Tag: vigilancebureau

Gpay ਰਾਹੀਂ 11,500 ਰੁਪਏ ਦੀ ਰਿਸ਼ਵਤ ਲੈਣ ਵਾਲੇ JE ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦਾ ਕੇਸ ਦਰਜ

ਪੰਜਾਬ ਵਿਜੀਲੈਂਸ ਬਿਊਰੋ ਨੇ 11,500 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਵਿੱਚ ਪੀ.ਐਸ.ਪੀ.ਸੀ.ਐਲ ਦਫ਼ਤਰ ਅਬੋਹਰ ਡਿਵੀਜ਼ਨ-3, ਫਿਰੋਜ਼ਪੁਰ ਜ਼ਿਲ੍ਹੇ ਵਿੱਚ ਤਾਇਨਾਤ ਜੂਨੀਅਰ ਇੰਜੀਨੀਅਰ (ਜੇ.ਈ.) ਪਵਨ ਕੁਮਾਰ ਵਿਰੁੱਧ ਭ੍ਰਿਸ਼ਟਾਚਾਰ ਦਾ ਮੁਕੱਦਮਾ ਦਰਜ….

ਵਿਜੀਲੈਂਸ ਬਿਊਰੋ ਨੇ ਹੌਲਦਾਰ ਨੂੰ  20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਗ੍ਰਿਫਤਾਰ

ਪੰਜਾਬ ਵਿਜੀਲੈਂਸ ਬਿਊਰੋ  ਨੇ ਸ਼ੁੱਕਰਵਾਰ ਨੂੰ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ, ਐਨ.ਆਰ.ਆਈ ਥਾਣਾ, ਜਲੰਧਰ ਸ਼ਹਿਰ ਵਿਖੇ ਕੰਪਿਊਟਰ ਆਪਰੇਟਰ ਵਜੋਂ ਤਾਇਨਾਤ ਹੌਲਦਾਰ ਸਚਿਨ ਸ਼ਰਮਾ (903/ਜਲੰਧਰ) ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ….

4,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਮਾਲ ਹਲਕਾ ਦੌਲਤਪੁਰ, ਜ਼ਿਲ੍ਹਾ ਪਠਾਨਕੋਟ ਵਿਖੇ ਤਾਇਨਾਤ ਪਟਵਾਰੀ ਅਕਸ਼ਦੀਪ ਸਿੰਘ ਨੂੰ 4,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ….

ਵਿਜੀਲੈਂਸ ਬਿਊਰੋ ਵੱਲੋਂ ਸਹਾਇਕ ਸਬ-ਇੰਸਪੈਕਟਰ ਖਿਲਾਫ਼ ਭਰਿਸ਼ਟਾਚਾਰ ਦਾ ਕੇਸ ਦਰਜ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਥਾਣਾ ਡਵੀਜ਼ਨ ਨੰਬਰ 5, ਲੁਧਿਆਣਾ ਸ਼ਹਿਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਚਰਨਜੀਤ ਸਿੰਘ ਵਿਰੁੱਧ 2,70,000 ਰੁਪਏ ਰਿਸ਼ਵਤ ਮੰਗਣ….

ਵਿਜੀਲੈਂਸ ਬਿਊਰੋ ਨੇ ਹੌਲਦਾਰ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਕੀਤਾ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਐਸ.ਬੀ.ਐਸ. ਨਗਰ ਦੇ ਥਾਣਾ ਬੰਗਾ ਸਿਟੀ ਵਿਖੇ ਤਾਇਨਾਤ ਹੈੱਡ ਕਾਂਸਟੇਬਲ (ਹੌਲਦਾਰ) ਅਵਤਾਰ ਸਿੰਘ ਨੂੰ 5,000 ਰੁਪਏ ਦੀ….

ਜ਼ਮੀਨ ਦੇ ਇੰਤਕਾਲ ਬਦਲੇ 5500 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਮਾਨਸਾ ਜ਼ਿਲ੍ਹੇ ਦੇ ਮਾਲ ਹਲਕਾ ਦਾਤੇਵਾਸ, ਤਹਿਸੀਲ ਬੁਢਲਾਡਾ ਵਿਖੇ ਤਾਇਨਾਤ ਇੱਕ ਮਾਲ ਪਟਵਾਰੀ ਜੋਗਿੰਦਰ ਸਿੰਘ ਨੂੰ 5500 ਰੁਪਏ ਦੀ….

18,000 ਰੁਪਏ ਰਿਸ਼ਵਤ ਮੰਗਣ ਵਾਲਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਬੁੱਧਵਾਰ ਨੂੰ ਥਾਣਾ ਸਮਰਾਲਾ ਵਿਖੇ ਤਾਇਨਾਤ ਰਿਹਾ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਸਿਕੰਦਰ ਰਾਜ ਨੂੰ 18,000 ਰੁਪਏ ਦੀ ਰਿਸ਼ਵਤ ਮੰਗਣ….

ਵਿਜੀਲੈਂਸ ਬਿਊਰੋ ਨੇ ਏ.ਐਸ.ਆਈ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਕੀਤਾ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਮੰਗਲਵਾਰ ਨੂੰ ਬਰਨਾਲਾ ਜ਼ਿਲ੍ਹੇ ਦੇ ਥਾਣਾ ਧਨੌਲਾ ਵਿਖੇ ਤਾਇਨਾਤ ਇੱਕ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਨਿਰਮਲ ਸਿੰਘ ਨੂੰ 10,000 ਰੁਪਏ….

ਵਿਜੀਲੈਂਸ ਬਿਊਰੋ ਵੱਲੋਂ 25000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਹੌਲਦਾਰ ਗ੍ਰਿਫਤਾਰ

ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਥਾਣਾ ਘੜੂੰਆਂ , ਐਸ.ਏ.ਐਸ. ਨਗਰ ਵਿਖੇ ਤਾਇਨਾਤ ਹੌਲਦਾਰ ਮਨਪ੍ਰੀਤ ਸਿੰਘ (386/ਐਸ.ਏ.ਐਸ. ਨਗਰ) ਵਿਰੁੱਧ 25000 ਰੁਪਏ ਰਿਸ਼ਵਤ ਮੰਗਣ ਅਤੇ….

4,500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਪੁਲਿਸ ਵਾਲੇ ਖਿਲਾਫ਼ ਪਰਚਾ ਦਰਜ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਥਾਣਾ ਫਾਜ਼ਿਲਕਾ ਸਦਰ ਅਧੀਨ ਪੈਂਦੀ ਪੁਲਿਸ ਚੌਕੀ ਮੰਡੀ ਲਾਧੂਕਾ ਵਿਖੇ ਤਾਇਨਾਤ ਰਹੇ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਪਿਆਰਾ ਸਿੰਘ ਵਿਰੁੱਧ 4500….

ਵਿਜੀਲੈਂਸ ਬਿਊਰੋ ਨੇ ਈਐਸਆਈਸੀ ਹਸਪਤਾਲ ਦਾ ਮੁਲਾਜ਼ਮ ਤੇ ਪ੍ਰਾਈਵੇਟ ਵਿਅਕਤੀ 25000 ਰੁਪਏ ਰਿਸ਼ਵਤ ਲੈਂਦਿਆਂ ਕੀਤੇ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਬੁੱਧਵਾਰ ਨੂੰ ਈਐਸਆਈਸੀ ਹਸਪਤਾਲ, ਲੁਧਿਆਣਾ ਵਿੱਚ ਤਾਇਨਾਤ ਸੁਖਬੀਰ ਸਿੰਘ ਅਤੇ ਉਸਦੇ ਸਾਥੀ ਨਵਨੀਤ ਕੁਮਾਰ, ਵਾਸੀ ਗੁਰੂ ਅਰਜਨ ਦੇਵ….

ਕਲਰਕ ਜਨਮ ਸਰਟੀਫਿਕੇਟ ਵਿੱਚ ਦਰੁਸਤੀ ਬਦਲੇ 11500 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਸੋਮਵਾਰ ਨੂੰ ਨਗਰ ਨਿਗਮ ਜ਼ੋਨ-ਏ, ਲੁਧਿਆਣਾ ਵਿੱਚ ਕਲਰਕ ਵਜੋਂ ਤਾਇਨਾਤ ਰਾਹੁਲ ਮਹਾਜਨ, ਜੋ ਕਿ ਗੁਰੂ ਨਾਨਕ ਨਗਰ, ਸਿਵਲ ਲਾਈਨਜ਼,….

ਵਿਜੀਲੈਂਸ ਬਿਊਰੋ ਨੇ ਕਰਜ਼ਾ ਧੋਖਾਧੜੀ ਕਾਲੇਸ ’ਚ ਭਗੌੜੇ ਬੈਂਕ ਮੈਨੇਜਰ ਨੂੰ ਦਿੱਲੀ ਏਅਰਪੋਰਟ ਤੋਂ ਕੀਤਾ ਕਾਬੂ 

ਪੰਜਾਬ ਵਿਜੀਲੈਂਸ ਬਿਊਰੋ ਨੇ ਅਮਰੀਕਾ ਤੋਂ ਪਰਤੇ ਦੋਸ਼ੀ ਅਤੇ ਭਗੌੜਾ ਅਪਰਾਧੀ (ਪੀ.ਓ.) ਸੁਖਵੰਤ ਸਿੰਘ ਬੈਂਕ ਮੈਨੇਜਰ ਨੂੰ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡਾ ਨਵੀਂ ਦਿੱਲੀ ਤੋਂ ਗ੍ਰਿਫਤਾਰ ਕਰ ਲਿਆ ਹੈ।

ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਵੀਰਵਾਰ ਨੂੰ ਅੰਮ੍ਰਿਤਸਰ ਦੇ ਮਾਲ ਹਲਕਾ ਗੁਮਾਨਪੁਰਾ ਸਰਕਲ ਵਿੱਚ ਪਟਵਾਰੀ ਵਜੋਂ ਤਾਇਨਾਤ ਰਿਪੁਦਮਨ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ।

20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ 

ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਧਿਕਾਰੀ, ਲੁਧਿਆਣਾ ਦੇ ਦਫ਼ਤਰ ਵਿਖੇ ਤਾਇਨਾਤ ਸੀਨੀਅਰ ਸਹਾਇਕ ਅਮਨਦੀਪ ਸਿੰਘ ਨੂੰ 20,000….

5000 ਰੁਪਏ ਰਿਸ਼ਵਤ ਲੈਂਦਾ ਸਬ-ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਸ਼ਨੀਵਾਰ ਨੂੰ ਅੰਮ੍ਰਿਤਸਰ ਦਿਹਾਤੀ ਪੁਲਿਸ ਜ਼ਿਲੇ ਅਧੀਨ ਪੈਂਦੇ ਥਾਣਾ ਪਿੰਡ ਕੰਬੋ ਵਿਖੇ ਤਾਇਨਾਤ ਸਬ ਇੰਸਪੈਕਟਰ (ਐਸ.ਆਈ.) ਧਨਵਿੰਦਰ ਸਿੰਘ….

ਪੁਲੀਸ ਕੇਸ ਵਿੱਚ ਪੱਖ ਲੈਣ ਲਈ ਮੁਲਜ਼ਮ ਨੇ ਪਹਿਲਾਂ ਲਏ ਸੀ 24,000 ਰੁਪਏ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਥਾਣਾ ਸਦਰ ਪੱਟੀ, ਜ਼ਿਲ੍ਹਾ ਤਰਨਤਾਰਨ ਵਿਖੇ ਤਫਤੀਸ਼ੀ ਅਫ਼ਸਰ ਵਜੋਂ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਕਰਮ ਸਿੰਘ ਨੂੰ 15,000….

50,000 ਰੁਪਏ ਦੀ ਰਿਸ਼ਵਤ ਲੈਂਦਾ ਐਸ.ਐਮ.ਓ. ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਬੁੱਧਵਾਰ ਨੂੰ ਸਰਕਾਰੀ ਸਿਵਲ ਹਸਪਤਾਲ ਤਰਨਤਾਰਨ ਵਿਖੇ ਸੀਨੀਅਰ ਮੈਡੀਕਲ ਅਫਸਰ (ਐਸ.ਐਮ.ਓ.) ਵਜੋਂ ਤਾਇਨਾਤ ਡਾਕਟਰ ਕੰਵਲਜੀਤ ਸਿੰਘ ਨੂੰ….