Tag: PunjabGovt

ਚੰਡੀਗੜ੍ਹ ਵਿਖੇ ਮਨਾਇਆ ਗਿਆ ਰਾਜ ਪੱਧਰੀ ਅੰਤਰਰਾਸ਼ਟਰੀ ਦਿਵਿਆਂਗਤਾ ਦਿਵਸ

ਅੱਜ ਅੰਤਰਰਾਸ਼ਟਰੀ ਦਿਵਿਆਂਗਤਾ ਦਿਵਸ ਮੌਕੇ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦਿਵਿਆਂਗਜਨਾਂ ਅਤੇ ਉਨ੍ਹਾਂ ਦੀ ਭਲਾਈ ਲਈ ਵੱਖ- ਵੱਖ ਖੇਤਰਾਂ ਵਿੱਚ ਕੰਮ ਕਰਨ….

ਕੁਲਵੰਤ ਸਿੰਘ ਆਈ.ਏ.ਐਸ ਨੂੰ ਲੁਧਿਆਣਾ ਡੀ.ਸੀ. ਦਾ ਵਾਧੂ ਚਾਰਜ ਮਿਲਿਆ

ਡਿਪਟੀ ਕਮਿਸ਼ਨਰ ਮੋਗਾ ਸ੍ਰੀ ਕੁਲਵੰਤ ਸਿੰਘ, ਆਈ.ਏ.ਐਸ. ਨੇ ਸੋਮਵਾਰ ਨੂੰ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਦਾ ਵਾਧੂ ਚਾਰਜ ਸੰਭਾਲ ਲਿਆ ਹੈ। ਉਹ ਸੁਰਭੀ ਮਲਿਕ, ਆਈ.ਏ.ਐਸ., ਡੀ ਸੀ ਲੁਧਿਆਣਾ ਦੀ ਛੁੱਟੀ ਦੇ….

3000 ਰੁਪਏ ਰਿਸ਼ਵਤ ਲੈਂਦਾ ਮਾਲ ਪਟਵਾਰੀ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ 

ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਅੱਜ ਮਾਲ ਹਲਕਾ ਮਲੋਟ, ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਤਾਇਨਾਤ ਮਾਲ ਪਟਵਾਰੀ ਨਰਿੰਦਰ ਕੁਮਾਰ ਉਰਫ਼ ਨੀਟਾ ਨੂੰ 3,000 ਰੁਪਏ ਰਿਸ਼ਵਤ ਲੈਂਦਿਆਂ….

ਪੰਜਾਬ ਪੁਲਿਸ ਨੇ ਏਅਰ ਇੰਡੀਆ ਦਾ ਬਾਈਕਾਟ ਵਾਲੇ ਨਾਅਰੇ ਲਿਖਣ ਵਾਲੇ  ਐਸ.ਐਫ.ਜੇ. ਦੇ ਦੋ ਕਾਰਕੁਨਾਂ ਨੂੰ  ਕੀਤਾ ਗ੍ਰਿਫਤਾਰ 

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਸਿੱਖਸ ਫਾਰ ਜਸਟਿਸ (ਐਸ.ਐਫ.ਜੇ.) ਦੇ ਦੋ ਕਾਰਕੁਨਾਂ….

ਪੰਜਾਬ ਸਰਕਾਰ ਵੱਲੋਂ ਪਠਾਨਕੋਟ ’ਚ ਗ਼ੈਰ-ਕਾਨੂੰਨੀ ਖਣਨ ਵਿਰੁੱਧ ਜ਼ੋਰਦਾਰ ਕਾਰਵਾਈ; 7 ਵਿਅਕਤੀ ਗ੍ਰਿਫ਼ਤਾਰ ਅਤੇ ਮਸ਼ੀਨਰੀ ਜ਼ਬਤ

ਸੂਬੇ ਵਿੱਚ ਗ਼ੈਰ-ਕਾਨੂੰਨੀ ਮਾਈਨਿੰਗ ਦੇ ਖ਼ਾਤਮੇ ਲਈ ਆਪਣੀ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਠਾਨਕੋਟ ਜ਼ਿਲ੍ਹੇ ਵਿੱਚ ਗ਼ੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ ਵਿਰੁੱਧ ਸਖ਼ਤ….

ਆਯੁਸ਼ਮਾਨ ਕਾਰਡ ਬੰਪਰ ਡਰਾਅ: ਪੰਜਾਬ ਸਰਕਾਰ ਨੇ ਆਖਰੀ ਤਰੀਕ ਵਧਾ ਕੇ 31 ਦਸੰਬਰ ਕੀਤੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਦੇ ਵੱਧ ਤੋਂ ਵੱਧ ਲੋਕਾਂ ਨੂੰ ਸਿਹਤ ਬੀਮਾ ਅਧੀਨ ਕਵਰ ਕਰਨ ਲਈ ਪੰਜਾਬ ਰਾਜ ਸਿਹਤ ਏਜੰਸੀ ਨੇ ਸਿਹਤ ਤੇ ਪਰਿਵਾਰ ਭਲਾਈ….

ਪਾਰਦਰਸ਼ੀ ਆਨਲਾਈਨ ਟੈਂਡਰਿੰਗ ਪ੍ਰਕ੍ਰਿਆ ਸਦਕਾ 158 ਕਰੋੜ ਰੁਪਏ ਦੀ ਬਚਤ- ਹਰਭਜਨ ਸਿੰਘ ਈ.ਟੀ.ਓ

ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਇਥੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਪਾਰਦਰਸ਼ੀ ਆਨਲਾਈਨ ਟੈਂਡਰਿੰਗ ਪ੍ਰਕ੍ਰਿਆ….

ਸਪੀਕਰ ਸੰਧਵਾਂ ਵੱਲੋਂ ਜੁੱਤੀ ਬਣਾਉਣ ‘ਤੇ 12 ਫ਼ੀਸਦ ਟੈਕਸ ਲਗਾਉਣ ਲਈ ਕੇਂਦਰ ਸਰਕਾਰ ਦੀ ਆਲੋਚਨਾ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੇਂਦਰ ਸਰਕਾਰ ਵੱਲੋਂ ਜੁੱਤੀ ਬਣਾਉਣ/ ਸ਼ੂਮੇਕਿੰਗ (ਪੰਜਾਬੀ ਜੁੱਤੀ) ਇੰਡਸਟਰੀ ‘ਤੇ ਟੈਕਸ ਵਧਾਉਣ ਦੇ ਫ਼ੈਸਲੇ ਨੂੰ ਆਪਹੁਦਰਾ ਕਰਾਰ ਦਿੱਤਾ ਹੈ। ਉਨ੍ਹਾਂ ਇਸ….

ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਝੋਨੇ ਦੀ ਖਰੀਦ ਪ੍ਰਕਿਰਿਆ ਦੀ ਮਿਆਦ ਵਿੱਚ ਵਾਧੇ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਕੀਤਾ ਧੰਨਵਾਦ 

ਇਸ ਸਾਲ ਜੁਲਾਈ ਵਿੱਚ ਹੜ੍ਹਾਂ ਕਾਰਨ ਸੂਬੇ ਦੇ ਕੁਝ ਹਿੱਸਿਆਂ ਵਿੱਚ ਪਛੇਤੀ ਬਿਜਾਈ ਕਾਰਨ ਸੂਬੇ ਦੇ ਮਿਹਨਤਕਸ਼ ਕਿਸਾਨਾਂ ਦੇ ਹਿੱਤਾਂ ਲਈ ਖਰੀਦ ਪ੍ਰਕਿਰਿਆ ਦੀ ਮਿਆਦ ਵਧਾਉਣ ਬਾਬਤ ਸੂਬਾ ਸਰਕਾਰ ਦੀ….

ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਅਸਾਮੀਆਂ ਲਈ ਵਿਭਾਗੀ ਪ੍ਰੀਖਿਆ 11 ਦਸੰਬਰ ਤੋਂ

ਸਹਾਇਕ ਕਮਿਸ਼ਨਰਾਂ, ਵਾਧੂ ਸਹਾਇਕ ਕਮਿਸ਼ਨਰ/ਤਹਿਸੀਲਦਾਰਾਂ ਅਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਦੀ ਅਗਲੀ ਵਿਭਾਗੀ ਪ੍ਰੀਖਿਆ 11 ਦਸੰਬਰ, 2023 ਤੋਂ 15 ਦਸੰਬਰ, 2023 ਤੱਕ ਹੋਵੇਗੀ।

ਮਹਾਰਾਜਾ ਰਣਜੀਤ ਸਿੰਘ ਏ.ਐਫ.ਪੀ.ਆਈ. ਦੇ ਸੱਤ ਕੈਡੇਟ ਐਨ.ਡੀ.ਏ. ਤੋਂ ਪਾਸ-ਆਊਟ ਹੋਏ

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ.ਆਰ.ਐਸ.ਏ.ਐਫ.ਪੀ.ਆਈ) ਐਸ.ਏ.ਐਸ. ਨਗਰ (ਮੋਹਾਲੀ) ਦੇ ਸੱਤ ਕੈਡੇਟ ਅੱਜ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.) ਪੁਣੇ ਤੋਂ ਪਾਸ-ਆਊਟ ਹੋਏ ਹਨ। ਇਸ ਪਾਸਿੰਗ ਆਊਟ ਪਰੇਡ ਦਾ ਨਿਰੀਖਣ….

ਗੁਰਦਾਸਪੁਰ ਵਾਸੀਆਂ ਨੂੰ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਜੀ ਬੱਸ ਟਰਮੀਨਲ ਦਾ ਤੋਹਫ਼ਾ

ਸਰਹੱਦੀ ਜ਼ਿਲ੍ਹਿਆਂ ਗੁਰਦਾਸਪੁਰ ਅਤੇ ਪਠਾਨਕੋਟ ਦੇ ਵਾਸੀਆਂ ਨੂੰ ਵੱਡਾ ਤੋਹਫਾ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੂਬੇ ਵਿੱਚ ‘ਵਿਕਾਸ ਕ੍ਰਾਂਤੀ’….

ਅੰਤਰ ਰਾਸ਼ਟਰੀ ਦਿਵਿਆਂਗ ਦਿਵਸ ਸਬੰਧੀ 5 ਦਸੰਬਰ ਨੂੰ ਚੰਡੀਗੜ੍ਹ ਵਿਖੇ ਹੋਵੇਗਾ ਰਾਜ ਪੱਧਰੀ ਸਮਾਗਮ

ਪੰਜਾਬ ਸਰਕਾਰ ਵੱਲੋਂ ਅੰਤਰ ਰਾਸ਼ਟਰੀ ਦਿਵਿਆਂਗ ਦਿਵਸ ਸਬੰਧੀ ਰਾਜ ਪੱਧਰੀ ਸਮਾਗਮ 5 ਦਸੰਬਰ ਨੂੰ ਚੰਡੀਗੜ੍ਹ ਵਿਖੇ ਮਨਾਇਆ ਜਾ ਰਿਹਾ ਹੈ। ਇਸ ਸਮਾਗਮ ਵਿੱਚ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ….

ਡਾ. ਬਲਜੀਤ ਕੌਰ ਨੇ ਕੰਬੋਜ ਭਾਈਚਾਰੇ ਦੇ ਪ੍ਰਤੀਨਿਧਾਂ ਨਾਲ ਕੀਤੀ ਮੀਟਿੰਗ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੁਚੱਜੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਕਾਰਜਸ਼ੀਲ ਹੈ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ….

ਪੰਜਾਬ ਪੁਲਿਸ ਨੇ ਸੋਨੂੰ ਖੱਤਰੀ ਗੈਂਗ ਵੱਲੋਂ ਮਿੱਥ ਕੇ ਕਤਲ ਕਰਨ ਦੀ ਯੋਜਨਾ ਨੂੰ ਕੀਤਾ ਨਾਕਾਮ; ਗੈਂਗਸਟਰ ਜੱਸਾ ਹੈਪੋਵਾਲ ਦੋ ਪਿਸਤੌਲਾਂ ਸਮੇਤ ਕਾਬੂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਪਨਿਆਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਨੇ ਵੱਡੀ ਸਫਲਤਾ ਹਾਸਲ ਕਰਦਿਆਂ ਬਦਨਾਮ ਗੈਂਗਸਟਰ ਕਰਨਜੀਤ ਸਿੰਘ….

ਮਾਈ ਭਾਗੋ ਇੰਸਟੀਚਿਊਟ ਵੱਲੋਂ ਐਨ.ਡੀ.ਏ. ਪ੍ਰੈਪਰੇਟਰੀ ਵਿੰਗ ਦੇ ਦੂਜੇ ਬੈਚ ਲਈ ਅਰਜ਼ੀਆਂ ਦੀ ਮੰਗ

ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ.ਐਫ.ਪੀ.ਆਈ.) ਫਾਰ ਗਰਲਜ਼, ਐਸ.ਏ.ਐਸ. ਨਗਰ (ਮੁਹਾਲੀ) ਨੇ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.) ਦੇ ਪ੍ਰੈਪਰੇਟਰੀ ਵਿੰਗ ਦੇ ਦੂਜੇ ਬੈਚ ਵਾਸਤੇ ਲਈ ਜਾਣ ਵਾਲੀ ਦਾਖਲਾ ਪ੍ਰੀਖਿਆ ਲਈ….

ਪੰਜਾਬ ਸਰਕਾਰ ਵੱਲੋਂ ਸ਼ਹੀਦੀ ਸਭਾ ਮੌਕੇ ਸੂਬੇ ਵਿੱਚ ਗਜ਼ਟਿਡ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਵੱਲੋਂ ਸ਼ਹੀਦੀ ਸਭਾ, ਸ੍ਰੀ ਫਤਹਿਗੜ੍ਹ ਸਾਹਿਬ-2023 ਮੌਕੇ 28 ਦਸੰਬਰ, 2023 ਨੂੰ ਸੂਬੇ ਵਿੱਚ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਇੱਕ ਸਰਕਾਰੀ….