Latest NewsPunjab ਭਗਵੰਤ ਮਾਨ ਸਰਕਾਰ ਨੇ ਪੇਂਡੂ ਚੌਕੀਦਾਰਾਂ ਦਾ ਮਾਣ-ਭੱਤਾ ਵਧਾਇਆ By Admin 0 minutes, 0 seconds Read ਇਕ ਹੋਰ ਫੈਸਲੇ ਵਿੱਚ ਮੰਤਰੀ ਮੰਡਲ ਨੇ ਪੇਂਡੂ ਚੌਕੀਦਾਰਾਂ ਦਾ ਮਾਸਿਕ ਮਾਣ-ਭੱਤਾ ਮੌਜੂਦਾ 1250 ਰੁਪਏ ਤੋਂ ਵਧਾ ਕੇ 1500 ਰੁਪਏ ਕਰਨ ਨੂੰ ਵੀ ਪ੍ਰਵਾਨਗੀ ਦੇ ਦਿੱਤੀ। ਇਹ ਪਹਿਲਕਦਮੀ ਸੂਬੇ ਦੇ ਪੇਂਡੂ ਖੇਤਰਾਂ ਵਿੱਚ ਚੌਕੀਦਾਰਾਂ ਦੁਆਰਾ ਡਿਊਟੀ ਨੂੰ ਹੋਰ ਸੁਚਾਰੂ ਢੰਗ ਨਾਲ ਨਿਭਾਉਣ ਵਿੱਚ ਮਦਦ ਕਰੇਗੀ।
Latest NewsNews ਯੁੱਧ ਨਸ਼ਿਆਂ ਵਿਰੁੱਧ: ਸੰਗਰੂਰ ਵਿੱਚ ਨਸ਼ਾ ਤਸਕਰਾਂ ਦੁਆਰਾ ਬਣਾਈਆਂ 2 ਨਜਾਇਜ਼ ਉਸਾਰੀਆਂ ਬੁਲਡੋਜ਼ਰ ਨਾਲ ਢਾਹੀਆਂ By Admin 18 March 202518 March 2025
Latest NewsNationalNews Ladakh News: ਕੇਂਦਰ ਸਰਕਾਰ ਨੇ ਸੋਨਮ ਵਾਂਗਚੁਕ ਦੀ ਸੰਸਥਾ ਦਾ ਲਾਇਸੈਂਸ ਕੀਤਾ ਰੱਦ By Admin 25 September 202525 September 2025