ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਇੱਕ ਪ੍ਰਾਇਵੇਟ ਵਿਅਕਤੀ ਪਰਵੀਨ ਕੁਮਾਰ ਵਾਸੀ ਕਸਬਾ ਭਦੌੜ, ਜ਼ਿਲ੍ਹਾ ਬਰਨਾਲਾ ਨੂੰ 1,50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੇ ਇਸ ਤੋਂ ਪਹਿਲਾਂ ਮਹਿੰਦਰ ਸਿੰਘ ਵਾਸੀ ਬਰਨਾਲਾ ਵਿਰੁੱਧ ਮੁੱਖ […]
ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਮਾਲ ਹਲਕਾ ਦੌਲਤਪੁਰ, ਜ਼ਿਲ੍ਹਾ ਪਠਾਨਕੋਟ ਵਿਖੇ ਤਾਇਨਾਤ ਪਟਵਾਰੀ ਅਕਸ਼ਦੀਪ ਸਿੰਘ ਨੂੰ 4,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪਟਵਾਰੀ ਨੂੰ ਜਗਜੀਤ ਸਿੰਘ ਵਾਸੀ ਪਿੰਡ ਢੱਕੀ, […]
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਤਹਿਤ ਜ਼ਿਲ੍ਹਾ ਗੁਰਦਾਸਪੁਰ ਦੇ ਮਾਲ ਹਲਕਾ ਢਪਈ, ਸਬ ਤਹਿਸੀਲ ਕਾਦੀਆਂ ਵਿਖੇ ਤਾਇਨਾਤ ਇੱਕ ਮਾਲ ਪਟਵਾਰੀ ਨਵਿੰਦਰਪਾਲ ਨੂੰ 10,000 ਰੁਪਏ ਰਿਸ਼ਵਤ ਮੰਗ ਕੇ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪਟਵਾਰੀ ਨੂੰ ਗੁਰਦਾਸਪੁਰ ਦੇ ਪਿੰਡ […]
ਪੰਜਾਬ ਵਿਜੀਲੈਂਸ ਬਿਊਰੋ ਨੇ ਇੱਕ ਗੋਦਾਮ ’ਤੇ ਛਾਪੇਮਾਰੀ ਕਰਕੇ 1.55 ਕਰੋੜ ਰੁਪਏ ਦੇ ਵੱਡੇ ਗ਼ਬਨ ਦਾ ਪਰਦਾਫਾਸ਼ ਕਰਦਿਆਂ ਚੌਲਾਂ ਦੀਆਂ 1138 ਬੋਰੀਆਂ ਨਾਲ ਲੱਦੇ 2 ਟਰੱਕ ਜ਼ਬਤ ਕੀਤੇ ਹਨ। ਇਸ ਸਬੰਧੀ ਵਿਜੀਲੈਂਸ ਬਿਊਰੋ ਨੇ ਸ਼ਿਵ ਸ਼ਕਤੀ ਰਾਈਸ ਮਿੱਲ, ਗੜ੍ਹਸ਼ੰਕਰ, ਜ਼ਿਲ੍ਹਾ ਹੁਸ਼ਿਆਰਪੁਰ ਦੇ ਮਾਲਕ ਗੋਪਾਲ ਗੋਇਲ ਸਣੇ ਦੋ ਟਰੱਕ ਡਰਾਈਵਰਾਂ ਜਗਪਾਲ ਸਿੰਘ ਅਤੇ ਸੁਖਵਿੰਦਰ ਸਿੰਘ ਨੂੰ […]
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਬੁੱਧਵਾਰ ਨੂੰ ਥਾਣਾ ਸਮਰਾਲਾ ਵਿਖੇ ਤਾਇਨਾਤ ਰਿਹਾ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਸਿਕੰਦਰ ਰਾਜ ਨੂੰ 18,000 ਰੁਪਏ ਦੀ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ ਜੋ ਹੁਣ ਥਾਣਾ ਦੋਰਾਹਾ ਜ਼ਿਲ੍ਹਾ ਲੁਧਿਆਣਾ ਵਿਖੇ ਪੁਲਿਸ ਵਿੱਚ ਤਾਇਨਾਤ ਹੈ। ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਖੁਲਾਸਾ […]
ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਜ਼ਿਲ੍ਹਾ ਜਲੰਧਰ ਦੇ ਥਾਣਾ ਫਿਲੌਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਹਰਭਜਨ ਲਾਲ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਸ਼ਿੰਦੂ ਵਾਸੀ ਪਿੰਡ ਨੰਗਲ, ਤਹਿਸੀਲ ਫਿਲੌਰ, […]
ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਧਿਕਾਰੀ, ਲੁਧਿਆਣਾ ਦੇ ਦਫ਼ਤਰ ਵਿਖੇ ਤਾਇਨਾਤ ਸੀਨੀਅਰ ਸਹਾਇਕ ਅਮਨਦੀਪ ਸਿੰਘ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਅਦਾਲਤ ਕੰਪਲੈਕਸ, ਅੰਮ੍ਰਿਤਸਰ ਵਿਖੇ ਸਥਿਤ ਪੁਲਿਸ ਚੌਕੀ ਦੇ ਇੰਚਾਰਜ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਗੁਰਜੀਤ ਸਿੰਘ ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਮੰਗਲਵਾਰ ਨੂੰ ਕੀਰਤਪੁਰ ਸਾਹਿਬ, ਰੂਪਨਗਰ ਜਿਲਾ ਰੂਪਨਗਰ ਵਿਖੇ ਤਾਇਨਾਤ ਇੱਕ ਮਾਲ ਪਟਵਾਰੀ ਪ੍ਰਕਾਸ਼ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਥਾਣਾ ਅਨਾਜ ਮੰਡੀ, ਪਟਿਆਲਾ ਅਧੀਨ ਪੈਂਦੀ ਪੁਲਿਸ ਚੌਕੀ, ਫੱਗਣਮਾਜਰਾ ਦੇ ਇੰਚਾਰਜ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਨਰਾਤਾ ਰਾਮ ਨੂੰ 8,000 ਰੁਪਏ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ।
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਬਰਨਾਲਾ ਜ਼ਿਲ੍ਹੇ ਦੇ ਤਹਿਸੀਲਦਾਰ ਮਹਿਲ ਕਲਾਂ ਦੇ ਦਫ਼ਤਰ ਵਿੱਚ ਤਕਨੀਕੀ ਸਹਾਇਕ ਵਜੋਂ ਤਾਇਨਾਤ ਕੁਲਬੀਰ ਸਿੰਘ ਨੂੰ 35,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ।
ਲੁਧਿਆਣਾ ਦੇ ਢੰਡਾਰੀ ਕਲਾਂ, ਵਿਖੇ ਈ.ਐਸ.ਆਈ. ਡਿਸਪੈਂਸਰੀ ਵਿੱਚ ਤਾਇਨਾਤ ਕਲਰਕ ਰਵਿੰਦਰ ਸਿੰਘ ਨੂੰ 15,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਵਿਜੀਲੈਸ ਬਿਊਰੋ ਨੇ ਕਾਬੂ ਕੀਤਾ ਹੈ।
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਸਿਵਲ ਹਸਪਤਾਲ ਬਠਿੰਡਾ ਵਿਖੇ ਤਾਇਨਾਤ ਡਾਕਟਰ ਨਰਿੰਦਰਪਾਲ ਸਿੰਘ ਮੈਡੀਕਲ ਅਫਸਰ ਅਤੇ ਰਾਮ ਸਿੰਘ ਉਰਫ਼ ਟੀਨੂ ਨਾਂ ਦੇ ਸਫਾਈ ਸੇਵਕ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਵਿਖੇ ਤਾਇਨਾਤ ਜਗਜੀਤ ਸਿੰਘ, ਜੂਨੀਅਰ ਇੰਜੀਨੀਅਰ ਅਤੇ ਸੰਜੀਵ ਕੁਮਾਰ, ਵਿੱਕਰੀ ਕਲਰਕ, ਦੋਵਾਂ ਨੂੰ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਬਾਜਵਾ ਡਿਵੈਲਪਰਜ਼ ਲਿਮਟਿਡ, ਸੰਨੀ ਇਨਕਲੇਵ ਖਰੜ ਦੇ ਡਾਇਰੈਕਟਰ ਜਰਨੈਲ ਸਿੰਘ ਬਾਜਵਾ ਵਾਸੀ ਸੈਕਟਰ-71 ਐਸ.ਏ.ਐਸ. ਨਗਰ, ਚੀਫ਼ ਟਾਊਨ ਪਲਾਨਰ ਪੰਜਾਬ (ਸੀ.ਟੀ.ਪੀ.) ਪੰਕਜ ਬਾਵਾ ਵਾਸੀ ਮਕਾਨ ਨੰ. 253, ਸੈਕਟਰ-22 ਏ, ਚੰਡੀਗੜ੍ਹ ਅਤੇ ਮਾਲ ਪਟਵਾਰੀ ਲੇਖ ਰਾਜ (ਹੁਣ ਸੇਵਾਮੁਕਤ) ਵਾਸੀ ਮਕਾਨ ਨੰਬਰ 55, ਸੈਕਟਰ-118, ਟੀ.ਡੀ.ਆਈ. ਐਸ.ਏ.ਐਸ. ਨਗਰ ਵਿਰੁੱਧ ਗੈਰ-ਕਾਨੂੰਨੀ ਤੌਰ ‘ਤੇ ਹਾਊਸਿੰਗ ਪ੍ਰਾਜੈਕਟ ਪਾਸ […]
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਸੰਗਰੂਰ ਜ਼ਿਲ੍ਹੇ ਦੇ ਥਾਣਾ ਲੌਂਗੋਵਾਲ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਚਤਰ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਐਸ.ਬੀ.ਐਸ.ਨਗਰ ਜ਼ਿਲ੍ਹੇ ਦੇ ਕਸਬਾ ਰਾਹੋਂ ਦੇ ਇੱਕ ਸੇਵਾਮੁਕਤ ਕਾਨੂੰਗੋ ਸੁਤੰਤਰ ਸਿੰਘ ਨੂੰ ਇੱਕ ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗਿਫਤਾਰ ਕੀਤਾ ਹੈ।
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਪੀ.ਐਸ.ਪੀ.ਸੀ.ਐਲ. ਦਫਤਰ, ਉਮਰਪੁਰਾ, ਬਲਾਕ ਬਟਾਲਾ, ਜ਼ਿਲਾ ਗੁਰਦਾਸਪੁਰ ਵਿਖੇ ਤਾਇਨਾਤ ਲਾਈਨਮੈਨ ਰਾਜੇਸ਼ ਕੁਮਾਰ ਨੂੰ 40,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਨੇ ਅੱਜ ਅਮਰੀਕਾ ਅਧਾਰਤ ਤਸਕਰ ਮਨਪ੍ਰੀਤ ਉਰਫ਼ ਮੰਨੂ ਮਹਾਵਾ ਵੱਲੋਂ ਸਰਹੱਦ ਪਾਰੋਂ ਚਲਾਏ ਜਾ ਰਹੇ ਨਸ਼ੇ ਅਤੇ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕਰਦਿਆਂ ਅੰਮ੍ਰਿਤਸਰ ਤੋਂ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ।
ਪੰਜਾਬ ਸਰਕਾਰ ਨੇ ਸਿੱਖ ਰਵਾਇਤਾਂ ਅਨੁਸਾਰ 27 ਦਸੰਬਰ ਨੂੰ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਜੋੜ ਮੇਲ ਦੌਰਾਨ ਮਾਤਮੀ ਬਿਗਲ ਵਜਾਉਣ ਦੇ ਫੈਸਲੇ ਨੂੰ ਵਾਪਸ ਲੈ ਲਿਆ ਹੈ।
ਪੰਜਾਬ ਦੇ ਭੂਮੀ ਅਤੇ ਜਲ ਸੰਭਾਲ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਸੂਬੇ ਦੇ ਨੀਮ-ਪਹਾੜੀ ਕੰਢੀ ਖੇਤਰ ਨਾਲ ਸਬੰਧਤ ਪੰਜ ਜ਼ਿਲ੍ਹਿਆਂ ਹੁਸ਼ਿਆਰਪੁਰ, ਪਠਾਨਕੋਟ, ਐਸ.ਬੀ.ਐਸ ਨਗਰ, ਐਸ.ਏ.ਐਸ ਨਗਰ ਅਤੇ ਰੂਪਨਗਰ ਵਿੱਚ ਲਾਗੂ ਕੀਤੇ ਜਾ ਰਹੇ 7 ਵਾਟਰਸ਼ੈੱਡ-ਆਧਾਰਤ ਪ੍ਰਾਜੈਕਟਾਂ ਦੇ ਵਿਕਾਸ ਲਈ ਅਤੇ ਖੇਤੀ ਉਤਪਾਦਨ ਸੁਧਾਰ ਕਾਰਜਾਂ ਲਈ 4.00 ਕਰੋੜ ਰੁਪਏ ਤੋਂ ਵੱਧ ਦੀਆਂ ਗ੍ਰਾਂਟਾਂ ਸੌਂਪੀਆਂ। […]
ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਵਿਭਾਗ ਨੇ ਖੰਨਾ ਦੇ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ (ਬੀ.ਡੀ.ਪੀ.ਓ) ਕੁਲਵਿੰਦਰ ਸਿੰਘ ਰੰਧਾਵਾ ਨੂੰ ਸਰਕਾਰੀ ਫ਼ੰਡਾਂ ਦੇ ਗ਼ਬਨ ਦੇ ਦੋਸ਼ ਹੇਠ ਤੁਰੰਤ ਪ੍ਰਭਾਵ ਤੋਂ ਮੁਅੱਤਲ ਕਰ ਦਿੱਤਾ ਹੈ।
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਨਵੰਬਰ ਮਹੀਨੇ ਦੌਰਾਨ ਰਿਸ਼ਵਤ ਲੈਣ ਸੰਬੰਧੀ 7 ਵੱਖ-ਵੱਖ ਮਾਮਲਿਆਂ ਵਿੱਚ 9 ਸਰਕਾਰੀ ਮੁਲਾਜ਼ਮਾਂ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ ਜਿਨ੍ਹਾਂ ਵਿੱਚ ਦੋ ਡਾਕਟਰ, ਦੋ ਬਿਜਲੀ ਕਰਮਚਾਰੀ ਅਤੇ ਦੋ ਪੁਲੀਸ ਮੁਲਾਜ਼ਮ ਸ਼ਾਮਲ ਸਨ।
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਆਪਣੀ ਮੁਹਿੰਮ ਦੌਰਾਨ ਪੰਜਾਬ ਰਾਜ ਫਾਰਮੇਸੀ ਕੌਂਸਲ (ਪੀ.ਐਸ.ਪੀ.ਸੀ.) ਵਿੱਚ ਵੱਡੇ ਘਪਲੇ ਦਾ ਪਰਦਾਫਾਸ਼ ਕਰਦਿਆਂ ਦੋ ਸਾਬਕਾ ਰਜਿਸਟਰਾਰਾਂ ਅਤੇ ਇੱਕ ਸੁਪਰਡੈਂਟ ਨੂੰ ਕਥਿਤ ਤੌਰ ‘ਤੇ ਨਿੱਜੀ ਫਾਰਮੇਸੀ ਸੰਸਥਾਵਾਂ ਦੇ ਸਹਿਯੋਗ ਨਾਲ ਉਮੀਦਵਾਰਾਂ ਦੀ ਰਜਿਸਟਰੇਸ਼ਨ ਕਰਨ ਅਤੇ ਫਾਰਮਾਸਿਸਟਾਂ ਨੂੰ ਸਰਟੀਫਿਕੇਟ ਜਾਰੀ ਕਰਨ ਨਾਲ ਸਬੰਧਤ ਗੰਭੀਰ ਬੇਨਿਯਮੀਆਂ ਦੇ ਦੋਸ਼ […]
ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਅੱਜ ਮਾਲ ਹਲਕਾ ਡੇਰਾ ਬਾਬਾ ਨਾਨਕ, ਜ਼ਿਲ੍ਹਾ ਗੁਰਦਾਸਪੁਰ ਵਿਖੇ ਤਾਇਨਾਤ ਮਾਲ ਪਟਵਾਰੀ ਹਰਜੀਤ ਸਿੰਘ ਨੂੰ 5000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਪੰਜਾਬ ਨੂੰ ਮੁਕੰਮਲ ਤੌਰ ਉਤੇ ਨਸ਼ਾ ਮੁਕਤ ਸੂਬਾ ਬਣਾਉਣ ਦੇ ਅਹਿਦ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੁਲਿਸ ਅਫਸਰਾਂ ਨੂੰ ਨਸ਼ਿਆਂ ਦੀ ਲਾਹਨਤ ਦੇ ਖਿਲਾਫ਼ ਆਰ-ਪਾਰ ਦੀ ਲੜਾਈ ਨੂੰ ਅੰਜ਼ਾਮ ਤੱਕ ਲਿਜਾਣ ਦੇ ਆਦੇਸ਼ ਦਿੱਤੇ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਪਨਿਆਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਨੇ ਵੱਡੀ ਸਫਲਤਾ ਹਾਸਲ ਕਰਦਿਆਂ ਬਦਨਾਮ ਗੈਂਗਸਟਰ ਕਰਨਜੀਤ ਸਿੰਘ ਉਰਫ਼ ਜੱਸਾ ਹੈਪੋਵਾਲ, ਜੋ ਵਿਦੇਸ਼ੀ ਗੈਂਗਸਟਰ ਰਾਜੇਸ਼ ਕੁਮਾਰ ਉਰਫ਼ ਸੋਨੂੰ ਖੱਤਰੀ ਅਤੇ ਜਸਪ੍ਰੀਤ ਸਿੰਘ ਉਰਫ਼ ਜੱਸਾ ਮੋਹਣਵਾਲੀਆ ਦਾ ਸੰਚਾਲਕ ਹੈ, ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ […]
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੇ ਨੈੱਟਵਰਕ ਨੂੰ ਵੱਡਾ ਝਟਕਾ ਦਿੰਦਿਆਂ ਪੰਜਾਬ ਪੁਲਿਸ ਵੱਲੋਂ ਅੱਜ ਅਮਰੀਕਾ ਅਧਾਰਿਤ ਤਸਕਰ ਜਸਮੀਤ ਸਿੰਘ ਉਰਫ਼ ਲੱਕੀ ਵੱਲੋਂ ਚਲਾਏ ਜਾ ਰਹੇ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਇੱਕ ਰੈਕੇਟ ਵਿੱਚ ਸ਼ਾਮਲ ਦੋ ਵਿਅਕਤੀਆਂ ਨੂੰ 6 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ […]
ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਈਕੋ-ਟੂਰਿਜ਼ਮ, ਐਡਵੈਂਚਰ ਤੇ ਵਾਟਰ ਸਪੋਰਟਸ ਤੇ ਸੈਰ-ਸਪਾਟੇ ਨੂੰ ਸਮੁੱਚੇ ਰੂਪ ਵਿਚ ਵਿਕਸਿਤ ਕਰਨ ਨੂੰ ਸਰਕਾਰ ਦੀਆਂ ਮੁੱਖ ਤਰਜ਼ੀਹਾਂ ਵਿਚ ਰੱਖਣ ਦਾ ਜ਼ਿਕਰ ਕਰਦਿਆਂ ਪੰਜਾਬ ਦੇ ਸੈਰ-ਸਪਾਟਾ, ਸਭਿਆਚਾਰਕ ਮਾਮਲੇ ਅਤੇ ਨਿਵੇਸ਼ ਪ੍ਰੋਤਸਾਹਨ ਮੰਤਰੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ […]
ਸੂਬੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਪੰਜਾਬ ਪੁਲਿਸ ਵੱਲੋਂ ਕੀਤੇ ਜਾ ਰਹੇ ਠੋਸ ਯਤਨਾਂ ਦੇ ਸਾਰਥਕ ਨਤੀਜੇ ਸਾਹਮਣੇ ਆਏ ਹਨ ਕਿਉਂਕਿ ਪਿਛਲੇ ਦੋ ਦਿਨਾਂ ਵਿੱਚ ਖੇਤਾਂ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਭਾਰੀ ਗਿਰਾਵਟ ਆਈ ਹੈ। ਇਹ ਜਾਣਕਾਰੀ ਅੱਜ ਇੱਥੇ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ […]
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਮੈਡੀਕਲ ਸਿੱਖਿਆ ਖ਼ੇਤਰ ਨੂੰ ਵੱਡਾ ਹੁਲਾਰਾ ਦਿੰਦਿਆਂ ਪੰਜਾਬ ਨੂੰ ਮੈਡੀਕਲ ਸਿੱਖਿਆ ਦੇ ਗੜ੍ਹ ਵਜੋਂ ਵਿਕਸਤ ਕੀਤਾ ਜਾਵੇਗਾ।
ਪੰਜਾਬ ਵਿਜੀਲੈਂਸ ਬਿਊਰੋ ਨੇ ਐਸ.ਬੀ.ਐਸ. ਨਗਰ ਜ਼ਿਲ੍ਹੇ ਦੀਆਂ ਦਾਣਾ ਮੰਡੀਆਂ ਵਿੱਚ ਲੇਬਰ ਕਾਰਟੇਜ ਅਤੇ ਢੋਆ-ਢੁਆਈ ਦੇ ਟੈਂਡਰਾਂ ਵਿੱਚ ਧੋਖਾਧੜੀ ਕਰਨ ਵਾਲਿਆਂ ’ਚ ਸ਼ਾਮਲ ਇੱਕ ਹੋਰ ਭਗੌੜੇ ਮੁਲਜ਼ਮ ਅਜੈਪਾਲ ਵਾਸੀ ਪਿੰਡ ਉਧਨਵਾਲ, ਜਿਲ੍ਹਾ ਐਸ.ਬੀ.ਐਸ. ਨਗਰ ਨੂੰ ਗ੍ਰਿਫ਼ਤਾਰ ਕੀਤਾ ਹੈ ਜੋ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਅਤੇ ਖਰੀਦ ਏਜੰਸੀਆਂ ਸਮੇਤ ਹੋਰ ਠੇਕੇਦਾਰਾਂ ਅਤੇ ਸਬੰਧਤ ਅਧਿਕਾਰੀਆਂ/ਕਰਮਚਾਰੀਆਂ ਦੀ ਮਿਲੀਭੁਗਤ […]
ਨੌਜਵਾਨਾਂ ਦੇ ਜੀਵਨ ਨੂੰ ਰੁਸ਼ਨਾਉਣ ਲਈ ਆਪਣੀ ਮੁਹਿੰਮ ਨੂੰ ਜਾਰੀ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 583 ਨੌਜਵਾਨਾਂ ਨੂੰ ਵੱਖ-ਵੱਖ ਵਿਭਾਗਾਂ ਵਿੱਚ ਨੌਕਰੀ ਦੇ ਨਿਯੁਕਤੀ ਪੱਤਰ ਸੌਂਪ ਕੇ ਦੀਵਾਲੀ ਦਾ ਤੋਹਫਾ ਦਿੱਤਾ। ਦੱਸਣਯੋਗ ਹੈ ਸੂਬਾ ਸਰਕਾਰ ਵੱਲੋਂ ਨੌਜਵਾਨਾਂ ਨੂੰ ਹੁਣ ਤੱਕ ਕੁੱਲ 37683 ਨੌਕਰੀਆਂ ਪ੍ਰਦਾਨ ਕੀਤੀਆਂ ਜਾ ਚੁੱਕੀਆਂ ਹਨ।
ਪੰਜਾਬ ਵਿਜੀਲੈਂਸ ਬਿਊਰੋ ਨੇ ਸੋਮਵਾਰ ਨੂੰ ਇੱਕ ਹੋਰ ਵਪਾਰੀ ਪਰਮਜੀਤ ਚੇਚੀ ਵਾਸੀ ਸ਼ਾਸ਼ਤਰੀ ਨਗਰ, ਜਗਰਾਉਂ ਨੂੰ ਗ੍ਰਿਫ਼ਤਾਰ ਕੀਤਾ ਹੈ ਜੋ ਕਿ ਮੈਸਰਜ਼ ਗੁਰਦਾਸ ਰਾਮ ਐਂਡ ਸੰਨਜ਼ ਫਰਮ ਦਾ ਮਾਲਕ ਹੈ। ਲੁਧਿਆਣਾ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿੱਚ ਹੋਏ ਚਰਚਿਤ ਝੋਨਾ ਘੁਟਾਲੇ ਵਿੱਚ ਉਹ ਆਪਣੀ ਗ੍ਰਿਫ਼ਤਾਰੀ ਤੋਂ ਬਚ ਰਿਹਾ ਸੀ। ਅੱਜ ਉਸ ਵੱਲੋਂ ਲੁਧਿਆਣਾ ਦੀ ਅਦਾਲਤ ਵਿੱਚ […]
ਪੰਜਾਬ ਵਿਜੀਲੈਂਸ ਬਿਊਰੋ ਨੇ ਜਿਲਾ ਲੁਧਿਆਣਾ ਅਤੇ ਹੋਰ ਅਨਾਜ ਮੰਡੀਆਂ ਵਿੱਚ ਹੋਏ ਝੋਨਾ ਘੁਟਾਲੇ ਦੇ ਮਾਮਲੇ ਵਿੱਚ ਸ਼ਾਮਲ ਇੱਕ ਹੋਰ ਮੁਲਜ਼ਮ ਵਪਾਰੀ ਕਾਲੂ ਰਾਮ ਵਾਸੀ ਨਵੀਂ ਆਬਾਦੀ, ਜੈਤੋਂ ਮੰਡੀ, ਜ਼ਿਲ੍ਹਾ ਫ਼ਰੀਦਕੋਟ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸ ਨੂੰ ਲੁਧਿਆਣਾ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਕਰਨ ਉਪਰੰਤ ਬਿਊਰੋ ਨੂੰ ਦੋ ਦਿਨਾਂ ਦਾ ਪੁਲੀਸ ਰਿਮਾਂਡ ਮਿਲ ਗਿਆ ਹੈ। ਇਸ […]
ਪੰਜਾਬ ਵਿਜੀਲੈਂਸ ਬਿਊਰੋ ਨੇ ਮਨੁੱਖੀ ਅਧਿਕਾਰ ਸੈੱਲ, ਪੰਜਾਬ ਪੁਲਿਸ ਦੇ ਸਹਾਇਕ ਇੰਸਪੈਕਟਰ ਜਨਰਲ (ਏ.ਆਈ.ਜੀ.) ਮਾਲਵਿੰਦਰ ਸਿੰਘ ਸਿੱਧੂ ਸਮੇਤ ਆਸਥਾ ਹੋਮ, ਗਿਲਕੋ ਵੈਲੀ, ਐਸ.ਏ.ਐਸ.ਨਗਰ ਦੇ ਵਸਨੀਕ ਤੇ ਖੁਰਾਕ, ਜਨਤਕ ਸਪਲਾਈ ਤੇ ਖੱਪਤਕਾਰ ਮਾਮਲੇ ਵਿਭਾਗ ਦੇ ਡਰਾਈਵਰ ਕੁਲਦੀਪ ਸਿੰਘ ਸਮੇਤ ਪਟਿਆਲਾ ਜ਼ਿਲ੍ਹੇ ਦੇ ਪਿੰਡ ਆਲਮਪੁਰ ਦੇ ਰਹਿਣ ਵਾਲੇ ਬਲਬੀਰ ਸਿੰਘ ਨੂੰ ਆਪਣੇ ਅਹੁਦਿਆਂ ਦੀ ਦੁਰਵਰਤੋਂ, ਸਰਕਾਰੀ ਮੁਲਾਜ਼ਮਾਂ […]
vigilance bureau: ਸਮਾਜ ਤੇ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਵਿੱਚ ਜਵਾਬਦੇਹੀ, ਇਮਾਨਦਾਰੀ ਅਤੇ ਪ੍ਰਸ਼ਾਸ਼ਨ ਵਿੱਚ ਪਾਰਦਰਸ਼ਤਾ ਨੂੰ ਉਤਸ਼ਾਹਿਤ ਕਰਨ ਦੇ ਦ੍ਰਿੜ ਯਤਨਾਂ ਨਾਲ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ 5 ਨਵੰਬਰ ਤੱਕ ‘ਵਿਜੀਲੈਂਸ ਜਾਗਰੂਕਤਾ ਹਫ਼ਤਾ’ ਮਨਾਇਆ ਜਾਵੇਗਾ। ਇਸ ਸਾਲ ਦੇ ਸੰਦੇਸ਼ ‘ਭ੍ਰਿਸ਼ਟਾਚਾਰ ਨੂੰ ਕਹੋ ਨਾਂਹ : ਰਾਸ਼ਟਰ ਪ੍ਰਤੀ ਹੋਵੇ ਵਚਨਬੱਧਤਾ’ ਦੇ ਨਾਲ ਇਹ ਹਫ਼ਤਾ ਭ੍ਰਿਸ਼ਟਾਚਾਰ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ […]
ਪੰਜਾਬ ਵਿਜੀਲੈਂਸ ਬਿਊਰੋ ਨੇ ਐਸ.ਬੀ.ਐਸ.ਨਗਰ ਜ਼ਿਲ੍ਹੇ ਦੀਆਂ ਦਾਣਾ ਮੰਡੀਆਂ ਵਿੱਚ ਲੇਬਰ ਕਾਰਟੇਜ ਅਤੇ ਢੋਆ-ਢੁਆਈ ਦੇ ਟੈਂਡਰਾਂ ਵਿੱਚ ਧੋਖਾਧੜੀ ਕਰਨ ਵਾਲਿਆਂ ’ਚ ਸ਼ਾਮਲ ਇੱਕ ਹੋਰ ਭਗੌੜੇ ਮੁਲਜ਼ਮ ਯਸ਼ਪਾਲ ਵਾਸੀ ਪਿੰਡ ਉਧਨਵਾਲ, ਜਿਲ੍ਹਾ ਐਸ.ਬੀ.ਐਸ.ਨਗਰ ਨੂੰ ਗ੍ਰਿਫ਼ਤਾਰ ਕੀਤਾ ਹੈ ਜੋ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਅਤੇ ਖਰੀਦ ਏਜੰਸੀਆਂ ਸਮੇਤ ਹੋਰ ਠੇਕੇਦਾਰਾਂ ਅਤੇ ਸਬੰਧਤ ਅਧਿਕਾਰੀਆਂ/ਕਰਮਚਾਰੀਆਂ ਦੀ ਮਿਲੀਭੁਗਤ ਨਾਲ ਲੇਬਰ […]
ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਸਿਵਲ ਹਸਪਤਾਲ ਮਮਦੋਟ, ਫਿਰੋਜ਼ਪੁਰ ਜਿਲ੍ਹਾ ਫਿਰੋਜ਼ਪੁਰ ਵਿਖੇ ਫੀਲਡ ਵਰਕਰ ਵਜੋਂ ਤਾਇਨਾਤ ਸੰਜੀਵ ਸਿੰਘ ਵਾਸੀ ਪਿੰਡ ਬਰੇਕੇ ਨੂੰ 50,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ।
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ ਲੁਧਿਆਣਾ ਤੋਂ ਪ੍ਰਕਾਸ਼ਤ ਹੋਣ ਵਾਲੇ ਇੱਕ ਅਖਬਾਰ ਦੇ ਰਿਪੋਰਟਰ ਅਨਿਲ ਵਿੱਜ ਨੂੰ 1,00,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਪੱਤਰਕਾਰ ਨੂੰ ਰਿਸ਼ੀ ਬਾਲਮੀਕ ਨਗਰ, ਲੁਧਿਆਣਾ ਦੇ ਰਹਿਣ ਵਾਲੇ ਸੁਰਿੰਦਰ ਅਰੋੜਾ […]