ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਬਦਲੀਆਂ ਸਬੰਧੀ ਆਨਲਾਈਨ ਪੋਰਟਲ ਖੋਲਿਆ

ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਅੱਜ ਅਧਿਆਪਕਾਂ ਦੀਆਂ ਆਮ ਬਦਲੀਆਂ ਲਈ ਆਨਲਾਈਨ ਪੋਰਟਲ ਖੋਲ੍ਹ ਦਿੱਤਾ ਗਿਆ ਹੈ। ਇਹ ਪੋਰਟਲ 5 ਅਗਸਤ , 2024 ਤੱਕ ਖੁੱਲ੍ਹਾ ਰਹੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਅਧਿਆਪਕਾਂ ਦੀਆਂ ਬਦਲੀਆਂ ਟੀਚਰ ਟਰਾਂਸਫ਼ਰ ਪਾਲਿਸੀ 2019 ਅਤੇ ਸਮੇਂ ਸਮੇਂ ’ਤੇ ਕੀਤੀਆਂ ਸੋੋਧਾਂ  ਅਨੁਸਾਰ ਕੀਤੀਆਂ ਜਾਣਗੀਆਂ ਬਦਲੀਆਂ। ਇਸ ਤੋਂ […]

ਪਰਾਲੀ ਸਾੜਨ ਦੇ ਮਾਮਲੇ: ਪੰਜਾਬ ਪੁਲਿਸ ਵੱਲੋਂ 932 ਐਫਆਈਆਰ ਦਰਜ, 7405 ਮਾਮਲਿਆਂ ਵਿੱਚ 1.67 ਕਰੋੜ ਰੁਪਏ ਦਾ ਲਗਾਇਆ ਜੁਰਮਾਨਾ

ਸੂਬੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਪੰਜਾਬ ਪੁਲਿਸ ਵੱਲੋਂ ਕੀਤੇ ਜਾ ਰਹੇ ਠੋਸ ਯਤਨਾਂ ਦੇ ਸਾਰਥਕ ਨਤੀਜੇ ਸਾਹਮਣੇ ਆਏ ਹਨ ਕਿਉਂਕਿ ਪਿਛਲੇ ਦੋ ਦਿਨਾਂ ਵਿੱਚ ਖੇਤਾਂ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਭਾਰੀ ਗਿਰਾਵਟ ਆਈ ਹੈ। ਇਹ ਜਾਣਕਾਰੀ ਅੱਜ ਇੱਥੇ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ […]

ਪੰਜਾਬ ਪੁਲਿਸ ਵੱਲੋਂ ਅਮਰੀਕਾ ਅਧਾਰਤ ਸਰਵਣ ਸਿੰਘ ਵੱਲੋਂ ਚਲਾਏ ਜਾ ਰਹੇ ਨਸ਼ਾ ਤਸਕਰੀ ਰੈਕੇਟ ਦਾ ਪਰਦਾਫਾਸ਼; 12 ਕਿਲੋ ਹੈਰੋਇਨ ਸਮੇਤ ਇੱਕ ਕਾਬੂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੇ ਨੈੱਟਵਰਕ ਨੂੰ ਵੱਡਾ ਝਟਕਾ ਦਿੰਦਿਆਂ ਪੰਜਾਬ ਪੁਲਿਸ ਨੇ ਇੱਕ ਵਿਅਕਤੀ ਦੇ ਕਬਜ਼ੇ ਵਿੱਚੋਂ 12 ਕਿਲੋਗ੍ਰਾਮ ਹੈਰੋਇਨ ਬਰਾਮਦ ਕਰਕੇ ਅਮਰੀਕਾ ਅਧਾਰਤ ਤਸਕਰ ਸਰਵਣ ਸਿੰਘ ਵੱਲੋਂ ਚਲਾਏ ਜਾ ਰਹੇ ਸਰਹੱਦ ਪਾਰ ਨਸ਼ਾ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। […]

ਪੰਜਾਬ ਪੁਲਿਸ ਵੱਲੋਂ ਹਰਵਿੰਦਰ ਰਿੰਦਾ ਦੀ ਹਮਾਇਤ  ਵਾਲੇ ਅੱਤਵਾਦੀ ਫੰਡਿੰਗ ਮਾਡਿਊਲ ਦਾ ਪਰਦਾਫਾਸ਼

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਪਾਕਿਸਤਾਨ ਸਥਿਤ ਹਰਵਿੰਦਰ ਸਿੰਘ ਰਿੰਦਾ ਦੀ ਹਮਾਇਤ ਵਾਲੇ ਅਤੇ ਪਰਮਿੰਦਰ ਪਿੰਦੀ ਦੁਆਰਾ ਚਲਾਏ ਜਾ ਰਹੇ ਅੱਤਵਾਦੀ ਫੰਡਿੰਗ ਮਾਡਿਊਲ  ਦਾ ਪਰਦਾਫਾਸ਼ ਕਰਦਿਆਂ , ਮਾਡਿਊਲ ਦੇ ਪੰਜ ਕਾਰਕੁਨਾਂ ਨੂੂੰ ਗ੍ਰਿਫਤਾਰ ਕੀਤਾ ਹੈ। ਮਾਡਿਊਲ ਦਾ ਸਥਾਲਕ ਹੈਂਡਲਰ ਪਰਮਿੰਦਰ […]

ਕਿਸਾਨਾਂ ਦੇ ਖਾਤਿਆਂ ਵਿੱਚ ਸਿੱਧੇ ਤੌਰ ‘ਤੇ 5100 ਕਰੋੜ ਰੁਪਏ ਕੀਤੇ ਟਰਾਂਸਫਰ 

ਤਿੰਨ ਦਿਨਾਂ ਦੀ ਬਰਸਾਤ ਤੋਂ ਬਾਅਦ ਮੌਸਮ ਦੇ ਸੁਖਾਵਾਂ ਹੋਣ ਦੇ ਨਾਲ, ਸੂਬੇ ਭਰ ਦੇ ਸਾਰੇ ਜ਼ਿਲ੍ਹਿਆਂ ਵਿੱਚ ਝੋਨੇ ਦੀ ਲਿਫਟਿੰਗ ਸ਼ੁਰੂ ਹੋ ਗਈ ਹੈ ਅਤੇ ਅੱਜ ਇੱਕ ਦਿਨ ਵਿੱਚ ਝੋਨੇ ਦੀਆਂ 18 ਲੱਖ ਬੋਰੀਆਂ ਦੀ ਲਿਫਟਿੰਗ ਕੀਤੀ ਗਈ।  ਇਸ ਸਬੰਧੀ ਜਾਣਕਾਰੀ ਦਿੰਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ […]

ਇਕ ਨਵੰਬਰ ਨੂੰ ਹੋਣ ਵਾਲੀ ਬਹਿਸ ਤੋਂ ਭੱਜ ਰਹੀਆਂ ਨੇ ਵਿਰੋਧੀ ਪਾਰਟੀਆਂ-ਮੁੱਖ ਮੰਤਰੀ ਨੇ ਕੀਤੀ ਸਖ਼ਤ ਆਲੋਚਨਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਕ ਨਵੰਬਰ ਨੂੰ ਹੋਣ ਵਾਲੀ ਬਹਿਸ ਵਿੱਚ ਵਿਰੋਧੀ ਨੇਤਾਵਾਂ ਵੱਲੋਂ ਭੱਜ ਜਾਣ ਦੀਆਂ ਸਖ਼ਤ ਆਲੋਚਨਾ ਕਰਦਿਆਂ ਕਿਹਾ ਕਿ ਅਸਲ ਵਿੱਚ ਇਨ੍ਹਾਂ ਲੀਡਰਾਂ ਨੂੰ ਆਪਣੇ ਗੁਨਾਹਾਂ ਤੋਂ ਪਰਦਾ ਚੁੱਕੇ ਜਾਣ ਦਾ ਡਰ ਸਤਾ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਦੇ ਲੀਡਰਾਂ ਦੀ ਸੂਬੇ ਨੂੰ […]

Transfer: ਪੰਜਾਬ ਦੇ 18 IAS ਅਤੇ 2 PCS ਦਾ ਤਬਾਦਲਾ- ਪੜ੍ਹੋਂ ਹੁਕਮਾਂ ਦੀ ਕਾਪੀ

Transfer: ਪੰਜਾਬ ਦੇ 18 IAS ਅਤੇ 2 PCS ਅਫਸਰਾਂ ਦਾ ਤਬਾਦਲਾ ਕੀਤਾ ਗਿਆ ਹੈ। ਪੰਜਾਬ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ ਮਿਤੀ 14-10-2023 ਨੂੰ 18 ਆਈ.ਏ.ਐਸ ਅਤੇ 2 ਪੀ.ਸੀ.ਐਸ ਦੇ ਤਬਾਦਲੇ ਕੀਤੇ ਗਏ ਹਨ।

Big Scam: ਪੰਜਾਬ ਵਿੱਚ ਅਧਿਆਪਕਾਂ ਦੀ ਭਰਤੀ ਘੁਟਾਲਾ-  7 ਅਧਿਆਪਕਾ ਖਿਲਾਫ਼ FIR ਦਰਜ

ਪੰਜਾਬ ਸਰਕਾਰ ਵੱਲੋਂ ਸਾਲ 2007 ‘ਚ ਟੀਚਿੰਗ ਫੈਲੋਜ਼ ਦੀ ਕੀਤੀ ਗਈ ਭਰਤੀ ਦੌਰਾਨ ਜਾਅਲੀ ਤਜ਼ਰਬਾ ਸਰਟੀਫਿਕੇਟ, ਰੂਲਰ ਏਰੀਆ ਸਰਟੀਫਿਕੇਟ ਆਦਿ ਪੇਸ਼ ਕਰ ਕੇ ਨੌਕਰੀਆਂ ਪ੍ਰਾਪਤ ਕਰਨ ਵਾਲੇ ਉਮੀਦਵਾਰਾਂ ਦੇ ਮਾਮਲੇ ਦੀ ਜਾਂਚ ਉਪਰੰਤ ਪੰਜਾਬ ਦੇ ਵੱਖ-ਵੱਖ ਜ਼ਿਲਿਆਂ ‘ਚ ਸਾਹਮਣੇ ਆਏ ਅਜਿਹੇ ਜਾਅਲੀ ਦਸਤਾਵੇਜ਼ਾਂ ਵਾਲੇ ਉਮੀਦਵਾਰਾਂ ਖਿਲਾਫ ਮੁਕੱਦਮੇ ਦਰਜ ਕਰਨ ਦੇ ਜਾਰੀ ਹੋਏ ਹੁਕਮਾਂ ਤਹਿਤ ਮਾਲੇਰਕੋਟਲਾ […]

30-ਕਿਲੋਗ੍ਰਾਮ ਕੋਕੀਨ ਬਰਾਮਦੀ: ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ 4.94 ਕਰੋੜ ਰੁਪਏ ਦੀ ਡਰੱਗ ਮਨੀ ਤੇ ਪਿਸਤੌਲ ਬਰਾਮਦ ਸਮੇਤ ਨਸ਼ਾ ਤਸਕਰ ਕੀਤਾ ਕਾਬੂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਅੰਤਰ-ਰਾਜੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਨੈੱਟਵਰਕ ਨੂੰ ਵੱਡਾ ਝਟਕਾ ਦਿੰਦਿਆਂ ਪੰਜਾਬ ਪੁਲਿਸ ਵੱਲੋਂ ਜੰਮੂ-ਕਸ਼ਮੀਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ 30 ਕਿਲੋ ਕੋਕੀਨ ਬਰਾਮਦਗੀ ਦੇ ਮਾਮਲੇ ਵਿੱਚ ਲੋੜੀਂਦੇ ਨਸ਼ਾ ਤਸਕਰ ਨੂੰ 4.94 ਕਰੋੜ ਰੁਪਏ ਦੀ ਡਰੱਗ ਮਨੀ ਸਮੇਤ ਮੁੱਲਾਂਪੁਰ ਦਾਖਾ, ਲੁਧਿਆਣਾ ਤੋਂ […]

ਮੀਤ ਹੇਅਰ ਨੇ ਸੋਨ ਤਮਗ਼ਾ ਜੇਤੂ ਅਰਜੁਨ ਚੀਮਾ ਨੂੰ ਦਿੱਤੀ ਮੁਬਾਰਕਬਾਦ

ਹਾਂਗਜ਼ੂ ਵਿਖੇ ਚੱਲ ਰਹੀਆਂ ਏਸ਼ੀਅਨ ਗੇਮਜ਼ ਵਿੱਚ ਪੰਜਾਬ ਦੇ ਖਿਡਾਰੀਆਂ ਦਾ ਬਿਹਤਰ ਪ੍ਰਦਰਸ਼ਨ ਜਾਰੀ ਹੈ। ਅੱਜ ਪੰਜਾਬ ਦੇ ਅਰਜੁਨ ਸਿੰਘ ਚੀਮਾ ਨੇ ਨਿਸ਼ਾਨੇਬਾਜ਼ੀ ਦੇ ਟੀਮ ਮੁਕਾਬਲੇ ਵਿੱਚ ਸੋਨੇ ਦਾ ਤਮਗ਼ਾ ਜਿੱਤਿਆ।

RBI ਨੇ 2000 ਦੇ ਨੋਟਾਂ ਨੂੰ ਲੈਕੇ ਕੀ ਕੀਤਾ ਵੱਡਾ ਐਲਾਨ- ਪੜ੍ਹੋ ਪੂਰੀ ਖਬਰ

ਦੋ ਹਜਾਰ (2000 ਰੁਪਏ) ਦੇ ਨੋਟਾਂ ਨੂੰ ਲੈ ਕੇ ਵੱਡੀ RBI ਵੱਲੋਂ ਵੱਡੀ ਖਬਰ ਸਾਹਮਣੇ ਆਈ ਹੈ। 2000 ਰੁਪਏ ਦਾ ਨੋਟ ਸਿਰਫ 30 ਸਤੰਬਰ 2023 ਤੱਕ Valid ਹਨ। ਇਸ ਤੋਂ ਬਾਅਦ ਤੁਸੀ 2000 ਰੁਪਏ ਦਾ ਨੋਟ ਨਹੀ ਬਦਲ ਸਕਦੇ। RBI ਨੇ 2000 ਰੁਪਏ (2000 Rupees) ਦੇ ਨੋਟ ਬਦਲਣ ਦੀ ਤਰੀਕ 30 ਸਤੰਬਰ ਤੱਕ ਤੈਅ ਕੀਤੀ […]

ਪੰਜਾਬ ਸਰਕਾਰ ਮਾਵਾਂ ਦੀ ਮੌਤ ਦਰ ਨੂੰ ਘਟਾਉਣ ਲਈ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਤਕਨੀਕੀ ਸਹੂਲਤਾਂ ਪ੍ਰਦਾਨ ਕਰੇਗੀ: ਡਾ. ਬਲਬੀਰ ਸਿੰਘ

ਮਹਿਲਾਵਾਂ ਅਤੇ ਬੱਚਿਆਂ ਦੀ ਤੰਦਰੁਸਤ ਸਿਹਤ ਨੂੰ ਯਕੀਨੀ ਬਣਾਉਣਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਦੱਸਦਿਆਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਮਾਵਾਂ ਦੀ ਮੌਤ ਦਰ (ਐਮ.ਐਮ.ਆਰ.) ਨੂੰ ਘਟਾਉਣ ਲਈ ਸਰਕਾਰੀ ਸਿਹਤ ਸੰਸਥਾਵਾਂ ਵਿਖੇ ਹਰ ਤਰ੍ਹਾਂ ਦੀ ਤਕਨੀਕੀ ਸਹੂਲतਤ ਪ੍ਰਦਾਨ ਕਰਨ ਦਾ ਐਲਾਨ […]

ਪੰਜਾਬ ਦੀ ਐਨ.ਐਸ.ਐਸ. ਵਲੰਟੀਅਰ ਸ਼੍ਰੇਆ ਮੈਣੀ ਦੀ ਕੌਮੀ ਐਨ.ਐਸ.ਐਸ. ਐਵਾਰਡ ਲਈ ਚੋਣ

ਪੰਜਾਬ ਦੀ ਐਨ.ਐਸ.ਐਸ. ਵਲੰਟੀਅਰ ਸ਼੍ਰੇਆ ਮੈਣੀ ਨੂੰ ਉਨ੍ਹਾਂ ਦੇ ਸ਼ਾਨਦਾਰ ਲੋਕ ਭਲਾਈ ਦੇ ਕਾਰਜਾਂ ਅਤੇ ਐਨ.ਐਸ.ਐਸ. ਵਲੰਟੀਅਰ ਵਜੋਂ ਉਤਸ਼ਾਹੀ ਭਾਵਨਾ ਨਾਲ ਦੇਸ਼ ਦੀ ਸੇਵਾ ਕਰਨ ਲਈ ਕੇਂਦਰੀ ਯੁਵਕ ਮਾਮਲੇ ਅਤੇ ਖੇਡ ਮੰਤਰਾਲੇ ਵੱਲੋਂ 2021-22 ਲਈ ਐਨ.ਐਸ.ਐਸ. ਐਵਾਰਡ (ਵਲੰਟੀਅਰ ਸ਼੍ਰੇਣੀ) ਲਈ ਚੁਣਿਆ ਗਿਆ ਹੈ। ਖੇਡਾਂ ਅਤੇ ਯੁਵਕ ਸੇਵਾਵਾਂ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਉਨ੍ਹਾਂ ਨੂੰ […]

ਏਸ਼ੀਅਨ ਗੇਮਜ਼; ਪੰਜਾਬ ਦੇ 7 ਖਿਡਾਰੀਆਂ ਨੇ ਇਕ ਸੋਨੇ ਤੇ ਤਿੰਨ ਕਾਂਸੀ ਦੇ ਤਮਗ਼ੇ ਜਿੱਤੇ

ਹਾਂਗਜ਼ੂ ਵਿਖੇ ਚੱਲ ਰਹੀਆਂ ਏਸ਼ੀਅਨ ਗੇਮਜ਼ ਵਿੱਚ ਅੱਜ ਪੰਜਾਬ ਦੇ ਸੱਤ ਖਿਡਾਰੀਆਂ ਨੇ ਕ੍ਰਿਕਟ, ਰੋਇੰਗ ਤੇ ਕੁਸ਼ਤੀ ਵਿੱਚ ਮੈਡਲ ਜਿੱਤਦਿਆਂ ਇਕ ਸੋਨੇ ਤੇ ਤਿੰਨ ਕਾਂਸੀ ਦੇ ਤਮਗ਼ੇ ਜਿੱਤੇ। ਪੰਜਾਬ ਦੇ ਖੇਡ ਮੰਤਰੀ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਤਮਗ਼ਾ ਜੇਤੂ ਖਿਡਾਰੀਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਪੰਜਾਬ ਲਈ ਮਾਣ ਵਾਲੀ ਗੱਲ ਹੈ ਕਿ ਸਾਡੇ ਖਿਡਾਰੀ […]

ਮੁੱਖ ਮੰਤਰੀ ਨੇ ਡਿਊਟੀ ਦੌਰਾਨ ਸ਼ਹੀਦ/ਫੌਤ ਹੋਏ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਸਹਾਇਤਾ ਰਾਸ਼ੀ ਵਜੋਂ ਤਿੰਨ ਕਰੋੜ ਰੁਪਏ ਦੇ ਚੈੱਕ ਸੌਂਪੇ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡਿਊਟੀ ਦੌਰਾਨ ਸ਼ਹਾਦਤ ਪ੍ਰਾਪਤ ਕਰਨ ਵਾਲੇ/ਫੌਤ ਹੋਏ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਕ ਮੈਂਬਰਾਂ ਨੂੰ ਤਿੰਨ ਕਰੋੜ ਰੁਪਏ ਦੀ ਰਾਸ਼ੀ ਦੇ ਚੈੱਕ ਸੌਂਪੇ। ਇੱਥੇ ਪੀ.ਏ.ਪੀ. ਗਰਾਊਂਡ ਵਿਖੇ ਪਾਸਿੰਗ ਆਊਟ ਪਰੇਡ ਦੌਰਾਨ ਮੁੱਖ ਮੰਤਰੀ ਨੇ ਸ਼ਹੀਦ ਏ.ਐੱਸ.ਆਈ. ਕੁਲਦੀਪ ਸਿੰਘ ਦੀਆਂ ਦੇਸ਼ ਪ੍ਰਤੀ ਸੇਵਾਵਾਂ ਬਦਲੇ ਸਤਿਕਾਰ ਵਜੋਂ ਉਸ ਦੇ ਪਰਿਵਾਰ ਨੂੰ […]

ਪੰਜਾਬ ਦੇ ਪੇਂਡੂ ਜ਼ਮੀਨ ਮਾਲਕਾਂ ਨੂੰ ਹੋਰ ਸਮਰੱਥ ਬਣਾਉਣ ਲਈ ਮਾਸਟਰ ਟਰੇਨਰ ਪੂਰੀ ਤਰ੍ਹਾਂ ਤਿਆਰ

ਪੰਜਾਬ ਰਾਜ ‘ਮੇਰਾ ਘਰ ਮੇਰੇ ਨਾਮ/ਸਵਾਮੀਤਵ ਸਕੀਮ’ ਨਾਲ ਇੱਕ ਨਿਵੇਕਲਾ ਸਫ਼ਰ ਤੈਅ ਕਰਨ ਲਈ ਤਿਆਰ ਹੈ ਕਿਉਂ ਜੋ ਇਸ ਮੁਹਿੰਮ ਨੂੰ ਸਫ਼ਲਤਾਪੂਰਵਕ ਨੇਪਰੇ ਚੜ੍ਹਾਉਣ ਲਈ ਮੁਕੰਮਲ ਸਿਖਲਾਈ ਲੈ ਕੇ ਮਾਸਟਰ ਟਰੇਨਰ ਤਿਆਰ-ਬਰ-ਤਿਆਰ ਹਨ। ਇੱਥੇ ਮਗਸੀਪਾ ਵਿਖੇ ਅੱਜ ਵਿਸ਼ੇਸ਼ ਮੁੱਖ ਸਕੱਤਰ (ਮਾਲ) ਸ੍ਰੀ ਕੇ.ਏ.ਪੀ. ਸਿਨਹਾ ਦੀ ਅਗਵਾਈ ਹੇਠ ਮਾਸਟਰ ਟਰੇਨਰਾਂ ਲਈ ਇੱਕ ਰੋਜ਼ਾ ਸਿਖਲਾਈ ਪ੍ਰੋਗਰਾਮ ਉਲੀਕਿਆ […]

*ਪੰਜਾਬ ਨੇ ਸੇਵਾ ਕੇਂਦਰ ਚਲਾਉਣ ਲਈ ਅਪਣਾਇਆ ਨਵਾਂ ਮਾਡਲ; ਅਗਲੇ 5 ਸਾਲਾਂ ਵਿੱਚ ਹੋਵੇਗੀ 200 ਕਰੋੜ ਰੁਪਏ ਦੀ ਬੱਚਤ *

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਅਨੁਸਾਰ ਸੂਬੇ ਦੇ ਨਾਗਰਿਕਾਂ ਨੂੰ ਪਾਰਦਰਸ਼ੀ ਢੰਗ ਨਾਲ ਨਿਰਵਿਘਨ ਸੇਵਾਵਾਂ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਅੱਜ ਸੂਬੇ ਦੇ 535 ਸੇਵਾ ਕੇਂਦਰ ਚਲਾਉਣ ਲਈ ਨਵੇਂ ਚੁਣੇ ਗਏ ਸਰਵਿਸ ਆਪਰੇਟਰ ਨੂੰ ਕੰਟਰੈਕਟ ਦੇਣ ਦੀ ਪ੍ਰਵਾਨਗੀ ਦੇ ਦਿੱਤੀ ਗਈ ਹੈ। ਪਹਿਲਾਂ ਵਾਲੇ ਰੈਵੇਨਿਊ ਸ਼ੇਅਰਿੰਗ ਮਾਡਲ ਨੂੰ ਖ਼ਤਮ ਕਰਦਿਆਂ ਇਸ […]

ਐਸ.ਸੀ. ਵਿਦਿਆਰਥੀਆਂ ‘ਚ ਸਕਾਲਰਸ਼ਿਪ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ 29 ਸਤੰਬਰ ਤੱਕ ‘’ਜਾਗਰੂਕਤਾ ਹਫਤਾ’’ ਮਨਾਇਆ ਜਾਵੇਗਾ: ਡਾ. ਬਲਜੀਤ ਕੌਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਕੰਮ ਕਰ ਰਹੀ ਹੈ, ਉਥੇ ਹੀ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਵੀ ਲਗਾਤਾਰ ਯਤਨਸ਼ੀਲ ਹੈ।  ਇਹ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਅਨੁਸੂਚਿਤ ਜਾਤੀ ਵਰਗ […]

ਖੇਤੀ ਬੁਨਿਆਦੀ ਢਾਂਚਾ ਫ਼ੰਡ ਸਕੀਮ ‘ਚ ਪੰਜਾਬ ਨਿਰੰਤਰ ਗੱਡ ਰਿਹੈ ਸਫ਼ਲਤਾ ਦੇ ਝੰਡੇ: ਚੇਤਨ ਸਿੰਘ ਜੌੜਾਮਾਜਰਾ

ਪੰਜਾਬ ਦੇ ਕਿਸਾਨਾਂ ਅਤੇ ਖੇਤੀ ਨਾਲ ਜੁੜੇ ਉਦਮੀਆਂ ਦੇ ਖੇਤੀਬਾੜੀ ਬੁਨਿਆਦੀ ਢਾਂਚਾ ਫ਼ੰਡ (ਏ.ਆਈ.ਐਫ.) ਸਕੀਮ ਵੱਲ ਨਿਰੰਤਰ ਵੱਧ ਰਹੇ ਰੁਝਾਨ ਨੇ ਇੱਕ ਵਾਰ ਫਿਰ ਪੰਜਾਬੀਆਂ ਦੀ ਉੱਦਮੀ ਭਾਵਨਾ ਨੂੰ ਦਰਸਾ ਦਿੱਤਾ ਹੈ। ਖੇਤੀ ਉਪਜ ਤੋਂ ਬਾਅਦ ਦੇ ਪ੍ਰਬੰਧਨ ਸਬੰਧੀ ਪ੍ਰਾਜੈਕਟਾਂ ਅਤੇ ਸਾਂਝੀ ਖੇਤੀ ਸੰਪਤੀਆਂ ਸਥਾਪਤ ਕਰਨ ਲਈ ਲਾਹੇਵੰਦ ਇਸ ਸਕੀਮ ਅਧੀਨ ਹੁਣ ਤੱਕ ਸੂਬਾ ਸਰਕਾਰ […]

ਵਨ-ਸਟਾਪ ਸੈਂਟਰਾਂ ਦੇ ਸਟਾਫ ਲਈ ਵਰਕਸ਼ਾਪ ਦਾ ਆਯੋਜਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਔਰਤਾਂ ਤੇ ਲੜਕੀਆਂ ਦੀ ਭਲਾਈ ਲਈ ਚਲਾਈਆ ਜਾ ਰਹੀਆਂ ਯੋਜਨਾਵਾਂ ਵਿਚ ਸਖੀ ਵਨ ਸਟਾਪ  ਸੈਂਟਰ ਇੱਕ ਬਿਹਤਰੀਨ ਉਪਰਾਲਾ ਹੈ।  ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਿਭਾਗ ਸੂਬੇ ਵਿੱਚ ਔਰਤਾਂ ਦੇ ਸਸ਼ਕਤੀਕਰਨ ਅਤੇ ਕਿਸੇ ਵੀ ਤਰ੍ਹਾਂ […]

ਪੰਜਾਬ ਸਰਕਾਰ ਨੇ ਸਿਹਤ ਸੇਵਾਵਾਂ ਦੇ ਖੇਤਰ ’ਚ ਨਵੇਂ ਮੀਲ ਪੱਥਰ ਕੀਤੇ ਸਥਾਪਿਤ: ਸਥਾਨਕ ਸਰਕਾਰਾਂ ਮੰਤਰੀ

ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਲੋਕਾਂ ਨੂੰ ਮੁਫਤ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਖੇਤਰ ਵਿਚ ਨਵੇਂ ਮੀਲ ਪੱਥਰ ਸਥਾਪਿਤ ਕਰ ਰਹੀ ਹੈ ਅਤੇ 664 ਆਮ ਆਦਮੀ ਕਲੀਨਿਕਾਂ ਰਾਹੀਂ ਹੁਣ ਤੱਕ 51 ਲੱਖ ਤੋਂ ਵੱਧ ਲੋਕਾਂ ਵਲੋਂ ਸਿਹਤ ਸਹੂਲਤਾਂ ਲਈਆਂ ਜਾ […]

ਮੁੱਖ ਮੰਤਰੀ ਨੇ ਸ਼੍ਰੀਲੰਕਾ ਨੂੰ ਹਰਾ ਕੇ ਏਸ਼ੀਆ ਕੱਪ ਜਿੱਤਣ ਵਾਲੀ ਭਾਰਤੀ ਕ੍ਰਿਕਟ ਟੀਮ ਨੂੰ ਦਿੱਤੀ ਵਧਾਈ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਸ਼੍ਰੀਲੰਕਾ ਨੂੰ ਸ਼ਾਨਦਾਰ ਮੈਚ ਵਿੱਚ ਹਰਾ ਕੇ ਏਸ਼ੀਆ ਕੱਪ ਕ੍ਰਿਕਟ ਜਿੱਤਣ ਵਾਲੀ ਭਾਰਤੀ ਕ੍ਰਿਕਟ ਟੀਮ ਨੂੰ ਵਧਾਈ ਦਿੱਤੀ। ਆਪਣੇ ਵਧਾਈ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਭਾਰਤੀ ਕ੍ਰਿਕਟ ਟੀਮ ਨੇ ਇਹ ਕੱਪ ਜਿੱਤ ਕੇ ਦੇਸ਼ ਦਾ ਨਾਂ […]

Big Breaking : ਸੁਪਰੀਮ ਕੋਰਟ ਵੱਲੋਂ ਦੋਸ਼ੀ ਆਗੂਆਂ ਵੱਲੋਂ ਚੋਣ ਲੜਨ ਤੇ ਉਮਰ ਭਰ ਦੀ ਲਗਾਈ ਜਾਵੇ ਪਾਬੰਦੀ

ਸੁਪਰੀਮ ਕੋਰਟ ਵਿਚ ਉੱਠੀ ਮੰਗ ਅਨੁਸਾਰ ਜੋ ਵੀ ਦੋਸ਼ੀ ਆਗੂਆਂ ਹਨ। ਉਹਨਾਂ ਨੂੰ ਉਮਰ ਭਰ ਵੱਲੋਂ ਚੋਣ ਲੜਨ ਤੇ ਪਾਬੰਦੀ ਲਗਾਉਣ ਬਾਰੇ ਵਿਚਾਰ ਕੀਤਾ ਜਾ ਰਿਹਾ ਹੈ। ਦੇਸ਼ ਵਿਚ 40 ਪ੍ਰਤੀਸ਼ਤ ਸੰਸਦ ਮੈਂਬਰਾਂ ਅਤੇ 44 ਪ੍ਰਤੀਸ਼ਤ ਵਿਧਾਇਕਾ ਤੇ ਅਪਰਾਧਿਕ ਮਾਮਲੇ ਦਰਜ ਹਨ।

ਆਬਕਾਰੀ ਤੇ ਕਰ ਵਿਭਾਗ ਦੀ ਟੀਮ ਵੱਲੋਂ 6000 ਲੀਟਰ ਈ.ਐਨ.ਏ ਜ਼ਬਤ: ਹਰਪਾਲ ਸਿੰਘ ਚੀਮਾ

 ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਆਬਕਾਰੀ ਅਤੇ ਕਰ ਵਿਭਾਗ ਦੇ ਦੋਵਾਂ ਵਿੰਗਾਂ ਦੇ ਅਧਿਕਾਰੀਆਂ ਦੀ ਟੀਮ ਵੱਲੋਂ 13 ਸਤੰਬਰ ਨੂੰ ਕੀਤੇ ਗਏ ਸਾਂਝੇ ਆਪ੍ਰੇਸ਼ਨ ਦੌਰਾਨ ਰਾਜਪੁਰਾ ਤੋਂ ਰਜਿਸਟ੍ਰੇਸ਼ਨ ਨੰਬਰ PB13-BF-0545 ਵਾਲੇ ਟਰੱਕ ਤੋਂ 30 ਪਲਾਸਟਿਕ ਦੇ ਡਰੰਮਾਂ ਵਿੱਚ ਸਟੋਰ ਕੀਤਾ 6000 ਲੀਟਰ ਐਕਸਟ੍ਰਾ […]

‘ਸਰਕਾਰ-ਸਨਅਤਕਾਰ ਮਿਲਣੀ’ ਦੌਰਾਨ ਮਾਝੇ ਦੇ ਉੱਘੇ ਸਨਅਤਕਾਰਾਂ ਅਤੇ ਉੱਦਮੀਆਂ ਨੇ ਸੂਬਾ ਸਰਕਾਰ ਦੇ ਉਪਰਾਲਿਆਂ ਨੂੰ ਸਲਾਹਿਆ

ਅੰਮ੍ਰਿਤਸਰ  ਵਿੱਚ ਹੋਈ ‘ਸਰਕਾਰ-ਸਨਅਤਕਾਰ ਮਿਲਣੀ’ ਵਿੱਚ ਮਾਝੇ ਦੇ ਵੱਡੇ ਸਨਅਤਕਾਰਾਂ ਅਤੇ ਉੱਦਮੀਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਸਿੱਧੀ ਵਿਚਾਰ-ਚਰਚਾ ਕੀਤੀ। ਸੂਬਾ ਸਰਕਾਰ ਵੱਲੋਂ ਪੰਜਾਬ ਦੀ ਸਨਅਤ ਲਈ ਚੁੱਕੇ ਗਏ ਕਦਮਾਂ ਦੀ ਰੱਜਵੀਂ ਤਾਰੀਫ਼ ਕਰਦੇ ਹੋਏ ਉੱਦਮੀਆਂ ਨੇ ਕਿਹਾ ਕਿ ਪਹਿਲੀ ਵਾਰ ਵੇਖਿਆ ਗਿਆ ਹੈ ਕਿ ਸੱਤਾ ਪਰਿਵਰਤਨ ਦੇ ਨਾਲ ਵਿਵਸਥਾ ਵੀ ਬਦਲੀ ਹੈ। […]

ਮੁੱਖ ਮੰਤਰੀ ਵੱਲੋਂ ਸੂਬੇ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ ਸਨਅਤੀਕਰਨ ਨੂੰ ਹੁਲਾਰਾ ਦੇਣ ਦਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀਰਵਾਰ ਨੂੰ ਐਲਾਨ ਕੀਤਾ ਕਿ ਸੂਬੇ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ ਸਨਅਤੀਕਰਨ ਨੂੰ ਤੇਜ਼ ਕੀਤਾ ਜਾਵੇਗਾ। ਇੱਥੇ ਪਹਿਲੀ ਸਰਕਾਰ-ਸਨਅਤਕਾਰ ਮਿਲਣੀ ਦੌਰਾਨ ਸਨਅਤਕਾਰਾਂ ਨਾਲ ਵਿਚਾਰ-ਵਟਾਂਦਰਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸਰਹੱਦੀ ਖਿੱਤੇ ਵਿੱਚ ਸਨਅਤ ਦਾ ਸਮੁੱਚਾ ਵਿਕਾਸ ਯਕੀਨੀ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਹੱਦੀ […]

ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਵੱਲੋਂ ਸਕੂਲ ਸਿੱਖਿਆ ਦੇ ਵਿਕਾਸ ਲਈ 1600 ਕਰੋੜ ਰੁਪਏ ਦੀ ਲਾਗਤ ਵਾਲੇ ਵੱਡੇ ਪ੍ਰਾਜੈਕਟਾਂ ਦਾ ਆਗਾਜ਼

ਸੂਬੇ ਦੇ ਸਿੱਖਿਆ ਖੇਤਰ ਵਿੱਚ ਇਕ ਹੋਰ ਵੱਡੀ ਪਹਿਲਕਦਮੀ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ 1600 ਕਰੋੜ ਰੁਪਏ ਦੀ ਲਾਗਤ ਨਾਲ ਸਕੂਲ ਸਿੱਖਿਆ ਦੀ ਮੁਕੰਮਲ ਤੌਰ ਉਤੇ ਕਾਇਆ ਕਲਪ ਕਰਨ ਲਈ ਵੱਡੇ ਪ੍ਰਾਜੈਕਟਾਂ ਦਾ ਆਗਾਜ਼ ਕੀਤਾ। ਅੱਜ ਇੱਥੇ ‘ਸਿੱਖਿਆ ਕ੍ਰਾਂਤੀ ਰੈਲੀ’ ਦੌਰਾਨ ਵੱਡੇ ਇਕੱਠ […]

ਮੁੱਖ ਮੰਤਰੀ ਵੱਲੋਂ ਡੇਂਗੂ ਉਤੇ ਕਾਬੂ ਪਾਉਣ ਲਈ ‘ਹਰ ਸ਼ੁੱਕਰਵਾਰ ਡੇਂਗੂ ਤੇ ਵਾਰ’ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ

ਹੜ੍ਹਾਂ ਕਾਰਨ ਪੈਦਾ ਹੋਈ ਡੇਂਗੂ ਦੀ ਬਿਮਾਰੀ ਦੇ ਪਸਾਰ ਨੂੰ ਰੋਕਣ ਦੀ ਕੋਸ਼ਿਸ਼ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਵਿਸ਼ੇਸ਼ ਮੁਹਿੰਮ ‘ਹਰ ਸ਼ੁੱਕਰਵਾਰ ਡੇਂਗੂ ਤੇ ਵਾਰ’ ਦੀ ਸ਼ੁਰੂਆਤ ਕੀਤੀ, ਜਿਸ ਦਾ ਮੰਤਵ ਇਸ ਭਿਆਨਕ ਬਿਮਾਰੀ ਦੇ ਫੈਲਾਅ ਨੂੰ ਰੋਕ ਕੇ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਉਣਾ ਹੈ।

ਸਿਹਤ ਮੰਤਰੀ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਵਿਆਪਕ ਰਣਨੀਤੀ ਤਿਆਰ

ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਅਤੇ ਪੰਜਾਬ ਨੂੰ ਮੁੜ ਤੋਂ ‘ ਰੰਗਲਾ ਪੰਜਾਬ ’ ਬਣਾਉਣ ਦੇ ਮੱਦੇਨਜ਼ਰ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਮੰਗਲਵਾਰ ਨੂੰ ਇੱਥੇ ਰਾਸ਼ਟਰੀ ਸਿਹਤ ਮਿਸ਼ਨ ਦਫ਼ਤਰ ਵਿਖੇ ਇੱਕ ਅੰਤਰ-ਵਿਭਾਗੀ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਮੀਟਿੰਗ ਦਾ ਉਦੇਸ਼ […]

ਮੁੱਖ ਮੰਤਰੀ ਵੱਲੋਂ ਲੁਧਿਆਣਾ ਵਾਸੀਆਂ ਨੂੰ ਚਾਰ ਕਰੋੜ ਰੁਪਏ ਦਾ ਤੋਹਫਾ

ਲੁਧਿਆਣਾ ਸ਼ਹਿਰ ਨੂੰ ਸਾਫ-ਸੁਥਰਾ, ਹਰਿਆ-ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸ਼ਹਿਰ ਵਿਚ ਸੀਵਰੇਜ ਲਾਈਨਾਂ ਦੀ ਸਫਾਈ ਬਿਹਤਰ ਢੰਗ ਨਾਲ ਕਰਨ ਲਈ ਸੁਪਰ ਸੰਕਸ਼ਨ-ਕਮ-ਜੈਟਿੰਗ ਮਸ਼ੀਨ ਅਤੇ 50 ਟਰੈਕਟਰਾਂ ਨੂੰ ਝੰਡੀ ਵਿਖਾ ਕੇ ਰਵਾਨਾ ਕੀਤਾ।