ਭਗਵੰਤ ਮਾਨ ਸਰਕਾਰ ਦੀ ‘ਸਿੱਖਿਆ ਕ੍ਰਾਂਤੀ’ ਲਿਆਈ ਰੰਗ, ਪੰਜਾਬ ਨੇ ਕੇਰਲਾ ਨੂੰ ਪਛਾੜ ਕੇ ਮੋਹਰੀ ਸਥਾਨ ਕੀਤਾ ਹਾਸਲ*

ਚੰਡੀਗੜ੍ਹ, 10 ਮਈ: ਪੰਜਾਬ ਪ੍ਰਾਇਮਰੀ ਅਤੇ ਮਿਡਲ ਸਕੂਲ ਸਿੱਖਿਆ ਵਿੱਚ ਕੇਰਲ, ਮਹਾਰਾਸ਼ਟਰ ਅਤੇ ਦਿੱਲੀ ਨੂੰ ਪਛਾੜ ਕੇ ਦੇਸ਼ ਦੇ ਸਰਬੋਤਮ ਕਾਰਗੁਜ਼ਾਰੀ ਵਾਲੇ ਸੂਬੇ ਵਜੋਂ ਉਭਰਿਆ ਹੈ। ਨੀਤੀ (ਨੈਸ਼ਨਲ ਇੰਸਟੀਚਿਊਸ਼ਨ ਫਾਰ ਟ੍ਰਾਂਸਫਾਰਮਿੰਗ ਇੰਡੀਆ) ਆਯੋਗ ਦੀ ਨਵੀਂ ਰਿਪੋਰਟ ਵਿੱਚ ਭਗਵੰਤ ਮਾਨ ਸਰਕਾਰ ਦੇ ਸਿੱਖਿਆ ਸੁਧਾਰਾਂ ਨੂੰ ਕੌਮੀ ਦਰਜਾਬੰਦੀ ਵਿੱਚ ਸਿਖਰਲਾ ਸਥਾਨ ਦਿੱਤਾ ਗਿਆ ਹੈ। ਰਿਪੋਰਟ ਮੁਤਾਬਕ ਪੰਜਾਬ […]

*ਸਕੂਲ ਸਿੱਖਿਆ ਵਿੱਚ ਪੰਜਾਬ ਨੇ ਕੇਰਲਾ ਨੂੰ ਪਛਾੜਿਆ, ਨੀਤੀ ਆਯੋਗ ਦੀ ਰਿਪੋਰਟ ਵਿੱਚ ਭਾਰਤ ਦੇ ਸਰਬੋਤਮ ਕਾਰਗੁਜ਼ਾਰੀ ਵਾਲੇ ਸੂਬੇ ਵਜੋਂ ਉੱਭਰਿਆ: ਹਰਜੋਤ ਸਿੰਘ ਬੈਂਸ*

ਚੰਡੀਗੜ੍ਹ, 10 ਮਈ: ਸਕੂਲੀ ਸਿੱਖਿਆ ਵਿੱਚ ਇਤਿਹਾਸਕ ਮੀਲ ਪੱਥਰ ਸਥਾਪਤ ਕਰਦਿਆਂ ਪੰਜਾਬ ਨੇ ਭਾਰਤ ਦੇ ਸਰਬੋਤਮ ਕਾਰਗੁਜ਼ਾਰੀ ਵਾਲੇ ਸੂਬੇ ਵਜੋਂ ਮਾਨਤਾ ਹਾਸਲ ਕੀਤੀ ਹੈ। ਨੀਤੀ ਆਯੋਗ ਸਿੱਖਿਆ ਗੁਣਵੱਤਾ ਰਿਪੋਰਟ 2026 ਵਿੱਚ ਪੰਜਾਬ ਨੇ ਸਕੂਲ ਸਿੱਖਿਆ ਦੇ ਅਹਿਮ ਬੁਨਿਆਦੀ ਸਿੱਖਿਆ ਮਾਪਦੰਡਾਂ ਵਿੱਚ ਭਾਰਤ ਦੀ ਲੰਬੇ ਸਮੇਂ ਤੋਂ ਅਗਵਾਈ ਕਰਨ ਵਾਲੇ ਕੇਰਲਾ ਨੂੰ ਪਛਾੜ ਦਿੱਤਾ ਹੈ। ਪ੍ਰਣਾਲੀਗਤ […]

*ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਕਿਡਨੀ ਸਟੋਨ ਅਤੇ ਸ਼ੂਗਰ ਨਾਲ ਜੂਝ ਰਹੀ ਪਟਿਆਲਾ ਦੀ ਮਹਿਲਾ ਨੂੰ ਦਿੱਤੀ ਵੱਡੀ ਰਾਹਤ*

ਚੰਡੀਗੜ੍ਹ/ਪਟਿਆਲਾ, 10 ਮਈ: ਪਟਿਆਲਾ ਵਿੱਚ ਜਦੋਂ ਸੂਰਜ ਚੜ੍ਹਦਾ ਸੀ, 46 ਸਾਲਾ ਸੁਨੀਤਾ ਰਾਣੀ ਉਸ ਤੋਂ ਕਈ ਘੰਟੇ ਪਹਿਲਾਂ ਤੋਂ ਹੀ ਜਾਗ ਰਹੀ ਹੁੰਦੀ ਸੀ। ਉਨ੍ਹਾਂ ਲਈ ਨੀਂਦ ਲੈਣਾ ਮੁਸ਼ਕਲ ਹੋ ਗਿਆ ਸੀ। ਕਮਰ ਦੇ ਹੇਠਲੇ ਹਿੱਸੇ ਵਿੱਚ ਲਗਾਤਾਰ ਦਰਦ ਰਹਿੰਦਾ ਸੀ, ਜੋ ਖੜ੍ਹੇ ਹੁੰਦੇ ਹੀ ਸਰੀਰ ਦੇ ਇੱਕ ਪਾਸੇ ਵੱਲ ਤੇਜ਼ੀ ਨਾਲ ਫੈਲ ਜਾਂਦਾ ਸੀ। […]

ਮੋਦੀ ਸਰਕਾਰ ਵੱਲੋਂ ਲੋਕਤੰਤਰ ਦਾ ਕਤਲ”: ਸੰਜੀਵ ਅਰੋੜਾ ਖਿਲਾਫ ਈਡੀ ਦੀ ਕਾਰਵਾਈ ਨੂੰ ਲੈ ਕੇ ‘ਆਪ’ ਨੇ ਪੰਜਾਬ ਭਰ ਵਿੱਚ ਭਾਜਪਾ ਦਫ਼ਤਰਾਂ ਦਾ ਕੀਤਾ ਘਿਰਾਓ

ਚੰਡੀਗੜ੍ਹ 10 ਮਈ , 2026 ਆਮ ਆਦਮੀ ਪਾਰਟੀ (ਆਪ) ਨੇ ਐਤਵਾਰ ਨੂੰ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਿਰੁੱਧ ਸੂਬਾ ਵਿਆਪੀ ਪ੍ਰਦਰਸ਼ਨ ਸ਼ੁਰੂ ਕਰਦਿਆਂ ਦਾਅਵਾ ਕੀਤਾ ਕਿ ਭਾਜਪਾ ਵਿਰੋਧੀ ਆਗੂਆਂ ਨੂੰ ਨਿਸ਼ਾਨਾ ਬਣਾਉਣ ਅਤੇ ਗੈਰ-ਭਾਜਪਾ ਸਰਕਾਰਾਂ ਨੂੰ ਅਸਥਿਰ ਕਰਨ ਲਈ ਇਨਫੋਰਸਮੈਂਟ ਡਾਇਰੈਕਟੋਰੇਟ ਈਡੀ, ਸੀਬੀਆਈ ਅਤੇ ਇਨਕਮ ਟੈਕਸ ਵਿਭਾਗ ਵਰਗੀਆਂ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰ ਰਹੀ […]

ਭਾਜਪਾ ਵਿਰੋਧੀ ਸਰਕਾਰਾਂ ਨੂੰ ਕੁਚਲਣ ਲਈ ਈਡੀ, ਸੀਬੀਆਈ ਅਤੇ ਚੋਣ ਕਮਿਸ਼ਨ ਦੀ ਵਰਤੋਂ ਕਰ ਰਹੀ ਹੈ: ਹਰਪਾਲ ਸਿੰਘ ਚੀਮਾ

ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ‘ਤੇ ਤਿੱਖਾ ਹਮਲਾ ਕਰਦਿਆਂ, ਦੇਸ਼ ਭਰ ਵਿੱਚ ਵਿਰੋਧੀ ਪਾਰਟੀਆਂ ਨੂੰ ਕੁਚਲਣ ਲਈ ਲੋਕਤੰਤਰ ਨੂੰ ਯੋਜਨਾਬੱਧ ਤਰੀਕੇ ਨਾਲ ਖਤਮ ਕਰਨ ਅਤੇ ਸੰਵਿਧਾਨਕ ਸੰਸਥਾਵਾਂ ਦੀ ਦੁਰਵਰਤੋਂ ਕਰਨ ਦਾ ਦੋਸ਼ ਲਾਇਆ। ਉਨ੍ਹਾਂ ਕਿਹਾ ਕਿ ਪੰਜਾਬ ਨੂੰ […]

ਪੰਜਾਬ ਨਾ ਕਦੇ ਝੁਕਿਆ ਤੇ ਨਾ ਕਦੇ ਝੁਕੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਸਪੱਸ਼ਟ ਸੰਦੇਸ਼ ਦਿੱਤਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਮ ਆਦਮੀ ਪਾਰਟੀ ਦੇ ਲੀਡਰਾਂ ’ਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵੱਲੋਂ ਵਾਰ-ਵਾਰ ਛਾਪੇਮਾਰੀ ਲਈ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ’ਤੇ ਤਿੱਖਾ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਕੇਂਦਰੀ ਏਜੰਸੀਆਂ ਰਾਹੀਂ ਡਰਾਉਣ-ਧਮਕਾਉਣ ਅਤੇ ਬਦਲਾਖੋਰੀ ਦੇ ਸਿਆਸੀ ਹੱਥਕੰਡਿਆਂ ਅੱਗੇ ਪੰਜਾਬ ਕਦੇ ਵੀ ਨਹੀਂ ਝੁਕੇਗਾ। ਮੁੱਖ ਮੰਤਰੀ ਨੇ ਕਿਹਾ ਕਿ […]

ਭਗਵੰਤ ਮਾਨ ਸਰਕਾਰ ਦੀ ਇਤਿਹਾਸਕ ਪਹਿਲ, ਪੰਜਾਬ ਦੇ 40 ਲੱਖ ਗਰੀਬ-ਦਲਿਤ-ਪੱਛੜੇ ਵਰਗ ਦੇ ਪਰਿਵਾਰਾਂ ਨੂੰ ਮੁਫਤ ਰਾਸ਼ਨ ਕਿੱਟ ਮਿਲਣੀ ਸ਼ੁਰੂ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੰਗਰੂਰ ਜ਼ਿਲ੍ਹੇ ਦੇ ਪਿੰਡ ਭਲਵਾਨ ਤੋਂ ਗਰੀਬਾਂ ਅਤੇ ਲੋੜਵੰਦ ਪਰਿਵਾਰਾਂ ਨੂੰ ਪੌਸ਼ਟਿਕ ਖੁਰਾਕ ਮੁਹੱਈਆ ਕਰਵਾਉਣ ਲਈ ਰਾਸ਼ਨ ਕਿੱਟ ਵੰਡ ਕੇ ‘ਮੇਰੀ ਰਸੋਈ’ ਸਕੀਮ ਦੀ ਸ਼ੁਰੂਆਤ ਕੀਤੀ। ਦੇਸ਼ ਭਰ ਵਿੱਚ ਲੋੜਵੰਦ ਪਰਿਵਾਰਾਂ ਨੂੰ ਪੌਸ਼ਟਿਕ ਖੁਰਾਕ ਦੇਣ ਲਈ ਸਭ ਤੋਂ ਵੱਡੀਆਂ ਪਹਿਲਕਦਮੀਆਂ ਵਿੱਚੋਂ ਇਕ ‘ਮੇਰੀ ਰਸੋਈ’ ਸਕੀਮ ਹੇਠ […]

‘ਸ਼ੁਕਰਾਨਾ ਯਾਤਰਾ’ ਵਿੱਚ ਲੱਖਾਂ ਸੰਗਤਾਂ ਨੇ ਸ਼ਿਰਕਤ ਕਰਕੇ ਬੇਅਦਬੀ ਵਿਰੋਧੀ ਇਤਿਹਾਸਕ ਕਾਨੂੰਨ ਲਈ ਅਕਾਲ ਪੁਰਖ ਦਾ ਧੰਨਵਾਦ ਕੀਤਾ-ਭਗਵੰਤ ਸਿੰਘ ਮਾਨ

ਬੇਅਦਬੀ ਦੀਆਂ ਘਟਨਾਵਾਂ ਵਿਰੁੱਧ ਸਖ਼ਤੀ ਨਾਲ ਨਿਪਟਣ ਅਤੇ ਪੰਜਾਬ ਵਿੱਚ ਫਿਰਕੂ ਸਦਭਾਵਨਾ ਵਾਲਾ ਮਾਹੌਲ ਮਹਿਫੂਜ਼ ਰੱਖਣ ਲਈ ਆਪਣੇ ਦ੍ਰਿੜ੍ਹ ਸੰਕਲਪ ਨੂੰ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਚਾਰ ਰੋਜ਼ਾ ‘ਸ਼ੁਕਰਾਨਾ ਯਾਤਰਾ’ ਦੌਰਾਨ ਪਿਆਰ, ਸਨੇਹ ਅਤੇ ਅਪਣੱਤ ਦਿਖਾਉਣ ਲਈ ਪੰਜਾਬ ਦੇ ਲੋਕਾਂ ਦਾ ਦਿਲੋਂ ਧੰਨਵਾਦ ਕੀਤਾ। 6 ਮਈ ਨੂੰ ਖਾਲਸੇ ਦੀ ਜਨਮ […]

ਮੰਤਰੀ ਸੰਜੀਵ ਅਰੋੜਾ ਵਿਰੁੱਧ ਈਡੀ ਦੀ ਕਾਰਵਾਈ ਪੂਰੀ ਤਰ੍ਹਾਂ ਰਾਜਨੀਤੀ ਤੋਂ ਪ੍ਰੇਰਿਤ ਹੈ: ਆਪ

ਆਮ ਆਦਮੀ ਪਾਰਟੀ (ਆਪ) ਨੇ ਮੰਤਰੀ ਸੰਜੀਵ ਅਰੋੜਾ ਦੇ ਨਿਵਾਸ ‘ਤੇ ਹੋਈ ਈਡੀ ਦੀ ਛਾਪੇਮਾਰੀ ਅਤੇ ਉਨ੍ਹਾਂ ਦੀ ਗ੍ਰਿਫ਼ਤਾਰੀ ਨੂੰ ਪੂਰੀ ਤਰ੍ਹਾਂ ਰਾਜਨੀਤੀ ਤੋਂ ਪ੍ਰੇਰਿਤ ਦੱਸਿਆ ਹੈ। ਕੇਂਦਰ ਦੀ ਭਾਜਪਾ ਸਰਕਾਰ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ‘ਆਪ’ ਨੇ ਕਿਹਾ ਕਿ ਜਦੋਂ ਵੀ ਭਾਜਪਾ ਚੋਣ ਮੈਦਾਨ ਵਿੱਚ ਪਛੜਦੀ ਨਜ਼ਰ ਆਉਂਦੀ ਹੈ, ਉਹ ਆਪਣੀਆਂ ਜਾਂਚ ਏਜੰਸੀਆਂ […]

ਵਤਨ ਦੀ ਖਾਤਰ ਸਭ ਤੋਂ ਵੱਧ ਜਾਨਾਂ ਕੁਰਬਾਨ ਕਰਨ ਵਾਲੇ ਪੰਜਾਬੀਆਂ ’ਤੇ ਦੇਸ਼ ਵਿਰੋਧੀ ਹੋਣ ਦਾ ਠੱਪਾ ਲਾ ਰਹੀ ਹੈ ਭਾਜਪਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚਾਰ ਰੋਜ਼ਾ ‘ਸ਼ੁਕਰਾਨਾ ਯਾਤਰਾ’ ਦੇ ਅੱਜ ਤੀਜੇ ਦਿਨ ਮਾਲਵਾ ਖੇਤਰ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਰਤੀ ਜਨਤਾ ਪਾਰਟੀ ਅਤੇ ਫਿਰਕੂ ਤਾਕਤਾਂ ’ਤੇ ਵਰ੍ਹਦਿਆਂ ਕਿਹਾ ਕਿ ਭਗਵਾਂ ਪਾਰਟੀ ਪੰਜਾਬੀਆਂ ’ਤੇ ਦੇਸ਼ ਵਿਰੋਧੀ ਹੋਣ ਦਾ ਠੱਪਾ ਲਾਉਣ ਦੀਆਂ ਕੋਸ਼ਿਸ਼ਾਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਵੋਟਾਂ ਬਟੋਰਨ ਦੀ ਖਾਤਰ ਪੰਜਾਬ ਦੀ ਸਦੀਆਂ […]

ਆਪ ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਅਮਿਤ ਸ਼ਾਹ ਦੇ ਨਾਮ ‘ਤੇ ਕਥਿਤ ਤੌਰ ‘ਤੇ ਕੀਤੀ ਗਈ ਸ਼ੱਕੀ ਕਾਲ ‘ਤੇ ਕੀਤੀ ਚਿੰਤਾ ਪ੍ਰਗਟ

ਚੰਡੀਗੜ੍ਹ, 8 ਮਈ . 2026* ਆਮ ਆਦਮੀ ਪਾਰਟੀ (ਆਪ) ਦੇ ਹੁਸ਼ਿਆਰਪੁਰ ਤੋਂ ਸਾਂਸਦ ਡਾ. ਰਾਜ ਕੁਮਾਰ ਚੱਬੇਵਾਲ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਨਾਂ ‘ਤੇ ਆਈ ਇੱਕ ਸ਼ੱਕੀ ਫ਼ੋਨ ਕਾਲ ‘ਤੇ ਗੰਭੀਰ ਚਿੰਤਾ ਪ੍ਰਗਟਾਈ ਅਤੇ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਦੀ ਮੰਗ ਕੀਤੀ। ਡਾਕਟਰ ਚੱਬੇਵਾਲ ਨੇ ਇਸ ਘਟਨਾ ਨੂੰ ਬੇਹੱਦ ਸ਼ੱਕੀ ਕਰਾਰ ਦਿੰਦਿਆਂ […]

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਨਕਦ -ਰਹਿਤ ਇਲਾਜ ਨਾਲ ਪੰਜਾਬ ਵਿੱਚ 5000 ਤੋਂ ਵੱਧ ਦਿਲ ਦੇ ਮਰੀਜ਼ਾਂ ਦੀ ਜਾਨ ਬਚਾਈ

ਚੰਡੀਗੜ੍ਹ, 08 ਮਈ : ਦਿਲ ਦਾ ਦੌਰਾ ਪੈਣ ਦੀ ਸਥਿਤੀ ਵਿੱਚ ਸਕਿੰਟ-ਸਕਿੰਟ ਕੀਮਤੀ ਹੁੰਦਾ ਹੈ। ਕੁਝ ਮਿੰਟਾਂ ਦੀ ਦੇਰੀ ਜੀਵਨ ਅਤੇ ਮੌਤ ਵਿਚਕਾਰ ਫ਼ਰਕ ਪਾ ਸਕਦੀ ਹੈ। ਪੰਜਾਬ ਵਿੱਚ ਹੁਣ ਸਮੇਂ ਨਾਲ ਚੱਲ ਰਹੀ ਇਹ ਜੰਗ ਲਗਾਤਾਰ ਜਿੱਤੀ ਜਾ ਰਹੀ ਹੈ, ਕਿਉਂਕਿ ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਤੇਜ਼ ਅਤੇ ਨਕਦ -ਰਹਿਤ […]

ਭਗਵੰਤ ਮਾਨ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ ਰਹੀ ਨਤੀਜੇ, ਕਪੂਰਥਲਾ ਵਿੱਚ ਹੈਰੋਇਨ ਦੀ ਬਰਾਮਦਗੀ ਵਿੱਚ 187% ਵਾਧਾ, ਪੁਲਿਸ ਨੇ ਨਸ਼ਾ ਜਾਲਾਂ ‘ਤੇ ਕੱਸਿਆ ਸ਼ਿਕੰਜਾ

ਚੰਡੀਗੜ੍ਹ; 7 ਮਈ 2026: ਕਪੂਰਥਲਾ ਜ਼ਿਲ੍ਹੇ ਵਿੱਚ ਭਗਵੰਤ ਮਾਨ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਹੇਠ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਵਿੱਚ ਤੇਜ਼ ਵਾਧਾ ਦਰਜ ਕੀਤਾ ਗਿਆ ਹੈ, ਜੋ ਜ਼ਿਲ੍ਹਾ ਪੁਲਿਸ ਵੱਲੋਂ ਕੀਤੀ ਗਈ ਤੀਬਰ ਅਤੇ ਲਗਾਤਾਰ ਕਾਰਵਾਈ ਨੂੰ ਦਰਸਾਉਂਦਾ ਹੈ। ਅਧਿਕਾਰਕ ਅੰਕੜਿਆਂ ਅਨੁਸਾਰ 1 ਮਾਰਚ 2025 ਤੋਂ 30 ਅਪ੍ਰੈਲ 2026 ਤੱਕ ਕਪੂਰਥਲਾ ਪੁਲਿਸ […]

ਬੇਅਦਬੀ ਦੇ ਦੋਸ਼ੀਆਂ ਨੂੰ ਬਚਾਉਣ ਵਾਲੇ ਪੁਰਾਣੇ ਸ਼ਾਸਕ ਜਲਦੀ ਸਲਾਖਾਂ ਪਿੱਛੇ ਹੋਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਰੋਪੜ, 6 ਮਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਦੋਸ਼ੀਆਂ ਨੂੰ ਬਚਾਉਣ ਵਾਲਿਆਂ ਨੂੰ ਜਲਦੀ ਹੀ ਸਲਾਖਾਂ ਪਿੱਛੇ ਸੁੱਟਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਹੁਣ ਇਤਿਹਾਸਕ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧਨਾ) ਐਕਟ, 2026 ਰਾਹੀਂ […]

ਭਾਜਪਾ ਕਦੇ ਵੀ ਆਰਥਿਕ ਤਰੱਕੀ ਜਾਂ ਵਿਕਾਸ ‘ਤੇ ਵੋਟਾਂ ਨਹੀਂ ਮੰਗਦੀ, ਸਿਰਫ ਧਰਮ ਅਤੇ ਜਾਤੀਗਤ ਵੰਡ, ਨਫ਼ਰਤ ਅਤੇ ਕੌਮੀ ਏਕਤਾ ਨੂੰ ਤੋੜਨ ਦੀਆਂ ਕੋਸ਼ਿਸ਼ਾਂ ਰਾਹੀਂ ਚੋਣਾਂ ਲੜਦੀ ਹੈ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 6 ਮਈ 2026 ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਅੰਮ੍ਰਿਤਸਰ ਦੇ ਖਾਸਾ ਇਲਾਕੇ ਅਤੇ ਜਲੰਧਰ ਦੇ ਬੀਐਸਐਫ ਚੌਂਕ ਵਿੱਚ ਹੋਏ ਧਮਾਕਿਆਂ ਦੀ ਸਖ਼ਤ ਨਿੰਦਾ ਕਰਦਿਆਂ ਇਨ੍ਹਾਂ ਨੂੰ ਦਹਿਸ਼ਤ ਫੈਲਾਉਣ ਅਤੇ ਪੰਜਾਬ ਦੀ ਸਖ਼ਤ ਮਿਹਨਤ ਨਾਲ ਕਮਾਈ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਭੰਗ […]

ਅੰਮ੍ਰਿਤਸਰ ਅਤੇ ਜਲੰਧਰ ਵਿੱਚ ਹੋਏ ਬੰਬ ਧਮਾਕੇ, ਪੰਜਾਬ ਵਿੱਚ ਭਾਜਪਾ ਦੀਆਂ ਚੋਣ ਤਿਆਰੀਆਂ ਦਾ ਹਿੱਸਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਰੋਪੜ, 6 ਮਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਜਪਾ ਨੂੰ ਕਰੜੇ ਹੱਥੀਂ ਲੈਂਦਿਆਂ ਦੋਸ਼ ਲਾਇਆ ਕਿ ਚੋਣਾਂ ਦੇ ਮੱਦੇਨਜ਼ਰ ਭਾਜਪਾ ਵੱਲੋਂ ਪੰਜਾਬ ਵਿੱਚ ਡਰ ਅਤੇ ਹਿੰਸਾ ਦਾ ਮਾਹੌਲ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਅੰਮ੍ਰਿਤਸਰ ਅਤੇ ਜਲੰਧਰ ਵਿੱਚ ਹਾਲ ਹੀ ਵਿੱਚ ਹੋਏ ਬੰਬ ਧਮਾਕੇ ਬੇਅਦਬੀ ਵਿਰੋਧੀ ਕਾਨੂੰਨ […]

ਪੰਜਾਬ ਵਿੱਚ ਬੇਅਦਬੀ ਵਿਰੋਧੀ ਕਾਨੂੰਨ ਲਾਗੂ ਹੋਣ ਮਗਰੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਆਨੰਦਪੁਰ ਸਾਹਿਬ ਤੋਂ ਸ਼ੁਕਰਾਨਾ ਯਾਤਰਾ ਦੀ ਕੀਤੀ ਅਗਵਾਈ

*ਸ੍ਰੀ ਆਨੰਦਪੁਰ ਸਾਹਿਬ, 6 ਮਈ, 2026* ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਪੂਰੇ ਉਤਸ਼ਾਹ ਨਾਲ ਸ਼ੁਕਰਾਨਾ ਯਾਤਰਾ ਸ਼ੁਰੂ ਕੀਤੀ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੀ ਹਾਜ਼ਰੀ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਯਾਤਰਾ ਪਰਮਾਤਮਾ ਦਾ ਸ਼ੁਕਰਾਨਾ ਕਰਨ ਲਈ […]

ਪੰਜਾਬ ਵਿੱਚ ਪ੍ਰੋ-ਇੰਕੰਬੈਂਸੀ, ਭਗਵੰਤ ਮਾਨ ਸਰਕਾਰ ਤੋਂ ਜਨਤਾ ਬੇਹੱਦ ਖੁਸ਼, ਫਿਰ ਤੋਂ ਸਰਕਾਰ ਬਣਾਉਣ ਲਈ ਬੇਤਾਬ- ਕੇਜਰੀਵਾਲ

*ਨਵੀਂ ਦਿੱਲੀ, 5 ਮਈ 2026* ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਦਿੱਲੀ ਆਏ ਪਾਰਟੀ ਵਿਧਾਇਕਾਂ ਨਾਲ ਕਪੂਰਥਲਾ ਹਾਊਸ ਵਿਖੇ ਸੰਵਾਦ ਕੀਤਾ। ਉਨ੍ਹਾਂ ਕਿਹਾ ਕਿ ਚਾਰ ਸਾਲ ਬਾਅਦ ਵੀ ਪੰਜਾਬ ਵਿੱਚ ਪ੍ਰੋ-ਇੰਕੰਬੈਂਸੀ (ਸਰਕਾਰ ਪੱਖੀ ਲਹਿਰ) ਹੈ। ਭਗਵੰਤ ਮਾਨ ਸਰਕਾਰ ਦੇ ਕੰਮਾਂ ਤੋਂ ਲੋਕ ਬੇਹੱਦ ਖੁਸ਼ […]

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ, ‘ਪੰਜਾਬ ਦੇ ਗੱਦਾਰ’ ਰਾਜ ਸਭਾ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਦੀ ਕੀਤੀ ਮੰਗ

*ਨਵੀਂ ਦਿੱਲੀ/ਪੰਜਾਬ, 5 ਮਈ , 2026* ਪੰਜਾਬ ਵਿੱਚ ਦਲ-ਬਦਲੀ ਦੀ ਲੜਾਈ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਸਰਵਉੱਚ ਸੰਵਿਧਾਨਕ ਅਹੁਦੇ ਤੱਕ ਲੈ ਕੇ ਪੁੱਜੇ ਅਤੇ ਰਾਸ਼ਟਰਪਤੀ ਨੂੰ ਮਿਲੇ। ਉਨ੍ਹਾਂ ‘ਪੰਜਾਬ ਦੇ ਗੱਦਾਰ’ (ਦਲ-ਬਦਲੀ ਕਰਨ ਵਾਲੇ) ਰਾਜ ਸਭਾ ਮੈਂਬਰਾਂ ਦੀ ਮੈਂਬਰਸ਼ਿਪ ਤੁਰੰਤ ਰੱਦ ਕਰਨ ਦੀ ਮੰਗ ਕੀਤੀ। ਪਾਰਟੀ ਦੀ ਇਕਜੁੱਟਤਾ ਦਾ ਪ੍ਰਦਰਸ਼ਨ ਕਰਦਿਆਂ […]

ਭਾਜਪਾ ਦੇ ਹੱਥ 700 ਕਿਸਾਨਾਂ ਦੇ ਖ਼ੂਨ ਨਾਲ ਰੰਗੇ ਹੋਏ, ਪੰਜਾਬ ਕਾਲੇ ਖੇਤੀ ਕਾਨੂੰਨਾਂ ਦੇ ਅਪਮਾਨ ਨੂੰ ਨਹੀਂ ਭੁੱਲੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਐਸ.ਏ.ਐਸ. ਨਗਰ (ਮੋਹਾਲੀ); 4 ਮਈ , 2026* ਸੂਬੇ ਨਾਲ ਮਤਰੇਈ ਮਾਂ ਵਾਲਾ ਸਲੂਕ ਕਰਨ ਲਈ ਭਾਜਪਾ ‘ਤੇ ਵਰ੍ਹਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਗਵਾ ਪਾਰਟੀ ਦੇਸ਼ ਦੇ ਕਿਸੇ ਵੀ ਸੂਬੇ ਤੋਂ ਜਿੱਤ ਸਕਦੀ ਹੈ ਪਰ ਉਹ ਮਹਾਨ ਗੁਰੂਆਂ, ਸੰਤਾਂ, ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੀ ਧਰਤੀ ਪੰਜਾਬ ਤੋਂ ਜਿੱਤਣ ਦਾ ਸੁਪਨਾ ਵੀ […]

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਸ਼ਵ ਪੱਧਰੀ ਸਹੂਲਤਾਂ ਨਾਲ ਲੈਸ 250 ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ; ਕਿਹਾ, ਪੰਜਾਬ ਦੇ ਪਿੰਡਾਂ ਤੋਂ ਅੰਤਰਰਾਸ਼ਟਰੀ ਪੱਧਰ ਦੇ ਖਿਡਾਰੀ ਪੈਦਾ ਹੋਣਗੇ

ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ); 4 ਮਈ 2026:*  ਪੰਜਾਬ ਦੇ ਪਿੰਡਾਂ ਨੂੰ ਖੇਡ ਬੁਨਿਆਦੀ ਢਾਂਚੇ ਦੇ ਵਿਕਾਸ ਦੇ ਕੇਂਦਰ ਵਿੱਚ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਰਾਜ ਭਰ ਵਿੱਚ 15 ਜੁਲਾਈ ਤੱਕ ਵਿਸ਼ਵ ਪੱਧਰੀ ਸਹੂਲਤਾਂ ਵਾਲੇ 3,100 ਖੇਡ ਮੈਦਾਨ ਲੋਕਾਂ ਨੂੰ ਸਮਰਪਿਤ ਕਰਨਗੇ, ਜਿਨ੍ਹਾਂ ਵਿੱਚੋਂ ਅੱਜ ਉਨ੍ਹਾਂ ਨੇ 250 ਖੇਡ ਮੈਦਾਨ ਦਾ ਉਦਘਾਟਨ ਕੀਤਾ। ਨੌਜਵਾਨਾਂ […]

ਪੰਜਾਬ ਪੁਲਿਸ ਨੇ ਪਾਕਿਸਤਾਨ ਦੀ ਹਮਾਇਤ ਪ੍ਰਾਪਤ ‘ਡਰੋਨ–ਡਰੱਗਸ–ਗੰਨ’ ਨੈਕਸਸ ਨੂੰ ਕੁਚਲਿਆ, ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਅਧੀਨ ਗੈਂਗਸਟਰਾਂ ਦੀ 65 ਕਰੋੜ ਦੀ ਸੰਪਤੀ ਫ੍ਰੀਜ਼ ਕੀਤੀ*

ਚੰਡੀਗੜ੍ਹ/ਤਰਨ ਤਾਰਨ; 04 ਮਈ 2026:* ਪੰਜਾਬ ਦੇ ਸਰਹੱਦੀ ਪਿੰਡਾਂ ਵਿੱਚ ਸੰਗਠਿਤ ਅਪਰਾਧ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਤਰਨ ਤਾਰਨ ਪੁਲਿਸ ਨੇ ਪੰਜਾਬ ਪੁਲਿਸ ਦੀ ‘ਗੈਂਗਸਟਰਾਂ ਖ਼ਿਲਾਫ਼ ਜ਼ੀਰੋ ਟਾਲਰੈਂਸ’ ਨੀਤੀ ਤਹਿਤ ਪਾਕਿਸਤਾਨ ਨਾਲ ਸਬੰਧਤ ਡਰੱਗ ਤਸਕਰੀ ਨੈੱਟਵਰਕ ਖਿਲਾਫ਼ ਮਿਸਾਲੀ ਕਾਰਵਾਈ ਕੀਤੀ ਹੈ। ਇਹ ਨੈੱਟਵਰਕ ਰਾਜ ਵਿੱਚ ਗੈਂਗਸਟਰਾਂ ਨੂੰ ਆਪਣੇ ਗੈਰਕਾਨੂੰਨੀ ਕਾਰੋਬਾਰ ਚਲਾਉਣ ਲਈ ਵਿੱਤੀ ਸਹਾਇਤਾ ਪ੍ਰਦਾਨ ਕਰ ਰਿਹਾ […]

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਵਰਦਾਨ ; 65 ਸਾਲਾ ਮਾਂ ਦੇ ਗੋਡਿਆਂ ਦਾ ਹੋਇਆ ਮੁਫ਼ਤ ਅਪ੍ਰੇਸ਼ਨ, ਪੁੱਤਰ ਦੀਆਂ ਅੱਖਾਂ ਚੋਂ ਛਲਕੇ ਖੁਸ਼ੀ ਦੇ ਹੰਝੂ

ਚੰਡੀਗੜ੍ਹ / ਹੁਸ਼ਿਆਰਪੁਰ; 4 ਮਈ 2026* ਪੰਜਾਬ ਦੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਦਸੂਹਾ ਖੇਤਰ ਵਿੱਚ ਪੈਂਦੇ ਪਿੰਡ ਪਨਵਾ ਦੀ 65 ਸਾਲਾ ਕੇਵਲ ਕੌਰ ਦੇ ਜੀਵਨ ਵਿੱਚ 17 ਅਪ੍ਰੈਲ ਦਾ ਦਿਨ ਬਹੁਤ ਖੁਸ਼ੀਆਂ ਲੈ ਕੇ ਆਇਆ। ਪਿਛਲੇ ਕਈ ਸਾਲਾਂ ਤੋਂ ਉਹ ਗੋਡਿਆਂ ਦੇ ਅਸਹਿਣਯੋਗ ਦਰਦ ਨਾਲ ਜੂਝ ਰਹੀ ਸੀ, ਜਿਸ ਕਾਰਨ ਉਸ ਦੀ ਦੁਨੀਆ ਬਸ ਦਰਦਾਂ ਤੱਕ […]

ਜਦੋਂ ਤੱਕ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਹੈ, ਔਰਤਾਂ ਨੂੰ ਸਨਮਾਨ ਰਾਸ਼ੀ ਅਤੇ ਮੁਫ਼ਤ ਬਿਜਲੀ ਮਿਲਦੀ ਰਹੇਗੀ-ਭਗਵੰਤ ਸਿੰਘ ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਹੁਸ਼ਿਆਰਪੁਰ ਜ਼ਿਲ੍ਹੇ ਦੇ ਦਸੂਹਾ ਹਲਕੇ ਦੇ ਘੋਗਰਾ ਵਿਖੇ ਲੋਕ ਮਿਲਣੀ ਵਿੱਚ ਵਿਰੋਧੀ ਧਿਰ ਉਤੇ ਸਿੱਧੇ ਤੌਰ ‘ਤੇ ਨਿਸ਼ਾਨਾ ਸਾਧਦੇ ਹੋਏ ਐਲਾਨ ਕੀਤਾ ਕਿ ਜਦੋਂ ਤੱਕ ਆਮ ਆਦਮੀ ਪਾਰਟੀ (ਆਪ) ਸੱਤਾ ਵਿੱਚ ਹੈ, ਔਰਤਾਂ ਨੂੰ ਉਨ੍ਹਾਂ ਦੀ ਸਨਮਾਨ ਰਾਸ਼ੀ ਅਤੇ ਸੂਬੇ ਵਿੱਚ ਮੁਫ਼ਤ ਬਿਜਲੀ ਮਿਲਦੀ ਰਹੇਗੀ।  ਇਸ […]

ਭਗਵੰਤ ਮਾਨ ਸਰਕਾਰ ਵੱਲੋਂ ਅਪ੍ਰੈਲ 2026 ਵਿੱਚ ਮਾਲੀਏ ਵਿੱਚ ਭਾਰੀ ਵਾਧਾ ਦਰਜ, ਵੈਟ ਅਤੇ ਪੀ.ਐਸ.ਡੀ.ਟੀ. ਪ੍ਰਾਪਤੀ ਵਿੱਚ ਦੋਹਰੇ ਅੰਕਾਂ ਦਾ ਵਾਧਾ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 3 ਮਈ 2026 ਸੂਬੇ ਦੇ ਮਾਲੀਆ ਉਤਪਾਦਨ ਵਿੱਚ ਇੱਕ ਵੱਡੇ ਮੀਲ ਪੱਥਰ ਨੂੰ ਉਜਾਗਰ ਕਰਦਿਆਂ, ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਨੇ ਅੱਜ ਇੱਥੇ ਐਲਾਨ ਕੀਤਾ ਕਿ ਸੂਬੇ ਨੇ ਅਪ੍ਰੈਲ 2026 ਵਿੱਚ ਇੱਕ ਮਹੱਤਵਪੂਰਨ ਵਿੱਤੀ ਪੁਲਾਂਘ ਪੁੱਟਦਿਆਂ ਵੈਲਯੂ ਐਡਿਡ ਟੈਕਸ (ਵੈਟ) ਅਤੇ ਪੰਜਾਬ ਸਟੇਟ ਡਿਵੈਲਪਮੈਂਟ ਟੈਕਸ (ਪੀ.ਐਸ.ਡੀ.ਟੀ.) ਦੋਵਾਂ ਦੀ ਪ੍ਰਾਪਤੀ ਵਿੱਚ ਪ੍ਰਭਾਵਸ਼ਾਲੀ ਦੋਹਰੇ […]

ਮਾਨ ਸਰਕਾਰ ਨੇ ਪੰਜਾਬ ਪੁਲਿਸ ਨੂੰ ਗੈਂਗਸਟਰਾਂ ‘ਤੇ ਸ਼ਿਕੰਜਾ ਕੱਸਣ ਲਈ ਕੀਤਾ ਹੋਰ ਮਜ਼ਬੂਤ: ਬਲਤੇਜ ਪੰਨੂ

ਚੰਡੀਗੜ੍ਹ, 3 ਮਈ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੂਬੇ ਵਿੱਚ ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਲਈ ਚੁੱਕੇ ਜਾ ਰਹੇ ਕ੍ਰਾਂਤੀਕਾਰੀ ਕਦਮਾਂ ਦੀ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੰਜਾਬ ਵਿੱਚ ‘ਯੁੱਧ ਨਸ਼ਿਆਂ ਵਿਰੁੱਧ’ ਅਤੇ ‘ਗੈਂਗਸਟਰਾਂ […]

ਪੰਜਾਬ ਵੱਲੋਂ ਨਵਾਂ ਮੀਲ ਪੱਥਰ ਕਾਇਮ: ਸ਼ੁਰੂਆਤ ਤੋਂ ਹੁਣ ਤੱਕ ਦੀ ਸਭ ਤੋਂ ਵੱਧ ਜੀ.ਐਸ.ਟੀ. ਪ੍ਰਾਪਤੀ, ਵਿਕਾਸ ਦਰ ਵਿੱਚ ਭਾਰਤ ‘ਚ ਸੱਭ ਤੋਂ ਅੱਗੇ: ਹਰਪਾਲ ਸਿੰਘ ਚੀਮਾ

ਪੰਜਾਬ ਵੱਲੋਂ ਅਪ੍ਰੈਲ ਮਹੀਨੇ ਵਿੱਚ ਹੁਣ ਤੱਕ ਦਾ ਸਭ ਤੋਂ ਵੱਧ 2987.38 ਕਰੋੜ ਰੁਪਏ ਦੀ ਕੁੱਲ ਜੀ.ਐਸ.ਟੀ. ਪ੍ਰਾਪਤੀ ਦਰਜ: ਹਰਪਾਲ ਸਿੰਘ ਚੀਮਾ ਪੰਜਾਬ ਵੱਲੋਂ ਪੋਸਟ-ਸੈਟਲਮੈਂਟ ਜੀ.ਐਸ.ਟੀ. ਵਿੱਚ ਦੇਸ਼ ਵਿੱਚ ਸਭ ਤੋਂ ਵੱਧ 66% ਦਾ ਬੇਮਿਸਾਲ ਵਾਧਾ ਦਰਜ: ਹਰਪਾਲ ਸਿੰਘ ਚੀਮਾ ਪੰਜਾਬ ਦੀ ਸ਼ੁੱਧ ਜੀ.ਐਸ.ਟੀ. ਪ੍ਰਾਪਤੀ 2725.08 ਕਰੋੜ ਰੁਪਏ ਤੱਕ ਪਹੁੰਚੀ, ਸਾਲ ਦਰ ਸਾਲ ਦੇ ਆਧਾਰ […]

‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ₹465 ਕਰੋੜ ਤੋਂ ਵੱਧ ਦਾ ਇਲਾਜ; 42 ਲੱਖ ਤੋਂ ਵੱਧ ਕਾਰਡ ਜਾਰੀ

ਸਰਕਾਰ ਵੱਲੋਂ ਨਾਗਰਿਕਾਂ ਨੂੰ ਰਜਿਸਟ੍ਰੇਸ਼ਨ ਵਿੱਚ ਦੇਰੀ ਨਾ ਕਰਨ ਦੀ ਅਪੀਲ; ਵੱਧ ਤੋਂ ਵੱਧ ਕਵਰੇਜ ਯਕੀਨੀ ਬਣਾਉਣ ਲਈ ਕੈਂਪਾਂ ਦੇ ਸੰਚਾਲਨ ਵਿੱਚ ਤੇਜ਼ੀ ਚੰਡੀਗੜ੍ਹ, 2 ਮਈ 2026: ਪੰਜਾਬ ਸਰਕਾਰ ਨੇ ਮੁੱਖ ਮੰਤਰੀ ਸਿਹਤ ਯੋਜਨਾ ਸੰਬੰਧੀ ਇੱਕ ਮਹੱਤਵਪੂਰਨ ਅੱਪਡੇਟ ਸਾਂਝਾ ਕੀਤਾ ਹੈ। ਇਹ ਇੱਕ ਸਿਹਤ ਯੋਜਨਾ ਹੈ, ਜਿਸਦਾ ਮਕਸਦ ਪਰਿਵਾਰਾਂ ਨੂੰ ਕਿਫਾਇਤੀ ਇਲਾਜ ਮੁਹੱਈਆ ਕਰਵਾਉਣਾ ਹੈ। […]

‘ਆਪ’ ਦੀ ਟਰੇਡ ਵਿੰਗ ਵਲੋਂ ਗੈਸ ਸਿਲੰਡਰਾਂ ਦੀਆਂ ਕੀਮਤਾਂ ‘ਚ ਵਾਧੇ ਵਿਰੁਧ ਘੰਟਾ ਘਰ ਵਿਖੇ ਰੋਸ਼ ਪ੍ਰਦਰਸ਼ਨ

– ਕੇਂਦਰ ਦੀ ਮੋਦੀ ਸਰਕਾਰ ’ਤੇ ਵਰ੍ਹਦਿਆਂ ਤਿੱਖੇ ਨਿਸ਼ਾਨੇ ਸਾਧੇ ਗਏ ਆਮ ਆਦਮੀ ਪਾਰਟੀ ਦੀ ਟਰੇਡ ਵਿੰਗ ਵਲੋਂ ਅੱਜ ਲੁਧਿਆਣਾ ਦੇ ਘੰਟਾ ਘਰ ਵਿਖੇ ਮੋਦੀ ਸਰਕਾਰ ਵੱਲੋਂ ਗੈਸ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਕੀਤੇ ਬੇਹਿਸਾਬ ਵਾਧੇ ਦੇ ਵਿਰੋਧ ਵਿੱਚ ਧਰਨਾ ਪ੍ਰਦਰਸ਼ਨ ਕਰਦਿਆਂ ਭਾਜਪਾ ’ਤੇ ਤਿੱਖੇ ਨਿਸ਼ਾਨੇ ਸਾਧੇ ਗਏ। ਇਸ ਮੌਕੇ ਵਿਧਾਇਕ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ, ਵਿਧਾਇਕ […]

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਸਰਕਾਰੀ ਅਤੇ ਪ੍ਰਾਈਵੇਟ ਸੈਕਟਰ ਦੇ ਸਾਰੇ ਰਜਿਸਟਰਡ ਕਾਮਿਆਂ ਨੂੰ ਉਜਰਤ ਵਿੱਚ ਵਾਧੇ ਦਾ ਲਾਭ ਹੋਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਘੱਟੋ-ਘੱਟ ਉਜਰਤ ਵਿੱਚ 13 ਸਾਲਾਂ ਬਾਅਦ ਹੋਇਆ ਵਾਧਾ, ਪਿਛਲੀਆਂ ਸਰਕਾਰਾਂ ਕਿਰਤੀ ਕਾਮਿਆਂ ਦੀ ਪੀੜਾ ਨੂੰ ਸਮਝਣ ਵਿੱਚ ਨਾਕਾਮ ਰਹੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਰਫ ਮਿਆਰੀ ਸਿੱਖਿਆ ਮਜ਼ਦੂਰਾਂ ਦੇ ਬੱਚਿਆਂ ਦੀ ਜ਼ਿੰਦਗੀ ਬਦਲ ਸਕਦੀ ਹੈ, ‘ਆਪ’ ਸਰਕਾਰ […]

ਕਾਂਗਰਸ ਨੇ ਆਪਣੀ ਘਟੀਆ ਮਾਨਸਿਕਤਾ ਕੀਤਾ ਪ੍ਰਦਰਸ਼ਨ, ਭਾਜਪਾ ਅਤੇ ਅਕਾਲੀ ਦਲ ਦਾ ਅਸਲੀ ਚਿਹਰਾ ਹੋਇਆ ਬੇਨਕਾਬ : ਹਰਪਾਲ ਸਿੰਘ ਚੀਮਾ

ਚੋਣਾਂ ਤੋਂ ਬਾਅਦ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ 994 ਰੁਪਏ ਦਾ ਵਾਧਾ ਮਜ਼ਦੂਰਾਂ ਅਤੇ ਛੋਟੇ ਕਾਰੋਬਾਰੀਆਂ ‘ਤੇ ਸਿੱਧਾ ਹਮਲਾ: ਹਰਪਾਲ ਸਿੰਘ ਚੀਮਾ ਬੇਬੁਨਿਆਦ ‘ਅਲਕੋਹਲ ਟੈਸਟ’ ਦੀ ਮੰਗ ਰਾਹੀਂ ਮੁੱਖ ਮੰਤਰੀ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਰਚ ਰਹੀ ਹੈ ਕਾਂਗਰਸ: ਹਰਪਾਲ ਸਿੰਘ ਚੀਮਾ ਭਾਜਪਾ ਸੈਸ਼ਨ ਤੋਂ ਗੈਰ-ਹਾਜ਼ਰ ਰਹੀ, ਕਾਂਗਰਸ ਨੇ ਵਾਕਆਊਟ ਕਰਕੇ ਮਜ਼ਦੂਰਾਂ ਨਾਲ ਧੋਖਾ ਕੀਤਾ: […]

ਡਾਇਲਿਸਿਸ ਦੇ 1 ਲੱਖ ਸੈਸ਼ਨ ਪੂਰੇ, ₹16.5 ਕਰੋੜ ਦਾ ਖ਼ਰਚ ਕਵਰ: ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਕਿਡਨੀ ਮਰੀਜ਼ਾਂ ਲਈ ਬਣੀ ਜੀਵਨਰੇਖਾ

ਚੰਡੀਗੜ੍ਹ; 1 ਮਈ , 2026 ਹੁਣ ਤੱਕ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਅਧੀਨ ਲਗਭਗ 1 ਲੱਖ ਡਾਇਲਿਸਿਸ ਪ੍ਰਕਿਰਿਆਵਾਂ ਕੀਤੀਆਂ ਜਾ ਚੁੱਕੀਆਂ ਹਨ, ਜਿੰਨ੍ਹਾਂ ‘ਤੇ ਕਰੀਬ ₹16.5 ਕਰੋੜ ਦਾ ਖ਼ਰਚ ਕੀਤਾ ਗਿਆ ਹੈ। ਭਾਰਤ ਵਿੱਚ ਕ੍ਰੋਨਿਕ ਕਿਡਨੀ ਡਿਜੀਜ਼ (ਦੀਰਘਕਾਲੀ ਗੁਰਦਾ ਰੋਗ) ਦੇ ਮਾਮਲੇ ਲਗਾਤਾਰ ਵਧ ਰਹੇ ਹਨ। ਅਜਿਹੇ ਸਮੇਂ ਵਿੱਚ ਸਰਕਾਰ ਵੱਲੋਂ ਸਮਰਥਿਤ […]

ਭਗਵੰਤ ਮਾਨ ਸਰਕਾਰ ਨੇ ਸਰਬਸੰਮਤੀ ਨਾਲ ਭਰੋਸੇ ਦਾ ਵੋਟ ਜਿੱਤਿਆ

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ – ਭਗਵੰਤ ਸਿੰਘ ਮਾਨ ਸਦਨ ਤੋਂ ਕਾਂਗਰਸ ਦੀ ਗੈਰਹਾਜ਼ਰੀ ਵੀ ਇੱਕ ਤਰ੍ਹਾਂ ਨਾਲ ਸਰਕਾਰ ਦੇ ਭਰੋਸੇ ਦੇ ਵੋਟ ਦਾ ਸਮਰਥਨ- ਭਗਵੰਤ ਸਿੰਘ ਮਾਨ ਅਸੀਂ ਸਾਰਿਆਂ ਨੇ ਆਪਣੀ ਮਿਹਨਤ ਅਤੇ ਪਸੀਨੇ ਨਾਲ ਆਮ ਆਦਮੀ ਪਾਰਟੀ ਖੜ੍ਹੀ ਕੀਤੀ […]

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ ਲੋਕਾਂ ਨੂੰ ਕੀਤਾ ਸਮਰਪਿਤ, ਸੰਗਰੂਰ ਦੇ 85 ਪਿੰਡ ਨੂੰ ਮਿਲੇਗਾ ਲਾਭ

ਆਜ਼ਾਦੀ ਦੇ ਲਗਭਗ 80 ਸਾਲਾਂ ਬਾਅਦ, ਕੌਹਰੀਆ ਪਿੰਡ ਦੇ ਲੋਕ ਆਪਣਾ ਪਹਿਲਾ 30 ਬੈੱਡਾਂ ਵਾਲਾ ਹਸਪਤਾਲ ਮਿਲਣ ਦੀ ਖੁਸ਼ੀ ਮਨਾ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇਹ ਹਸਪਤਾਲ ਕਈ ਸਾਲ ਪਹਿਲਾਂ ਬਣ ਜਾਣਾ ਚਾਹੀਦਾ ਸੀ, ਪਰ ਪਿਛਲੀਆਂ ਸਰਕਾਰਾਂ ਆਪਣੇ ਪਰਿਵਾਰਾਂ ਤੱਕ ਸੀਮਤ ਰਹੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਾਡੀ ਸਰਕਾਰ ਪਿੰਡਾਂ ਵਿੱਚ ਸਕੂਲਾਂ, ਲਾਇਬ੍ਰੇਰੀਆਂ, […]

ਅਕਾਲੀ ਦਲ ਦਾ ਦੋਹਰਾ ਚਿਹਰਾ ਉਜਾਗਰ, ਕਾਨੂੰਨ-ਵਿਵਸਥਾ ‘ਤੇ ਸਵਾਲ ਚੁੱਕਣ ਵਾਲੇ ਖ਼ੁਦ ਅਪਰਾਧੀਆਂ ਦੇ ਮਦਦਗਾਰ: ਬਲਤੇਜ ਪੰਨੂ

ਗੈਂਗਸਟਰਾਂ ਦੇ ਕਰੀਬੀਆਂ ਨੂੰ ਰਾਜਨੀਤੀ ਵਿੱਚ ਸੈੱਟ ਕਰਨ ਦੀਆਂ ਕੋਸ਼ਿਸ਼ਾਂ ਵਿੱਚ ਜੁਟਿਆ ਅਕਾਲੀ ਦਲ, ਅਪਰਾਧੀਆਂ ਨੂੰ ਪਾਲਣਾ ਉਸਦੀ ਪੁਰਾਣੀ ਫ਼ਿਤਰਤ: ਬਲਤੇਜ ਪੰਨੂ ਕੀ ਅਕਾਲੀ ਦਲ ਕੋਲ ਇਮਾਨਦਾਰ ਵਰਕਰਾਂ ਦੀ ਇੰਨੀ ਘਾਟ ਹੋ ਗਈ ਹੈ ਕਿ ਉਨ੍ਹਾਂ ਨੂੰ ਹੁਣ ਪਾਰਟੀ ਚਲਾਉਣ ਲਈ ਗੈਂਗਸਟਰਾਂ ਦੇ ਪਰਿਵਾਰਾਂ ਦਾ ਸਹਾਰਾ ਲੈਣਾ ਪੈ ਰਿਹਾ ਹੈ? – ਪੰਨੂ ਚੰਡੀਗੜ੍ਹ, 30 ਅਪ੍ਰੈਲ […]

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 14.63 ਕਰੋੜ ਰੁਪਏ ਦੇ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ ਤਾਂ ਜੋ ਨੌਜਵਾਨਾਂ ਦੀ ਊਰਜਾ ਨੂੰ ਸੇਧ ਦਿੱਤੀ ਜਾ ਸਕੇ ਅਤੇ ਪੰਜਾਬ ਸਿਹਤਮੰਦ ਬਣ ਸਕੇ

ਸਤੌਜ ਵਿੱਚ 4.38 ਏਕੜ ਵਿੱਚ ਵਿਸ਼ਵ ਪੱਧਰੀ ਖੇਡ ਸਟੇਡੀਅਮ ਬਣ ਰਿਹਾ ਹੈ, ਨੌਜਵਾਨਾਂ ਨੂੰ ਪੇਸ਼ੇਵਰ ਸਿਖਲਾਈ ਮਿਲੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬੈਡਮਿੰਟਨ, ਹੈਂਡਬਾਲ, ਜੂਡੋ, ਨੈੱਟਬਾਲ, ਬਾਸਕਟਬਾਲ, ਵਾਲੀਬਾਲ, ਫੁੱਟਬਾਲ, ਜਿਮਨਾਸਟਿਕ, ਕਬੱਡੀ ਅਤੇ ਕਰਾਟੇ ਲਈ ਸਹੂਲਤਾਂ ਉਪਲਬਧ ਹੋਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖੇਡਾਂ ਵੱਲ ਜ਼ੋਰਦਾਰ ਉਤਸ਼ਾਹ ਨਸ਼ਿਆਂ ਦੀ ਰੀੜ੍ਹ ਦੀ ਹੱਡੀ ਤੋੜਨ ਅਤੇ ਨੌਜਵਾਨਾਂ ਨੂੰ […]

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਦੇ ਤਹਿਤ 4,600 ਗੋਡਿਆਂ ਦੇ ਬਦਲਾਅ, ਕੈਸ਼ਲੈੱਸ ਸਰਜਰੀ ਨਾਲ ਹਜ਼ਾਰਾਂ ਲੋਕਾਂ ਦੀ ਤੁਰਨ-ਫਿਰਨ ਦੀ ਸਮਰੱਥਾ ਮੁੜ ਬਹਾਲ

ਕਈ ਸਾਲਾਂ ਦੇ ਦਰਦ ਤੋਂ ਮੁੜ ਤੁਰਨ-ਫਿਰਨ ਦੀ ਆਜ਼ਾਦੀ ਵੱਲ, ਪੰਜਾਬ ਵਿੱਚ ‘ਮੁੱਖ ਮੰਤਰੀ ਸਿਹਤ ਯੋਜਨਾ’ ਦੇ ਤਹਿਤ ਗੋਡਿਆਂ ਦੀ ਮੁਫ਼ਤ ਸਰਜਰੀ ਨਾਲ ਮਰੀਜ਼ਾਂ ਨੂੰ ਮਿਲ ਰਹੀ ਰਾਹਤ ਚੰਡੀਗੜ੍ਹ, 30 ਅਪ੍ਰੈਲ 2026 : ਕਈ ਲੋਕਾਂ ਲਈ ਤੁਰਨਾ ਇੱਕ ਆਮ ਗੱਲ ਹੈ, ਪਰ ਕੁੱਝ ਲਈ ਦੋ ਕਦਮ ਤੁਰਨਾ ਵੀ ਰੋਜ਼ ਦੀ ਜੰਗ ਬਣ ਜਾਂਦਾ ਹੈ। ਪੰਜਾਬ […]

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੋਹਾਲੀ ਵਿਖੇ ਜੇਈਈ ਮੇਨਜ਼ ਪਾਸ ਕਰਨ ਵਾਲੇ 369 ਵਿਦਿਆਰਥੀਆਂ ਦਾ ਸਨਮਾਨ, ਪੰਜਾਬ ਅਕਾਦਮਿਕ ਉੱਤਮਤਾ ਵੱਲ ਕਦਮ ਵਧਾ ਰਿਹੈ

ਐਸਏਐਸ ਨਗਰ (ਮੋਹਾਲੀ); 29 ਅਪ੍ਰੈਲ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮੋਹਾਲੀ ਵਿਖੇ ਜੇਈਈ ਮੇਨਜ਼ ਪ੍ਰੀਖਿਆ ਪਾਸ ਕਰਨ ਵਾਲੇ 369 ਵਿਦਿਆਰਥੀਆਂ ਦੀ ਸਫ਼ਲਤਾ ਨੂੰ ਪੰਜਾਬ ਦੀ ਸਿੱਖਿਆ ਪ੍ਰਣਾਲੀ ਵਿੱਚ ਕ੍ਰਾਂਤੀਕਾਰੀ ਸੁਧਾਰਾਂ ਦੀ ਪ੍ਰਮਾਣਿਕਤਾ ਵਜੋਂ ਪੇਸ਼ ਕਰਦਿਆਂ ਕਿਹਾ ਕਿ ਕਿਸੇ ਸਮੇਂ ਸੰਘਰਸ਼ ਨਾਲ ਜੂਝ ਰਹੇ ਸਿਸਟਮ ਤੋਂ ਲਾਚਾਰ ਵਿਦਿਆਰਥੀ ਹੁਣ ਪੰਜਾਬ ਸਰਕਾਰ ਦੀ […]

ਪੰਜਾਬ ਦੇ ਕਿਸਾਨਾਂ ਲਈ ਵੱਡੀ ਰਾਹਤ, ਭਗਵੰਤ ਮਾਨ ਸਰਕਾਰ ਨੇ ਪਹਿਲੀ ਵਾਰ 1 ਮਈ ਤੋਂ ਝੋਨੇ ਦੀ ਬਿਜਾਈ ਲਈ ਨਹਿਰੀ ਪਾਣੀ ਦੀ ਸਪਲਾਈ ਯਕੀਨੀ ਬਣਾਈ

ਝੋਨੇ ਦੀ ਬਿਜਾਈ ਲਈ ਚਾਰ ਜ਼ੋਨਾਂ ਵਿੱਚ ਅੱਠ ਘੰਟੇ ਬਿਜਲੀ ਸਪਲਾਈ ਸ਼ਡਿਊਲ ਦਾ ਐਲਾਨ, ਕਿਸਾਨਾਂ ਨੂੰ ਵੱਡੀ ਰਾਹਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਭਰ ਵਿੱਚ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ 14,000 ਕਿਲੋਮੀਟਰ ਪਾਈਪਲਾਈਨ ਨੈੱਟਵਰਕ ਵਿਛਾਇਆ ਗਿਆ, ਨਵੇਂ ਰਜਬਾਹੇ ਬਣਾਏ ਗਏ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 7,000 ਨਵੇਂ ਰਜਬਾਹਿਆਂ ਤੇ ਕਸੀਆਂ ਦੀ ਜਾਂਚ ਕਰਨ […]

ਪਟਿਆਲਾ ਪੁਲਿਸ ਵੱਲੋਂ ਸਰਹੱਦ ਪਾਰ ਤੋਂ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ

-ਭਾਰੀ ਮਾਤਰਾ ਵਿੱਚ ਜੰਗੀ ਅਸਲਾ ਐਮੋਨੀਸ਼ਨ ਬਰਾਮਦ -ਸ਼ੰਭੂ ਅੰਬਾਲਾ ਰੇਲਵੇ ਮਾਰਗ ‘ਤੇ ਹੋਏ ਬੰਬ ਧਮਾਕੇ ਦੀ ਗੁੱਥੀ ਸੁਲਝਾਈ- ਡੀਆਈਜੀ ਚਾਹਲ -12 ਘੰਟਿਆਂ ਦੇ ਵਿੱਚ ਅਹਿਮ ਸਨਸਨੀਖੇਜ਼ ਮਾਮਲਾ ਹੱਲ-ਐਸ ਐਸ ਪੀ ਸ਼ਰਮਾ ਪਟਿਆਲਾ, 28 ਅਪ੍ਰੈਲ:ਪਟਿਆਲਾ ਪੁਲਿਸ ਨੇ 12 ਘੰਟਿਆਂ ਦੇ ਅੰਦਰ ਹੀ ਸ਼ੰਭੂ ਅੰਬਾਲਾ ਰੇਲਵੇ ਮਾਰਗ ‘ਤੇ ਹੋਏ ਬੰਬ ਧਮਾਕੇ ਦੀ ਗੁੱਥੀ ਸੁਲਝਾ ਲਈ ਹੈ। ਇਸ […]