NewsPunjabi ਅੰਮ੍ਰਿਤਪਾਲ ਦੀ ਪਤਨੀ ਕਿਰਨਦੀਪ ਕੌਰ ਨੂੰ ਅੰਮ੍ਰਿਤਸਰ ਏਅਰਪੋਰਟ ਤੇ ਰੋਕਿਆ ਗਿਆ। ਲੰਡਨ ਜਾਣ ਦੀ ਤਿਆਰੀ ਵਿਚ ਸੀ। By Admin 0 minutes, 0 seconds Read ਅੰਮ੍ਰਿਤਪਾਲ ਸਿੰਘ ਦੀ ਪਤਨੀ ਕਿਰਨਦੀਪ ਕੌਰ ਨੂੰ ਅੱਜ ਪੰਜਾਬ ਪੁਲਿਸ ਨੇ ਅੰਮ੍ਰਿਤਸਰ ਏਅਰਪੋਰਟ ਤੋ ਰੋਕਿਆ ਅਤੇ ਪੁਲਿਸ ਇਸ ਬਾਰੇ ਪੁੱਛ-ਗਿੱਛ ਕਰ ਰਹੀ ਹੈ। ਲੰਡਨ ਜਾਣ ਦੀ ਤਿਆਰੀ ਵਿੱਚ ਸੀ, ਕਿਰਨਦੀਪ ਕੌਰ।
Previous <strong>ਅਮਨ ਅਰੋੜਾ ਵੱਲੋਂ ਮਹਾਰਾਜਾ ਰਣਜੀਤ ਸਿੰਘ ਅਤੇ ਮਾਈ ਭਾਗੋ ਆਰਮਡ ਫੋਰਸਿਜ਼ ਇੰਸਟੀਚਿਊਟਜ਼ ਦੇ ਕੈਡਿਟਾਂ ਨਾਲ ਮੁਲਾਕਾਤ</strong>
Latest NewsNewsPunjab ਸਾਉਣੀ ਮੰਡੀਕਰਨ ਸੀਜ਼ਨ 2023-24 ਦੀ ਸ਼ਾਨਦਾਰ ਸਫਲਤਾ ਲਈ ਮਾਨਸਾ ਨੇ ਪਹਿਲਾ ਸਥਾਨ ਕੀਤਾ ਹਾਸਲ By Admin 10 January 202410 January 2024
Latest NewsNewsPunjab ਪੰਜਾਬ ਸਰਕਾਰ ਨੇ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਚੇਅਰਮੈਨ ਲਈ ਬਿਨੈ ਪੱਤਰ ਮੰਗੇ By Admin 13 December 202413 December 2024