ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਚਲਾਈ ਜਾ ਰਹੀ ਵਿਸ਼ੇਸ਼ ਨਸ਼ਾ ਵਿਰੋਧੀ ਜਾਗਰੂਕਤਾ ਮੁਹਿੰਮ ਦੇ ਹਿੱਸੇ ਵਜੋਂ, ਐਸ.ਬੀ.ਐਸ.ਨਗਰ ਜ਼ਿਲ੍ਹਾ ਪੁਲਿਸ ਨੇ ਮੰਗਲਵਾਰ ਨੂੰ ਲੋਕਾਂ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਅਤੇ ਸਿਹਤਮੰਦ ਜੀਵਨ ਸ਼ੈਲੀ ਵੱਲ ਪ੍ਰੇਰਣ ਲਈ ਇੱਕ ਜ਼ਿਲ੍ਹਾ ਪੱਧਰੀ ਸਾਈਕਲ ਰੈਲੀ “ਸਾਈਕਲੋਥਨ”ਦਾ ਆਯੋਜਨ ਕੀਤਾ। ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ.) […]
ਪੰਜਾਬ ਵਿਜੀਲੈਂਸ ਬਿਊਰੋ ਨੇ ਐਸ.ਬੀ.ਐਸ.ਨਗਰ ਜ਼ਿਲ੍ਹੇ ਦੀਆਂ ਦਾਣਾ ਮੰਡੀਆਂ ਵਿੱਚ ਲੇਬਰ ਕਾਰਟੇਜ ਅਤੇ ਢੋਆ-ਢੁਆਈ ਦੇ ਟੈਂਡਰਾਂ ਵਿੱਚ ਧੋਖਾਧੜੀ ਕਰਨ ਵਾਲਿਆਂ ’ਚ ਸ਼ਾਮਲ ਇੱਕ ਹੋਰ ਭਗੌੜੇ ਮੁਲਜ਼ਮ ਯਸ਼ਪਾਲ ਵਾਸੀ ਪਿੰਡ ਉਧਨਵਾਲ, ਜਿਲ੍ਹਾ ਐਸ.ਬੀ.ਐਸ.ਨਗਰ ਨੂੰ ਗ੍ਰਿਫ਼ਤਾਰ ਕੀਤਾ ਹੈ ਜੋ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਅਤੇ ਖਰੀਦ ਏਜੰਸੀਆਂ ਸਮੇਤ ਹੋਰ ਠੇਕੇਦਾਰਾਂ ਅਤੇ ਸਬੰਧਤ ਅਧਿਕਾਰੀਆਂ/ਕਰਮਚਾਰੀਆਂ ਦੀ ਮਿਲੀਭੁਗਤ ਨਾਲ ਲੇਬਰ […]