ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਰਤੀ ਫੌਜ ਵਿੱਚ ਡਿਊਟੀ ਦੌਰਾਨ ਸ਼ਹੀਦੀ ਪ੍ਰਾਪਤ ਕਰਨ ਵਾਲੇ ਸ਼ਹੀਦ ਨਾਇਕ ਸੁਰਿੰਦਰ ਸਿੰਘ ਦੇ ਪਰਿਵਾਰ ਨੂੰ ਮੰਗਲਵਾਰ ਨੂੰ ਵਿੱਤੀ ਸਹਾਇਤਾ ਵਜੋਂ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ। ਸ਼ਹੀਦ ਦੇ ਪਰਿਵਾਰਕ ਮੈਂਬਰਾਂ ਨੂੰ ਚੈੱਕ ਸੌਂਪਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨਾਇਕ ਸੁਰਿੰਦਰ ਸਿੰਘ ਵਾਸੀ ਪਿੰਡ ਡੂਡੀਆਂ (ਮੂਨਕ) ਨੇ […]