NewsPunjabi ਘੱਗਰ ਦਰਿਆ ‘ਚ ਅਚਾਨਕ ਆਇਆ ਪਾਣੀ, ਪੰਜਾਬ ‘ਚ ਹੜ੍ਹ ਦੇ ਖਤਰੇ ਨੂੰ ਲੈ ਕੇ ਅਲਰਟ By Admin 0 minutes, 0 seconds Read ਪੰਜਾਬ ਅਤੇ ਹਿਮਾਚਲ ‘ਚ ਅਗਲੇ 5 ਦਿਨਾਂ ਤੱਕ ਹੋਰ ਮੀਂਹ ਪੈਣ ਦੇ ਅਸਾਰ ਹਨ। ਜਿਸ ਨਾਲ ਘੱਗਰ ਦਰਿਆ ਵਿੱਚ ਪਾਣੀ ਬਹੁਤ ਜਾਦਾ ਵੱਧ ਗਿਆ ਹੈ। ਅਲਰਟ ਤੋਂ ਬਾਅਦ ਘੱਗਰ ਨੇੜੇ 144 ਲਾਗੂ ਕਰ ਦਿੱਤੀ ਗਈ ਹੈ। ਇਸ ਤੋਂ ਇਲਾਵਾ ਮੁਹਾਲੀ ਜ਼ਿਲ੍ਹੇ ਦੇ ਡੇਰਾਬੱਸੀ ਵਿੱਚ ਵੀ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ।
Latest NewsNews *ਵਿਸ਼ਵ ਪ੍ਰਸਿੱਧ ਕਬੱਡੀ ਖਿਡਾਰੀ ਸੰਦੀਪ ਲੁੱਧੜ ਸਾਥੀਆਂ ਸਮੇਤ ‘ਆਪ’ ਵਿੱਚ ਸ਼ਾਮਲ* By Admin 20 May 202620 May 2026
Latest NewsNews ‘ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ’ ਰਾਹੀਂ ਵਿਆਪਕ ਨਿਵੇਸ਼ ਹੋਣ ਨਾਲ ਨੌਜਵਾਨਾਂ ਲਈ ਰੋਜ਼ਗਾਰ ਦੇ ਵੱਡੇ ਮੌਕੇ ਸਿਰਜੇ ਜਾਣਗੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ By Admin 12 February 202612 February 2026