‘ਖੇਤਾਂ ਦੇ ਰਾਜੇ’ ਵਜੋਂ ਜਾਣੇ ਜਾਂਦੇ ਟਰੈਕਟਰ ਨੂੰ ਖੁਦ ਲਈ ਜਾਨਲੇਵਾ ਨਾ ਬਣਾਇਆ ਜਾਵੇ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਵਿੱਚ ਟਰੈਕਟਰਾਂ ਅਤੇ ਹੋਰ ਖੇਤੀ ਸੰਦਾਂ ਨਾਲ ਖਤਰਨਾਕ ਸਟੰਟ ਕਰਨ ‘ਤੇ ਮੁਕੰਮਲ ਪਾਬੰਦੀ ਲਾਉਣ ਦਾ ਐਲਾਨ ਕੀਤਾ ਹੈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਵਿੱਚ ਟਰੈਕਟਰਾਂ ਅਤੇ ਹੋਰ ਖੇਤੀ ਸੰਦਾਂ ਨਾਲ ਖਤਰਨਾਕ ਸਟੰਟ ਕਰਨ ‘ਤੇ ਮੁਕੰਮਲ ਪਾਬੰਦੀ ਲਾਉਣ ਦਾ ਐਲਾਨ ਕੀਤਾ ਹੈ।
ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਵੱਲੋਂ ਅੱਜ ਟਰੈਕਟਰ ਸਟੰਟਬਾਜੀ ਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਹੈ। ਉਹਨਾਂ ਨੇ ਟਵੀਟ ਕਰਕੇ ਇਹ ਜਾਣਕਾਰੀ ਸਾਝੀ ਕੀਤੀ। ਉਹਨਾਂ ਵੱਲੋਂ ਪੰਜਾਬੀਆਂ….