Latest News ਹੁਸ਼ਿਆਰਪੁਰ ਤੋਂ ‘ਆਪ’ ਨੇ ਉਮੀਦਵਾਰ ਡਾ. ਈਸ਼ਾਂਕ ਕੁਮਾਰ ਚੱਬੇਵਾਲ ਨੇ ਸੀਟ ਜਿੱਤੀ 0 minutes, 0 seconds Read ਆਪ ਨੇ ਚੱਬੇਵਾਲ ਸੀਟ ਜਿੱਤ ਲਈ ਹੈ,ਜਾਣਕਾਰੀ ਮੁਤਾਬਿਕ, ਡਾ. ਈਸ਼ਾਂਕ ਕੁਮਾਰ ਨੂੰ 50278 ਵੋਟਾਂ ਹੁਣ ਤੱਕ ਮਿਲ ਚੁੱਕੀਆਂ ਹਨ,ਉਹ +28337 ਵੋਟਾਂ ਨਾਲ ਲੀਡ ਤੇ ਹਨ। ਇਸ਼ਾਂਕ ਹੁਸ਼ਿਆਰਪੁਰ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਡਾ. ਰਾਜਕੁਮਾਰ ਚੱਬੇਵਾਲ ਦਾ ਪੁੱਤਰ ਹੈ।
Latest NewsNewsPress ReleasesPunjabPunjabi ਪੰਜਾਬ ਪੁਲਿਸ ਵੱਲੋਂ ਕੀਰਤਪੁਰ ਸਾਹਿਬ ਵਿਖੇ ਫੌਜ ਦੇ ਜਵਾਨਾਂ ‘ਤੇ ਹਮਲਾ ਕਰਨ ਵਾਲੇ ਚਾਰ ਮੁਲਜ਼ਮ ਗ੍ਰਿਫਤਾਰ By
Latest NewsNewsPress ReleasesPunjab ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਵਧਾਈ ਸੁਰੱਖਿਆ ਤੇ ਮੁਸਤੈਦੀ By