12 ਵਿੱਚ ਸੋਧ ਨੂੰ ਮਨਜ਼ੂਰੀ ਦੇ ਦਿੱਤੀ। ਇਸ ਨਾਲ ਹੁਣ ਉਮੀਦਵਾਰ ਪੰਚਾਇਤੀ ਰਾਜ ਸੰਸਥਾਵਾਂ ਦੀਆਂ ਚੋਣਾਂ ਸਿਆਸੀ ਪਾਰਟੀਆਂ ਦੇ ਚੋਣ ਨਿਸ਼ਾਨਾਂ ਉਤੇ ਨਹੀਂ ਲੜ ਸਕਣਗੇ। ਇਸ […]
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਸਾਰੇ ਵਰਗਾਂ ਦੀ ਭਲਾਈ ਲਈ ਕਾਰਜਸ਼ੀਲ ਹੈ, ਉੱਥੇ ਹੀ ਮੁਲਾਜਮਾਂ ਦੀ ਭਲਾਈ ਅਤੇ ਉਨ੍ਹਾਂ ਨੂੰ ਸਮੇਂ ਸਿਰ ਬਣਦੀਆਂ ਤਰੱਕੀਆਂ ਦੇਣ ਲਈ ਵਚਨਬੱਧ ਹੈ। ਇਸੇ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ 10 ਜ਼ਿਲ੍ਹਾ ਪ੍ਰੋਗਰਾਮ ਅਫਸਰਾਂ ਨੂੰ ਤਰੱਕੀ ਦਿੱਤੀ ਗਈ ਹੈ। ਸਮਾਜਿਕ […]
ਲੁਧਿਆਣਾ ਦੇ ਇਕ ਵੱਡੇ ਡਾਕਟਰ ਨੂੰ ਸਾਈਬਰ ਠੱਗਾਂ ਨੇ ਆਪਣਾ ਨਿਸ਼ਾਨਾ ਬਣਾਇਆ ਹੈ। ਉਸ ਨੂੰ ਜਾਅਲੀ ਸੀ.ਬੀ.ਆਈ. ਅਫ਼ਸਰ ਬਣ ਕੇ ਮਨੀ ਲਾਂਡਰਿੰਗ ਅਤੇ ਮਨੁੱਖੀ ਤਸਕਰੀ ਦੇ ਕੇਸ ਵਿਚ ਫਸਾਉਣ ਦਾ ਡਰਾਵਾ ਦੇ ਕੇ 16 ਲੱਖ ਰੁਪਏ ਟ੍ਰਾਂਸਫਰ ਕਰਵਾ ਲਏ। ਜਦੋਂ ਡਾਕਟਰ ਨੂੰ ਧੋਖਾਧੜੀ ਦਾ ਪਤਾ ਲੱਗਿਆ ਤਾਂ ਉਸ ਨੇ ਪੁਲਸ ਕਮਿਸ਼ਨਰ ਨੂੰ ਇਸ ਦੀ ਸ਼ਿਕਾਇਤ […]
ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਸੜਕ ਹਾਦਸਿਆਂ ਨੂੰ ਠੱਲ੍ਹ ਪਾ ਕੇ ਮੌਤ ਦਰ ਘਟਾਉਣ, ਟਰਾਂਸਪੋਰਟ ਵਿਭਾਗ ਵਿੱਚ ਜਨਤਕ ਸੇਵਾਵਾਂ ਨੂੰ ਆਸਾਨ ਬਣਾਉਣ ਅਤੇ ਸਰਕਾਰੀ ਸੇਵਾਵਾਂ ਲੋਕਾਂ ਦੇ ਘਰਾਂ ਤੱਕ ਪ੍ਰਦਾਨ ਕਰਨ ਲਈ ਬਿਹਤਰੀਨ ਅਭਿਆਸਾਂ ਨੂੰ ਅਪਣਾਉਣ ਦੀ ਲੋੜ ‘ਤੇ ਜ਼ੋਰ ਦਿੱਤਾ। ਇਥੇ ਪੰਜਾਬ ਭਵਨ ਵਿਖੇ ਆਲ ਇੰਡੀਆ ਫੈਡਰੇਸ਼ਨ ਆਫ਼ ਮੋਟਰ […]
ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਜਾਣਕਾਰੀ ਦਿੱਤੀ ਹੈ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਨੂੰ ਮੁਫਤ ਪਾਠ ਪੁਸਤਕਾਂ ਲਈ 39.69 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ […]
ਫਾਜਿਲਕਾ 27 ਅਗਸਤ 2024… ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਸਵੱਛ ਭਾਰਤ ਮਿਸ਼ਨ ਤਹਿਤ ਚੱਲ ਰਹੇ ਕੰਮਾਂ ਵਿੱਚ ਤੇਜੀ ਲਿਆਉਣ ਦੇ ਮਨੋਰਥ ਨਾਲ ਸਬੰਧਤ ਵਿਭਾਗ ਦੇ ਅਧਿਕਾਰੀਆਂ ਨਾਲ ਇੱਕ ਅਹਿਮ ਬੈਠਕ ਕੀਤੀ! ਇਸ ਮੌਕੇ ਉਹਨਾਂ ਜਿਲੇ ਦੇ ਪਿੰਡਾਂ ਨੂੰ ਓ.ਡੀ.ਐਫ. ਮਾਡਲ ਪਿੰਡ ਬਣਾਉਣ ਲਈ ਹੁਣ ਤੱਕ ਚੱਲ ਰਹੇ ਕੰਮਾਂ ਦੀ ਜਾਣਕਾਰੀ ਹਾਸਲ ਕੀਤੀ! ਡਿਪਟੀ ਕਮਿਸ਼ਨਰ […]
ਪੰਜਾਬ ਵਿਜੀਲੈਂਸ ਬਿਊਰੋ ਨੇ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਕੇਂਦਰ ਤੋਂ ਪ੍ਰਾਪਤ 1,20,000 ਰੁਪਏ ਦੀ ਗ੍ਰਾਂਟ ਨੂੰ ਹੜੱਪਣ ਦੇ ਦੋਸ਼ ਹੇਠ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ, ਫਾਜ਼ਿਲਕਾ ਵਿਖੇ ਤਾਇਨਾਤ ਪੰਚਾਇਤ ਸਕੱਤਰ ਸੰਤੋਖ ਸਿੰਘ, ਪਿੰਡ ਸੈਦੇ ਕੇ ਹਿਠਾੜ, ਜ਼ਿਲ੍ਹਾ ਫਾਜ਼ਿਲਕਾ ਦੇ ਸਰਪੰਚ ਮਾਹਲਾ ਸਿੰਘ ਅਤੇ ਇਸੇ ਪਿੰਡ ਦੇ ਇੱਕ ਹੋਰ ਵਿਅਕਤੀ ਮੁਖਤਿਆਰ ਸਿੰਘ ਖਿਲਾਫ਼ ਮੁਕੱਦਮਾ ਦਰਜ […]
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਹਰ ਖੇਤਰ ਵਿੱਚ ਲੋਕ ਪੱਖੀ ਫੈਸਲੇ ਲਏ ਜਾ ਰਹੇ ਹਨ ਚਾਹੇ ਪੰਜਾਬ ਅੰਦਰ ਨੌਕਰੀਆਂ ਦਾ ਸਵਾਲ ਹੋਵੇ, ਮੁਫਤ ਬਿਜਲੀ ਦਾ ਸਵਾਲ ਹੋਵੇ ਜਾਂ ਪੰਜਾਬ ਅੰਦਰ ਸੜਕ ਸੁਰੱਖਿਆ ਫੋਰਸ ਦਾ ਸਵਾਲ ਹੋਵੇ। ਖ਼ਾਸ ਕਰਕੇ ਪਿੰਡਾਂ ਦੇ ਵਿਕਾਸ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। […]
ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਬਿਜਲੀ ਚੋਰੀ ਦਾ ਪਤਾ ਲਗਾਉਣ ਅਤੇ ਬਿਜਲੀ ਦੀ ਬਚਤ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਚਲਾਈ ਗਈ ਦੋ ਦਿਨਾਂ ਰਾਜ ਵਿਆਪੀ ਚੈਕਿੰਗ ਮੁਹਿੰਮ ਨੂੰ ਸਫਲਤਾਪੂਰਵਕ ਪੂਰਾ ਕਰਨ ਦਾ ਐਲਾਨ ਕੀਤਾ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦੇ ਨਤੀਜੇ ਵਜੋਂ 50,781 ਬਿਜਲੀ ਕੁਨੈਕਸ਼ਨਾਂ ਦੀ […]
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 29 ਅਗਸਤ ਤੋਂ ਸ਼ੁਰੂ ਹੋਣ ਵਾਲੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਤੀਜੇ ਐਡੀਸ਼ਨ ਲਈ ਅੱਜ ਟੀ-ਸ਼ਰਟ ਅਤੇ ਲੋਗੋ ਲਾਂਚ ਕੀਤਾ। ਲੋਗੋ ਅਤੇ ਟੀ-ਸ਼ਰਟ ਨੂੰ ਲਾਂਚ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਦੇ ਜਨਮ ਦਿਨ ‘ਤੇ ਕੌਮੀ ਖੇਡ ਦਿਵਸ ਦੀ ਯਾਦ […]
ਆਮ ਆਦਮੀ ਪਾਰਟੀ ਨੇ ਬੁਲਾਰਿਆਂ ਦੀ ਸੂਚੀ ਕੀਤੀ ਜਾਰੀ
ਆਮ ਆਦਮੀ ਪਾਰਟੀ, ਪੰਜਾਬ ਦੇ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਯੂ.ਪੀ.ਐਸ.ਸੀ. ਲੇਟਰਲ ਐਂਟਰੀ ਸਕੀਮ ਨੂੰ ਲੈ ਕੇ ਕੇਂਦਰ ਦੀ ਭਾਜਪਾ ਸਰਕਾਰ ‘ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਭਾਜਪਾ ਦੇਸ਼ ਦੇ ਸੰਵਿਧਾਨ ਨੂੰ ਖ਼ਤਮ ਕਰਨਾ ਚਾਹੁੰਦੀ ਹੈ। ਇਹਨਾਂ ਦਾ ਹਰ ਫੈਸਲਾ ਕਿੱਥੇ ਨਾ ਕਿੱਥੇ ਸੰਵਿਧਾਨ ਦੇ ਖਿਲਾਫ਼ ਹੁੰਦਾ ਹੈ। […]
ਪੰਜਾਬ ਵਿਜੀਲੈਂਸ ਬਿਊਰੋ ਨੇ ਰਾਜ ਵਿੱਚ ਵਿੱਢੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ, ਸ਼ਨੀਵਾਰ ਨੂੰ ਫਿਰੋਜ਼ਪੁਰ ਵਿਖੇ ਤਾਇਨਾਤ ਦੋ ਆਡੀਟਰਾਂ, ਜਗਜੀਤ ਸਿੰਘ ਅਤੇ ਅਮਿਤ, ਨੂੰ 1,30,000 ਰੁਪਏ ਦੀ ਰਿਸ਼ਵਤ ਲੈਂਦੇ ਸਮੇਂ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ। ਇਸ ਬਾਰੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਆਡੀਟਰਾਂ ਦੀ ਇਹ ਗ੍ਰਿਫਤਾਰੀ ਫਿਰੋਜ਼ਪੁਰ ਛਾਉਣੀ ਵਿੱਚ 17ਵੀਂ ਰਾਜਪੂਤ ਰੈਜੀਮੈਂਟ ਵਿੱਚ […]
ਪਾਇਲ (ਲੁਧਿਆਣਾ) ਦੇ ਉਪ ਮੰਡਲ ਮੈਜਿਸਟ੍ਰੇਟ ਕ੍ਰਿਤਿਕਾ ਗੋਇਲ ਆਈ.ਏ.ਐੱਸ. ਨੇ ਅੱਜ ਸਰਕਾਰੀ ਦਫ਼ਤਰਾਂ ਦੀ ਅਚਨਚੇਤ ਚੈਕਿੰਗ ਕੀਤੀ ਅਤੇ ਦੇਰੀ ਨਾਲ ਆਉਣ ਵਾਲੇ ਅਧਿਕਾਰੀਆਂ/ਕਰਮਚਾਰੀਆਂ ਨੂੰ ਸਮੇਂ ਸਿਰ ਦਫ਼ਤਰ ਹਾਜ਼ਰ ਹੋਣ ਅਤੇ ਭਵਿੱਖ ਵਿੱਚ ਅਜਿਹੀ ਕੁਤਾਹੀ ਨਾ ਕਰਨ ਲਈ ਤਾੜਨਾ ਕੀਤੀ। ਇਸ ਮੌਕੇ ਕ੍ਰਿਤਿਕਾ ਗੋਇਲ ਨੇ ਪੀ.ਡਬਲਯੂ.ਡੀ. ਦਫ਼ਤਰ ਦੋਰਾਹਾ, ਸੀ.ਡੀ.ਪੀ.ਓ ਦਫ਼ਤਰ ਦੋਰਾਹਾ, ਜਲ ਸਪਲਾਈ ਅਤੇ ਸੈਨੀਟੇਸ਼ਨ ਦਫ਼ਤਰ ਦੋਰਾਹਾ […]
ਸਥਾਨਕ ਕਸਬੇ ਦੇ ਹੀ ਅੰਦਰਲੇ ਬਾਜ਼ਾਰ ਮਹਿਤਾ ਰੋਡ ‘ਤੇ ਸਥਿਤ ਮਸ਼ਹੂਰ ਦੁਕਾਨ ਬੂਟਾ ਰੇਡੀਮੇਡ ਸਟੋਰ (ਫੈਸ਼ਨ ਫਾਰ ਯੂ) ‘ਤੇ ਤਿੰਨ ਅਣਪਛਾਤੇ ਨੌਜਵਾਨਾਂ ਵੱਲੋਂ ਕੀਤੀ ਗਈ ਫਾਈਰਿੰਗ ਨਾਲ ਜਿੱਥੇ ਇੱਕ ਵਾਰ ਮੁੜ ਇਲਾਕੇ ਅੰਦਰ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ, ਉੱਥੇ ਹੀ ਬਾਜ਼ਾਰ ਦੇ ਸਮੂਹ ਦੁਕਾਨਦਾਰਾਂ ਦੇ ਮਨਾਂ ‘ਚ ਵੀ ਬਹੁਤ ਜ਼ਿਆਦਾ ਸਹਿਮ ਭਰ ਚੁੱਕਾ ਹੈ […]
ਫ਼ਿਰੋਜ਼ਪੁਰ, 23 ਅਗਸਤ 2024. ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਤਹਿਤ ਅਤੇ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਆਈ.ਏ.ਐਸ. ਦੇ ਦਿਸ਼ਾ-ਨਿਰਦੇਸ਼ ਅਨੁਸਾਰ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਫ਼ਿਰੋਜ਼ਪੁਰ ਵੱਲੋਂ ਟਾਸਕ ਫੋਰਸ ਟੀਮ ਦੇ ਮੈਬਰਾਂ ਦੇ ਸਹਿਯੋਗ ਨਾਲ ਸਾਂਝੇ ਤੌਰ ‘ਤੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਫ਼ਿਰੋਜ਼ਸ਼ਾਹ, ਮੁੱਦਕੀ ਅਤੇ ਤਲਵੰਡੀ ਭਾਈ ਵਿਖੇ ਵੱਖ-ਵੱਖ ਸਕੂਲ ਵਾਹਨਾਂ ਦੀ ਚੈਕਿੰਗ ਕੀਤੀ ਗਈ। ਇਸ ਮੌਕੇ ਸੇਫ ਸਕੂਲ […]
ਭਾਰਤ ਦੇ ਸੰਵਿਧਾਨ ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਪੰਜਾਬ ਦੇ ਰਾਜਪਾਲ ਨੇ ਸੋਲ੍ਹਵੀਂ ਪੰਜਾਬ ਵਿਧਾਨ ਸਭਾ ਨੂੰ ਸੋਮਵਾਰ, ਮਿਤੀ: 2 ਸਤੰਬਰ, 2024 ਨੂੰ ਬਾਅਦ ਦੁਪਹਿਰ 2.00 ਵਜੇ ਚੰਡੀਗੜ੍ਹ ਵਿਖੇ, ਇਸਦੇ ਸੱਤਵੇਂ ਇਜਲਾਸ ਲਈ ਸੱਦਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਵੱਲੋਂ ਭਾਰਤ ਦੇ ਸੰਵਿਧਾਨ ਦੇ […]
