Tag: PunjabGovt

ਮੁੱਖ ਮੰਤਰੀ ਵੱਲੋਂ ਕਿਸਾਨਾਂ ਦੇ ਬਕਾਇਆ ਮਸਲਿਆਂ ਦੇ 31 ਮਾਰਚ ਤੱਕ ਹੱਲ ਲਈ ਕਮੇਟੀ ਦਾ ਗਠਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਾਲੇ ਕਾਨੂੰਨਾਂ ਵਿਰੁੱਧ ਸੰਘਰਸ਼ ਦੌਰਾਨ ਸ਼ਹੀਦੀਆਂ ਪ੍ਰਾਪਤ ਕਰਨ ਵਾਲੇ ਕਿਸਾਨਾਂ ਦੇ ਵਾਰਸਾਂ ਨੂੰ ਮੁਆਵਜ਼ੇ ਤੇ ਨੌਕਰੀਆਂ ਸਮੇਤ ਹੋਰ ਲਟਕਦੇ ਮਸਲਿਆਂ ਦੇ ਹੱਲ….

ਸਥਾਨਕ ਸਰਕਾਰਾਂ ਮੰਤਰੀ ਵੱਲੋਂ ਵੱਖ ਵੱਖ ਸਕੀਮਾਂ ਅਧੀਨ ਚਲ ਰਹੇ ਪ੍ਰਾਜੈਕਟਾ ਨੂੰ ਤੇਜੀ ਨਾਲ ਮੁਕੰਮਲ ਕਰਨ ਦੇ ਆਦੇਸ਼

ਪੰਜਾਬ ਭਰ ਵਿੱਚ ਵੱਖ ਵੱਖ ਸਕੀਮਾਂ ਅਧੀਨ ਚਲ ਰਹੇ ਵਿਕਾਸ ਪ੍ਰਾਜੈਕਟਾਂ ਤੇਜੀ ਨਾਲ ਮੁਕੰਮਲ ਕੀਤੇ ਜਾਣਗੇ, ਇਹ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ….

ਪੰਜਾਬ ਸਰਕਾਰ ਨੇ ਰਾਜ ਵਿੱਚ 158 ਆਯੂਸ਼ ਸਿਹਤ ਅਤੇ ਤੰਦਰੁਸਤੀ ਕੇਂਦਰਾਂ ਨੂੰ ਅੱਪਗ੍ਰੇਡ ਕੀਤਾ

ਪੰਜਾਬ ਦੇ ਲੋਕਾਂ ਨੂੰ ਸਿਹਤਮੰਦ ਅਤੇ ਖੁਸ਼ਹਾਲ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਟੀਚੇ ਨੂੰ ਅੱਗੇ ਵਧਾਉਂਦੇ ਹੋਏ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ….

ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸ਼ਹੀਦ ਅਮਰੀਕ ਸਿੰਘ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਾ ਚੈੱਕ ਸੌਂਪਿਆ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਡਿਊਟੀ ਦੌਰਾਨ ਸ਼ਹੀਦੀ ਪ੍ਰਾਪਤ ਕਰਨ ਵਾਲੇ ਭਾਰਤੀ ਫੌਜ ਦੇ ਜਵਾਨ ਅਮਰੀਕ ਸਿੰਘ ਦੇ ਪਰਿਵਾਰ ਨੂੰ….

ਮੈਗਾ ਪੀ.ਟੀ.ਐਮ. ਨੂੰ ਮਾਪਿਆਂ ਤੋਂ ਮਿਲਿਆ ਭਰਪੂਰ ਸਮਰਥਨ, 20 ਲੱਖ ਤੋਂ ਜ਼ਿਆਦਾ ਮਾਪੇ ਹੋਏ ਸ਼ਾਮਲ 

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ  ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਹਾਸਲ ਕਰ ਰਹੇ ਵਿਦਿਆਰਥੀਆਂ ਦੇ ਮਾਪਿਆਂ ਨੂੰ  ਮੈਗਾ ਪੀ.ਟੀ.ਐਮ. ਵਿੱਚ ਸ਼ਮੂਲੀਅਤ ਕਰਨ ਸਬੰਧੀ ਦਿੱਤੇ ਗਏ ਸੱਦੇ….

ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਸਫਾਈ ਸੇਵਕਾਂ ਅਤੇ ਮਿਉਸੀਪਲ ਵਰਕ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ  ਨੇ ਸੂਬੇ ਦੇ ਸਫ਼ਾਈ ਸੇਵਕਾਂ ਅਤੇ ਮਿਉਸੀਪਲ ਵਰਕ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਉਨਾਂ ਦੀਆਂ ਮੰਗਾਂ ਸਬੰਧੀ ਅੱਜ ਮਿਉਂਸੀਪਲ  ਭਵਨ, ਸੈਕਟਰ-35 ਚੰਡੀਗੜ੍ਹ ਵਿਖੇ ਮੀਟਿੰਗ ਕੀਤੀ।….

ਦੋ ਹਫ਼ਤਿਆਂ ਦਾ ਡੇਅਰੀ ਫਾਰਮਿੰਗ ਸਿਖਲਾਈ ਪ੍ਰੋਗਰਾਮ 18 ਦਸੰਬਰ ਤੋਂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਦੁੱਧ ਉਤਪਾਦਨ ਅਤੇ ਸੂਬੇ ਦੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਦੇ ਉਦੇਸ਼ ਨਾਲ ਡੇਅਰੀ ਵਿਕਾਸ ਵਿਭਾਗ ਵੱਲੋਂ 18 ਤੋਂ 29….

ਸਰਕਾਰੀ ਫ਼ੰਡ ਗ਼ਬਨ ਕਰਨ ਦੇ ਦੋਸ਼ ਹੇਠ ਬੀ.ਡੀ.ਪੀ.ਓ. ਖੰਨਾ ਮੁਅੱਤਲ

ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਵਿਭਾਗ ਨੇ ਖੰਨਾ ਦੇ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ (ਬੀ.ਡੀ.ਪੀ.ਓ) ਕੁਲਵਿੰਦਰ ਸਿੰਘ ਰੰਧਾਵਾ ਨੂੰ….

ਅਮਨ ਅਰੋੜਾ ਵੱਲੋਂ ਸਿਹਤ ਹੁਨਰ ਵਿਕਾਸ ਕੇਂਦਰਾਂ ਲਈ ਢੁਕਵੀਂ ਯੋਜਨਾ ਉਲੀਕਣ ਲਈ ਕਮੇਟੀ ਗਠਿਤ ਕਰਨ ਦੇ ਆਦੇਸ਼

ਸੂਬੇ ਵਿੱਚ ਸਿਹਤ ਹੁਨਰ ਵਿਕਾਸ ਕੇਂਦਰਾਂ (ਐਚ.ਐਸ.ਡੀ.ਸੀਜ਼.) ਦੀ ਸੁਚੱਜੀ ਵਰਤੋਂ ਨੂੰ ਯਕੀਨੀ ਬਣਾਉਣ ਲਈ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਵਿਭਾਗ ਦੇ….

ਮੁਆਫ਼ੀ ਗ਼ਲਤੀਆਂ ਦੀ ਹੁੰਦੀ ਹੈ, ਜਾਣ ਬੁੱਝ ਕੇ ਕਮਾਏ ਧ੍ਰੋਹ ਦੀ ਨਹੀਂ: ਸਪੀਕਰ ਸੰਧਵਾਂ

ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਸ੍ਰੀ ਅੰਮ੍ਰਿਤਸਰ ਵਿਖੇ ਹਾਜ਼ਰ ਹੋ ਕੇ ਬੇਅਦਬੀ ਦੀਆਂ ਮੰਦਭਾਗੀਆਂ ਘਟਨਾਵਾਂ ਲਈ ਮੁਆਫ਼ੀ ਮੰਗੀ ਹੈ। ਇਸ ਬਾਰੇ….

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਰਕਾਰੀ ਦਫ਼ਤਰਾਂ ਦਾ ਅਚਨਚੇਤੀ ਦੌਰਾ ਜਾਰੀ, ਲੋਕਾਂ ਨੇ ਮੁੱਖ ਮੰਤਰੀ ਦੇ ਕੰਮ ਦੀ ਕੀਤੀ ਸ਼ਲਾਘਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਰਕਾਰੀ ਦਫ਼ਤਰਾਂ ਦੀ ਅਚਨਚੇਤੀ ਜਾਂਚ ਦੀ ਕਾਰਵਾਈ ਨੂੰ ਜਾਰੀ ਰੱਖਦਿਆਂ ਵੀਰਵਾਰ ਨੂੰ ਸਥਾਨਕ ਤਹਿਸੀਲ ਕੰਪਲੈਕਸ ਵਿਖੇ ਲੋਕਾਂ ਨੂੰ ਨਾਗਰਿਕ ਕੇਂਦਰਿਤ ਸੇਵਾਵਾਂ ਨਿਰਵਿਘਨ ਮੁਹੱਈਆ ਕਰਵਾਉਣ….

ਪੰਜਾਬ ਸਰਕਾਰ ਨੇ ਬਿਜਲੀ ਖੇਤਰ ਦੇ ਕਰਮਚਾਰੀਆਂ ਲਈ ਵਿਆਪਕ ਦੁਰਘਟਨਾ ਮੁਆਵਜ਼ਾ ਨੀਤੀ ਦਾ ਐਲਾਨ ਕੀਤਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੇ ਕਰਮਚਾਰੀਆਂ ਦੀ ਭਲਾਈ ਨੂੰ ਪਹਿਲ ਦਿੰਦੇ ਹੋਏ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐੱਸ.ਪੀ.ਸੀ. ਐਲ) ਦੇ ਕਰਮਚਾਰੀਆਂ ਲਈ ਇੱਕ….

ਏਜੀਟੀਐਫ ਦੀ ਵੱਡੀ ਕਾਰਵਾਈ, ਗੈਂਗਸਟਰ ਵੱਲੋਂ ਭੱਜਣ ਦੀ ਕੋਸ਼ਿਸ਼ ਨੂੰ ਕੀਤਾ ਨਾਕਾਮ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੰਗਠਿਤ ਅਪਰਾਧ ਵਿਰੁੱਧ ਜਾਰੀ ਲੜਾਈ ਦੌਰਾਨ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐੱਫ.) ਨੇ ਵੱਡੀ ਕਾਰਵਾਈ ਕਰਦਿਆਂ ਮਾਂ-ਧੀ ਦੇ ਦੋਹਰੇ ਕਤਲ….

ਮਾਲੇਰਕੋਟਲਾ “ਸੂਫ਼ੀ ਫ਼ੈਸਟੀਵਲ” ਦੀ ਮੇਜ਼ਬਾਨੀ ਕਰਨ ਲਈ ਤਿਆਰ – ਡਾ ਪੱਲਵੀ

ਪੰਜਾਬ ਸਰਕਾਰ ਵੱਲੋਂ ਦੇਸ਼ ਦੀ ਅਮੀਰ ਵਿਰਾਸਤ ਸੂਫ਼ੀ ਗਾਇਕੀ ਨੂੰ ਮੁੜ ਸੁਰਜੀਤ ਕਰਨ ਲਈ ਰੱਖਣ ਲਈ “ਸੂਫ਼ੀ ਫ਼ੈਸਟੀਵਲ” ਕਰਵਾਇਆ ਜਾ ਰਿਹਾ ਹੈ। ਇਸ ਫੈਸਟੀਵਲ ਦੀ ਮੇਜ਼ਬਾਨੀ ਪੰਜਾਬ ਦੇ ਨਵੇਂ ਬਣੇ….

ਜੰਗਲਾਤ ਕਾਮਿਆਂ ਦੀ ਭਲਾਈ, ਸੂਬਾ ਸਰਕਾਰ ਦੀ ਤਰਜੀਹ: ਲਾਲ ਚੰਦ ਕਟਾਰੂਚੱਕ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਪਣੇ ਮੁਲਾਜ਼ਮਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਆਮ ਆਦਮੀ ਦੇ ਹਿੱਤਾਂ ਨਾਲ ਕਦੇ ਵੀ ਦਗਾ ਨਹੀਂ ਕਮਾ….

ਸੰਸਦ ਲੋਕਸਭਾ ‘ਚ ਘੁਸੇ ਦੋ ਨੌਜਵਾਨ- ਸੁਰੱਖਿਆ ਵਿੱਚ ਵੱਡੀ ਢਿੱਲ

ਸੰਸਦ ਤੇ ਹੋਏ ਅੱਤਵਾਦੀ ਹਮਲੇ ਦੀ 22ਵੀਂ ਬਰਸੀ ਸੀ ਅਤੇ ਸਦਨ ਵਿੱਚ ਦੋ ਲੋਕਾਂ ਨੇ ਗੈਲਰੀ ਤੋਂ ਅਚਾਨਕ ਹੇਠਾਂ ਛਾਲ ਮਾਰ ਦਿੱਤੀ। ਉਸ ਸਮੇਂ ਲੋਕ ਸਭਾ ‘ਚ ਭਾਜਪਾ ਦੇ ਸੰਸਦ….

ਦੁਬਈ ਵਿੱਚ ਕ੍ਰਿਕਟ ਖਿਡਾਰੀਆਂ ਦੀ ਲੱਗੇਗੀ ਬੋਲੀ- ਪੜ੍ਹੋਂ ਪੂਰੀ ਖਬਰ

ਆਈ.ਪੀ.ਐਲ. ਦੀ ਨਿਲਾਮੀ 2024 ਲਈ ਦੁਬਈ ਤਿਆਰ ਹੈ। ਆਈਪੀਐਲ 2024 ਦੀ ਮੇਜ਼ਬਾਨੀ ਦੁਬਈ ਕਰੇਗਾ। ਇਹ ਨਿਲਾਮੀ 19 ਦਸੰਬਰ ਨੂੰ ਹੋਣੀ ਹੈ। ਆਈਪੀਐਲ ਨਿਲਾਮੀ ਲਈ ਟੀਮਾਂ ਤਿਆਰ ਹਨ। ਇਸ ਦੇ ਨਾਲ….

5994 ਅਧਿਆਪਕਾਂ ਦੀ ਭਰਤੀ ਸਬੰਧੀ ਕੇਸ ਦੀ ਅਗਲੀ ਸੁਣਵਾਈ ਹੁਣ 30 ਜਨਵਰੀ ਨੂੰ

ਪੰਜਾਬ ਸਕੂਲ ਸਿੱਖਿਆ ਵਿਭਾਗ ਵਿੱਚ 5994 ਈ.ਟੀ.ਟੀ. ਅਧਿਆਪਕਾਂ ਦੀ ਭਰਤੀ ਸਬੰਧੀ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਕੇਸ ਦੀ ਸੁਣਵਾਈ ਦੌਰਾਨ ਕੋਰਟ ਨੇ ਇਸ ਮਾਮਲੇ ਦੀ ਸੁਣਵਾਈ ਦੀ ਅਗਲੀ….