ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਤਖਤ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਵਿਖੇ ਮੱਥਾ ਟੇਕਿਆ ਅਤੇ ਸੂਬੇ ਦੀ ਤਰੱਕੀ ਤੇ ਵਿਕਾਸ ਅਤੇ ਲੋਕਾਂ ਦੀ ਖ਼ੁਸ਼ਹਾਲੀ ਲਈ ਅਰਦਾਸ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਪਵਿੱਤਰ ਤਖ਼ਤ ਸ੍ਰੀ ਹਜ਼ੂਰ ਸਾਹਿਬ, ਸਿੱਖ ਧਰਮ ਦੇ ਪੰਜ ਸਰਵਉੱਚ ਧਾਰਮਿਕ ਅਸਥਾਨਾਂ: ਸ੍ਰੀ ਅਕਾਲ ਤਖ਼ਤ ਸਾਹਿਬ (ਅੰਮ੍ਰਿਤਸਰ), ਤਖ਼ਤ ਸ੍ਰੀ […]
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਦੇ ਉਥਾਨ ਕਰਨ ਨੂੰ ਤਰਜੀਹ ਦਿੱਤੀ ਜਾ ਰਹੀ ਹੈ ਕਿਉਂਕਿ ਰੰਗਲੇ ਪੰਜਾਬ ਦੇ ਸੰਕਲਪ ਦੀ ਸਿੱਧੀ ਲਈ ਲਾਜਮੀ ਹੈ ਕਿ ਸਮਾਜ ਦੇ ਹਰ ਵਰਗ ਨੂੰ ਤਰੱਕੀ ਦੇ ਬਰਾਬਰ ਮੌਕੇ ਮਿਲਣ।ਇਹ ਸ਼ਬਦ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ […]
ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਵਿਰਾਸਤੀ ਟੈਕਸ ਮਾਮਲਿਆਂ ਨੂੰ ਘਟਾਉਣ ਅਤੇ ਸੁਚਾਰੂ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਨਵੰਬਰ 2023 ਵਿੱਚ ਸ਼ੁਰੂ ਕੀਤੀ ਯਕਮੁਸ਼ਤ ਨਿਪਟਾਰਾ ਸਕੀਮ-3 (ਓ.ਟੀ.ਐਸ-3) ਦਾ ਕੁੱਲ 70,311 ਡੀਲਰਾਂ ਨੇ ਲਾਭ ਉਠਾਇਆ ਹੈ। ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਇਹ ਪ੍ਰਗਟਾਵਾ ਕਰਦਿਆਂ ਵਿੱਤ […]
ਪੈਰਿਸ ਓਲੰਪਿਕਸ (Paris Olympics) ’ਚ ਹਾਕੀ ਵਿੱਚ ਕਾਂਸੀ ਤਮਗ਼ਾ ਜੇਤੂ ਪੰਜਾਬ ਦੇ ਦੋ ਪੀ.ਸੀ.ਐਸ. ਅਫਸਰਾਂ ਹਾਰਦਿਕ ਸਿੰਘ ਤੇ ਗੁਰਜੰਟ ਸਿੰਘ ਵੱਲੋਂ ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ (Punjab Chief Secretary Mr. Anurag Verma) ਨਾਲ ਮੁਲਾਕਾਤ ਕੀਤੀ ਗਈ। ਇਸ ਮੌਕੇ ਟੋਕੀਓ ਓਲੰਪਿਕ ਖੇਡਾਂ ਦੇ ਕਾਂਸੀ ਤਮਗ਼ਾ ਜੇਤੂ ਪੰਜਾਬ ਦੇ ਦੋ ਪੀ.ਸੀ.ਐਸ. ਅਫਸਰ ਰੁਪਿੰਦਰ ਪਾਲ ਸਿੰਘ ਤੇ […]
ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਦੀ ਕੀਵ ਯਾਤਰਾ ਤੋਂ ਕੁੱਝ ਦਿਨ ਪਹਿਲਾਂ ਭਾਰਤ ਨੇ ਸੋਮਵਾਰ ਨੂੰ ਕਿਹਾ ਕਿ ਉਹ ਯੂਕਰੇਨ ਸੰਕਟ ਦਾ ਸ਼ਾਂਤੀਪੂਰਨ ਹੱਲ ਲੱਭਣ ਲਈ ਯੋਗਦਾਨ ਪਾਉਣ ਲਈ ਤਿਆਰ ਹੈ,ਪ੍ਰਧਾਨ ਮੰਤਰੀ ਨਰਿੰਦਰ ਮੋਦੀ ਰਾਸ਼ਟਰਪਤੀ ਵੋਲੋਡੀਮੀਰ ਜ਼ੇਲੈਂਸਕੀ (President Volodymyr Zelensky) ਨਾਲ ਗੱਲਬਾਤ ਕਰਨ ਲਈ 23 ਅਗੱਸਤ ਨੂੰ ਯੂਕਰੇਨ ਦੀ ਰਾਜਧਾਨੀ ਜਾਣਗੇ,ਵਿਦੇਸ਼ ਮੰਤਰਾਲੇ […]
ਮਾਲ ਅਧਿਕਾਰੀਆਂ ਵੱਲੋਂ 19 ਅਗਸਤ ਸੋਮਵਾਰ ਤੋਂ ਕੀਤੀ ਜਾਣ ਵਾਲੀ ਹੜਤਾਲ ਵਾਪਿਸ ਲੈ ਲਈ ਗਈ ਹੈ। ਚੰਡੀਗੜ੍ਹ ਵਿੱਚ ਐਸੋਸੀਏਸ਼ਨ ਦੇ ਅਹੁਦੇਦਾਰਾਂ ਦੀ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਅਤੇ ਵਿੱਤ ਕਮਿਸ਼ਨਰ (ਮਾਲ) ਕੇਏਪੀ ਸਿਨ੍ਹਾ ਨਾਲ ਹੋਈ ਮੀਟਿੰਗ ਤੋਂ ਬਾਅਦ ਹੜਤਾਲ ਵਾਪਿਸ ਲਈ ਗਈ। ਮਾਲ ਮੰਤਰੀ ਨੇ ਕਿਹਾ ਕਿ ਐਸੋਸੀਏਸ਼ਨ ਦੀਆਂ ਜਾਇਜ਼ ਮੰਗਾਂ ਮੰਨਣ ਦਾ ਭਰੋਸਾ ਦਿੱਤਾ […]
ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਦੱਸਿਆ ਕਿ ਸੂਬੇ ਵਿੱਚ ਫ਼ਸਲੀ ਵਿਭਿੰਨਤਾ ਮੁਹਿੰਮ ਨੂੰ ਵੱਡਾ ਹੁਲਾਰਾ ਮਿਲਿਆ ਹੈ ਕਿਉਂਕਿ ਪੰਜਾਬ ਵਿੱਚ ਇਸ ਸਾਉਣੀ ਸੀਜ਼ਨ ਦੌਰਾਨ ਬਾਸਮਤੀ ਦੀ ਕਾਸ਼ਤ ਅਧੀਨ ਰਕਬੇ ਵਿੱਚ 12.58 ਫ਼ੀਸਦੀ ਵਾਧਾ ਦਰਜ ਕੀਤਾ ਗਿਆ ਹੈ। ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਇਸ ਸਾਲ 6.71 ਲੱਖ ਹੈਕਟੇਅਰ […]
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਫ਼ਰੀਦਕੋਟ ਪੁਲਿਸ ਨੇ ਗੁਲਾਬ ਸਿੰਘ, ਜੋ 77 ਕਿਲੋਗ੍ਰਾਮ ਹੈਰੋਇਨ ਬਰਾਮਦਗੀ ਮਾਮਲੇ ਵਿੱਚ ਲੋੜੀਂਦਾ ਮੁੱਖ ਮੁਲਜ਼ਮ ਹੈ, ਦੀ ਗ੍ਰਿਫਤਾਰੀ ਨਾਲ ਸਰਹੱਦ ਪਾਰੋਂ ਹੋਣ ਵਾਲੀ ਨਾਰਕੋ ਸਮੱਗਲਿੰਗ ਨੂੰ ਨੱਥ ਪਾਉਣ ਵਿੱਚ ਵੱਡੀ ਸਫਲਤਾ ਹਾਸਿਲ ਕੀਤੀ ਹੈ। ਇਹ ਜਾਣਕਾਰੀ ਅੱਜ […]
ਪੰਜਾਬ ਵਿਜੀਲੈਂਸ ਬਿਊਰੋ ਨੇ ਥਾਣਾ ਸਦਰ ਲੁਧਿਆਣਾ ਅਧੀਨ ਮਰਾਡੋ ਪੁਲਿਸ ਚੌਕੀ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਪ੍ਰਤਾਪ ਸਿੰਘ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਬਿਊਰੋ ਟੀਮ ਨੇ ਏ.ਐਸ.ਆਈ. ਦੀ ਗ੍ਰਿਫ਼ਤਾਰੀ ਉਪਰੰਤ ਜਾਮਾ ਤਲਾਸ਼ੀ ਦੌਰਾਨ ਉਸ ਦੀ ਕਾਰ ਵਿੱਚੋਂ 32,000 ਰੁਪਏ ਵੀ ਬਰਾਮਦ ਕੀਤੇ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ […]
ਪੰਜਾਬ ਸਰਕਾਰ ਨੇ 19 ਅਗਸਤ, 2024 (ਦਿਨ ਸੋਮਵਾਰ) ਨੂੰ ਰੱਖੜੀ ਦੇ ਤਿਉਹਾਰ ਮੌਕੇ ਰਾਜ ਭਰ ਦੇ ਸੇਵਾ ਕੇਂਦਰਾਂ ਦੇ ਕੰਮਕਾਜ ਦੇ ਸਮੇਂ ਵਿੱਚ ਬਦਲਾਵ ਕੀਤਾ ਗਿਆ ਹੈ।ਅੱਜ ਇੱਥੇ ਜਾਰੀ ਕੀਤੇ ਇੱਕ ਪ੍ਰੈਸ ਬਿਆਨ ਵਿੱਚ ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਰੱਖੜੀ ਵਾਲੇ ਦਿਨ 19 ਅਗਸਤ ਨੂੰ ਸਾਰੇ ਸੇਵਾ ਕੇਂਦਰ ਸਵੇਰੇ […]
ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸ਼ੁੱਕਰਵਾਰ ਨੂੰ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਜਨਮ ਦਿਨ ਮਨਾਇਆ। ‘ਆਪ’ ਪੰਜਾਬ ਦੇ ਆਗੂ ਅਤੇ ਵਲੰਟੀਅਰ ਚੰਡੀਗੜ੍ਹ ਸਥਿਤ ਪਾਰਟੀ ਦਫ਼ਤਰ ਵਿਖੇ ਇਕੱਠੇ ਹੋਏ, ਜਿੱਥੇ ਉਨ੍ਹਾਂ ਨੇ ਕੇਕ ਕੱਟਿਆ ਅਤੇ ਕੇਜਰੀਵਾਲ ਦੀ ਲੰਬੀ ਅਤੇ ਸਿਹਤਮੰਦ ਜ਼ਿੰਦਗੀ ਦੀ ਕਾਮਨਾ ਕੀਤੀ। ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅਰਵਿੰਦ ਕੇਜਰੀਵਾਲ […]
ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਸੁਤੰਤਰਤਾ ਸੈਨਾਨੀਆਂ ਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਭਾਰਤ ਦੇ 78ਵੇਂ ਆਜ਼ਾਦੀ ਦਿਹਾੜੇ ਮੌਕੇ ਮਾਨਸਾ ਵਿਖੇ ਕੌਮੀ ਝੰਡਾ ਲਹਿਰਾਇਆ ਅਤੇ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਤੇ ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ਦਾ ਅਹਿਦ ਲਿਆ। ਨਹਿਰੂ ਮੈਮੋਰੀਅਲ ਸਰਕਾਰੀ ਕਾਲਜ, ਮਾਨਸਾ ਦੇ ਬਹੁਮੰਤਵੀ ਖੇਡ ਸਟੇਡੀਅਮ […]
ਆਜ਼ਾਦੀ ਦਿਵਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੱਖ-ਵੱਖ ਖੇਤਰਾਂ ਵਿੱਚ ਸ਼ਾਨਦਾਰ ਯੋਗਦਾਨ ਪਾਉਣ ਵਾਲੀਆਂ 15 ਉੱਘੀਆਂ ਸ਼ਖਸੀਅਤਾਂ ਨੂੰ ਸਟੇਟ ਐਵਾਰਡ ਨਾਲ ਸਨਮਾਨਿਤ ਕਰਨ ਤੋਂ ਇਲਾਵਾ ਤਿੰਨ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਨੂੰ ‘ਮੁੱਖ ਮੰਤਰੀ ਰਕਸ਼ਕ ਪਦਕ’, 18 ਪੁਲਿਸ ਮੁਲਾਜ਼ਮਾਂ ਨੂੰ ਡਿਊਟੀ ਪ੍ਰਤੀ ਸ਼ਾਨਦਾਰ ਸੇਵਾਵਾਂ ਲਈ ‘ਮੁੱਖ ਮੰਤਰੀ ਮੈਡਲ’ ਅਤੇ ਦੋ ਮੁਲਾਜ਼ਮਾਂ ਨੂੰ ‘ਸ਼ਹੀਦ ਭਗਤ […]
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਮੂਹ ਪੰਜਾਬੀਆਂ ਨੂੰ ਮਹਾਨ ਗੁਰੂ ਸਹਿਬਾਨ ਦੀਆਂ ਸਿੱਖਿਆਵਾਂ ’ਤੇ ਚੱਲਦਿਆਂ ਦੂਸ਼ਿਤ ਹੋ ਰਹੇ ਵਾਤਾਵਰਣ ਦੀ ਰੋਕਥਾਮ ਲਈ ਵਿਆਪਕ ਲੋਕ ਲਹਿਰ ਚਲਾਉਣ ਦਾ ਸੱਦਾ ਦਿੱਤਾ।ਅੱਜ ਇਥੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ 78ਵੇਂ ਆਜ਼ਾਦੀ ਦਿਹਾੜੇ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਆਪਣੇ ਸੰਬੋਧਨ ਵਿੱਚ […]
ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਸਰਕਾਰ ਦੀ ਵਚਨਬੱਧਤਾ ਨੂੰ ਪੂਰਾ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਤਹਿਤ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ 15 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਹ ਨਿਯੁਕਤੀ ਪੱਤਰ ਪ੍ਰਾਪਤ ਕਰਨ ਵਾਲੇ ਨੌਜਵਾਨਾਂ ਵਿੱਚ ਆਬਕਾਰੀ ਅਤੇ ਕਰ ਵਿਭਾਗ ਦੇ 9 ਜੂਨੀਅਰ […]
ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਜਲਾਲਾਬਾਦ (ਫਾਜ਼ਿਲਕਾ) ਅਤੇ ਪਾਤੜਾਂ (ਪਟਿਆਲਾ) ਵਿਖੇ ਨਵੀਆਂ ਅਨਾਜ ਮੰਡੀਆਂ ਦੀ ਉਸਾਰੀ ਲਈ ਜਗ੍ਹਾ ਦੀ ਚੋਣ ਕਰਨ ਲਈ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ। ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਸ. ਗੁਰਮੀਤ ਸਿੰਘ ਖੁੱਡੀਆਂ ਨੇ ਖੇਤੀਬਾੜੀ ਵਿਭਾਗ ਅਤੇ ਪੰਜਾਬ ਮੰਡੀ ਬੋਰਡ ਦੇ ਉੱਚ ਅਧਿਕਾਰੀਆਂ ਨਾਲ […]
ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਇਥੇ ਪੀ.ਐੱਸ.ਪੀ.ਸੀ.ਐੱਲ. ਵੱਲੋਂ ਪਾਵਰ ਟਰਾਂਸਮਿਸ਼ਨ ਨੈੱਟਵਰਕ ਵਿੱਚ ਜਨਵਰੀ 2024 ਤੋਂ ਹੁਣ ਤੱਕ ਵੱਡੇ ਅੱਪਗ੍ਰੇਡੇਸ਼ਨ ਕਾਰਜਾਂ ਨੂੰ ਸਫਲਤਾਪੂਰਵਕ ਪੂਰਾ ਕਰਨ ਦਾ ਐਲਾਨ ਕੀਤਾ, ਜਿਸਦੀ ਸੰਯੁਕਤ ਅਨੁਮਾਨਿਤ ਲਾਗਤ 151 ਕਰੋੜ ਰੁਪਏ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰਾਪਤੀ ਭਰੋਸੇਮੰਦ ਅਤੇ ਨਿਰਵਿਘਨ ਬਿਜਲੀ ਸਪਲਾਈ ਪ੍ਰਦਾਨ ਕਰਨ ਦੀ ਪੰਜਾਬ ਸਰਕਾਰ ਦੀ […]
ਸੂਬੇ ਵਿੱਚ ਦੁਰਘਟਨਾਵਾਂ ਦੇ ਪੀੜਤਾਂ ਦੀ ਸਹਾਇਤਾ ਕਰਨ ਵਾਲੇ ਵਿਅਕਤੀਆਂ ਦੇ ਯਤਨਾਂ ਨੂੰ ਮਾਨਤਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਪਣੀ ਪ੍ਰਮੁੱਖ ‘ਫਰਿਸ਼ਤੇ’ ਸਕੀਮ ਤਹਿਤ ਸੁਤੰਤਰਤਾ ਦਿਵਸ-2024 ਮੌਕੇ 16 ਫਰਿਸ਼ਤਿਆਂ ਨੂੰ ਸਨਮਾਨਿਤ ਕੀਤਾ ਜਾਵੇਗਾ। ਇਹ ਜਾਣਕਾਰੀ ਅੱਜ ਇੱਥੇ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ […]
ਵਿਦੇਸ਼ਾਂ ਵਿੱਚ ਰਹਿ ਰਹੇ ਪੰਜਾਬ ਦੇ ਨੌਜਵਾਨਾਂ ਵਿੱਚ ਵਤਨ ਵਾਪਸੀ ਦੇ ਰੁਝਾਨ ਨੂੰ ਸੂਬੇ ਲਈ ਸ਼ੁੱਭ ਸ਼ਗਨ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਨੇ ਹੁਣ ਤੱਕ 44,667 ਸਰਕਾਰੀ ਨੌਕਰੀਆਂ ਦਿੱਤੀਆਂ ਹਨ ਜਿਸ ਕਰਕੇ ਬਹੁਤ ਸਾਰੇ ਨੌਜਵਾਨ ਹੁਣ ਵਿਦੇਸ਼ੀ ਧਰਤੀ ਨੂੰ ਅਲਵਿਦਾ ਕਹਿ ਕੇ ਇੱਥੇ ਸਰਕਾਰੀ ਨੌਕਰੀ ਹਾਸਲ ਕਰਨ ਲਈ […]
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸਰਕਾਰੀ ਨੌਕਰੀਆਂ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ ਉਤੇ ਦੇਣ ਦੀ ਨੌਜਵਾਨਾਂ ਨੇ ਭਰਵੀਂ ਸ਼ਲਾਘਾ ਕੀਤੀ ਹੈ।ਇੱਥੇ ਵੱਖ-ਵੱਖ ਵਿਭਾਗਾਂ ਵਿੱਚ ਭਰਤੀ ਹੋਏ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇਣ ਲਈ ਕਰਵਾਏ ਸਮਾਰੋਹ ਦੌਰਾਨ ਆਪਣੇ ਵਿਚਾਰ ਸਾਂਝੇ ਕਰਦਿਆਂ ਮਨੀਸ਼ ਸ਼ਰਮਾ ਨਾਮ ਦੇ ਇਕ ਨਵ-ਨਿਯੁਕਤ ਨੌਜਵਾਨ ਨੇ […]
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਨੇ ਨਾਰਕੋਟਿਕਸ ਕੰਟਰੋਲ ਬਿਊਰੋ (ਐਨਸੀਬੀ) ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਬਦਨਾਮ ਨਸ਼ਾ ਤਸਕਰ ਬਲਵਿੰਦਰ ਸਿੰਘ ਉਰਫ਼ ਬਿੱਲਾ ਸਰਪੰਚ ਨੂੰ ਗੁਰਦਾਸਪੁਰ ਸਿਟੀ ਇਲਾਕੇ ਤੋਂ ਹਿਰਾਸਤ ਵਿੱਚ ਲੈ ਕੇ ਨਜ਼ਰਬੰਦ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ […]
ਫ਼ਿਰੋਜ਼ਪੁਰ, 12 ਅਗਸਤ 2024. ਪਿਛਲੇ ਲਗਭਗ ਡੇਢ ਸਾਲ ਤੋਂ ਫ਼ਿਰੋਜ਼ਪੁਰ ਛਾਉਣੀ ਬੱਸ ਸਟਾਪ ਤੋਂ ਪੰਜਾਬ ਰੋਡਵੇਜ਼ ਸਮੇਤ ਹੋਰ ਸਰਕਾਰੀ ਬੱਸਾਂ ਦੀ ਆਵਾਜਾਈ ਦੀ ਸੇਵਾ ਜੋ ਕਿ ਬੰਦ ਸੀ, ਉਹ ਅੱਜ ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ, ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਅਤੇ ਸੀ.ਈ.ਓ. ਕੈਂਟ ਬੋਰਡ ਸ੍ਰੀ ਜੌਨਸ ਵਿਕਾਸ ਦੀਆਂ ਕੋਸ਼ਿਸ਼ਾਂ ਸਦਕਾ ਮੁੜ ਸ਼ੁਰੂ ਕਰਵਾਈ ਗਈ। ਇਸ ਮੌਕੇ ਵਿਧਾਇਕ ਸ. ਰਣਬੀਰ ਸਿੰਘ […]
ਐਸ.ਏ.ਐਸ. ਨਗਰ 12 ਅਗਸਤ,2024: ਡਾ. ਗੁਰਮੇਲ ਸਿੰਘ ਮੁੱਖ ਖੇਤੀਬਾੜੀ ਅਫਸਰ ਐੱਸ.ਏ.ਐੱਸ.ਨਗਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬਲਾਕ ਖੇਤੀਬਾੜੀ ਅਫਸਰ ਮਾਜਰੀ ਡਾ. ਰਮਨ ਕਰੋੜੀਆ ਦੀ ਅਗਵਾਈ ਹੇਠ ਪਿੰਡ ਨਿਹੋਲਕਾ ਵਿਖੇ ਆਤਮਾ ਸਕੀਮ ਅਧੀਨ ਚੱਲ ਰਹੇ ਸੋਇਆਬੀਨ ਫਸਲ ਤੇ ਦੂਸਰਾ ਫਾਰਮ ਸਕੂਲ ਸਿਖਲਾਈ ਕੈਂਪ ਲਗਾਇਆ ਗਿਆ। ਬਲਾਕ ਖੇਤੀਬਾੜੀ ਅਫਸਰ ਵੱਲੋਂ ਆਏ ਕਿਸਾਨਾਂ ਨੂੰ ਸੋਇਆਬੀਨ ਫਸਲ ਦੀਆਂ ਬਿਮਾਰੀਆਂ ਅਤੇ […]
ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਮੁਕਤਸਰ ਦੇ ਇੱਕ ਪਿੰਡ ਵਿੱਚ ਛੇ ਧੀਆਂ ਅਤੇ ਉਨ੍ਹਾਂ ਦੀ ਮਾਂ ਦੀ ਕਥਿਤ ਤੌਰ ‘ਤੇ ਇੱਕ ਵਿਅਕਤੀ ਵੱਲੋਂ ਕੁੱਟਮਾਰ ਕਰਨ ਦੀ ਘਟਨਾ ਸਬੰਧੀ ਮੀਡੀਆ ਵਿੱਚ ਪ੍ਰਕਾਸ਼ਿਤ ਖਬਰਾਂ ਦਾ ਸਖਤ ਨੋਟਿਸ ਲਿਆ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਰਪਰਸਨ ਰਾਜ ਲਾਲੀ ਗਿੱਲ ਨੇ ਦੱਸਿਆ ਕਿ […]
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਹੁਸ਼ਿਆਰਪੁਰ ਵਿੱਚ ਮੋਹਲੇਧਾਰ ਮੀਂਹ ਕਾਰਨ 11 ਵਿਅਕਤੀਆਂ ਦੇ ਪਾਣੀ ਵਿੱਚ ਡੁੱਬਣ ਦੀ ਘਟਨਾ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਹਿਮਾਚਲ ਪ੍ਰਦੇਸ਼ ਦੇ ਇੱਕ ਪਰਿਵਾਰ ਦੇ 11 ਵਿਅਕਤੀ, ਜੋ ਇਨੋਵਾ ਕਾਰ ਵਿੱਚ ਸਫ਼ਰ […]
ਮਾਨਸਾ, 11 ਅਗਸਤ :ਵਧੀਕ ਜ਼ਿਲ੍ਹਾ ਮੈਜਿਸਟਰੇਟ ਸ਼੍ਰੀ ਨਿਰਮਲ ਓਸੇਪਚਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਤਲਵੰਡੀ ਸਾਬੋ ਪਾਵਰ ਲਿਮਟਿਡ ਪਿੰਡ ਬਣਾਂਵਾਲੀ ਦੇ ਗੇਟ ਤੋਂ 500 ਮੀਟਰ ਦੇ ਘੇਰੇ ਅੰਦਰ ਧਰਨਾ ਜਾਂ ਰੋਸ ਪ੍ਰਦਰਸ਼ਨ ਕਰਨ ’ਤੇ ਪੂਰਨ ਤੌਰ ’ਤੇ ਪਾਬੰਦੀ ਲਗਾਈ ਹੈ।ਹੁਕਮ ਵਿੱਚ ਉਨ੍ਹਾਂ ਕਿਹਾ ਕਿ ਸੀਨੀਅਰ ਕਪਤਾਨ […]
ਪੰਜਾਬ ਵਿਜੀਲੈਂਸ ਬਿਊਰੋ ਨੇ ਬਲਾਕ ਅਮਲੋਹ ਤੇ ਪੰਚਾਇਤਾਂ ਨੂੰ ਜਾਰੀ ਸਰਕਾਰੀ ਫੰਡਾਂ ਵਿੱਚ 40,85,175 ਰੁਪਏ ਦੀ ਕਰਨ ਹੇਰਾਫੇਰੀ ਦੇ ਦੋਸ਼ ਹੇਠ ਫਤਿਹਗੜ੍ਹ ਸਾਹਿਬ ਵਿਖੇ ਤਾਇਨਾਤ ਡੀ.ਡੀ.ਪੀ.ਓ. ਕੁਲਵਿੰਦਰ ਸਿੰਘ ਰੰਧਾਵਾ ਅਤੇ ਇੱਕ ਨਿੱਜੀ ਵਿਅਕਤੀ ਹੰਸਪਾਲ ਨੂੰ ਗ੍ਰਿਫਤਾਰ ਕੀਤਾ ਹੈ।ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਓਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਇਸ ਘਪਲੇਬਾਜੀ ਸਬੰਧੀ ਅਮਲੋਹ […]
ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਭਾਈ ਪਰਮਜੀਤ ਸਿੰਘ ਖਾਲਸਾ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਅੱਜ ਇੱਥੋਂ ਜਾਰੀ ਬਿਆਨ ਵਿੱਚ ਵਿਧਾਨ ਸਭਾ ਸਪੀਕਰ ਨੇ ਕਿਹਾ ਕਿ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਰਪ੍ਰਸਤ ਭਾਈ ਪਰਮਜੀਤ ਸਿੰਘ ਖਾਲਸਾ ਹਮੇਸ਼ਾ ਪੰਥ ਦਰਦ ਰੱਖਣ ਵਾਲੇ ਸਨ। ਉਹ ਹਮੇਸ਼ਾ ਪੰਥ ਦੀ ਚੜ੍ਹਦੀ […]
ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕੇਂਦਰੀ ਮੰਤਰੀ ਸ੍ਰੀਮਤੀ ਅੰਨਪੂਰਨਾ ਦੇਵੀ ਨਾਲ ਵੀਡੀਓ ਕਾਨਫ਼ਰੰਸਿੰਗ ਰਾਹੀਂ ਹੋਈ ਅਹਿਮ ਗੱਲਬਾਤ ਦੌਰਾਨ ਸੂਬੇ ਵਿੱਚ ਮਹਿਲਾਵਾਂ ਅਤੇ ਬੱਚਿਆਂ ਲਈ ਭਲਾਈ ਪ੍ਰੋਗਰਾਮਾਂ ਨੂੰ ਹੋਰ ਮਜ਼ਬੂਤ ਕਰਨ ਲਈ ਇਸਤਰੀ ਅਤੇ ਬਾਲ ਵਿਕਾਸ ਮੰਤਰਾਲੇ ਤੋਂ ਵਿੱਤੀ ਸਹਾਇਤਾ ਅਤੇ ਸੰਚਾਲਨ ਸਬੰਧੀ ਸਹਾਇਤਾ ਵਿੱਚ ਵਾਧਾ ਕਰਨ ਦੀ […]
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਅੰਤਰਰਾਸ਼ਟਰੀ ਨਸ਼ਾ ਤਸਕਰ ਸਿਮਰਨਜੋਤ ਸਿੰਘ ਸੰਧੂ (30), ਜੋ ਜਰਮਨੀ ਵਿੱਚ 487 ਕਿਲੋ ਕੋਕੀਨ ਤਸਕਰੀ ਮਾਮਲੇ (2020) ਦਾ ਸਰਗਨਾ ਹੈ, ਨੂੰ ਗ੍ਰਿਫ਼ਤਾਰ ਕੀਤਾ ਹੈ।ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਡਾਇਰੈਕਟਰ […]
ਸੂਬੇ ਵਿੱਚ ਡੇਂਗੂ ਦੇ ਫੈਲਾਅ ਨੂੰ ਰੋਕਣ ਦੇ ਉਦੇਸ਼ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ‘ਹਰ ਸ਼ੁੱਕਰਵਾਰ, ਡੇਂਗੂ ‘ਤੇ ਵਾਰ’ ਮੁਹਿੰਮ ਦੀ ਸ਼ੁਰੂਆਤ ਕੀਤੀ।ਇਸ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸੂਬੇ ਵਿੱਚ ਡੇਂਗੂ ਅਤੇ ਪਾਣੀ ਤੋਂ ਪੈਦਾ ਹੋਣ ਵਾਲੀਆਂ ਹੋਰ ਬਿਮਾਰੀਆਂ ਦੇ ਫੈਲਾਅ ਨੂੰ ਰੋਕਣ […]
ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ ਨਿਵੇਕਲੀ ਪਹਿਲਕਦਮੀ ਕਰਦਿਆਂ ਸੁਨਾਮ ਆਪਣੇ ਸਾਰੇ ਸਰਕਾਰੀ ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਾਰਟਰੀਆਂ ਦੀ ਸ਼ੁਰੂਆਤ ਕਰਕੇ ਦੇਸ਼ ਦਾ ਮੋਹਰੀ ਵਿਧਾਨ ਸਭਾ ਹਲਕਾ ਬਣ ਗਿਆ ਹੈ। ਇਹ ਪ੍ਰਾਜੈਕਟ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀ ਲਿਆਉਣ ਅਤੇ ਵਿਦਿਆਰਥੀਆਂ ਨੂੰ ਅਤਿ-ਆਧੁਨਿਕ ਤਕਨਾਲੋਜੀ ਦੀ ਮਦਦ ਨਾਲ ਹੋਰ […]
ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਨੇ ਸਮੂਹ ਜ਼ਿਲ੍ਹਿਆਂ ਦੇ ਮਿਉਂਸੀਪਲ ਕਮਿਸ਼ਨਰਾਂ ਅਤੇ ਵਧੀਕ ਡਿਪਟੀ ਕਮਿਸ਼ਨਰਾਂ ਨੂੰ ਸੂਬੇ ਅੰਦਰ ਚੱਲ ਰਹੇ ਸਮੁੱਚੇ ਪ੍ਰਗਤੀ ਅਧੀਨ ਵਿਕਾਸ ਕਾਰਜਾਂ ਨੂੰ ਨਿਰਧਾਰਿਤ ਸਮੇਂ ਸੀਮਾ ਅੰਦਰ ਮੁਕੰਮਲ ਕਰਨ ਲਈ ਕਿਹਾ ਹੈ। ਅੱਜ ਇੱਥੇ ਮਿਉਂਸੀਪਲ ਭਵਨ ਵਿਖੇ ਕੀਤੀ ਮੀਟਿੰਗ ਦੌਰਾਨ ਸਥਾਨਕ ਸਰਕਾਰਾਂ ਮੰਤਰੀ ਨੇ ਕਿਹਾ ਕਿਮੁੱਖ ਮੰਤਰੀ ਭਗਵੰਤ ਸਿੰਘ ਮਾਨ […]
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਅਧਿਕਾਰਕ ਰਿਹਾਇਸ਼ ਉਤੇ ਪੇਸ਼ੇਵਰ ਸ਼ੂਟਰ ਤੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਮੁਲਾਕਾਤ ਕੀਤੀ ਅਤੇ ਉਸ ਨੂੰ ਸਨਮਾਨਿਤ ਕੀਤਾ। ਮੁੱਖ ਮੰਤਰੀ ਨੇ ਪੈਰਿਸ ਉਲੰਪਿਕ ਖੇਡਾਂ ਵਿੱਚ ਇਸ ਵਿਲੱਖਣ ਪ੍ਰਾਪਤੀ ਲਈ ਮਨੂੰ ਭਾਕਰ ਤੇ ਉਸ ਦੇ ਪਰਿਵਾਰ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਪੈਰਿਸ ਵਿੱਚ ਸ਼ੂਟਿੰਗ […]
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਰਤੀ ਅਥਲੀਟ ਨੀਰਜ ਚੋਪੜਾ ਨੂੰ ਪੈਰਿਸ ਉਲੰਪਿਕ ਖੇਡਾਂ ਵਿੱਚ ਜੈਵਲਿਨ ਥਰੋਅ ਵਿੱਚ ਚਾਂਦੀ ਦਾ ਤਗ਼ਮਾ ਜਿੱਤਣ ਉਤੇ ਵਧਾਈ ਦਿੱਤੀ। ਆਪਣੇ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਨੀਰਜ ਚੋਪੜਾ ਨੇ ਆਪਣੀ ਵਿਲੱਖਣ ਤੇ ਇਤਿਹਾਸਕ ਪ੍ਰਾਪਤੀ ਰਾਹੀਂ ਸਮੁੱਚੇ ਮੁਲਕ ਨੂੰ ਮਾਣ ਮਹਿਸੂਸ ਕਰਵਾਇਆ ਹੈ। ਉਨ੍ਹਾਂ ਕਿਹਾ ਕਿ ਚੋਪੜਾ […]
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੈਰਿਸ ਓਲੰਪਿਕਸ ਵਿੱਚ ਕਾਂਸੀ ਦਾ ਤਮਗ਼ਾ ਜਿੱਤ ਕੇ ਇਤਿਹਾਸ ਰਚਣ ਵਾਲੀ ਭਾਰਤੀ ਹਾਕੀ ਟੀਮ ਨੂੰ ਵਧਾਈ ਦਿੱਤੀ ਹੈ। ਇੱਥੇ ਵਧਾਈ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਭਾਰਤੀ ਖਿਡਾਰੀਆਂ ਨੇ ਕਾਂਸੀ ਦੇ ਤਮਗੇ ਲਈ ਹੋਏ ਮੈਚ ਦੌਰਾਨ ਵਧੀਆ ਖੇਡ ਦਾ ਪ੍ਰਦਰਸ਼ਨ ਕਰਕੇ ਅਤੇ ਸਪੇਨ ਨੂੰ 2-1 ਨਾਲ […]
ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਹੋਟਲ ਸ਼ਿਵਾਲਿਕ ਵਿਊ ਵਿੱਚ ਨਾਰੀ ਸ਼ਕਤੀ ਵੰਦਨ ਅਧਿਨਿਯਮ, 2023 (ਮਹਿਲਾ ਰਿਜ਼ਰਵੇਸ਼ਨ ਐਕਟ) ਦੇ ਸੰਦਰਭ ਵਿੱਚ ਰਾਜਨੀਤੀ ਵਿੱਚ ਮਹਿਲਾਵਾਂ ਦੀ ਭਾਗੀਦਾਰੀ ‘ਤੇ ਵਿਸ਼ੇ ਤੇ ਹੋਏ ਸਮਾਗਮ ਵਿੱਚ ਮੁੱਖ ਮਹਿਮਾਨ ਦੇ ਤੌਰ ਤੇ ਸ਼ਿਰਕਤ ਕੀਤੀ। ਸਮਾਗਮ ਨੂੰ ਸੰਬੋਧਨ ਕਰਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ […]
ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਪਟਿਆਲਾ ਦੇ ਘਲੌੜੀ ਵਿਖੇ ਸਥਿਤ ਨਵੀਂ ਮੱਛੀ ਮੰਡੀ ਵਿੱਚ ਬਣਾਈਆਂ ਗਈਆਂ ਸਾਰੀਆਂ 20 ਦੁਕਾਨਾਂ ਦੀ 30 ਸਤੰਬਰ ਤੱਕ ਅਲਾਟਮੈਂਟ ਯਕੀਨੀ ਬਣਾਉਣ ਲਈ ਪੰਜਾਬ ਮੰਡੀ ਬੋਰਡ ਨਾਲ ਤਾਲਮੇਲ ਕਰਨ ਲਈ ਮੱਛੀ ਪਾਲਣ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ। ਸ. ਗੁਰਮੀਤ […]
ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਕਰ ਵਿਭਾਗ ਦੇ ਅਧਿਕਾਰੀਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਉਨ੍ਹਾਂ ਬਾਕੀ ਫਰਮਾਂ ਤੱਕ ਨਿੱਜੀ ਤੌਰ ‘ਤੇ ਪਹੁੰਚ ਕਰਨ ਜਿਨ੍ਹਾਂ ਨੇ ਅਜੇ ਤੱਕ ਪੰਜਾਬ ਵਨ ਟਾਈਮ ਸੈਟਲਮੈਂਟ (ਸੋਧ) ਸਕੀਮ (ਓ.ਟੀ.ਐਸ.-3) ਦਾ ਲਾਭ ਨਹੀਂ ਲਿਆ ਹੈ, ਅਤੇ ਉਨ੍ਹਾਂ ਵੱਲੋਂ ਯੋਜਨਾ ਦੀ […]
ਦੁਨੀਆ ਭਰ ਵਿੱਚ ਵਸਦੇ ਪੰਜਾਬੀ ਭਾਈਚਾਰੇ ਨੂੰ ਵੱਡੀ ਸਹੂਲਤ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੋਂ ਦੇ ਇੰਦਰਾ ਗਾਂਧੀ ਇੰਟਰਨੈਸ਼ਨਲ ਏਅਰਪੋਰਟ ਦੇ ਟਰਮੀਨਲ-3 ਵਿਖੇ ‘ਪੰਜਾਬ ਸਹਾਇਤਾ ਕੇਂਦਰ ’ ਦੇ ਨਾਮ ਹੇਠ ਆਹਲਾ ਦਰਜੇ ਦਾ ਐਨ.ਆਰ.ਆਈ. ਸੁਵਿਧਾ ਕੇਂਦਰ ਲੋਕਾਂ ਨੂੰ ਸਮਰਪਿਤ ਕੀਤਾ।ਇਸ ਸਹਾਇਤਾ ਕੇਂਦਰ ਦੀ ਸ਼ੁਰੂਆਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ […]
