Tag: PunjabGovt

ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਪਿੰਡ ਨਵਾਂਗਾਉੰ ਵਿਖੇ 24 ਏਕੜ ਪੰਚਾਇਤੀ ਜ਼ਮੀਨ ਨੂੰ ਕਬਜ਼ੇ ਤੋਂ ਮੁਕਤ ਕਰਵਾਇਆ

ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਜ਼ਿਲ੍ਹਾ ਸੰਗਰੂਰ ਦੇ ਕਸਬਾ ਮੂਣਕ ਨੇੜਲੇ ਪਿੰਡ ਨਵਾਂਗਾਉਂ ਵਿਖੇ 24 ਏਕੜ ਪੰਚਾਇਤੀ ਜ਼ਮੀਨ ਨੂੰ ਨਾਜਾਇਜ਼ ਕਬਜ਼ੇ ਤੋਂ ਮੁਕਤ….

ਅੰਮ੍ਰਿਤਸਰ ਪੁਲਿਸ ਨੇ ਹਥਿਆਰਾਂ ਦੇ ਅੰਤਰਰਾਜੀ ਤਸਕਰੀ ਰੈਕੇਟ ਦਾ ਕੀਤਾ ਪਰਦਾਫਾਸ਼; 13 ਪਿਸਤੌਲਾਂ ਸਮੇਤ ਇਕ ਵਿਅਕਤੀ ਕਾਬੂ 

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਡੀਜੀਪੀ ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਹਥਿਆਰਾਂ ਦੇ….

ਲੜਕੀਆਂ ਦੇ ਸੁਪਨਿਆਂ ਨੂੰ ਮਿਲੀ ਉਡਾਣ; ਪੰਜਾਬ ਸਰਕਾਰ ਵੱਲੋਂ ਕਪੂਰਥਲਾ ਵਿਖੇ ਵਿਸ਼ੇਸ਼ ਤੌਰ ‘ਤੇ ਲੜਕੀਆਂ ਲਈ ਬਣਾਇਆ ਜਾਵੇਗਾ ਸੀ-ਪਾਈਟ ਕੈਂਪ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਹਥਿਆਰਬੰਦ ਬਲਾਂ ਵਿੱਚ ਭਰਤੀ ਹੋਣ ਦੀਆਂ ਚਾਹਵਾਨ ਪੰਜਾਬ ਦੀਆਂ ਲੜਕੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਦੀ ਦਿਸ਼ਾ ਵਿੱਚ ਅਹਿਮ ਪਹਿਲਕਦਮੀ….

ਲੰਬੇ ਸਮੇਂ ਤੋਂ ਇੱਕੋ ਸਥਾਨ ‘ਤੇ ਤਾਇਨਾਤ ਹੇਠਲੇ ਰੈਂਕ ਦੇ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਦਾ ਕੀਤਾ ਜਾਵੇਗਾ ਤਬਾਦਲਾ

ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ‘ਚੋਂ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਲਈ ਚਲਾਈ ਜਾ ਰਹੀ ਫੈਸਲਾਕੁੰਨ ਜੰਗ ਦੌਰਾਨ ਪੰਜਾਬ ਪੁਲਿਸ ਨੇ ਪਿਛਲੇ ਹਫ਼ਤੇ ਸੂਬੇ….

ਵਿਜੀਲੈਂਸ ਬਿਊਰੋ ਵੱਲੋਂ ਡੀ-ਫਾਰਮੇਸੀ ਸਰਟੀਫਿਕੇਟ ਜਾਰੀ ਕਰਨ ਵਾਲੇ ਦੋ ਸਾਬਕਾ ਰਜਿਸਟਰਾਰ ਅਤੇ ਸੁਪਰਡੈਂਟ ਗ੍ਰਿਫ਼ਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਆਪਣੀ ਮੁਹਿੰਮ ਦੌਰਾਨ ਪੰਜਾਬ ਰਾਜ ਫਾਰਮੇਸੀ ਕੌਂਸਲ (ਪੀ.ਐਸ.ਪੀ.ਸੀ.) ਵਿੱਚ ਵੱਡੇ ਘਪਲੇ ਦਾ ਪਰਦਾਫਾਸ਼ ਕਰਦਿਆਂ ਦੋ ਸਾਬਕਾ ਰਜਿਸਟਰਾਰਾਂ ਅਤੇ ਇੱਕ ਸੁਪਰਡੈਂਟ ਨੂੰ….

ਵਿਧਾਨ ਸਭਾ ਸਪੀਕਰ ਸੰਧਵਾਂ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਯਾਤਰੀ ਬੱਸ ਨੂੰ ਦਿੱਤੀ ਹਰੀ ਝੰਡੀ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਅੱਜ ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ….

ਮਹਿੰਗੇ ਨਹੀਂ ਹੋਣਗੇ ਕਰਜ਼ੇ, ਪੰਜਵੀਂ ਵਾਰ ਰੈਪੋ ਰੇਟ 6.50% ‘ਤੇ ਬਰਕਰਾਰ

ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ.) ਨੇ ਲਗਾਤਾਰ 5ਵੀਂ ਵਾਰ ਵਿਆਜ ਦਰਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਹੈ। ਆਰ.ਬੀ.ਆਈ. ਨੇ ਵਿਆਜ ਦਰਾਂ ਨੂੰ 6.5% ‘ਤੇ ਹੀ ਰੱਖਿਆ ਹੈ। ਲੋਨ ਮਹਿੰਗਾ ਨਹੀਂ ਹੋਵੇਗਾ….

ਫਰੀਦਕੋਟ ਵਿਖੇ ਜੱਚਾ-ਬੱਚਾ ਕੇਂਦਰ ਲੋਕਾਂ ਨੂੰ ਸਮਰਪਿਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਵਿੱਚ ਸਮਾਜਿਕ ਅਲਾਮਤਾਂ ਨੂੰ ਜੜ੍ਹੋਂ ਪੁੱਟ ਕੇ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਪੰਜਾਬ ਵਾਸੀਆਂ ਨੂੰ ਮੋਢਾ ਨਾਲ ਮੋਢਾ ਜੋੜ….

ਖੇਤੀਬਾੜੀ ਰਹਿੰਦ-ਖੂੰਹਦ ਨੂੰ ਅਸਾਸੇ ਵਿੱਚ ਤਬਦੀਲ ਕਰਨ ਲਈ ਗਰੀਨ ਹਾਈਡ੍ਰੋਜਨ ਨੀਤੀ ਲਾਹੇਵੰਦ ਸਾਬਤ ਹੋਵੇਗੀ: ਅਮਨ ਅਰੋੜਾ

ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਕਿਹਾ ਕਿ ਪੰਜਾਬ ਨੂੰ ਦੇਸ਼ ਭਰ ਵਿੱਚ ਗਰੀਨ ਅਤੇ ਸਾਫ਼-ਸੁਥਰੀ ਊਰਜਾ ਦੇ ਉਤਪਾਦਨ ਵਿੱਚ ਮੋਹਰੀ ਸੂਬਾ ਬਣਾਉਣ ਲਈ ਪੰਜਾਬ….

ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸਿੰਜਾਈ ਲਈ ਟ੍ਰੀਟਡ ਪਾਣੀ ਦੀ ਵਰਤੋਂ ਦੁੱਗਣੀ ਕਰਨ ਦਾ ਟੀਚਾ

ਪੰਜਾਬ ਦੇ ਭੂਮੀ ਅਤੇ ਜਲ ਸੰਭਾਲ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਜਿੱਥੇ ਜ਼ਮੀਨਦੋਜ਼ ਪਾਣੀ ਦੇ ਸਰੋਤਾਂ ’ਤੇ ਨਿਰਭਰਤਾ ਘਟਾਉਣ ਲਈ ਸਿੰਜਾਈ ਲਈ ਸੋਧੇ ਹੋਏ….

ਫਰਾਹ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਰਬੱਤ ਦੇ ਭਲੇ ਦੀ ਕੀਤੀ ਅਰਦਾਸ

ਫਰਾਹ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਫਰਾਹ ਖਾਨ ਨੇ ਦੱਸਿਆ ਕਿ ਉਹ ਕਾਫੀ ਸਮੇਂ ਤੋਂ ਸ੍ਰੀ ਹਰਿਮੰਦਰ ਸਾਹਿਬ ਆਉਣ ਵਾਰੇ….

ਮਿਲਕ ਪਲਾਂਟ ਦਾ ਮੈਨੇਜਰ 50,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਅੱਜ ਮੰਗਲਵਾਰ ਨੂੰ ਮਿਲਕ ਪਲਾਂਟ ਮੁਹਾਲੀ ਵਿਖੇ ਤਾਇਨਾਤ ਮੈਨੇਜਰ( ਦੁੱਧ ਇਕੱਤਰਨ) ਮਨੋਜ ਕੁਮਾਰ ਸ੍ਰੀਵਾਸਤਵਾ ਨੂੰ 50,000 ਰੁਪਏ ਦੀ ਰਿਸ਼ਵਤ….

ਚੇਤਨ ਸਿੰਘ ਜੌੜਾਮਾਜਰਾ ਵੱਲੋਂ ਜਲ ਸਰੋਤ ਅਤੇ ਖਣਨ ਤੇ ਭੂ-ਵਿਗਿਆਨ ਵਿਭਾਗਾਂ ਦੇ ਅਧਿਕਾਰੀਆਂ ਨਾਲ ਪਲੇਠੀ ਮੀਟਿੰਗ

ਪੰਜਾਬ ਦੇ ਜਲ ਸਰੋਤ ਅਤੇ ਖਣਨ ਤੇ ਭੂ-ਵਿਗਿਆਨ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਜਲ ਸਰੋਤ ਅਤੇ ਖਣਨ ਤੇ ਭੂ-ਵਿਗਿਆਨ ਵਿਭਾਗਾਂ ਦੇ ਸਮੂਹ ਅਧਿਕਾਰੀਆਂ ਨਾਲ ਪਲੇਠੀ ਮੀਟਿੰਗ ਦੌਰਾਨ ਨਿਗਰਾਨੀ….

ਕੈਬਨਿਟ ਸਬ-ਕਮੇਟੀ ਵੱਲੋਂ ਕਿਸਾਨ ਤੇ ਮੁਲਾਜ਼ਮ ਜਥੇਬੰਦੀਆਂ ਨਾਲ ਮੀਟਿੰਗ

ਪੰਜਾਬ ਦੇ ਕੈਬਨਿਟ ਮੰਤਰੀਆਂ ਐਡਵੋਕੇਟ ਹਰਪਾਲ ਸਿੰਘ ਚੀਮਾ, ਕੁਲਦੀਪ ਸਿੰਘ ਧਾਲੀਵਾਲ ਅਤੇ ਗੁਰਮੀਤ ਸਿੰਘ ਖੁੱਡੀਆਂ ਦੀ ਅਗਵਾਈ ਵਾਲੀ ਕੈਬਨਿਟ ਸਬ-ਕਮੇਟੀ ਵੱਲੋਂ ਮੰਗਵਾਰ ਨੂੰ ਕਿਸਾਨ ਅਤੇ ਮੁਲਾਜ਼ਮ ਜਥੇਬੰਦੀਆਂ ਨਾਲ ਮੀਟਿੰਗਾਂ ਦੌਰਾਨ….

ਮੁੱਖ ਮੰਤਰੀ ਵੱਲੋਂ ਪੁਲਿਸ ਅਫ਼ਸਰਾਂ ਨੂੰ ਨਸ਼ਿਆਂ ਖਿਲਾਫ਼ ਆਰ-ਪਾਰ ਦੀ ਲੜਾਈ ਨੂੰ ਅੰਜ਼ਾਮ ਤੱਕ ਲਿਜਾਣ ਦੇ ਹੁਕਮ

ਪੰਜਾਬ ਨੂੰ ਮੁਕੰਮਲ ਤੌਰ ਉਤੇ ਨਸ਼ਾ ਮੁਕਤ ਸੂਬਾ ਬਣਾਉਣ ਦੇ ਅਹਿਦ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੁਲਿਸ ਅਫਸਰਾਂ ਨੂੰ ਨਸ਼ਿਆਂ ਦੀ ਲਾਹਨਤ ਦੇ ਖਿਲਾਫ਼ ਆਰ-ਪਾਰ ਦੀ….

ਨਾਜਾਇਜ਼ ਕਬਜ਼ੇ ਹੇਠਲੀ ਪੰਚਾਇਤੀ ਜ਼ਮੀਨ ਦਾ ਇੱਕ-ਇੱਕ ਇੰਚ ਵਾਪਸ ਲੈਣ ਦੀ ਵਚਨਬੱਧਤਾ

ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਪੰਚਾਇਤੀ ਜ਼ਮੀਨਾਂ ਦਾ ਇਕ-ਇਕ ਇੰਚ ਨਾਜਾਇਜ਼ ਕਬਜ਼ਿਆਂ ਤੋਂ ਖ਼ਾਲੀ ਕਰਵਾਉਣ ਦੇ ਨਿਰਦੇਸ਼ਾਂ ਦੀ ਪਾਲਣਾ ਦੇ ਸਿਲਸਿਲੇ ਵਿੱਚ ਅੱਜ ਪੰਜਾਬ ਦੇ ਪੇਂਡੂ….