ਯੂਕਰੇਨ ਦੀ ਸਰਕਾਰ ਨੇ ਰੂਸ ਨਾਲ ਜੰਗ ਦੇ ਦੌਰਾਨ ਟੈਲੀਗ੍ਰਾਮ ‘ਤੇ ਲਾਈ ਪਾਬੰਦੀ

0 minutes, 2 seconds Read

ਯੂਕਰੇਨ ਦੀ ਸਰਕਾਰ ਨੇ ਰੂਸ ਨਾਲ ਜੰਗ ਦੇ ਦੌਰਾਨ ਟੈਲੀਗ੍ਰਾਮ ‘ਤੇ ਪਾਬੰਦੀ ਲਗਾ ਦਿੱਤੀ ਹੈ,ਯੂਕਰੇਨ ਦਾ ਕਹਿਣਾ ਹੈ ਕਿ ਸਰਕਾਰੀ ਅਤੇ ਫੌਜੀ ਅਧਿਕਾਰੀਆਂ ਵੱਲੋਂ ਟੈਲੀਗ੍ਰਾਮ (Telegram) ਦੀ ਵਰਤੋਂ ਖਤਰਨਾਕ ਸਾਬਤ ਹੋ ਸਕਦੀ ਹੈ ਕਿਉਂਕਿ ਰੂਸ ਇਸ ਦੀ ਵਰਤੋਂ ਜਾਸੂਸੀ ਲਈ ਕਰ ਸਕਦਾ ਹੈ,ਯੂਕਰੇਨ ਦੀ ਰਾਸ਼ਟਰੀ ਸੁਰੱਖਿਆ ਅਤੇ ਰੱਖਿਆ ਪ੍ਰੀਸ਼ਦ ਨੇ ਸ਼ੁੱਕਰਵਾਰ ਨੂੰ ਇਹ ਐਲਾਨ ਕੀਤਾ ਹੈ,ਇਸ ਤੋਂ ਪਹਿਲਾਂ ਯੂਕਰੇਨ ਦੀ GUR ਮਿਲਟਰੀ ਇੰਟੈਲੀਜੈਂਸ ਏਜੰਸੀ (Intelligence Agency) ਨੇ ਦੱਸਿਆ ਸੀ ਕਿ ਕਿਸ ਤਰ੍ਹਾਂ ਰੂਸ ਇਸ ਪਲੇਟਫਾਰਮ (Platform) ‘ਚ ਘੁਸਪੈਠ ਕਰਨ ‘ਚ ਸਮਰੱਥ ਹੈ।

Similar Posts

Leave a Reply

Your email address will not be published. Required fields are marked *