Skip to content
- ਸ਼ਲਗਮ ‘ਚ ਵਿਟਾਮਿਨ-ਏ (Vitamin-A) ਪਾਇਆ ਜਾਂਦਾ ਹੈ।
- ਸ਼ਲਗਮ ਤੁਹਾਡੀਆਂ ਅੱਖਾਂ ਲਈ ਬਹੁਤ ਫਾਇਦੇਮੰਦ ਹੁੰਦਾ ਹੈ।
- ਸ਼ਲਗਮ ਦਾ ਸੇਵਨ ਕਰਨ ਨਾਲ ਅੱਖਾਂ ਦੀ ਰੋਸ਼ਨੀ ਤੇਜ਼ ਹੁੰਦੀ ਹੈ।
- ਸ਼ਲਗਮ ਦਾ ਸੇਵਨ ਕਰਨ ਨਾਲ ਅੱਖਾਂ ‘ਚ ਖਾਰਸ਼ ਅਤੇ ਜਲਣ ਵਰਗੀਆਂ ਸਮੱਸਿਆਵਾਂ ਤੋਂ ਵੀ ਰਾਹਤ ਮਿਲਦੀ ਹੈ।
- ਸ਼ਲਗਮ ਦਾ ਸੇਵਨ ਕਰਨ ਨਾਲ ਤੁਹਾਡੇ ਸਰੀਰ ‘ਚ ਖੂਨ ਦੀ ਕਮੀ ਵੀ ਪੂਰੀ ਹੋ ਜਾਂਦੀ ਹੈ।
- ਸ਼ਲਗਮ ‘ਚ ਪਾਏ ਜਾਣ ਵਾਲੇ ਆਇਰਨ (Iron) ਦੀ ਮਾਤਰਾ ਬਹੁਤ ਵਧੀਆ ਹੁੰਦੀ ਹੈ।
- ਸ਼ਲਗਮ ਤੁਹਾਡੇ ਸਰੀਰ ‘ਚ ਹੀਮੋਗਲੋਬਿਨ (Hemoglobin) ਵਧਾਉਣ ‘ਚ ਮਦਦ ਕਰਦੀ ਹੈ।
- ਸ਼ਲਗਮ ਦੇ ਸੇਵਨ ਨਾਲ ਖੂਨ ਵਧਦਾ ਹੈ।
- ਸ਼ਲਗਮ ਤੋਂ ਇਲਾਵਾ ਥਕਾਵਟ ਅਤੇ ਕਮਜ਼ੋਰੀ ਵਰਗੀਆਂ ਸਮੱਸਿਆਵਾਂ ਤੋਂ ਵੀ ਰਾਹਤ ਮਿਲਦੀ ਹੈ।
- ਸ਼ਲਗਮ ਤੁਹਾਨੂੰ ਅਨੀਮੀਆ ਦੀ ਸਮੱਸਿਆ ਹੈ ਤਾਂ ਤੁਹਾਨੂੰ ਸ਼ਲਗਮ ਦਾ ਸੇਵਨ ਜ਼ਰੂਰ ਕਰਨਾ ਚਾਹੀਦਾ ਹੈ।
- ਜੇਕਰ ਤੁਸੀਂ ਚਾਹੁੰਦੇ ਹੋ ਕਿ ਤੁਹਾਡੀਆਂ ਅੱਖਾਂ ਸਿਹਤਮੰਦ ਰਹਿਣ ਤਾਂ ਤੁਹਾਨੂੰ ਸ਼ਲਗਮ (Turnip) ਦਾ ਸੇਵਨ ਜ਼ਰੂਰ ਕਰਨਾ ਚਾਹੀਦਾ ਹੈ।
- ਸਰਦੀਆਂ ‘ਚ ਸ਼ਲਗਮ ਖਾਣ ਨਾਲ ਹੱਡੀਆਂ ਵੀ ਮਜ਼ਬੂਤ ਹੁੰਦੀਆਂ ਹਨ।
- ਜੇਕਰ ਤੁਹਾਨੂੰ ਜੋੜਾਂ ਦੇ ਦਰਦ ਦੀ ਸਮੱਸਿਆ ਹੈ ਤਾਂ ਉਹ ਵੀ ਦੂਰ ਹੋ ਜਾਵੇਗੀ।
- ਸ਼ਲਗਮ ‘ਚ ਪਾਇਆ ਜਾਣ ਵਾਲਾ ਕੈਲਸ਼ੀਅਮ ਅਤੇ ਆਇਰਨ (Calcium And Iron) ਤੁਹਾਨੂੰ ਇਸ ਸਮੱਸਿਆ ਤੋਂ ਛੁਟਕਾਰਾ ਦਿਵਾਉਣ ‘ਚ ਮਦਦ ਕਰੇਗਾ।
- ਸ਼ਲਗਮ ਨਾਲ ਤੁਹਾਡੀਆਂ ਹੱਡੀਆਂ ਅਤੇ ਮਾਸਪੇਸ਼ੀਆਂ ਮਜ਼ਬੂਤ ਹੋਣਗੀਆਂ।
- ਸਰਦੀਆਂ ਦੇ ਮੌਸਮ ‘ਚ ਇਮਿਊਨਿਟੀ (Immunity) ਵੀ ਬਹੁਤ ਕਮਜ਼ੋਰ ਹੋ ਜਾਂਦੀ ਹੈ,ਜਿਸ ਕਾਰਨ ਇੰਫੈਕਸ਼ਨ (Infection) ਅਤੇ ਬੀਮਾਰੀਆਂ ਦਾ ਖਤਰਾ ਵੀ ਵਧ ਜਾਂਦਾ ਹੈ।
- ਜੇਕਰ ਤੁਸੀਂ ਸਰਦੀਆਂ ‘ਚ ਹੈਲਥੀ (Healthy) ਰਹਿਣਾ ਚਾਹੁੰਦੇ ਹੋ ਤਾਂ ਸ਼ਲਗਮ ਦਾ ਸੇਵਨ ਜ਼ਰੂਰ ਕਰੋ,ਇਸ ਨੂੰ ਆਪਣੀ ਡਾਇਟ (Diet) ਦਾ ਹਿੱਸਾ ਬਣਾਓ।
- ਸ਼ਲਗਮ ‘ਚ ਐਂਟੀਆਕਸੀਡੈਂਟ, ਐਂਟੀਬੈਕਟੀਰੀਅਲ ਅਤੇ ਐਂਟੀਮਾਈਕ੍ਰੋਬਾਇਲ ਗੁਣ ਪਾਏ ਜਾਂਦੇ ਹਨ।
- ਇਹ ਗੁਣ ਇਮਿਊਨਿਟੀ (Immunity) ਨੂੰ ਮਜ਼ਬੂਤ ਕਰਨ ‘ਚ ਮਦਦ ਕਰਦੇ ਹਨ।
- ਇਸ ਦਾ ਸੇਵਨ ਕਰਨ ਨਾਲ ਤੁਸੀਂ ਸਰਦੀਆਂ ‘ਚ ਜ਼ੁਕਾਮ-ਖੰਘ ਅਤੇ ਵਾਇਰਲ ਇੰਫੈਕਸ਼ਨ (Viral Infection) ਤੋਂ ਵੀ ਬਚ ਸਕਦੇ ਹੋ।