Latest NewsNewsPunjabPunjabi ਪੰਜਾਬ ਵਿਧਾਨ ਸਭਾ ਦਾ ਬਜਟ ਸੈਂਸਨ 1 ਮਾਰਚ ਤੋਂ ਸੁਰੂ By Admin 0 minutes, 0 seconds Read ਪੰਜਾਬ ਦੇ ਰਾਜਪਾਲ ਵੱਲੋਂ 16ਵੀਂ ਪੰਜਾਬ ਵਿਧਾਨ ਸਭਾ ਨੂੰ ਇਸ ਦੇ ਛੇਵੇਂ (ਬਜਟ) ਸਮਾਗਮ ਲਈ ਸ਼ੁੱਕਰਵਾਰ, 1 ਮਾਰਚ, 2024 ਨੂੰ ਸਵੇਰੇ 11:00 ਵਜੇ ਪੰਜਾਬ ਵਿਧਾਨ ਸਭਾ ਹਾਲ, ਵਿਧਾਨ ਭਵਨ, ਚੰਡੀਗੜ੍ਹ ਵਿਖੇ ਬੁਲਾਇਆ ਗਿਆ ਹੈ। ਇਹ ਜਾਣਕਾਰੀ ਪੰਜਾਬ ਵਿਧਾਨ ਸਭਾ ਦੇ ਬੁਲਾਰੇ ਨੇ ਦਿੱਤੀ।
Latest NewsNews ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ ‘ਤੇ ਲਾਈ ਰੋਕ By Admin 3 June 20263 June 2026
Latest News ਪੰਜਾਬ ਵੱਲੋਂ ਮਈ 2025 ਦੌਰਾਨ ਜੀਐਸਟੀ ਪ੍ਰਾਪਤੀ ਵਿੱਚ 25.31% ਦਾ ਸ਼ਾਨਦਾਰ ਵਾਧਾ ਦਰਜ: ਹਰਪਾਲ ਸਿੰਘ ਚੀਮਾ By dailyupdates24.com 1 June 20251 June 2025